Bible

Proverbs 11 - PUNJABI (Bengali)

1 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।কিছু মানুষ অপরকে প্রতারিত করতে ভুযো দাঁড়িপাল্লা ব্যবহার করে| তাদের দাঁড়িপাল্লা সঠিক ওজন দেখায় না| প্রভু ঐ ভুযো দাঁড়িপাল্লাকে ঘৃণা করেন| যথায়থ বাটখারা প্রভুকে তুষ্ট করে|

2 ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।যারা অহঙ্কারী তাদের লজ্জায় ফেলা হবে| কিন্তু বিনযীরা জ্ঞান অর্জন করবে|

3 ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।ভালো লোকরা সততা দ্বারা চালিত হয়| কিন্তু অপরকে প্রতারিত করতে গিয়ে পাপীরা নিজেদের ধ্বংস করে|

4 ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।ঈশ্বর য়ে দিন লোকদের শাস্তি দেবেন, ধনসম্পদ কোন কাজে লাগবে না| কিন্তু ধার্মিকতা মানুষকে মৃত্যু থেকে রক্ষা করবে|

5 ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।এক জন সত্‌ ব্যক্তির সততাই তার জীবনকে মসৃণ করবে| কিন্তু পাপীরা তাদের দুষ্ট কর্মের জন্য ধ্বংস হবে|

6 ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।ধার্মিকতা সত্ লোকদের রক্ষা করে| কিন্তু দুষ্ট লোকরা তাদের কামনার জালেই আবদ্ধ হয়|

7 ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।এক জন দুষ্ট ব্যক্তির মৃত্যুর পর তার আর কোনও আশা নেই| ধনসম্পত্তির জন্য তার সমস্ত আশাও নিশ্চিহ্ন হয়ে যায়|

8 ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।এক জন ভালো ব্যক্তিকে সংকট থেকে মুক্ত করা হবে এবং ঐ সংকট আসবে এক জন দুষ্ট লোকের কাছে|

9 ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।দুষ্ট ব্যক্তি তার কথার দ্বারা অন্য লোকের ক্ষতি করতে পারে| কিন্তু ভালো লোকরা তাদের জ্ঞান দ্বারা সুরক্ষিত হয়|

10 ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।ধার্মিকদের সাফল্যে সমগ্র নগর আনন্দে মেতে ওঠে| কিন্তু পাপীদের মৃত্যুতেও মানুষ উল্লসিত হয়|

11 ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ।ভালো লোকদের আশীর্বাদে একটি শহর মহান হয়ে ওঠে| কিন্তু দুষ্ট লোকদের কথা একটি শহরকে ধ্বংস করতে পারে|

12 ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।সুবিবেচনাহীন লোকরা তাদের প্রতিবেশীদের সম্বন্ধে বিরাগ দেখায়| কখন নীরব থাকা উচিত্‌ বিচক্ষণ ব্যক্তি তা জানে|

13 ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ।য়ে ব্যক্তি অন্য লোকের গোপন কথা ফাঁস করে দেয় তাকে বিশ্বাস করা যায় না| য়ে ব্যক্তি গুজব ছড়ায় না তাকে বিশ্বাস করা যায়|

14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ।যদি একটি জাতির নেতাদের বিজ্ঞ দিশাজ্ঞানের অভাব থাকে তাহলে সেই জাতির পতন অনিবার্য়| কিন্তু অনেক সু-উপদেষ্টারা একটি জাতিকে নিরাপদ রাখতে পারে|

15 ਜੇ ਤੁਸੀਂ ਕਿਸੇ ਹੋਰ ਬੰਦੇ ਦਾ ਕਰਜ਼ਾ ਅਦਾ ਕਰਨ ਦਾ ਇਕਰਾਰ ਕਰੋਂਗੇ ਤਾਂ ਤੁਹਾਨੂੰ ਅਫ਼ਸੋਸ ਹੋਵੇਗਾ। ਜੇ ਤੁਸੀਂ ਇਹੋ ਜਿਹੇ ਇਕਰਾਰ ਕਰਨ ਤੋਂ ਇਨਕਾਰ ਕਰ ਦਿਉਂਗੇ ਤਾਂ ਬਚੇ ਰਹੋਂਗੇ।য়ে এক জন অপরিচিত লোকের ঋণ শোধ করবার প্রতিশ্রুতি দেয় তাকে দুঃখ পেতে হবেই| অন্যের জামিনদার হতে য়ে অস্বীকার করে, সে নিরাপদ|

16 ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।এক জন রমণী তার সৌন্দর্য়্য়ের জন্য অন্যদের শ্রদ্ধা অর্জন করে| দুরন্ত, দুঃসাহসী মানুষ কেবল টাকা লাভ করতে পারে|

17 ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ।দযালু ব্যক্তিরা সর্বদা লাভবান হবে| কিন্তু নিষ্ঠুর লোকরা তাদের নিজেদের অশান্তির কারণ হয়|

18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।দুষ্ট লোক অপরকে প্রতারিত করে তাদের সম্পত্তি কেড়ে নেয়| কিন্তু য়ে সব লোকরা ধর্মসঙ্গত কাজকর্ম করে তারা অবশ্যই পুরস্কার লাভ করবে|

19 ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ।ধার্মিকতা জীবন নিয়ে আসে| দুষ্ট লোকরা পাপের পিছনে ছোটে এবং নিজেদের মৃত্যু ডেকে আনে|

20 ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।যারা পাপ কাজ করতে ভালোবাসে প্রভু তাদের ঘৃণা করেন| কিন্তু য়ে সব লোক সত্‌ জীবনযাপন করে প্রভু তাদের ওপর সন্তুষ্ট|

21 ਇਹ ਠੀਕ ਹੈ ਕਿ ਇੱਕ ਦੁਸ਼ਟ ਆਦਮੀ ਨੂੰ ਅਵੱਸ਼ ਸਜ਼ਾ ਮਿਲੇਗੀ, ਪਰ ਧਰਮੀ ਲੋਕ ਅਤੇ ਉਨ੍ਹਾਂ ਦੇ ਬੱਚੇ ਆਜ਼ਾਦ ਹੋ ਜਾਣਗੇ।একথা সত্যি য়ে দুষ্ট লোকরা উপযুক্ত শাস্তি পাবেই| কিন্তু ভালো লোকরা ও তাদের উত্তরপুরুষ শাস্তি থেকে মুক্তি পাবে|

22 ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ।এক জন সুন্দরী কিন্তু মূঢ় নারী য়েন শুয়োরের নাকে সোনার নথের মত|

23 ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।যখন ভালো লোকদের ইচ্ছাপূর্ণ হয় তখন ভালোই হয়| কিন্তু দুষ্ট লোকদের কামনা সফল হলে তা শুধু শাস্তি নিয়ে আসে|

24 ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸ ਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸ ਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।য়ে ব্যক্তি মুক্ত হস্তে দান করে সে আরও বেশী পাবে| য়ে ব্যক্তি বিতরণ করতে অস্বীকার করে সে অচিরেই গরীব হয়ে যাবে|

25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।য়ে ব্যক্তি দরাজ ভাবে দান করে সে-ই উপকৃত হবে| য়ে অন্যদের সাহায্য করে সে সাহায্য পাবে|

26 ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸ ਨੂੰ ਵੇਚਦਾ।য়ে ব্যক্তি তার শস্য বিক্রী করতে অস্বীকার করে, লোকে তাকে অভিশাপ দেয়| অন্যের খিদে মেটাতে য়ে তার শস্য বিতরণ করে তাকে সকলেই ভালোবাসে|

27 ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।য়ে অন্যদের ভালো চায়, ভালোত্ব তাকে অনুসরণ করে| কিন্তু যারা মন্দের পেছনে ছোটে তারা মন্দই পায়|

28 ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।নিজের ধনসম্পত্তির ওপর য়ে আস্থা রাখে সে শুকনো পাতার মতই ঝরে যাবে| কিন্তু ভালো লোকরা সবুজ পাতার মত উন্নতি করবে|

29 ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।য়ে ব্যক্তি নিজের পরিবারকে বিপন্ন করে সে কোন কিছুই লাভ করতে পারে না এবং পরিশেষে নির্বোধরা বুদ্ধিমানদের দাসত্ব করতে বাধ্য হয়|

30 ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।ধার্মিকের কর্মফল জীবনবৃক্ষের মত| জ্ঞানবান ব্যক্তিগন অপরকে জীবনদান করে|

31 ਜੇ ਨੇਕ ਬੰਦਿਆਂ ਨੂੰ ਜਿੰਦਗੀ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਇਨਾਮ ਮਿਲਦਾ ਹੈ, ਤਾਂ ਕਿੰਨਾ ਵੱਧੇਰੇ ਦੁਸ਼ਟਾਂ ਅਤੇ ਪਾਪੀਆਂ ਨੂੰ ਮਿਲੇਗਾ ਜਿਸਦੇ ਕਿ ਉਹ ਅਧਿਕਾਰੀ ਹਨ।ভালো লোকরা য়েমন তাদের পুরস্কার এই জীবনে পায়, তেমনি মন্দ লোকরাও তাদের যা প্রাপ্য তা পাবে|

Bengali Bible