Bible

Proverbs 30 - PUNJABI (Bengali)

1 ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।এগুলি হল ঈথীয়েল ও উকলের প্রতি যাকির পুত্র আগূরের হিতোপদেশ|

2 ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।আমি এক জন বোকা লোক| আমি অন্যদের চেয়েও বেশী বোকা| আমার য়ে ভাবে বোঝা উচিত্‌ আমি সে ভাবে বুঝতে পারি না|

3 ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।আমি জ্ঞান লাভ করি নি এবং আমি ঈশ্বর বিষয়েও কিছু জানি না|

4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!কোন মানুষই কখনও স্বর্গের কাছ থেকে শেখে নি| কোন মানুষই কখনও হাত দিয়ে হাওযা ধরতে পারে নি| কেউই কখনও এক টুকরো কাপড় দিয়ে জল ধরে রাখতে পারে নি| কোন মানুষ পৃথিবীর সীমানা নির্ধারণ করে দেয় নি| যদি কোন ব্যক্তি এসব করে থাকে, তবে তার নাম কি? এবং তার পুত্রের নাম কি?

5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।ঈশ্বর যা বলেন তা সত্য বলে প্রমাণিত হয়| যারা ঈশ্বরের কাছে যায় তারা নিরাপদে থাকে|

6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।তাই ঈশ্বর যা বলেন তা পাল্টাবার চেষ্টা কোরো না| তুমি যদি তা কর তাহলে ঈশ্বর তোমাকে শাস্তি দেবেন এবং প্রমাণ করে দেবেন য়ে তুমি মিথ্যাবাদী|

7 ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।প্রভু, তোমাকে আমি মৃত্যুর আগে আমার জন্য দুটি কাজ করতে বলব|

8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।আমাকে মিথ্যা না বলতে সাহায্য কর| আর আমাকে খুব বেশী ধনী বা দরিদ্র কোরো না| আমাকে শুধু আমার নিত্য প্রয়োজনীয় জিনিসগুলো দিযো|

9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।যদি আমার কাছে প্রয়োজনের অতিরিক্ত জিনিস থাকে তাহলে আমি ভাবব য়ে তোমাকে আমার প্রয়োজন নেই| কিন্তু আমি যদি দরিদ্র হই, তাহলে আমি হয়ত চুরি করতে পারি এবং তা ঈশ্বরের নামকে লজ্জিত করবে|

10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।কখনও মনিবের কাছে তার ভৃত্যের দুর্নাম কোরো না| যদি তুমি তা কর, তাহলে মনিবটি তোমাকে অবিশ্বাস করবে এবং তোমাকেই দোষী সাব্যস্ত করবে|

11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।কিছু মানুষ তাদের পিতার বিরুদ্ধে কথা বলে এবং মাকে সম্মান দেয় না|

12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।কিছু মানুষ মনে করে তারা ভাল, কিন্তু প্রকৃতপক্ষে তারা মন্দ|

13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।কিছু মানুষ নিজেদের অপরের তুলনায় অনেক ভাল মনে করে|

14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।কিছু মানুষের দাঁত তরবারির মতো এবং তাদের চোযাল ছুরির মতো| এরা দরিদ্রদের থেকে চুরি করবার জন্য তাদের সময়ের সদ্ব্য়বহার করে|

15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:কিছু মানুষ আছে যত পায় তত চায়| তারা কেবল, “আমাকে দাও, আমাকে দাও বলে চিত্কার করে| তিনটি জিনিস আছে বা প্রকৃত পক্ষে চারটি বস্তু আছে যাদের কখনও চাহিদা পূরণ হয় না:

16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”এরা হল মৃত্যুর স্থান, বন্ধ্যা স্ত্রীলোক, বৃষ্টির অভাবে শুষ্ক জমি এবং উত্তপ্ত আগুন যা থামানো যায় না|

17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।য়ে ব্যক্তি তার পিতাকে বিদ্রূপ করে বা তার মাকে মান্য করতে চায় না সে শাস্তি পাবে| তার চোখগুলি য়েগুলি ভর্ত্‌সনাপূর্ণ দৃষ্টিতে তার অভিভাবকদের দিকে দেখেছে সেগুলো উপড়ে নেওয়া হবে এবং শকুন ও দাঁড় কাকদের খাওয়ানো হবে|

18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।তিনটি জিনিস আছে যা আমার পক্ষে বোঝা শক্ত; প্রকৃতপক্ষে চারটি জিনিস আছে যা আমার বোধগম্য হয় না:

19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।য়েমন আকাশে বিচরণকারী ঈগলপাখী, পাথরের ওপর সাপের আঁকাবাঁকা গতিবিধি, সমুদ্রে পারাপার করা জাহাজ এবং পুরুষ ও নারীর প্রেম হল সেই চারটি বস্তু|

20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”এক জন অবিশ্বাসী স্ত্রী এমন ভাব দেখায় য়েন সে কোন অন্যায় করে না| সে স্নান করে, খায় এবং বলে সে কোন ভুল কাজ করে নি|

21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:তিনটি জিনিস আছে যার জন্য পৃথিবীতে সমস্যার সৃষ্টি হয় এবং প্রকৃতপক্ষে চারটি জিনিস আছে যা পৃথিবী সহ্য করতে পারে না,

22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,এরা হল: এক জন ভৃত্যের রাজা হওয়া, এক জন মূর্খের কাছে তার প্রয়োজনের অতিরিক্ত জিনিস থাকা,

23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।স্ত্রীলোকের মন ঘৃণায পূর্ণ হওয়া সত্ত্বেও তার এক জন স্বামী পাওয়া এবং একজন স্ত্রী ভৃত্যর তার মনিব ঠাকবুণের ওপর কর্তৃত্ব পাওয়া|

24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:পৃথিবীতে চারটি এমন বস্তু আছে যা ক্ষুদ্র হলেও জ্ঞানী|

25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।পিঁপড়েরা ক্ষুদ্র এবং দুর্বল কিন্তু তারা গ্রীষ্মকালে তাদের খাবার সংগ্রহ করে এবং সঞ্চয় করে রাখে|

26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।এক জাতীয বেঁজি আছে যারা ক্ষুদ্র হলেও পাথরে ঘর বাঁধে|

27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।পঙ্গপালদের কোন রাজাই নেই কিন্তু তবুও তারা একত্রে কাজ করে|

28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।টিকটিকি এতই ছোট য়ে হাতের মুঠোয ধরা যায় কিন্তু তাদের রাজপ্রাসাদেও বাস করতে দেখা যায়|

29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।হাঁটা অবস্থায় তিনটি জিনিস আকর্ষক| প্রকৃতপক্ষে, চারটি জিনিস|

30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।সেগুলি হল: একটি সিংহ (পশুদের রাজ্যের যোদ্ধা, য়ে কোন কিছু থেকে দৌড়ে পালায না|)

31 ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।গর্বিত ভাবে হেঁটে যাওয়া মোরগ; ছাগল এবং প্রজাদের মাঝখানে রাজা|

32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।তুমি যদি বোকার মতো গর্বিত হয়ে ওঠো এবং অন্যদের বিরুদ্ধে কু-মতলব আঁটো, তোমাকে থামতে হবে এবং চিন্তা করতে হবে তুমি কি করছ|

33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।যদি কোন ব্যক্তি দুধ মন্থন করে সে মাখন পায়| যদি সে অপরের নাকে আঘাত করে তা থেকে রক্তক্ষরণ হয়| ঠিক এভাবেই যদি তুমি একজন রাগী মানুষের সঙ্গে বিরোধ কর তাহলে তা লড়াইতে পরিণত হবে|

Bengali Bible