Bible

Proverbs 27 - PUNJABI (Bengali)

1 ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।তোমার ভবিষ্যত্‌ সম্পর্কে মিথ্যে অহঙ্কার করো না| কারণ কাল কি হবে তা তোমার অজানা|

2 ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।কখনও নিজের প্রশংসা নিজে করো না, অন্যকে তা করতে দাও|

3 ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।একখণ্ড ভারী পাথর বা বালি বয়ে নিয়ে যাওয়া কঠিন| কিন্তু একজন মূর্খের ক্রোধের ফলস্বরূপ য়ে সংকটগুলি সৃষ্টি হয় তা সহ্য করা আরো কঠিন|

4 ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।ক্রোধ নিষ্ঠুর ও নীচ এবং ধ্বংসের কারণ| কিন্তু ঈর্ষা এর থেকেও খারাপ|

5 ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।গুপ্ত প্রেম অপেক্ষা খোলাখুলি সমালোচনা ভাল|

6 ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।এক জন বন্ধু তোমাকে তিরস্কার করে হয়তো আঘাত করতে পারে, কিন্তু সেটা তোমার নিজেরই ভালোর জন্য| কিন্তু একজন শত্রু যখন তোমাকে আঘাত করতে চায় তখন সে সদয হয়ে প্রেমসহ ব্যবহার করে|

7 ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।যদি তোমার খিদে না থাকে তবে তুমি মধুও খাবে না| কিন্তু যদি তোমার খিদে পায় তবে তুমি য়ে কোন খাবার, খারাপ খেতে হলেও খাবে|

8 ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧੱਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।বাড়ী থেকে দূরে থাকা এক জন ব্যক্তি হল নীড় থেকে দূরে থাকা একটি পাখীর মত|

9 ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।একটি সুগন্ধি সৌরভ একজনকে খুশী করতে পারে| কিন্তু এক জন ভালো বন্ধু জীবনত্রাণ কারক উপদেশের চেয়েও মিষ্টি|

10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।তোমার নিজের পিতার ও তোমার পিতার বন্ধুদের কথা কখনও ভুলো না| যদি তুমি সমস্যায় পড়ো তাহলে ঘর থেকে অনেক দূরে ভাইযের বাড়িতে সাহায্য চাইতে না গিয়ে তোমার প্রতিবেশীর কাছে সাহায্য চাও|

11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।হে পুত্র, তুমি জ্ঞানী হয়ে আমাকে সুখী করো| তাহলেই আমি আমার সমালোচকদের সমালোচনার জবাব দিতে পারব|

12 ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।য়ে জ্ঞানী সে বিপদের সম্ভাবনা দেখলে দূরে সরে যায় কিন্তু মূর্খ যোদ্ধা গিয়ে বিপদে ঝাঁপ দেয় এবং দুর্ভোগ পোহায়|

13 ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।তুমি যদি অপরের ঋণের দায়িত্ব নাও তাহলে তুমি তোমার নিজের বস্ত্র হারাবে|

14 ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।ভোর বেলা চিত্কার করে, “সুপ্রভাত” বলে সম্ভাষণ জানিয়ে তোমার প্রতিবেশীদের জাগিয়ে তুলো না! সে এটাকে আশীর্বাদ না ভেবে অভিশাপ ভাববে|

15 ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।এক জন ঝগড়াটে স্ত্রী হল বর্ষার দিনে অবিরাম ফোঁটা ফোঁটা বৃষ্টি পড়ার মতো|

16 ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।ঐ ধরণের স্ত্রীলোককে থামাতে যাওয়া হাওযার গতি রোধ করবার চেষ্টা করবার মতো| এ হল অনেকটা হাত দিয়ে তেল মুঠো করে ধরার চেষ্টা করবার মতো|

17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।একটি লোহা আর এক টুকরো লোহার ওপর রেখে ছুরিতে ধার দেওয়া হয়| একই রকম ভাবে, বন্ধুরা পরস্পরকে সংশোধন করতে গিয়ে নিজেদের বিচক্ষণ করে তোলে|

18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।য়ে মানুষ ডুমুর গাছের যত্ন নেয় সে তার ফলও ভোগ করে| এই ভাবেই, য়ে ব্যক্তি তার প্রভুর সেবা করে, সে তার জন্য পুরস্কৃত হবে| তার মনিব তার দেখাশোনার ভার নেন|

19 ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।ঠিক য়ে ভাবে জলের দিকে তাকালে এক জন মানুষ নিজের চেহারা দেখতে পায় ঠিক সে ভাবেই একজন মানুষের মনের দিকে তাকালে তার স্বরূপ চেনা যায়|

20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।মানুষের বাসনা কখনও পরিতৃপ্ত হয় না, একই রকম ভাবে, মৃত্যু ও ধ্বংসের স্থল তাদের কাছে ইতিমধ্যেই যা আছে তার থেকে সব সময় বেশী চায়|

21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।মানুষ য়েমন আগুনের দ্বারা সোনা ও রূপো পরিশুদ্ধ করে ঠিক সে ভাবেই মানুষের প্রশংসার দ্বারা এক জন ব্যক্তিকে পরীক্ষা করা হয়|

22 ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।তুমি এক জন মূর্খকে পিষে গুঁড়ো করে ফেললেও কখনও তার বোকামি ঘোচাতে পারবে না|

23 ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।তোমার মেষ ও ছাগলের পালের ওপর সতর্ক প্রহরার নজর রাখো| তাদের সমস্ত প্রয়োজনের প্রতি যত্ন নিও|

24 ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।শুধু সম্পদই নয়, কোন দেশও চিরস্থায়ী নয়|

25 ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।খড় কেটে ফেল আবার নতুন ঘাস গজাবে| পাহাড়ের গায়ে গজানো ঘাস কেটে ফেল|

26 ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।তোমার মেষদের গা থেকে পশম নিয়ে পোশাক তৈরী করো| তুমি তোমার কিছু ছাগল বিক্রি করে দিয়ে কিছুটা জমি কেনো|

27 ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।তোমার ও তোমার পরিবারের জন্য যথেষ্ট পরিমাণে ছাগলের দুধ থাকবে| এতে তোমার স্ত্রী, ভৃত্যরা স্বাস্থ্যবতী হবে|

Bengali Bible