Bible

2 Peter 3 - PUNJABI (Bengali)

1 ਯਿਸੂ ਫ਼ੇਰ ਆਵੇਗਾ ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।বন্ধুরা, তোমাদের কাছে এ আমার দ্বিতীয় পত্র৷ এই দুটি পত্র লিখে, কিছু বিষয় স্মরণ করিয়ে দিয়ে তোমাদের সত্ চিন্তাকে নাড়া দেবার চেষ্টা করছি৷

2 ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।অতীতে পবিত্র ভাববাদীদের সমস্ত কথা ও প্রভু আমাদের ত্রাণকর্তার আদেশ, যা প্রেরিতদের মাধ্যমে বলা হয়েছে, তা তোমাদের স্মরণে আনতে চাইছি৷

3 ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।প্রথমতঃ তোমাদের বুঝতে হবে পৃথিবী শেষ হয়ে যাবার আগের দিনগুলিতে কি ঘটবে৷ লোকেরা তোমাদের উপহাস করবে৷ তারা নিজের নিজের খেয়াল খুশি মতো মন্দ পথে চলবে৷

4 ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”তারা বলবে, ‘তাঁর আগমণ সম্বন্ধে তাঁর প্রতিজ্ঞার কি হল? কারণ আমরা জানি আমাদের পিতৃপুরুষদের মারা যাওয়ার সময় থেকে, এমনকি সৃষ্টির শুরু থেকে আজ পর্যন্ত সব কিছুই তো একই রকম ভাবে ঘটে চলেছে৷’

5 ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।কিন্তু বহুপূর্বে কি ঘটেছিল তা ঐসব লোকরা স্মরণ করতে চায় না৷ প্রথমে আকাশমণ্ডল ছিল এবং ঈশ্বর জলের মধ্য থেকে ও জলের দ্বারা পৃথিবী সৃষ্টি করলেন আর এসবই ঈশ্বরের মুখের বাক্য়ের দ্বারা সৃষ্টি হয়েছিল৷

6 ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।সেই সময়কার জগত জলপ্লাবনের দ্বারা ধ্বংস হয়েছিল৷

7 ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।ঈশ্বরের বাক্য অনুসারে বর্তমান এই পৃথিবী ও আকাশমণ্ডল আগুনের দ্বারা ধ্বংস হবার জন্য বিরাজ করছে৷ এই আকাশমণ্ডল ও পৃথিবী সেই বিচারের দিনের জন্য, অধার্মিক মানুষের ধ্বংসের জন্য রক্ষিত আছে৷

8 ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।কিন্তু প্রিয় বন্ধুরা, তোমরা এই একটা কথা ভুলে য়েও না য়ে প্রভুর কাছে এক দিন হাজার বছরের সমান ও হাজার বছর একদিনের সমান৷

9 ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।প্রভু তাঁর প্রতিশ্রুতি পূর্ণ করতে সত্যি দেরী করছেন না৷ যদিও কেউ কেউ সেরকমই মনে করছে; কিন্তু তিনি তোমাদের জন্য ধৈর্য় ধরে আছেন৷ কেউ য়ে ধ্বংস হয় তা ঈশ্বর চান না, ঈশ্বর চান য়ে প্রত্যেকে মন পরিবর্তন করুক ও পাপের পথ ত্যাগ করুক৷

10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।কিন্তু প্রভুর দিন চোরের মত এসে চমকে দেবে৷ তখন আকাশ বিরাট শব্দ করে অদৃশ্য হবে; আকাশের সব কিছু আগুনে ধ্বংস করা হবে এবং পৃথিবী ও তার মধ্যে যা কিছু আছে তা পুড়িয়ে ফেলা হবে৷

11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।সব কিছু যখন এইভাবে ধ্বংস হতে যাচ্ছে তখন চিন্তা কর কি প্রকার মানুষ হওয়া তোমাদের দরকার৷ তোমাদের পবিত্র জীবনযাপন করা উচিত এবং ঈশ্বরের সেবার্থে কাজ করা উচিত৷

12 ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।পরম আগ্রহের সঙ্গে ঈশ্বরের সেই দিনের অপেক্ষায় থাকা উচিত, য়ে দিন আকাশমণ্ডল আগুনে পুড়ে ধ্বংস হবে এবং আকাশের সব কিছু উত্তাপে গলে যাবে৷

13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।কিন্তু ঈশ্বর আমাদের এক নতুন আকাশমণ্ডল ও এক নতুন পৃথিবীর প্রতিশ্রুতি দিয়েছেন৷ এই প্রতিশ্রুতির পূর্ণতার জন্য আমরা অপেক্ষা করছি, আর সেখানে কেবল ধার্মিকতা থাকবে৷

14 ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।তাই প্রিয় বন্ধুরা, তোমরা যখন এইসব ঘটবে বলে অপেক্ষা করছ, তখন পাপ ও দোষমুক্ত হয়ে থাকবার আপ্রাণ চেষ্টা কর, য়েন ঈশ্বরের সঙ্গে শান্তিতে থাকতে পার৷

15 ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।মনে রেখো, আমাদের প্রভুর ধৈর্য্য তোমাদের মুক্তির সুয়োগ দিয়েছে৷ আমাদের প্রিয় ভাই পৌলও তোমাদের একই বিষয়ে লিখেছেন৷ তাঁকে প্রদত্ত জ্ঞান অনুসারে পৌল এই কথা তাঁর সব চিঠিতে বলেছেন৷

16 ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।কিছু বিষয় এই পত্রের মধ্যে আছে যা বোঝা শক্ত৷ অজ্ঞ ও বিশ্বাসে দুর্বল লোকরা শাস্ত্রের অন্যান্য কথার য়েমন বিকৃত অর্থ করে, তেমনি পৌলের কথারও বিকৃত অর্থ করে নিজেদের ধ্বংসের পথে নিয়ে যায়৷

17 ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।তাই প্রিয় বন্ধুরা, তোমরা এসব কথা আগে থেকেই জেনেছ বলে এ বিষয়ে সতর্ক থাক, যাতে তোমরা দুষ্ট লোকদের ভুলের কবলে পড়ে নিজেদের দৃঢ় বিশ্বাস থেকে সরে না যাও৷

18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।আমাদের প্রভু ত্রাণকর্তা যীশু খ্রীষ্টের অনুগ্রহ ও জ্ঞানে তোমরা বৃদ্ধি লাভ কর৷ এখন ও অনন্তকালের জন্য তাঁর মহিমা বিরাজ করুক৷ আমেন৷

Bengali Bible