Proverbs 17 - PUNJABI (Bengali)
1 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ।অশান্তির মধ্যে ঘরভর্তি খাবারের চেয়ে শান্তির মধ্যে একটুকরো শুকনো রুটি খাওয়া অনেক ভাল|
2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।এক জন বুদ্ধিমান ভৃত্য তার প্রভুর বোকা ছেলের ওপর শাসন চালাবে| এই ভাবে সে তার প্রভুর সম্পত্তির কিছুটা ভাগ প্রভুর অন্য পুত্রদের সঙ্গে পাবে|
3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।সোনা ও রূপোকে খাঁটি করার জন্য আগুনে পোড়ানো হয়| কিন্তু ঈশ্বরই সেই ব্যক্তি যিনি মানুষের হৃদয়কে শুদ্ধ করেন|
4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।এক জন দুষ্ট লোক মন্দ কথাটাই শোনে| মিথ্যেবাদীরা মিথ্যে কথাগুলোই শোনে|
5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।কিছু মানুষ আছে যারা গরীব মানুষদের দুর্দশা উপভোগ করে| বিপদে পড়া মানুষদের সমস্যা নিয়ে তারা হাসাহাসি করে| এতে এই বোঝা যায় য়ে এই দুষ্ট লোকরা ঈশ্বরকে সম্মান করে না যিনি দরিদ্রদের সৃষ্টিকর্তা| তারা শাস্তি পাওয়ার যোগ্য|
6 ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ।পৌত্র-পৌত্রীরা তাদের প্রপিতামহ এবং প্রপিতামহীদের কাছে একটি মুকুট এবং সন্তানদের কাছে তাদের পিতা-মাতা একটি গৌরব|
7 ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ।বোকাদের বেশী কথা বলা অনুচিত্, ঠিক তেমনি কোন শাসকেরও মিথ্যাচার করা উচিত্ নয়|
8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।কিছু লোক উত্কোচকে সৌভাগ্য বলে বিবেচনা করে| তারা ভাবে য়ে সব ক্ষেত্রেই সেটা তাদের সাফল্য আনবে|
9 ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।যদি কারোর অন্যায়কে তুমি ক্ষমা করতে পারো তাহলে সে তোমার বন্ধু হতে পারে| কিন্তু যদি তুমি তার অন্যায়কে বারবার মনে কর তাহলে বন্ধুত্বের ক্ষতি হবে|
10 ਇੱਕ ਝਿੜਕ ਇੱਕ ਸੂਝਵਾਨ ਆਦਮੀ ਤੇ, ਕਿਸੇ ਮੂਰਖ ਤੇ ਸੌ ਮਾਰ ਮਾਰਨ ਨਾਲੋਂ ਵੱਧੇਰੇ ਪ੍ਰਭਾਵ ਪਾਉਂਦੀ ਹੈ।এক জন বুদ্ধিমান মানুষ তার ভুল থেকে শিক্ষা নেয় কিন্তু এক জন নির্বোধ তার ভুল থেকে শিক্ষালাভ করে না| এমন কি 100 ঘা চাবুক খাবার পরেও নয়|
11 ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।এক জন দুষ্ট ব্যক্তি সব সময় ভুল কাজ করতে চেষ্টা করে| শেষে, তাকে শাস্তি দেবার জন্য ঈশ্বর এক জন নিষ্ঠুর দূত পাঠাবেন|
12 ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।শাবক চুরি হয়ে যাওয়া ক্রুদ্ধ মা ভালুকের সম্মুখীন হওয়া সর্বদা বিপজ্জনক| কিন্তু তবু, এক জন নির্বোধের নির্বুদ্ধিতার সম্মুখীন হওয়ার থেকে তা শ্রেয়|
13 ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।তোমার প্রতি কৃত কোন ভালো কাজের জন্য অসত্ভাবে তার প্রতিদান দিও না| যদি তুমি এরকম কর তাহলে তুমি সারা জীবন সংকটের মধ্যে থাকবে|
14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।বিবাদ হল বাঁধের গর্তের মতো| সেই গর্ত ক্রমশঃ বড় হওয়ার আগেই বিবাদ ত্যাগ করো|
15 ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।প্রভু দুটো বিষয়কে ঘৃণা করেন| এক জন নির্দোষ ব্যক্তিকে শাস্তি দেওয়া এবং দোষী ব্যক্তিকে ক্ষমা করা|
16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।এক জন নির্বোধ ব্যক্তির কাছে অর্থ থাকার কোন মূল্য নেই| কারণ, তার যখন কোন বোধই নেই, সে কখনও জ্ঞান কিনতে পারবে না|
17 ਦੋਸਤ ਹਰ ਸਮੇਂ ਤੁਹਾਨੂੰ ਪਿਆਰ ਕਰਦਾ ਹੈ ਅਤੇ ਭਰਾ ਮੁਸੀਬਤ ਦੇ ਸਮਿਆਂ ਲਈ ਹੀ ਜਨਮਿਆਂ ਹੈ।এক জন বন্ধু সব সময় ভালোবাসবে| এক জন সত্যিকারের ভাই সর্বদা তোমাকে সমর্থন করবে এমকি তোমার বিপদের সময়েও|
18 ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।একমাত্র বোকারাই অন্য লোকের বিবাদের দায়িত্ব নেয়|
19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।য়ে বিবাদে আনন্দ পায় সে পাপেও আনন্দ লাভ করে| যদি তুমি নিজেই নিজের বড়াই কর তাহলে তুমি সমস্যাকেই আহ্বান জানাবে|
20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।দুর্জন ব্যক্তি কখনও লাভবান হয় না| মিথ্যাবাদীরা সমস্যায় জর্জরিত হবে|
21 ਜਿਸ ਕੋਲ ਆਪਣੇ ਪੁੱਤਰ ਵਜੋਂ ਮੂਰਖ ਹੈ, ਉਦਾਸੀ ਹੈ, ਅਤੇ ਬੇਵਕੂਫ਼ ਆਦਮੀ ਦਾ ਪਿਤਾ ਕਦੇ ਖੁਸ਼ ਨਹੀਂ ਹੁੰਦਾ।এক জন পিতা নির্বোধ সন্তানের জন্য বিমর্ষ থাকে| একটি দুষ্ট সন্তানের পিতা অসুখী হয়|
22 ਆਨੰਦਮਈ ਦਿਮਾਗ਼ ਇੱਕ ਚੰਗੀ ਦਵਾ ਬਣਾਉਂਦਾ ਹੈ, ਪਰ ਉਦਾਸ ਮਹਿਸੂਸ ਕਰਨਾ ਹੱਡੀਆਂ ਨੂੰ ਵੀ ਸੁਕਾ ਦਿੰਦਾ ਹੈ।আনন্দ হল একটি ভালো ওষুধের মত| কিন্তু দুঃখ হল অসুস্থতার মত|
23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।দুর্জন ব্যক্তি অন্যদের ঠকানোর জন্য ঘুষ নেয়|
24 ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।জ্ঞানী ব্যক্তি সব সময় ভাল কাজ করার চিন্তা করেন| কিন্তু নির্বোধ ব্যক্তি সব সময় বহু দূরের স্বপ্ন দেখে|
25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ।এক জন নির্বোধ পুত্র তার পিতার জন্য দুঃখ বয়ে আনে| সে তার মায়ের তিক্ততার কারণ|
26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।ঠিক য়েমন এক জন নির্দোষ ব্যক্তিকে শাস্তি দেওয়া অন্যায়, তেমনি এক জন সত্যবাদী অথচ আধিকারিককে শাস্তি দেওয়াও অন্যায়|
27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।এক জন জ্ঞানী ব্যক্তি খুব বেশী কথা বলে না| সে কখনও সহজে ক্রুদ্ধ হয় না|
28 ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ।এক জন মূঢ় ব্যক্তি যদি চুপ করে থাকে তাহলে লোকে তাকে জ্ঞানী বলে বিবেচনা করবে| সে যদি কিছু না বলে তাকে বুদ্ধিমান মনে হবে|
Bengali Bible