Luke 13 - PUNJABI (Bengali)
1 ਆਪਣੇ ਦਿਲ ਬਦਲੋ ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸ ਨੂੰ ਦੱਸਿਆ ਕਿ ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹੜੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।সেই সময় কয়েকজন লোক যীশুকে সেই সব গালীলীয়দের বিষয় বলল, ‘যাদের রক্ত রাজ্যপাল পীলাত তাদের উত্সর্গ করা বলির রক্তের সঙ্গে মিশিয়ে দিয়েছিলেন৷
2 ਯਿਸੂ ਨੇ ਜਵਾਬ ਦਿੱਤਾ, “ਤੁਸੀਂ ਕੀ ਸੋਚਦੇ ਹੋ ਕਿ ਉਨ੍ਹਾਂ ਨਾਲ ਅਜਿਹਾ ਇਸ ਲਈ ਵਾਪਰਿਆ ਕਿਉਂਕਿ ਉਨ੍ਹਾਂ ਨੇ ਗਲੀਲ ਦੇ ਹੋਰ ਲੋਕਾਂ ਨਾਲੋਂ ਵੱਧ ਪਾਪ ਕੀਤੇ?যীশু এর উত্তরে বললেন, ‘তোমরা কি মনে কর এই গালীলীয়রা কষ্টভোগ করেছিল বলে অন্যান্য সব গালীলীয়দের থেকে বেশী পাপী ছিল?
3 ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।না, আমি তোমাদের বলছি, তোমরা যদি পাপ থেকে মন না ফিরাও, তাহলে তোমরাও তাদের মত মরবে৷
4 ਤੁਸੀਂ ਉਨ੍ਹਾਂ ਅੱਠ੍ਹਾਰਾਂ ਲੋਕਾਂ ਬਾਰੇ ਕੀ ਸੋਚਦੇ ਹੋ ਜਿਹੜੇ ਜਦੋਂ ਸਿਲੋਆਮ ਦਾ ਬੁਰਜ ਉਨ੍ਹਾਂ ਉੱਤੇ ਢੱਠਾ ਤਾਂ ਮਾਰੇ ਗਏ ਸਨ। ਕੀ ਤੁਸੀਂ ਸੋਚਦੇ ਹੋ ਕਿ ਉਹ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨਾਲੋਂ ਵੱਧ ਪਾਪੀ ਸਨ?শীলোহ চূড়ো ভেঙ্গে পড়ে য়ে আঠারো জনের মৃত্যু হয়েছিল, তাদের বিষয়ে তোমাদের কি মনে হয়? তোমরা কি মনে কর জেরুশালেমের বাকী সব লোকদের থেকে তারা বেশী দোষে দোষী ছিল?
5 ਮੈਂ ਤੁਹਾਨੂੰ ਆਖਦਾ ਹਾਂ ਕਿ ਇਉਂ ਨਹੀਂ ਸੀ, ਪਰ ਜੇਕਰ ਤੁਸੀਂ ਵੀ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਨਸ਼ਟ ਹੋ ਜਾਵੋਂਗੇ।”না, আমি তোমাদের বলছি, তোমরা যদি পাপ থেকে মন না ফিরাও, তাহলে তোমরাও তাদের মতো মরবে৷’
6 ਫ਼ਲਹੀਣ ਰੁੱਖ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸ ਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸ ਨੂੰ ਕੋਈ ਫ਼ਲ ਨਜ਼ਰ ਨਾ ਆਇਆ।এরপর যীশু তাদের এই দৃষ্টান্তটি বললেন, ‘একজন লোক তার বাগানে একটি ডুমুর গাছ পুঁতেছিল৷ পরে সে এসে সেই গাছে ফল হয়েছে কি না খোঁজ করল, কিন্তু কোন ফল দেখতে পেল না৷
7 ਉਸ ਆਦਮੀ ਕੋਲ ਇੱਕ ਨੌਕਰ ਸੀ ਜੋ ਉਸ ਬਾਗ ਦੀ ਰੱਖਵਾਲੀ ਕਰਦਾ ਹੁੰਦਾ ਸੀ। ਇਸ ਲਈ ਉਸ ਨੇ ਆਪਣੇ ਨੌਕਰ ਨੂੰ ਕਿਹਾ, ‘ਮੈਂ ਤਿੰਨ ਸਾਲ ਤੋਂ ਇਸ ਰੁੱਖ ਵੱਲ ਫ਼ਲ ਲਈ ਵੇਖ ਰਿਹਾ ਹਾਂ, ਪਰ ਮੈਨੂੰ ਇਸ ਉੱਪਰ ਕਦੇ ਕੋਈ ਫ਼ਲ ਲੱਗਾ ਨਹੀਂ ਦਿਸਿਆ। ਇਸ ਨੂੰ ਵੱਢ ਸੁੱਟ। ਇਵੇਂ ਜ਼ਮੀਨ ਨੂੰ ਜ਼ਾਇਆ ਕਿਉਂ ਕੀਤਾ ਜਾਵੇ?’তখন সে বাগানের মালীকে বলল, ‘দেখ, আজ তিন বছর ধরে এই ডুমুর গাছে ফলের খোঁজে আমি আসছি, কিন্তু আমি এতে কোন ফলই দেখতে পাচ্ছি না, তাই তুমি এই গাছটা কেটে ফেল, এটা অযথা জমি নষ্ট করবে কেন?’
8 ਪਰ ਨੌਕਰ ਨੇ ਜਵਾਬ ਦਿੱਤਾ, ‘ਮਾਲਕ, ਇੱਕ ਸਾਲ ਹੋਰ ਇੰਤਜ਼ਾਰ ਕਰੋ ਤਾਂ ਜੋ ਇਹ ਰੁੱਖ ਫ਼ਲ ਦੇ ਸੱਕੇ। ਮੈਨੂੰ ਇਸਦੇ ਆਸੇ-ਪਾਸਿਓ ਖੋਦਣ ਦਿਉ ਅਤੇ ਕੁਝ ਖਾਦ ਪਾਉਣ ਦਿਉ।মালী তখন বলল, ‘প্রভু, এ বছরটা দেখতে দিন৷ আমি এর চারপাশে খুঁড়ে সার দিই৷
9 ਹੋ ਸੱਕਦਾ ਹੈ ਅਗਲੇ ਸਾਲ ਤੀਕ ਇਸ ਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸ ਨੂੰ ਕਟਵਾ ਸੁੱਟਣਾ।’”সামনের বছর যদি এতে ফল আসে তো ভালোই! তা না হলে আপনি ওটাকে কেটে ফেলবেন৷
10 ਯਿਸੂ ਦਾ ਸਬਤ ਦੇ ਦਿਨ ਇੱਕ ਬਿਮਾਰ ਔਰਤ ਨੂੰ ਠੀਕ ਕਰਨਾ ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।কোন এক বিশ্রামবারে যীশু এক সমাজগৃহে শিক্ষা দিচ্ছিলেন৷
11 ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ।সেখানে একজন স্ত্রীলোক ছিল যাকে এক দুষ্ট আত্মা আঠারো বছর ধরে পঙ্গু করে রেখেছিল৷ সে কুঁজো হয়ে গিয়েছিল, কোনরকমেও সোজা হতে পারত না৷
12 ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”যীশু তাকে দেখে কাছে ডাকলেন, এবং স্ত্রীলোকটিকে বললেন, ‘হে নারী, তোমার রোগ থেকে তুমি মুক্ত হলে!’
13 ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।এরপর তিনি তার ওপর হাত রাখলেন, সঙ্গে সঙ্গে সে সোজা হয়ে দাঁড়াল, আর ঈশ্বরের প্রশংসা করতে লাগল৷
14 ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸ ਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇੱਥੇ ਨਾ ਆਵੇ।”যীশু তাকে বিশ্রামবারে সুস্থ করলেন বলে সেই সমাজগৃহের নেতা খুবই রেগে গিয়ে লোকদের উদ্দেশ্যে বললেন, ‘সপ্তাহে দুদিন তো কাজ করার জন্য আছে, তাই ঐ সব দিনে এসে সুস্থ হও, বিশ্রামবারে এসো না৷’
15 ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਉਣ ਨਹੀਂ ਲਿਜਾਂਦੇ?প্রভু এর উত্তরে তাঁকে বললেন, ‘ভণ্ডের দল! তোমরা কি বিশ্রামবারে গরু বা গাধা খোঁযাড় থেকে বের করে জল খাওযাতে নিয়ে যাও না?
16 ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”এই স্ত্রীলোকটি, য়ে অব্রাহামের বংশে জন্মেছে, যাকে শয়তান আঠারো বছর ধরে বেঁধে রেখেছিল, বিশ্রামবার বলে কি সে সেই বাঁধন থেকে মুক্ত হবে না?’
17 ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹੜੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀੜ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬੜੇ ਖੁਸ਼ ਸਨ।তিনি এই কথা বলাতে যাঁরা তাঁর বিরুদ্ধে ছিল তারা সকলেই খুব লজ্জা পেল; আর তিনি য়ে অপূর্ব কাজ করেছেন তার জন্য সমবেত জনতা আনন্দ করতে লাগল৷
18 ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?এরপর যীশু বললেন, ‘ঈশ্বরের রাজ্য কেমন, আমি কিসের সঙ্গে এর তুলনা করব?
19 ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸ ਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁੱਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”এ হল একটা ছোট্ট সরষে বীজের মতো, যা একজন লোক নিয়ে তার বাগানে পুঁতল, আর তা থেকে অঙ্কুর বেরিয়ে সেটা বাড়তে লাগল, পরে সেটা একটা গাছে পরিণত হলে তার ডালপালাতে আকাশের পাখিরা এসে বাসা বাঁধল৷’
20 ਯਿਸੂ ਨੇ ਫ਼ਿਰ ਕਿਹਾ, “ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?তিনি আরও বললেন, ‘ঈশ্বরের রাজ্যকে আমি কিসের সঙ্গে তুলনা করব?
21 ਇਹ ਉਸ ਖਮੀਰ ਵਾਂਗ ਹੈ ਜਿਸ ਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”এ হল খামিরের মতো, যা কোন একজন স্ত্রীলোক একতাল ময়দার সঙ্গে মেশাল, পরে সেই খামিরে সমস্ত তালটা ফুলে উঠল৷’
22 ਤੰਗ ਦਰਵਾਜ਼ਾ ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।যীশু বিভিন্ন নগর ও গ্রামের মধ্য দিয়ে য়েতে য়েতে শিক্ষা দিচ্ছিলেন, এইভাবে তিনি জেরুশালেমের দিকে এগিয়ে চললেন৷
23 ਕਿਸੇ ਨੇ ਯਿਸੂ ਨੂੰ ਕਿਹਾ, “ਪ੍ਰਭੂ! ਕੀ ਕੁਝ ਲੋਕ ਹੀ ਬਚਾਏ ਜਾਣਗੇ?” ਯਿਸੂ ਨੇ ਆਖਿਆ,কোন একজন লোক তাঁকে জিজ্ঞেস করল, ‘প্রভু উদ্ধার কি কেবল অল্প কয়েকজন লোকই পাবে?’তিনি তাদের বললেন,
24 “ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।‘সরু দরজা দিয়ে ঢোকার জন্য আপ্রাণ চেষ্টা কর, কারণ আমি তোমাদের বলছি, অনেকেই ঢোকার চেষ্টা করবে; কিন্তু ঢুকতে পারবে না৷
25 ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’ঘরের কর্তা উঠে যখন দরজা বন্ধ করবেন, তখন তোমরা বাইরে দাঁড়িয়ে দরজায় ঘা দিতে দিতে বলবে, ‘প্রভু আমাদের জন্য দরজা খুলে দিন৷’ কিন্তু তিনি তোমাদের বলবেন, ‘তোমরা কোথা থেকে এসেছ; আমি জানি না৷
26 ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’তারপর তোমরা বলতে থাকবে, ‘আমরা আপনার সঙ্গে খাওযা দাওযা করেছি; আর আপনি তো আমাদের পথে পথে উপদেশ দিয়েছেন৷’
27 ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’তখন তিনি তোমাদের বলবেন, ‘তোমরা কোথা থেকে এসেছ, আমি জানি না৷ তোমরা সব দুষ্টের দল, আমার কাছ থেকে দূর হও৷’
28 “ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।তোমরা যখন দেখবে য়ে অব্রাহাম, ইসহাক, যাকোব ও সব ভাববাদীরা ঈশ্বরের রাজ্যে আছেন; কিন্তু তোমাদের বাইরে ফেলে দেওযা হয়েছে, তখন কান্নাকাটি করবে ও দাঁতে দাঁত ঘসতে থাকবে;
29 ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪੱਛਮ, ਦੱਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।আর লোকেরা উত্তর, দক্ষিণ, পূর্ব ও পশ্চিম থেকে এসে ঈশ্বরের রাজ্যে নিজের নিজের আসন গ্রহণ করবে৷
30 ਵੇਖੋ! ਜਿਹੜੇ ਇੱਥੇ ਪਿੱਛਲੇ ਹਨ ਸੋ ਉੱਥੇ ਪਹਿਲੇ ਹੋਣਗੇ ਅਤੇ ਜਿਹੜੇ ਇੱਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿੱਛਲੇ ਹੋਣਗੇ।”মনে রেখো, যাঁরা আজ শেষে রয়েছে, তারা প্রথমে স্থান নেবে, আর যাঁরা আজ প্রথমে রয়েছে, তারা শেষের হবে৷’
31 ਯਿਸੂ ਦੀ ਮੌਤ ਯਰੂਸ਼ਲਮ ਵਿੱਚ ਹੋਵੇਗੀ ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸ ਨੂੰ ਕਿਹਾ, “ਇਸ ਥਾਂ ਤੋਂ ਦੂਰ ਚੱਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”সেই সময় কয়েকজন ফরীশী যীশুর কাছে এসে বললেন, ‘তুমি এখান থেকে অন্য কোথাও যাও! কারণ হেরোদ তোমায় হত্যা করতে চাইছে৷’
32 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂੰਬੜੀ ਨੂੰ ਕਹੋ ਕਿ ਵੇਖ ਮੈਂ, ‘ਅੱਜ ਅਤੇ ਕੱਲ ਦੋ ਦਿਨ ਇੱਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’যীশু তাদের বললেন, ‘তোমরা গিয়ে সেই শিযালটাকেবল, ‘আমি আজ ও কাল ভূত ছাড়াবো ও রোগীদের সুস্থ করব, আর তৃতীয় দিনে আমি আমার কাজ শেষ করব৷’
33 ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।আমি আমার পথে চলতেই থাকব, কারণ জেরুশালেমের বাইরে কোন ভাববাদী প্রাণ হারাবে তেমনটি হতে পারে না৷
34 “ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।‘জেরুশালেম, হায় জেরুশালেম! তুমি ভাববাদীদের হত্যা করেছ; আর ঈশ্বর তোমার কাছে যাদের পাঠিয়েছেন তুমি তাদের পাথর মেরেছ! মুরগী য়েমন তার বাচ্চাদের নিজের ডানার নীচে জড়ো করে, তেমনি আমি কতবার তোমার লোকদের আমার কাছে জড়ো করতে চেয়েছি৷ কিন্তু তুমি রাজী হও নি৷
35 ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸੱਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹੜਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ”এইজন্য দেখ তোমাদের গৃহ পরিত্যক্ত অবস্থায় পড়ে থাকবে৷ আমি তোমাদের বলছি, যতদিন না তোমরা বলবে, ‘ধন্য তিনি, যিনি প্রভুর নামে আসছেন, ততদিন তোমরা আমায় আর দেখতে পাবে না৷’
Bengali Bible