Bible

John 13 - PUNJABI (Bengali)

1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।ইহুদীদের নিস্তারপর্বের ঠিক পূর্বে যীশু বুঝতে পারলেন, য়ে এই জগত ছেড়ে পিতার কাছে তাঁর যাবার সময় হয়ে এসেছে৷ যীশু পৃথিবীতে তাঁর আপনজনদের সব সময় ভালবেসেছেন৷ এবার তিনি তাদের প্রতি তাঁর ভালবাসার চূড়ান্ত প্রমাণ দিলেন৷

2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।যীশু ও তাঁর শিষ্যরা সান্ধ্য় আহার করছিলেন৷ দিযাবল ইতিমধ্যে শিমোন ঈষ্করিযোতের ছেলে যিহূদাকে প্ররোচিত করেছে যীশুকে শত্রুর হাতে তুলে দেওযার জন্য৷

3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।যীশু বুঝলেন য়ে পিতা তাঁকে সব কিছুর ওপর ক্ষমতা দিয়েছেন, তিনি ঈশ্বরের কাছ থেকে এসেছেন, আর ঈশ্বরের কাছে ফিরে যাচ্ছেন৷

4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।তখন তিনি ভোজের আসর থেকে উঠে দাঁড়ালেন, তাঁর উপরের জামাটা খুলে রেখে একটি গামছা কোমরে জড়ালেন৷

5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।তারপর গামলায় জল ঢেলে শিষ্যদের পা ধুইয়ে দিতে লাগলেন, আর য়ে গামছাটি কোমরে জড়িয়ে ছিলেন সেটি দিয়ে তাঁদের পা মুছিয়ে দিতে লাগলেন৷

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”এইভাবে তিনি শিমোন পিতরের কাছে এলে পিতর যীশুকে বললেন, ‘প্রভু, আপনি কেন আমার পা ধুইয়ে দেবেন?’

7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”এর উত্তরে যীশু তাঁকে বললেন, ‘আমি যা করছি, তুমি এখন তা বুঝতে পারছ না, কিন্তু পরে বুঝবে৷’

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”পিতর তাঁকে বললেন, ‘আপনি কখনও আমার পা ধুইয়ে দেবেন না৷’যীশু তাঁকে বললেন, ‘আমি যদি তোমার পা না ধুইয়ে দিই, তাহলে আমার সঙ্গে তোমার কোন সম্পর্ক থাকবে না৷’

9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”শিমোন পিতর তাঁকে বললেন, ‘প্রভু, আপনি কেবল আমার পা নয়, হাত ও মাথা ধুইয়ে দিন!’

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”যীশু তাঁকে বললেন, ‘য়ে স্নান করেছে তার পা ধোযা ছাড়া আর কিছু দরকার নেই, আর তো সর্বাঙ্গ পরিষ্কার হয়েছে৷ তোমরাও পরিষ্কার হয়েছ, কিন্তু সকলে নও৷’

11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”যীশু জানতেন য়ে একজন তাঁকে ধরিয়ে দেবে, সেই কারণেই তিনি বললেন, ‘তোমরা সকলে পরিষ্কার নও৷’

12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?তাদের পা ধোযানো শেষ করে তিনি আবার তাঁর উপরের জামাটি পরলেন ও টেবিলে তাঁর জায়গায় ফিরে এসে তাদের বললেন, ‘আমি তোমাদের প্রতি কি করলাম তা বুঝতে পারলে?

13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।তোমরা আমায় ‘গুরু’ ও ‘প্রভু’ বলে থাকো; আর তোমরা তা ঠিকই বল, কারণ আমি তা-ই৷

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।তাই আমি প্রভু ও গুরু হয়ে যদি তোমাদের পা ধুইয়ে দিই, তাহলে তোমাদেরও উচিত পরস্পরের পা ধোযানো৷

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।আমি তোমাদের কাছে এক দৃষ্টান্ত স্থাপন করলাম, য়েন আমি তোমাদের প্রতি য়েমন করলাম, তোমরাও তেমনি কর৷

16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।আমি তোমাদের সত্যি বলছি, চাকর তার মনিবের থেকে বড় নয়, আর দূত তার প্রেরণকর্তার থেকে বড় নয়৷

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।য়েহেতু তোমরা এসব জান, এইগুলি পালন কর, তাহলে তোমরা সুখী হবে৷

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’‘আমি তোমাদের সকলের বিষয়ে বলছি না৷ আমি জানি, কাদের আমি মনোনীত করেছি৷ কিন্তু শাস্ত্রে য়ে কথা লেখা হয়েছে তা অবশ্যই পূর্ণ হবে, ‘য়ে আমার সঙ্গে আহার করল, সেই আমার বিরুদ্ধে গেল৷’

19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।এসব ঘটবার আগেই আমি তোমাদের এসব বলছি, যাতে যখন এসব ঘটবে, তোমরা বিশ্বাস করবে য়ে আমিই তিনি৷

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”আমি তোমাদের সত্যি বলছি, আমি যাকে পাঠাবো তাকে য়ে গ্রহণ করবে, সে আমাকেই গ্রহণ করবে৷ আর য়ে আমাকে গ্রহণ করে, আমায় যিনি পাঠিয়েছেন, সে তাঁকেও গ্রহণ করে৷’

21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”এই কথা বলার পর যীশু খুবই উদ্বিগ্ন হলেন, আর খোলাখুলিই বললেন, ‘আমি তোমাদের সত্যি বলছি, তোমাদের মধ্যে একজন আমাকে ধরিয়ে দেবে৷’

22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।শিষ্যরা পরস্পরের দিকে তাকাতে লাগলেন, আদৌ বুঝতে পারলেন না কার বিষয়ে তিনি বলছেন৷

23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।যীশুর শিষ্যদের মধ্যে একজন ছিলেন যাকে যীশু খুবই ভালবাসতেন, তিনি যীশুর গায়ের ওপর হেলান দিয়ে ছিলেন৷

24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।শিমোন পিতর এই শিষ্যকে ইশারা করলেন এবং যীশুকে জিজ্ঞেস করতে বললেন য়ে উনি কার সম্পর্কে বলছেন৷

25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”তখন তিনি যীশুর বুকের উপর ঝুঁকে পড়ে তাঁকে জিজ্ঞেস করলেন, ‘প্রভু, সে কে?’

26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।যীশু বললেন, ‘আমি রুটির টুকরোটি বাটিতে ডুবিয়ে যাকে দেব সে-ই সেই লোক৷’ এরপর তিনি রুটির টুকরো ডুবিয়ে শিমোন ঈষ্করিযোতের ছেলে যিহূদাকে দিলেন৷

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”যিহূদা রুটির টুকরোটি নেওযার পর শয়তান তার মধ্যে ঢুকে পড়ল৷ এরপর যীশু তাকে বললেন, ‘তুমি যা করতে যাচ্ছ তা তাড়াতাড়ি করোগে যাও৷’

28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।কিন্তু যাঁরা তাঁর সঙ্গে খাবার টেবিলে খেতে বসেছিলেন, তাঁদের মধ্যে কেউই বুঝতে পারলেন না তিনি কেন তাকে একথা বললেন৷

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।কেউ কেউ মনে করলেন, যিহূদার কাছে টাকার থলি আছে, তাই হয়তো যীশু তাকে বললেন, পর্বের জন্য যা যা প্রযোজন তা কিনে আনতে যাও; অথবা হয়তো গরীবদের ওর থেকে কিছু দান করতে বলেছেন৷

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।যিহূদা রুটির টুকরোটি গ্রহণ করে সঙ্গে সঙ্গে বাইরে চলে গেল৷ তখন রাত হয়ে গেছে৷

31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।যিহূদা সেখান থেকে চলে যাবার পর যীশু বললেন, ‘মানবপুত্র এখন মহিমান্বিত হলেন, আর ঈশ্বরও তাঁর মাধ্যমে মহিমান্বিত হলেন৷

32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”ঈশ্বর যদি তাঁর মাধ্যমে মহিমান্বিত হন, তবে ঈশ্বরও মানবপুত্রকে নিজের মাধ্যমে মহিমান্বিত করবেন, তিনি খুব শিগ্গিরই তা করবেন৷’

33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।‘আমার প্রিয় সন্তানরা, আমি আর কিছু সময় তোমাদের সঙ্গে থাকব৷ তোমরা আমায় খুঁজবে, আর আমি য়েমন ইহুদী নেতাদের বলেছিলাম, আমি য়েখানে যাচ্ছি তোমরা সেখানে য়েতে পার না, সেই কথাই এখন তোমাদেরও বলছি৷

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।আমি তোমাদের এক নতুন আদেশ দিচ্ছি, তোমরা পরস্পরকে ভালবেসো৷ আমি য়েমন তোমাদের ভালবাসি, তোমরাও তেমনি পরস্পরকে ভালবেসো৷

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”তোমাদের পরস্পরের মধ্যে যদি ভালবাসা থাকে তবে এর দ্বারাই সকলে জানবে য়ে তোমরা আমার শিষ্য৷’

36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”শিমোন পিতর যীশুকে বললেন, ‘প্রভু, আপনি কোথায় যাচ্ছেন?’যীশু বললেন, ‘য়েখানে এখন আমি যাচ্ছি, তুমি আমার পেছনে সেখানে আসতে পারবে না; কিন্তু পরে তুমি আমায় অনুসরণ করবে৷’

37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”পিতর তাঁকে বললেন, ‘প্রভু, এখন কেন আমি আপনার সঙ্গে য়েতে পারি না? আমি আপনার জন্য নিজের জীবন পর্যন্ত দিয়ে দেব৷’

38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”যীশু তাকে বললেন, ‘তুমি কি সত্যি আমার জন্য প্রাণ দেবে? আমি তোমাকে সত্যি বলছি; কাল ভোরে মোরগ ডাকার আগেই তুমি আমাকে তিনবার অস্বীকার করবে৷

Bengali Bible