Bible

Proverbs 22 - PUNJABI (Bengali)

1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।ধনী হওয়ার চেয়ে সম্মানিত হওয়া শ্রেয়| সোনা ও রূপোর চেয়ে সুনাম অর্জন করা বেশী গুরুত্বপূর্ণ|

2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।গরীব এবং ধনীর মধ্যে কোন বিভেদ নেই| সবাই সমান, প্রভুই তাদের তৈরী করেছেন|

3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।জ্ঞানী ব্যক্তিরা আগে থেকে সংকটের আভাষ পায় এবং সে পথ থেকে দূরে থাকে| কিন্তু মূর্খরা সমস্যার অভ্য়ন্তরে প্রবেশ করে দুর্ভোগ পোহায|

4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।বিনযী হও এবং প্রভুকে সম্মান জানাও| তাহলেই তুমি ধন-সম্পদ, সম্মান এবং জীবন লাভ করবে|

5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।দুর্জনরা সমস্যার ফাঁদে আটকে পড়ে| কিন্তু য়ে ব্যক্তি তার আত্মাকে যত্ন করে সে সমস্যা থেকে দূরে থাকে|

6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।শৈশব কাল থেকে একটি শিশুকে ঠিক পথে বাঁচতে শেখাও| শিশুটি তার বৃদ্ধ বয়স পর্য়ন্ত ঠিক পথে বাঁচা অব্যাহত রাখবে|

7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।দরিদ্ররা চির কালই ধনীদের দাসত্ব করে| এক জন ব্যক্তি য়ে ধার করে, সে যার কাছ থেকে ধার করে তার কাছে ক্রীতদাস হয়ে যায়|

8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।য়ে সমস্যার বীজ বোনে সে সমস্যারই ফসল তোলে| এবং পরিশেষে অন্যদের সমস্যায় ফেলার জন্য তার নিজেরই বিনাশ হয়|

9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।য়ে মুক্তহস্তে দান করে তার কপালে আশীর্বাদ জোটে| সে আশীর্বাদ-ধন্য হবে কারণ সে তার নিজের খাবার গরীবদের সঙ্গে ভাগ করে খেয়েছিল|

10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।যারা অশান্তি সৃষ্টি করে তাদের তাড়িয়ে দাও, সংঘাত আপনিই দূর হবে| তখন ন্যায় ও অপমানজনক আচরণ বিশ্রাম পাবে|

11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।যদি তুমি একটি খাঁটি হৃদয় ভালবাস, যদি তোমার বাণী হয় মার্জিত, তাহলে রাজাও তোমার বন্ধু হবে|

12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।যারা প্রভুকে জানে তাদের প্রভু রক্ষা করেন| শ্রদ্ধাশূন্য অবিশ্বাসী লোকদের কথা প্রভু বিনাশ করেন.

13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”অলস ব্যক্তি বলে, “এখন আমি কাজে য়েতে পারব না| বাইরে একটি সিংহ রযেছে| বাইরে গেলেই সে আমাকে মেরে ফেলবে|”

14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।ব্যভিচারের পাপ হল একটি ফাঁদের মতো| সেই ফাঁদে য়ে পা দেয় তার ওপর প্রভু ভয়ঙ্কর ক্রুদ্ধ হন|

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।শিশুরা মূর্খামি করে| কিন্তু তুমি যদি তাদের শাস্তি দাও তাহলে ওরা আর ঐ কাজ করবে না|

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।এই দুটো জিনিস তোমাকে দরিদ্রে পরিণত করবে নিজে ধনী হতে গিয়ে দরিদ্রকে আঘাত করা এবং ধনীকে উপহার দেওয়া|

17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।আমি যা বলছি তা মন দিয়ে শোন| জ্ঞানী ব্যক্তিরা যা বলে গিয়েছেন আমি তা তোমাকে শিখিয়ে দেব| এই শিক্ষামালাগুলি থেকে শিক্ষা নাও|

18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।এগুলি যদি মনে রাখতে পারো তাহলে তোমার মঙ্গল হবে| তুমি যদি এগুলি বলতে পারো তাহলে এটা তোমাকে সাহায্য করবে|

19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।আমি তোমাকে এখন এগুলি শেখাব| আমি চাই তুমি প্রভুর প্রতি বিশ্বাস রাখো|

20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।আমি তোমার জন্য 30 টি নীতিকথা লিখেছি| এগুলি হল উপদেশ ও নানাবিধ জ্ঞানের কথা|

21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।এগুলি তোমাকে সত্য এবং গুরুত্বপূর্ণ বিষয় শেখাবে| তাহলে তোমাকে যারা পাঠিয়েছিল তাদের কাছে তুমি সঠিক উত্তর দিতে পারবে|

22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।দরিদ্রের কাছ থেকে জিনিস চুরি করা সহজ| কিন্তু তা করো না এবং আদালতে দীনহীনের কাছ থেকে কোন সুবিধা উপভোগ করো না|

23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।প্রভু গরীবদের পক্ষে রযেছেন| প্রভু তাদের সমর্থন করেন| সুতরাং কেউ গরীবদের কিছু নিলে প্রভু তা আবার ছিনিয়ে নেন|

24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।রগচটা লোকের সাথে বন্ধুত্ব কোরো না| য়ে লোক খুব তাড়াতাড়ি রেগে যায় তার খুব কাছে য়েও না|

25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।যদি তুমি তা কর তাহলে তুমি হয়ত তার মত আচরণ করতে শিখবে এবং সংকটে পড়বে|

26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।অন্যের ঋণ শোধের অঙ্গীকার করো না|

27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।যদি তুমি জামিনদার হিসেবে সেই ঋণের অর্থ পরিশোধ করতে না পারো তাহলে তুমি সব হারাবে| কেন শুধু শুধু নিজের শয়্য়াটুকু খোযাতে যাবে?

28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।সম্পত্তি সীমার পুরাতন চিহ্ন, যা তোমার পিতৃপুরুষগণ স্থাপন করে গিয়েছিলেন তা বদলে দিও না|

29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।যদি কেউ নিজের কাজে অত্যন্ত দক্ষ হয় তাহলে সে রাজাকে সেবা করার যোগ্য| তাকে আর সাধারণ লোকের জন্য কাজ করতে হবে না|

Bengali Bible