Numbers 13 - PUNJABI (Bengali)
1 ਜਾਸੂਸ ਕਨਾਨ ਨੂੰ ਜਾਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ,প্রভু মোশিকে বললেন,
2 “ਕੁਝ ਲੋਕਾਂ ਨੂੰ ਕਨਾਨ ਦੀ ਧਰਤੀ ਦੀ ਪੜਤਾਲ ਕਰਨ ਲਈ ਭੇਜੋ। ਇਹੀ ਉਹ ਧਰਤੀ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇਵਾਂਗਾ। ਬਾਰ੍ਹਾਂ ਪਰਿਵਾਰ-ਸਮੂਹਾਂ, ਹਰੇਕ ਵਿੱਚੋਂ ਇੱਕ ਆਗੂ ਨੂੰ ਭੇਜੋ।”“কনান দেশের জমি অনুসন্ধানের জন্য কিছু লোক পাঠিয়ে দাও| ইস্রায়েলের লোকদের আমি এই দেশটিই দেবো| বারোটি পরিবারগোষ্ঠীর প্রত্যেকটির থেকে একজন করে নেতা পাঠিয়ে দাও|”
3 ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਇਨ੍ਹਾਂ ਆਗੂਆਂ ਨੂੰ ਭੇਜ ਦਿੱਤਾ ਜਦੋਂ ਕਿ ਲੋਕਾਂ ਨੇ ਪਾਰਾਨ ਦੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਇਸਰਾਏਲ ਦੇ ਲੋਕਾਂ ਦੇ ਆਗੂ ਸਨ।সুতরাং পারণ মরুভূমিতে বাস করার সময় মোশি প্রভুর আদেশ অনুসারে ইস্রায়েলের এই সব নেতাদের পাঠিয়ে দিয়েছিল|
4 ਇਨ੍ਹਾਂ ਆਗੂਆਂ ਦੇ ਨਾਮ ਸਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ੰਮੂਆ, ਜ਼ਕੂਰ ਦਾ ਪੁੱਤਰ;ঐসব নেতাদের নামগুলো হল এই:রূবেণের পরিবারগোষ্ঠী থেকে সক্কুরের পুত্র শম্মুযা|
5 ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ਾਫ਼ਾਟ ਹੋਰੀ ਦਾ ਪੁੱਤਰ;শিমিযোনের পরিবারগোষ্ঠী থেকে হোরির পুত্র শাফট|
6 ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ, ਕਾਲੇਬ, ਯਫ਼ੁੰਨਾਹ ਦਾ ਪੁੱਤਰ;যিহূদার পরিবারগোষ্ঠী থেকে য়িফুন্নির পুত্র কালেব|
7 ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ, ਯੂਸੁਫ਼ ਦਾ ਪੁੱਤਰ ਯਿਗਾਲ;ইষাখর পরিবারগোষ্ঠী থেকে য়োষেফের পুত্র য়িগাল|
8 ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ, ਨੂਨ ਦਾ ਪੁੱਤਰ ਹੋਸ਼ੇਆ;ইফ্রয়িম পরিবারগোষ্ঠী থেকে নূনের পুত্র হোশেয়|
9 (ਯਹੋਸ਼ੂਆ) ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ, ਰਾਫ਼ੂ ਦਾ ਪੁੱਤਰ ਪਲਟੀ;বিন্যামীন পরিবারগোষ্ঠী থেকে রাফুর পুত্র পল্টি|
10 ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ, ਸੋਦੀ ਦਾ ਪੁੱਤਰ ਗੱਦੀਏਲ;সবূলূন পরিবারগোষ্ঠী থেকে সোদির পুত্র গদ্দীযেল|
11 (ਮਨੱਸ਼ਹ) ਯੂਸਫ਼ ਦੇ ਪਰਿਵਾਰ-ਸਮੂਹ ਵਿੱਚੋਂ, ਸੂਸੀ ਦਾ ਪੁੱਤਰ ਗੱਦੀ;য়োষেফের পরিবারগোষ্ঠী থেকে (মনঃশি) সুষির পুত্র গদ্দি|
12 ਦਾਨ ਦੇ ਪਰਿਵਾਰ-ਸਮੂਹ ਵਿੱਚੋਂ, ਗਮਲੀ ਦਾ ਪੁੱਤਰ ਅੰਮੀਏਲ;দান পরিবারগোষ্ঠী থেকে গমল্লির পুত্র অম্মীযেল|
13 ਆਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ, ਮੀਕਾਏਲ ਦਾ ਪੁੱਤਰ ਸਥੂਰ;আশের পরিবারগোষ্ঠী থেকে মীখায়েলের পুত্র সথুর|
14 ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ, ਵਾਫ਼ਸੀ ਦਾ ਪੁੱਤਰ ਨਹਬੀ;নপ্তালি পরিবারগোষ্ঠী থেকে বপ্সির পুত্র নহ্বি|
15 ਗਾਦ ਦੇ ਪਰਿਵਾਰ-ਸਮੂਹ ਵਿੱਚੋਂ, ਮਾਕੀ ਦਾ ਪੁੱਤਰ ਗਊਏਲ;গাদের পরিবারগোষ্ঠী থেকে মাখির পুত্র গ্য়ুযেল|
16 ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜੋ ਮੂਸਾ ਦੁਆਰਾ ਉਸ ਧਰਤੀ ਦੀ ਪਰੱਖ ਕਰਨ ਲਈ ਘੱਲੇ ਗਏ ਸਨ। (ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਨੂੰ ਯਹੋਸ਼ੁਆ ਬੁਲਾਇਆ ਕਰਦਾ ਸੀ।)মোশি উল্লিখিত ব্যক্তিদের সেই দেশ দেখতে এবং জায়গাটি সম্বন্ধে ধারণা অর্জন করতে পাঠিয়েছিল| (মোশি নূনের পুত্র হোশেয়কে অন্য আরেকটি নামে ডাকত| মোশি তাকে যিহোশূয় বলে ডাকত|)
17 ਜਦੋਂ ਮੂਸਾ ਇਨ੍ਹਾਂ ਆਦਮੀਆਂ ਨੂੰ ਕਨਾਨ ਦੀ ਪਰੱਖ ਪੜਤਾਨ ਲਈ ਭੇਜ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਗੇਵ ਵਿੱਚੋਂ ਲੰਘਕੇ ਪਹਾੜੀ ਪ੍ਰਦੇਸ਼ ਵਿੱਚ ਜਾਉ।মোশি তাদের কনান দেশ অনুসন্ধান করতে পাঠিয়ে বলেছিল, “প্রথমে নেগেভের মধ্য দিয়ে যাও এবং তারপরে পাহাড়ী দেশে ঢুকে পড়ো|
18 ਇਹ ਦੇਖੋ ਕਿ ਧਰਤੀ ਕਿਹੋ ਜਿਹੀ ਲੱਗਦੀ ਹੈ। ਉੱਥੇ ਰਹਿਣ ਵਾਲੇ ਲੋਕਾਂ ਦੀ ਜਾਣਕਾਰੀ ਹਾਸਿਲ ਕਰੋ। ਕੀ ਉਹ ਤਾਕਤਵਰ ਹਨ ਜਾਂ ਕਮਜ਼ੋਰ ਹਨ? ਕੀ ਉਹ ਬਹੁਤ ਸਾਰੇ ਹਨ। ਜਾਂ ਥੋੜੀ ਗਿਣਤੀ ਵਿੱਚ ਹਨ?দেখো, জায়গাটি কেমন দেখতে| ওখানে যারা বসবাস করে তাদের সম্বন্ধে খোঁজ নাও তারা কতোখানি শক্তিশালী অথবা দুর্বল? তারা সংখ্যায় কম না বেশী?
19 ਉਸ ਧਰਤੀ ਬਾਰੇ ਜਾਣਕਾਰੀ ਹਾਸਿਲ ਕਰੋ ਜਿੱਥੇ ਉਹ ਰਹਿੰਦੇ ਹਨ। ਕੀ ਉਹ ਚੰਗੀ ਧਰਤੀ ਉੱਤੇ ਰਹਿੰਦੇ ਹਨ ਜਾਂ ਬੁਰੀ ਉੱਤੇ? ਉਹ ਕਿਹੋ ਜਿਹੇ ਨਗਰਾਂ ਵਿੱਚ ਰਹਿੰਦੇ ਹਨ? ਕੀ ਉਨ੍ਹਾਂ ਨਗਰਾਂ ਦੀ ਰਾਖੀ ਕਰਨ ਲਈ ਕੰਧਾਂ ਹਨ? ਕੀ ਉਹ ਨਗਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਗਏ ਹਨ?তারা যেখানে বসবাস করছে সেই জায়গাটি সম্বন্ধে জানো| সেখানকার জমি কি ভালো না খারাপ? কি ধরণের শহরে তারা বাস করে? তাদের সুরক্ষার জন্য কি শহরে কোনো প্রাচীর আছে? শহরগুলো কি মজবুতভাবে সুরক্ষিত?
20 ਅਤੇ ਉਸ ਧਰਤੀ ਦੀਆਂ ਹੋਰਨਾਂ ਗੱਲਾਂ ਬਾਰੇ ਵੀ ਜਾਣਕਾਰੀ ਹਾਸਿਲ ਕਰੋ। ਕੀ ਇਹ ਮਿੱਟੀ, ਪੌਦੇ ਉਗਾਉਣ ਵਾਸਤੇ ਚੰਗੀ ਉਪਜਾਊ ਹੈ। ਜਾਂ ਕੀ ਇਹ ਘੱਟ ਉਪਜਾਊ ਹੈ। ਕੀ ਇਸ ਧਰਤੀ ਉੱਤੇ ਰੁੱਖ ਹਨ? ਅਤੇ, ਉਸ ਧਰਤੀ ਤੋਂ ਕੁਝ ਫ਼ਲ ਵੀ ਲੈ ਕੇ ਆਉ।” (ਇਹ ਉਹ ਸਮਾਂ ਸੀ ਜਦੋਂ ਅੰਗੂਰਾਂ ਦੀ ਅਗੇਤੀ ਫ਼ਸਲ ਪੱਕ ਗਈ ਹੋਵੇਗੀ।)এবং দেশটির সম্পর্কে অন্যান্য বিষযও জেনে নাও - যেমন সেখানকার জমি উর্বর না অনুর্বর? সেখানে গাছ আছে কি না? এছাড়াও সেই জায়গা থেকে ফিরে আসার সময় সেখান থেকে কিছু ফল নিয়ে আসার চেষ্টা করো|” (এটা ছিল সেই সময় যখন গাছে প্রথম দ্রাক্ষা পাকে|)
21 ਇਸ ਲਈ ਉਹ ਉਸ ਪ੍ਰਦੇਸ਼ ਦੀ ਪਰੱਖ ਪੜਤਾਲ ਕਰਨ ਲਈ ਚੱਲੇ ਗਏ। ਉਨ੍ਹਾਂ ਨੇ ਸੀਨ ਦੇ ਮਾਰੂਥਲ ਤੋਂ ਰੇਹੋਬ ਅਤੇ ਲੇਬੋ ਹਾਮਾਥ ਤੱਕ ਦੇ ਇਲਾਕੇ ਦੀ ਪਰੱਖ ਪੜਤਾਲ ਕੀਤੀ।সুতরাং তারা সেই দেশ অনুসন্ধান করতে চলে গেল| তারা সীন মরুভূমি থেকে রহোব এবং লেবো হমাত পর্য়ন্ত জায়গা অনুসন্ধান করল|
22 ਉਹ ਨੇਗੇਵ ਰਾਹੀਂ ਉਸ ਇਲਾਕੇ ਵਿੱਚ ਦਾਖਲ ਹੋਏ ਅਤੇ ਹਬਰੋਨ ਵੱਲ ਚੱਲੇ ਗਏ। (ਹਬਰੋਨ ਦਾ ਨਗਰ ਮਿਸਰ ਦੇ ਸੋਆਨ ਨਗਰ ਤੋਂ ਸੱਤ ਸਾਲ ਪਹਿਲਾਂ ਉਸਾਰਿਆ ਗਿਆ ਸੀ।) ਅਹਿਮਾਨ ਸ਼ੇਸ਼ਈ ਅਤੇ ਤਲਮਈ ਉੱਥੇ ਰਹਿੰਦੇ ਸਨ। ਇਹ ਆਦਮੀ ਅਨਾਕ ਦੇ ਉੱਤਰਾਧਿਕਾਰੀ ਸਨ।তারা নেগেভের মধ্য দিয়ে দেশে প্রবেশ করে হিব্রোণে গেল| (মিশরের সোযন শহর তৈরীর সাত বছর আগে হিব্রোণ শহর তৈরী হয়েছিল|) অহীমান, শেশয এবং তল্ময ওখানে বাস করতেন| তারা ছিলেন অনাকের উত্তরপুরুষ|
23 ਫ਼ੇਰ ਉਹ ਆਦਮੀ ਅਸ਼ਕੋਲ ਵਾਦੀ ਵੱਲ ਚੱਲੇ ਗਏ। ਉੱਥੇ ਇਨ੍ਹਾਂ ਆਦਮੀਆਂ ਨੇ ਅੰਗੂਰਾਂ ਦੀ ਵੇਲ ਤੋਂ ਇੱਕ ਟਹਿਣੀ ਤੋੜ ਲਈ। ਟਹਿਣੀ ਉੱਤੇ ਅੰਗੂਰਾਂ ਦੇ ਗੁਛੇ ਲੱਗੇ ਹੋਏ ਸਨ। ਉਨ੍ਹਾਂ ਨੇ ਟਹਿਣੀ ਨੂੰ ਇੱਕ ਡੰਡੇ ਉੱਤੇ ਟੰਗ ਲਿਆ। ਅਤੇ ਦੋ ਆਦਮੀ ਇਸ ਨੂੰ ਚੁੱਕੇ ਤੁਰਨ ਲੱਗੇ ਉਨ੍ਹਾਂ ਨੇ ਕੁਝ ਅਨਾਰ ਅਤੇ ਅੰਜੀਰ ਵੀ ਚੁੱਕ ਲਈ।এরপর তারা ইষ্কোল উপত্যকায গিয়ে সেখানে একটি দ্রাক্ষা গাছের শাখা কাটল| শাখাটিতে এক থোকা দ্রাক্ষা ছিল| তারা সেম্প শাখাকিে একটি খুঁটির মাঝখানে রেখে দুজন মিলে সেই খুঁটি বহন করল| এছাড়াও তারা ডালিম ফল এবং ডুমুরও নিয়ে এসেছিল|
24 ਇਸ ਥਾਂ ਨੂੰ ਅਸ਼ਕੋਲ ਵਾਦੀ ਸੱਦਿਆ ਜਾਂਦਾ ਸੀ। ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਆਦਮੀਆਂ ਨੇ ਅੰਗੂਰਾ ਦਾ ਗੁਛਾ ਤੋੜਿਆ ਸੀ।ঐ জায়গাটির নাম ছিল ইষ্কোল উপত্যকা, কারণ ঐ জায়গাতেই ইস্রায়েলের লোকরা দ্রাক্ষার থোকাগুলো কেটেছিল|
25 ਉਨ੍ਹਾਂ ਆਦਮੀਆਂ ਨੇ ਉਸ ਪ੍ਰਦੇਸ਼ ਦੀ 40 ਦਿਨ ਤੱਕ ਪੜਤਾਲ ਕੀਤੀ। ਫ਼ੇਰ ਉਹ ਡੇਰੇ ਨੂੰ ਵਾਪਸ ਚੱਲੇ ਗਏ।40 দিন ধরে গুপ্তচররা সেই দেশ অনুসন্ধান করল| এরপর তারা শিবিরে ফিরে গেল|
26 ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ।ইস্রায়েলের গুপ্তচররা সেই সময় কাদেশের কাছে পারণ মরুভূমিতে শিবির স্থাপন করেছিল| গুপ্তচররা মোশি হারোণ এবং ইস্রায়েলের সব লোকদের কাছে গিয়ে তারা যা যা দেখেছে সে সম্পর্কে বলল এবং তাদের সেই দেশের ফলও দেখাল|
27 ਆਦਮੀਆਂ ਨੇ ਮੂਸਾ ਨੂੰ ਦੱਸਿਆ, “ਅਸੀਂ ਉਸ ਧਰਤੀ ਵੱਲ ਗਏ ਸਾਂ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉਹ ਧਰਤੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਇਹ ਕੁਝ ਫ਼ਲ ਹਨ ਜਿਹੜੇ ਉੱਥੇ ਉੱਗਦੇ ਹਨ।তারা মোশিকে বলল, “আমরা সেই দেশে গেলাম যেখানে আপনি আমাদের পাঠালেন| সেই দেশটি প্রচুর ভালো ভালো দ্রব্যসামগ্রীতে পরিপূর্ণ| এখানে এমন কিছু ফল আছে যা ওখানে ফলে|
28 ਪਰ ਉੱਥੇ ਰਹਿਣੇ ਵਾਲੇ ਲੋਕ ਬਹੁਤ ਤਾਕਤਵਰ ਹਨ। ਸ਼ਹਿਰ ਬੜੇ ਵੱਡੇ ਹਨ। ਸ਼ਹਿਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਹੋਏ ਹਨ। ਅਸੀਂ ਉੱਥੇ ਰਹਿਣ ਵਾਲੇ ਕੁਝ ਅਨਾਕੀ ਲੋਕਾਂ ਨੂੰ ਵੀ ਦੇਖਿਆ।কিন্তু ওখানে যারা বসবাস করে তারা খুবই শক্তিশালী| শহরগুলো খুবই বড়ো| খুবই মজবুতভাবে সেগুলি সুরক্ষিত| এমনকি আমরা সেখানে অনাকের কযেকজন লোককে দেখেছি|
29 ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।”অমালেকের লোকরা নেগেভে বাস করে| হিত্তীয়, য়িবুষীয এবং ইমোরীয়েরা পার্বত্য শহরে বাস করে| কনানীযরা সমুদ্রের কাছে যর্দন নদীর পাশে বাস করে|”
30 ਕਾਲੇਬ ਨੇ ਮੂਸਾ ਦੇ ਨੇੜੇ ਬੈਠੇ ਲੋਕਾਂ ਨੂੰ ਸ਼ਾਂਤ ਹੋ ਜਾਣ ਲਈ ਆਖਿਆ, ਫ਼ੇਰ ਕਾਲੇਬ ਨੇ ਆਖਿਆ, “ਸਾਨੂੰ ਉੱਥੇ ਜਾਣਾ ਚਾਹੀਦਾ ਹੈ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਅਸੀਂ ਬੜੀ ਆਸਾਨੀ ਨਾਲ ਉਸ ਧਰਤੀ ਉੱਤੇ ਕਬਜ਼ਾ ਕਰ ਸੱਕਦੇ ਹਾਂ।”মোশির কাছে যারা বসেছিল, কালেব তখন তাদের চুপ করতে বলল| তারপর কালেব বলল, “আমরা ওপরে যাবো এবং ঐ জায়গা আমাদের জন্য অধিকার করব| আমরা সহজেই ঐ জায়গা অধিকার করতে পারবো|”
31 ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।”কিন্তু তার সঙ্গে অন্য যারা গিয়েছিল তারা বলল, “আমরা ঐ লোকদের সঙ্গে লড়াই করতে পারবো না| তারা আমাদের থেকে অনেক বেশী শক্তিশালী|”
32 ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ।এবং ঐ লোকরা ইস্রায়েলের অন্যান্য সমস্ত লোকদের বলল যে ঐ দেশের লোকদের পরাস্ত করার পক্ষে তারা য়থেষ্ট শক্তিশালী নয়| তারা বলল, “আমরা যে দেশ দেখেছিলাম সে দেশটি শক্তিশালী লোক পরিপূর্ণ| যারা ওখানে গিয়েছে এমন যে কোনো ব্যক্তিকেই ওখানকার অধিবাসীরা খুব সহজেই পরাস্ত করতে পারবে| এমন শক্তি তাদের আছে|
33 ਅਸੀਂ ਉੱਥੇ ਦਿਓ-ਕਦ ਨਫ਼ੀਲੀਮ ਲੋਕਾਂ ਨੂੰ ਦੇਖਿਆ! (ਅਨਾਕ ਦੇ ਉੱਤਰਾਧਿਕਾਰੀ ਨਫ਼ੀਲੀਮ ਲੋਕਾਂ ਵਿੱਚੋਂ ਹਨ।) ਉਨ੍ਹਾ ਨੇ ਸਾਡੇ ਵੱਲ ਇਸ ਤਰ੍ਹਾਂ ਦੇਖਿਆ ਜਿਵੇਂ ਅਸੀਂ ਛੋਟੇ-ਛੋਟੇ ਟਿੱਡੇ ਹੋਈਏ। ਹਾਂ, ਅਸੀਂ ਉਨ੍ਹਾਂ ਦੇ ਸਾਹਮਣੇ ਟਿੱਡੀਆਂ ਵਰਗੇ ਹੀ ਸਾਂ!”আমরা সেখানে দৈত্যাকার নেফিলিম লোকদের দেখেছি| (অনাকের উত্তরপুরুষরা নেফিলিম লোকদের থেকেই এসেছিল|) তাদের কাছে আমাদের ফড়িং-এর মতো দেখাচ্ছিল| হ্যাঁ, আমরা তাদের কাছে ফড়িং-এর মতো|”
Bengali Bible