Bible

Mark 7 - PUNJABI (Bengali)

1 ਪਰਮੇਸ਼ੁਰ ਦੇ ਨੇਮ ਅਤੇ ਮਨੁੱਖਾਂ ਦੀਆਂ ਬਣਾਈਆਂ ਰੀਤਾਂ ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇਕੱਠੇ ਹੋ ਗਏ।কয়েকজন ফরীশী ও ব্যবস্থার শিক্ষক জেরুশালেম থেকে যীশুর কাছে এলেন৷

2 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।তাঁরা দেখলেন য়ে, তাঁর কয়েকজন শিষ্য হাত না ধুয়ে খাবার খাচ্ছেন৷

3 ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।ফরীশী সম্প্রদায়ের লোকেরা এবং সমস্ত ইহুদীরা প্রাচীন রীতি অনুসারে ভাল করে হাত না ধুয়ে খাবার খেতো না৷

4 ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।আর বাজার থেকে কোন কিছু কিনলে তা বিশেষভাবে না ধুয়ে খেতো না৷ আরও বহু প্রাচীন রীতি নীতি তারা মেনে চলত, য়েমন পানপাত্রটি, কলসী ও পিতলের নানা পাত্র ধোওযা ইত্যাদি৷

5 ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸ ਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”সেই ফরীশীরা ও ব্যবস্থার শিক্ষকরা যীশুকে জিজ্ঞাসা করলেন, ‘আপনার শিষ্যরা প্রাচীন রীতিনীতি অনুসারে চলে না, তারা হাত না ধুয়ে তাদের খাবার খায়, এর কারণ কি?’

6 ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।যীশু তাঁদের বললেন, ‘ভণ্ডরা, ভাববাদী যিশাইয় তোমাদের বিষয়ে ঠিকই বলেছেন, য়েমন লেখা আছে, ‘এই লোকেরা মুখেই শুধু আমাকে সম্মান করে, কিন্তু তাদের মন আমার থেকে অনেক দূরে থাকে৷

7 ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’এরা অনর্থক আমার উপাসনা করে৷ কারণ এরা মানুষের তৈরী রীতি-নীতি ঈশ্বরের আদেশ বলে লোকদের শিক্ষা দেয়৷’যিশাইয় 29:13

8 ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”তোমরা ঈশ্বরের আদেশ অমান্য করে মানুষের প্রচলিত প্রথা পালন করে থাকো৷’

9 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!যীশু তাদের আরো বললেন, ‘তোমরা নিজেদের ঐতিহ্য় বজায় রাখার জন্য খুব বুদ্ধি খাটিয়ে ঈশ্বরের আদেশ অমান্য করছ৷

10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’মোশি বলেছেন, ‘তুমি নিজের বাবা, মাকে সম্মান করো,’আর ‘য়ে লোকটি বাবা কিংবা মায়ের নিন্দা করবে তার মৃত্যুদণ্ড হবে৷’

11 ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸੱਕਦਾ, ਪਰ ਮੈਂ ਇਸ ਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’কিন্তু তোমরা বল লোকটি যদি তার বাবা-মাকে বলে, ‘আমি যা কিছু দিয়ে তোমাদের উপকার করতে পারতাম, তা ঈশ্বরকে উত্‌সর্গ করেছি,’

12 ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।তখন এমন লোককে তোমরা বাবা বা মায়ের জন্য কিছুই করতে দাও না৷

13 ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”ঈশ্বরের বাক্য তোমাদের বংশানুক্রমে পালন করা ঐতিহ্য দ্বারা তোমরা নিষ্ফল কর৷

14 ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ।তিনি সমস্ত লোককে আবার তাঁর কাছে ডেকে বললেন, ‘তোমরা সকলে আমার কথা শোন এবং বোঝ৷

15 ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸ ਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸ ਨੂੰ ਦੂਸ਼ਿਤ ਕਰਦੀਆਂ ਹਨ।”মানুষের বাইরে এমন কিছু নেই যা ভেতরে গিয়ে তাকে কলুষিত

16 করতে পারে কিন্তু যা যা মানুষের ভেতর থেকে বের হয় সেটাই মানুষকে কলুষিত করে৷’

17 ਜਦੋਂ ਯਿਸੂ ਲੋਕਾਂ ਨੂੰ ਛੱਡ ਕੇ ਘਰ ਵਿੱਚ ਵੜਿਆ, ਉਸ ਦੇ ਚੇਲਿਆਂ ਨੇ ਉਸ ਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।পরে তিনি লোকদের ছেড়ে বাড়িতে ঢুকলে, তাঁর শিষ্যরা তাঁকে সেই দৃষ্টান্তটির অর্থ জিজ্ঞাসা করলেন৷

18 ਉਸ ਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਦੂਸ਼ਿਤ ਨਹੀਂ ਕਰ ਸੱਕਦਾ।তিনি তাঁদের বললেন, ‘তোমরাও কি অবোধ? তোমরা কি বোঝ না, বাইরে থেকে যা কিছু মানুষের ভেতরে যায় তা তাকে কলুষিত করতে পারে না?

19 ਕਿਉਂਕਿ ਇਹ ਚੀਜ਼ਾਂ ਢਿੱਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” (ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹੜਾ ਮਨੁੱਖ ਲਈ ਅਸ਼ੁੱਧ ਹੈ।)কারণ এটা তার অন্তরে য়েতে পারে না, পাকস্থলীতে যায় এবং তারপর দেহের বাইরে গিয়ে পড়ে৷’ এই কথার মাধ্যমে তিনি সমস্ত খাবারকেই শুদ্ধ বললেন৷

20 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸ ਨੂੰ ਅਸ਼ੁੱਧ ਬਨਾਉਂਦਾ ਹੈ।তিনি আরও বললেন, ‘মানুষের অন্তর থেকে যা বার হয়, সেটাই মানুষকে কলুষিত করে৷

21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ,কারণ মানুষের ভেতর অর্থাত্ মন থেকে বার হয় কুত্‌সিত চিন্তা, লালসা, চুরি, খুন,

22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ।য়ৌন পাপ, লোভ, দুষ্টামি, প্রতারণা, অশ্লীলতা, ঈর্ষা, নিন্দা, অভিমান ও অহঙ্কার৷

23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।”এই সমস্ত খারাপ বিষয় মানুষের ভেতর থেকে বার হয় ও মানুষকে কলুষিত করে৷’

24 ਯਿਸੂ ਦਾ ਗੈਰ-ਯਹੂਦੀ ਔਰਤ ਦੀ ਸਹਾਇਤਾ ਕਰਨਾ ਫ਼ੇਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸ ਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸੱਕਿਆ।পরে তিনি সেই স্থান ছেড়ে সোর অঞ্চলে গিয়ে সেখানে একটা বাড়িতে ঢুকলেন, আর তিনি য়ে সেখানে এসেছেন সেটা গোপন রাখতে চাইলেন: কিন্তু পারলেন না৷

25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ।যীশুর আসার কথা শুনে একটি স্ত্রীলোক, যার মেয়ের ওপর অশুচি আত্মা ভর করেছিল, সে সঙ্গে সঙ্গে এসে যীশুর পায়ে লুটিয়ে পড়ল৷

26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ।স্ত্রীলোকটি ছিল জাতিতে গ্রীক, সুরফৈনীকী৷ সে মিনতি করে যীশুকে বলল য়েন তিনি তার মেয়ের ভেতর থেকে ভূতকে তাড়িয়ে দেন৷

27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁੰਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”তিনি স্ত্রীলোকটিকে বললেন, ‘প্রথমে ছেলেমেয়েরা তৃপ্ত হোক, কারণ ছেলেমেয়েদের খাবার নিয়ে কুকুরকে খাওযানো ঠিক নয়৷’

28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”তখন সেই স্ত্রীলোকটি বলল, ‘প্রভু এটা সত্য; কিন্তু কুকুররাও তো খাবার টেবিলের নীচে ছেলেমেয়েদের ফেলে দেওযা খাবারের টুকরোগুলো খেতে পায়৷’

29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”তখন তিনি তাকে বললেন, ‘তুমি ভালোই বলেছ, বাড়ি যাও, গিয়ে দেখ ভূত তোমার মেয়েকে ছেড়ে চলে গেছে৷

30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸ ਨੂੰ ਛੱਡ ਦਿੱਤਾ ਸੀ।তখন সে বাড়ি গিয়ে দেখতে পেল, মেয়েটি বিছানায় শুয়ে আছে এবং ভূত তার মধ্য থেকে বেরিয়ে গেছে৷

31 ਯਿਸੂ ਦਾ ਇੱਕ ਬੋਲੇ ਨੂੰ ਠੀਕ ਕਰਨਾ ਉਸ ਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ।পরে তিনি সোর থেকে সীদোন হয়ে দিকাপলি অঞ্চলের ভেতর দিয়ে গালীলহ্রদের কাছে ফিরে এলেন৷

32 ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ।তখন কিছু লোক একটা বোবা কালাকে তাঁর কাছে এনে তাঁকে তার ওপর হাত রাখতে মিনতি করল৷

33 ਯਿਸੂ ਉਸ ਬੰਦੇ ਨੂੰ ਭੀੜ ਤੋਂ ਵੱਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸ ਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੋਇਆ।তিনি তাঁকে ভীড়ের মধ্যে থেকে এক পাশে এনে তার দুই কানে নিজের আঙ্গুল দিলেন৷ তারপর থুথু ফেলে তার জিভ ছুঁলেন৷

34 ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ਚ ਹਉਂਕਾ ਭਰਿਆ ਅਤੇ ਉਸ ਨੂੰ ਆਖਿਆ, “ਇੱਫ਼ਤਾ!” (ਇਸਦਾ ਅਰਥ “ਖੁੱਲ੍ਹ ਜਾ!”)আর স্বর্গের দিকে তাকিয়ে দীর্ঘ নিঃশ্বাস ফেলে বললেন, ‘ইপফাথা!’ যার অর্থ ‘খুলে যাক!’

35 ਜਦੋਂ ਉਸ ਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰੱਥ ਸੀ।সঙ্গে সঙ্গে লোকটি কানে শুনতে পেল, তার জিভের জড়তা কেটে গেল আর সে ভালভাবেই কথা বলতে লাগল৷

36 ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵੱਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।পরে তিনি তাদের একথা আর কাউকে বলতে নিষেধ করলেন; কিন্তু তিনি যতই বারণ করলেন ততই তারা আরো বেশী করে বলতে লাগল৷

37 ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵੱਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”যীশুর এই কাজ দেখে তারা অত্যন্ত আশ্চর্য হয়ে গিয়ে বলল, ‘তিনি যা কিছু করেন তা অপূর্ব৷ তিনি কালাকে শোনার শক্তি, বোবাকে কথা বলার শক্তি দেন৷’

Bengali Bible