Bible

Acts 13 - PUNJABI (Bengali)

1 ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।সেই সময় আন্তিয়খিয়ার মণ্ডলীতে কয়েকজন ভাববাদী ও শিক্ষক ছিলেন৷ তাঁরা হলেন; বার্ণবা, শিমোন যাকে নীগের বলা হত, কুরীনীয় শহরের লুকিয়, মনহেম ইনি শাসনকর্তা হেরোদের সঙ্গে মানুষ হয়েছিলেন ও শৌল৷

2 ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”তাঁরা প্রভুর সেবায় রত ছিলেন ও উপবাস করছিলেন৷ সেই সময় একদিন পবিত্র আত্মা বললেন, ‘বার্ণবা ও শৌলকে আমার জন্য পৃথক করে দাও; কারণ একটি বিশেষ কাজের জন্য আমি তাদের মনোনীত করেছি৷’

3 ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।তখন তাঁরা উপবাস ও প্রার্থনার পর বার্ণবা ও শৌলের ওপর হাত রেখে তাঁদের বিদায় দিলেন৷

4 ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ।এইভাবে পবিত্র আত্মার প্রেরণায় চালিত হয়ে তাঁরা সিলুকিয়া শহরে গেলেন ও সেখান থেকে জাহাজে করে কুপ্র দ্বীপে রওনা দিলেন৷

5 ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।তাঁরা সালামী শহরে পৌঁছে ইহুদীদের সমাজ-গৃহগুলিতে গিয়ে ঈশ্বরের বার্তা প্রচার করলেন৷ য়োহন মার্ক তাঁদের সহকারীরূপে কাজ করছিলেন৷

6 ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।তাঁরা সেই দ্বীপের মধ্য দিয়ে য়েতে য়েতে পরে পাফোসে এসে উঠলেন৷ সেখানে তাঁরা বর যীশু নামে এক ইহুদী যাদুকর ও ভণ্ড ভাববাদীর দেখা পেলেন৷

7 ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।সে সেই রাজ্যের রাজ্যপাল সের্গীয় পৌলের উপদেষ্টা ছিল৷ সের্গীয় পৌল ছিলেন একজন বুদ্ধিমান লোক৷ তিনি বার্ণবা ও শৌলকে ডেকে পাঠিয়ে তাঁদের কাছ থেকে ঈশ্বরের বার্তা শুনতে চাইলেন৷

8 ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।কিন্তু সেই যাদুকর ইলুমা৷ এই ছিল বর যীশুর গ্রীক নাম বার্ণবা ও পৌলের বিরুদ্ধাচরণ করে রাজ্যপালকে খ্রীষ্টে বিশ্বাস থেকে সরিয়ে নিয়ে যাবার চেষ্টা করতে লাগল৷

9 ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,তখন শৌল যাকে পৌলও বলে, তিনি পবিত্র আত্মায় পূর্ণ হয়ে ইলুমার দিকে সোজাসুজি তাকালেন৷

10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।বললেন, ‘তুই ছল-চাতুরীতে ভরা লোক! তুই দিয়াবলের ছেলে! যা কিছু ঠিক, তুই তার শত্রু! তুই কি প্রভুর সত্য পথকে বিকৃত করতে ক্ষান্ত হবি না?

11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ।দেখ, প্রভুর হাত এখন তোর ওপর৷ তুই অন্ধ হয়ে যাবি, আর কিছু দিন সূর্যের আলো আর দেখতে পাবি না৷’সঙ্গে সঙ্গে এক গভীর অন্ধকার তার ওপর নেমে এল, আর সে চারদিকে হাতড়াতে লাগল, তাকে হাত ধরে সেখান থেকে নিয়ে যাবার জন্য লোকদের অনুরোধ করতে লাগল৷

12 ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।তখন সেই ঘটনা দেখে রাজ্যপাল বিশ্বাস করলেন, কারণ তিনি প্রভুর বিষয়ে শিক্ষার কথা শুনে মুগ্ধ হয়ে গিয়েছিলেন৷

13 ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ।পৌল ও তাঁর সঙ্গীরা পাফঃ থেকে জলপথে রওনা দিয়ে পাম্ফুলিয়ার পর্গাতে এলেন; কিন্তু য়োহন তাঁদের ছেড়ে জেরুশালেমে ফিরে গেলেন৷

14 ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ।তাঁরা পর্গা থেকে আবার যাত্রা শুরু করে পিষিদিয়ার আন্তিয়খিয়ায় এসে উপস্থিত হলেন৷ এক বিশ্রামবারে পৌল ও বার্ণবা ইহুদীদের এক সমাজ-গৃহে গিয়ে বসলেন৷

15 ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”মোশির বিধি-ব্যবস্থা এবং ভাববাদীদের গ্রন্থ থেকে পাঠ করা হলে পরে সমাজ-গৃহের অধ্যক্ষ তাদের বলে পাঠালেন, ‘ভাইয়েরা, লোকদের কাছে শিক্ষা দেবার ও উত্‌সাহ য়োগাবার মত যদি আপনাদের কিছু থাকে তবে এগিয়ে এসে তা বলুন৷’

16 ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।তখন পৌল উঠে দাঁড়িয়ে হাত নেড়ে বলতে থাকলেন, ‘হে ইস্রায়েলী লোকেরা ও অইহুদীরা, আপনারা যাঁরা সত্য ঈশ্বরের উপাসনা করেন তারা আমার কথা শুনুন৷

17 ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।এই ইস্রায়েলীয়দের ঈশ্বর আমাদের পিতৃপুরুষদের মনোনীত করেছিলেন, আর মিশর দেশে প্রবাসীরূপে থাকার সময় তিনি আমাদের লোকদের উন্নত করেছিলেন৷ সেই দেশ থেকে ঈশ্বর মহাপরাক্রমে তাদের বের করে আনলেন৷

18 ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ।প্রায় চল্লিশ বছর ধরে প্রান্তরের মধ্যে ঈশ্বর তাদের সব রকমের ব্যবহার সহ্য করলেন৷

19 ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀতিনি কনানের সাতটি জাতিকে উচ্ছেদ করে সেইসব জাতির দেশ ইস্রায়েলীয়দের দিলেন৷

20 ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।এইভাবে প্রায় চারশো পঞ্চাশ বছর কেটে গেল৷‘এরপর ভাববাদী শমূয়েলের সময় পর্যন্ত ঈশ্বর কয়েকজন বিচারক দিলেন;

21 ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।তারপর তারা একজন রাজা চাইলে বিন্যামীন গোষ্ঠীর কীশের ছেলে শৌলকে ঈশ্বর দিলেন,. য়ে চল্লিশ বছর ধরে তাদের ওপর রাজত্ব করল৷

22 ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’পরে তিনি তাকে সরিয়ে, দাযূদকে তাদের রাজা করলেন৷ ঈশ্বর তাঁর বিষয়ে সাক্ষ্য দিয়ে বললেন, ‘আমি যিশয়ের ছেলে দাযূদকে পেয়েছি, সে আমার মনের মত লোক৷ আমি তাকে যা করতে বলব সে তা করবে৷’

23 “ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।দাযূদের বংশে ঈশ্বর তাঁর প্রতিশ্রুতি অনুসারে ইস্রায়েলের জন্য এক ত্রাণকর্তা আনলেন, তিনি যীশু৷

24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।তাঁর আসার আগে য়োহন সমস্ত ইস্রায়েল জাতির কাছে মন-ফিরানোর এক বাপ্তিস্ম ঘোষণা করলেন৷

25 ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’য়োহন তাঁর কাজের শেষের দিকে বলতেন, ‘আমি কে, তোমরা কি মনে কর? আমি সেই খ্রীষ্ট নই৷ আমার পর যিনি আসছেন, তাঁর জুতোর ফিতে খোলার য়োগ্যতাও আমার নেই৷

26 “ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।‘ভাইয়েরা, অব্রাহামের বংশধরেরা, আর অইহুদীদের মধ্যে যাঁরা ঈশ্বরের উপাসনা করেন, আপনারা সকলে জানুন য়ে আমাদেরই কাছে পরিত্রাণের এই বার্তা পাঠানো হয়েছে৷

27 ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।জেরুশালেমের অধিবাসীরা ও তাদের নেতারা যীশুকে ত্রাণকর্তা হিসেবে চিনতে পারে নি, যদিও ভাববাদীদের বাক্য যা প্রভু যীশুর সম্বন্ধে বলে তা তাদের কাছেই প্রতি বিশ্রামবারে পাঠ করা হত৷ যিহূদিরাই তাকে দোষী সাব্যস্ত করল, আর এইভাবে তারা ভাববাদীদের বাক্য সফল করেছে৷

28 ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇੱਕ ਕੋਈ ਦੋਸ਼ ਨਹੀਂ ਸੀ, ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇ।মৃত্যুদণ্ড দেবার মতো তাঁর কোন দোষ না পেলেও তারা পীলাতের কাছে তাঁকে হত্যা করার জন্য দাবী জানায়৷

29 “ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ।যীশুর বিষয়ে যা কিছু শাস্ত্রে লেখা হয়েছে তার সবকিছু সম্পন্ন করবার পর, তারা তাঁর মৃতদেহ সেই ক্রুশ থেকে নামিয়ে এক কবরে রেখেছিল৷

30 ਪਰ ਪਰਮੇਸ਼ੁਰ ਨੇ ਫ਼ਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ।কিন্তু ঈশ্বর যীশুকে পুনর্জীবিত করলেন৷

31 ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।যাঁরা তাঁর সঙ্গে গালীল থেকে জেরুশালেমে এসেছিলেন, তাদেরকে তিনি অনেক দিন পর্যন্ত দেখা দিয়েছিলেন৷ তারাই এখন লোকদের কাছে সর্বসমক্ষে তাঁর সাক্ষী৷

32 “ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।আমরা আপনাদের কাছে এই সুসমাচার জানাচ্ছি, যা ঈশ্বর আমাদের পিতৃপুরুষের কাছে প্রতিশ্রুতি স্বরূপ দিয়েছিলেন;

33 ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ: ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’যীশুকে মৃত্যু থেকে পুনরুত্থিত করে ঈশ্বর আমাদের কাছে অর্থাত্ তাঁর সন্তানদের জন্যে সেই প্রতিশ্রুতি পূর্ণ করেছেন৷ য়েমন দ্বিতীয় গীতে এ লেখা আছে:‘তুমি আমার পুত্র, আজই আমি তোমার পিতা হয়েছি৷’ গীতসংহিতা 2:7

34 ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’ঈশ্বর যীশুকে মৃত্যু থেকে পুনরুত্থিত করেছেন৷ যীশু আর কখনও ক্ষয় পাবেন না৷ এই বিষয়ে ঈশ্বর বলেছেন:‘আমি দাযূদেব কাছে য়ে পবিত্র ও সত্য প্রতিশ্রুতিগুলি দিয়েছিলাম, তা তোমাকে দেব৷’ যিশাইয় 55 :3

35 ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’আবার আর এক জায়গায় ঈশ্বর বলেছেন:‘তুমি তোমার পবিত্রতমকে ক্ষয় দেখতে দেবে না৷’ গীতসংহিতা 16:10

36 “ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।দাযূদ তাঁর সময়ে ঈশ্বরের ইচ্ছা অনুযাযী কাজ করার পর মারা গেলে পিতৃপুরুষের কবরের মধ্যে তাঁকেও কবর দেওয়া হল ও তার দেহও ক্ষয় পেল৷

37 ਪਰ ਉਹ ਇੱਕ, ਜਿਸ ਨੂੰ ਪਰਮੇਸ਼ੁਰ ਨੇ ਜੀਵਨ ਵੱਲ ਉੱਠਾਇਆ, ਕਬਰ ਵਿੱਚ ਨਹੀਂ ਸੜਿਆ।কিন্তু ঈশ্বর যাকে (যীশুকে) মৃত্যু থেকে পুনরুত্থিত করেছেন, তিনি ক্ষয় দেখেন নি৷

38 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।তাই ভাইয়েরা, আমি চাই আপনারা জানুন য়ে, এই যীশুর মাধ্যমেই পাপের ক্ষমা লাভের কথা আপনাদের কাছে ঘোষণা করে হচ্ছে৷

40 ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।তাই সাবধান! ভাববাদীরা যা বলে গেছেন, তা য়েন আপনাদের জীবনে ফলে না যায়৷ ভাববাদীরা বললেন,

41 ‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”‘শোন, তোমরা যাঁরা উপহাস কর! তোমরা দেখ, অবাক হও ও ধ্বংস হয়ে যাও, কারণ আমি তোমাদের সময়ে এমন কাজ করেছি, য়ে কাজের কথা তোমাদের বলা হলেও তোমরা বিশ্বাস করবে না৷’হবক্কূক 1:5

42 ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।পৌল ও বার্ণবা যখন সমাজ-গৃহ থেকে চলে যাচ্ছেন, তখন লোকেরা অনুরোধ করল য়েন পরের বিশ্রামবারে তারা আরো বিস্তারিতভাবে ঐসব কথা তাদের জানান৷

43 ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।সমাজ-গৃহের সভা শেষ হলে, অনেক ইহুদী ও ইহুদী ধর্মাবলম্বী ভক্ত লোকেরা পৌল ও বার্ণবার পিছনে পিছনে গেল৷ পৌল ও বার্ণবা ঐসব লোকদের সঙ্গে কথা বললেন ও ঈশ্বরের অনুগ্রহে আস্থা রেখে চলার পরামর্শ দিলেন৷

44 ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ।পরের বিশ্রামবারে সেই শহরের প্রায় সমস্ত লোক প্রভুর কথা শোনার জন্য সমবেত হল;

45 ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।কিন্তু ইহুদীরা অতো লোকের সমাগম দেখে ঈর্ষাতে পূর্ণ হল৷ তারা পৌলের কথার প্রতিবাদ করে তাদের অপমানও করতে লাগল৷

46 ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।কিন্তু পৌল ও বার্ণবা নির্ভীকভাবে বলতে থাকলেন, ‘প্রথমে তোমরা যাঁরা ইহুদী তোমাদেরই কাছে ঈশ্বরের বার্তা প্রচার করার প্রযোজন ছিল; কিন্তু তোমরা যখন তা অগ্রাহ্য় করে নিজেদেরকে অনন্ত জীবনের অয়োগ্য মনে করছ, তখন আমরা অইহুদীদের কাছেই যাব৷

47 ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ: ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’”কারণ প্রভু আমাদের এমনই আদেশ করেছেন:‘আমি তোমাদের অইহুদীদের কাছে দীপ্তিস্বরূপ করেছি, য়েন তোমরা জগতের সমস্ত লোকের কাছে পরিত্রাণের পথ জ্ঞাত কর৷’যিশাইয় 49 :6

48 ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।অইহুদীরা পৌলের এই কথা শুনে আনন্দিত হল ও প্রভুর বার্তার সম্মান করল৷ আর যাঁরা অনন্ত জীবনের জন্য মনোনীত হয়েছিল, তারা বিশ্বাস করল৷

49 ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।প্রভুর এই বার্তা সেই অঞ্চলের সর্বত্র ছড়িয়ে পড়ল৷

50 ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ।এদিকে কিছু ইহুদীরা ভক্তিমতি ও সম্মানীয় মহিলাদের ও শহরের নেতাদের উত্তেজিত করে পৌল ও বার্ণবার প্রতি নির্য়াতন শুরু করল, আর নিজেদের অঞ্চল থেকে তাঁদের তাড়িয়ে দিল৷

51 ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ।তখন তাঁরা তাদের বিরুদ্ধে পায়ের ধুলো ঝেড়ে ফেলে ইকনিয়ে চলে গেলেন৷

52 ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।এদিকে আন্তিয়কে অনুগামীরা আনন্দে ও পবিত্র আত্মায় পরিপূর্ণ হতে থাকলেন৷

Bengali Bible