Bible

Acts 21 - PUNJABI (Gujarati)

1 ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।અમે બધાએ વડીલોની વિદાય લીધી અને પછી વહાણ હંકારી ગયા. અમે કોસ ટાપુ ગયા. બીજે દિવસે અમે રોદસ ટાપુ પર ગયા. રોદસથી અમે પાતરા ગયા.

2 ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।પાતરામાં અમને એક વહાણ મળ્યું તે ફિનીકિયા પ્રદેશમાં જતું હતું. અમે વહાણમાં બેઠા અને હંકારી ગયા.

3 ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।અમે સૈપ્રસ ટાપુ નજીક હંકાર્યુ. અમે તેને ઉત્તર (ટાપુ) તરફ જોયો, પણ અમે અટક્યા નહિ. અમે સિરિયાના દેશ તરફ હંકારી ગયા. અમે તૂર શહેર પાસે અટક્યા. કારણ કે ત્યાં માલવાહક વહાણ ખાલી કરવાનું હતું.

4 ਉੱਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।અમે તૂરના ઈસુના કેટલાએક શિષ્યોને જોયા, અને અમે તેઓની સાથે સાત દિવસ રહ્યા. તેઓએ પાઉલને યરૂશાલેમ નહિ જવા ચેતવણી આપી કારણ કે પવિત્ર આત્માએ તેઓને તેમ કહ્યું હતું.

5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।પણ જ્યારે અમે અમારી મુલાકાત પૂરી કરી. અમે વિદાય લીધી અને અમે અમારો પ્રવાસ ચાલુ રાખ્યો.ઈસુના બધા જ શિષ્યો, સ્ત્રીઓ અને બાળકો સાથે અમને વિદાય આપવા અમારી સાથે શહેરની બહાર આવ્યા. અમે બધા સમુદ્રકિનારે ઘૂંટણે પડ્યા અને પ્રાર્થના કરી.

6 ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।પછી અમે શુભેચ્છા પાઠવી અને વહાણમાં બેઠા ત્યારબાદ શિષ્યો ઘરે ગયા.

7 ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।અમે તૂરથી પ્રવાસ ચાલુ રાખ્યો અને તોલિમાઈના શહેરમાં ગયા. અમે ત્યાં ભાઈઓને શુભેચ્છા પાઠવી અને તેઓની સાથે એક દિવસ રહ્યા.

8 ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।બીજે દિવસે અમે તોલિમાઇ છોડ્યું અને કૈસરિયા શહેરમાં ગયા. અમે ફિલિપના ઘરે ગયા અને તેની સાથે રહ્યા. ફિલિપની પાસે સુવાર્તા પ્રચાર કરવાનું કામ હતું. તે સાત સહાયકોમાંનો એક હતો.

9 ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।તેને ચાર પુત્રીઓ હતી જે પરિણિત ન હતી. આ પુત્રીઓને પ્રબોધ કરવાનું સાર્મથ્ય હતું.

10 ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਸੀ ਤਾਂ ਉੱਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।અમારા ઘણા દિવસો ત્યાં રહ્યા બાદ આગાબાસ નામનો પ્રબોધક યહૂદિયાથી આવ્યો.

11 ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”તે અમારી પાસે આવ્યો અને પાઉલનો કમરબંધ ઉછીનો લીધો. પછી આગાબાસે તેના પોતાના હાથ અને પગ બાંધવા માટે તે કમરબંધનો ઉપયોગ કર્યો. આગાબાસે કહ્યું, “પવિત્ર આત્મા મને કહે છે, ‘જે માણસનો આ કમરબંધ છે તેને યરૂશાલેમમાં યહૂદિઓ આવી રીતે બાંધીને બિનયહૂદિઓના હાથમાં સોંપશે.”‘

12 ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।અમે બધાએ આ શબ્દો સાંભળ્યા છે. તેથી અમે અને ઈસુના સ્થાનિક શિષ્યોએ પાઉલને યરૂશાલેમ નહિ જવા વિનંતી કરી.

13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”પણ પાઉલે કહ્યું, “તમે શા માટે રડો છો? તમે મને શા માટે આટલો દુ:ખી કરો છો? હું યરૂશાલેમમાં બંદીવાન થવા તૈયાર છું. હું પ્રભુ ઈસુના નામે મૃત્યુ પામવા માટે પણ તૈયાર છું!”

14 ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”અમે તેને યરૂશાલેમથી દૂર રહેવા માટે સમજાવી શક્યા નહિ. તેથી અમે તેને વિનંતી કરવાનું બંધ કર્યુ અને કહ્યું, “અમે પ્રાર્થના કરીએ છીએ કે પ્રભુની જે ઈચ્છા હોય તે પૂર્ણ થાઓ.”

15 ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।આ દિવસો પછી, અમે સરસામાન લઈને યરૂશાલેમ જવા નીકળ્યા.

16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।કૈસરિયાથી કેટલાએક ઈસુના શિષ્યો અમારી સાથે આવ્યા. આ શિષ્યો અમને મનાસોન જે જૂનો શિષ્યો સૈપ્રસનો હતો, તેને ઘરે લઈ ગયા. મનાસોન એ ઈસુના શિષ્યોમાં પ્રથમ શિષ્ય હતો. તેઓ અમને તેને ઘેર લઈ ગયો તેથી અમે તેની સાથે રહી શક્યા.

17 ਪੌਲੁਸ ਦਾ ਯਾਕੂਬ ਨੂੰ ਮਿਲਣਾ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।યરૂશાલેમમાં વિશ્વાસીઓ અમને જોઈને ઘણા પ્રસન્ન થયા.

18 ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।બીજે દિવસે, પાઉલ અમારી સાથે યાકૂબની મુલાકાતે આવ્યો. બધાજ વડીલો પણ ત્યાં હતા.

19 ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।પાઉલે તે બધાને અભિનંદન પાઠવ્યા. પછીથી તેણે તેઓને દેવે બિનયહૂદિ લોકોમાં તેમની પાસે કેવી રીતે સેવા કરાવી તે વિગતે કહ્યું. તેણે તેઓને દેવે તેઓના મારફત જે બધું કરાવ્યું હતું તે બિનયહૂદિઓમાં પણ કહ્યું.

20 ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।જ્યારે આગેવાનોએ આ વાતો સાંભળી, તેઓએ દેવની સ્તુતિ કરી. પછી તેઓએ પાઉલને કહ્યું, “ભાઈ, તું જોઈ શકે છે કે હજારો યહૂદિઓ વિશ્વાસીઓ બન્યા છે. પણ તેઓ વિચારે છે કે મૂસાના નિયમશાસ્ત્રનું પાલન કરવું તે ઘણું અગત્યનું છે.

21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।આ યહૂદિઓએ તારા બોધ વિષે સાંભળ્યું છે. યહૂદિઓ જે બિનયહૂદિઓના દેશમાં રહે છે તેમને મૂસાના નિયમશાસ્ત્રનો ત્યાગ કરવાનું કહે છે. તેઓએ સાંભળ્યું છે કે તું તે યહૂદિઓને તેમનાં બાળકોને સુન્નત નહિ કરાવવા અને યહૂદિઓના રિવાજોનું પાલન ન કરવા કહે છે.

22 “ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।“અમારે શું કરવું? અહીંના યહૂદિ વિશ્વાસીઓ જાણશે કે તું આવ્યો છે.

23 ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।તેથી તારે શું કરવું તે અમે કહીશું અમારા ચાર માણસોએ દેવ આગળ પ્રતિજ્ઞા કરી છે.

24 ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸੱਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।આ માણસોને તારી સાથે લે અને તેઓના શુદ્ધિકરણ સમારંભમાં ભાગીદાર બન. તેમનો ખર્ચ આપ. પછી તેઓ તેમનાં માથા મૂંડાવે, આમ કર અને તે પ્રત્યેક વ્યક્તિને સાબિત કરાવશે કે તેઓએ તારા વિષે સાંભળેલી વાતો સાચી નથી. તેઓ જોશે કે તું તારા જીવનમાં મૂસાના નિયમશાસ્ત્રનું પાલન કરે છે.

25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”“અમે બિનયહૂદિ વિશ્વાસીઓને પત્ર મોકલી દીધેલ છે. પત્રમાં કહ્યું છે:‘મૂર્તિઓને અર્પણ કરેલ ભોજન ખાવું નહિ. લોહીને ચાખવું નહિ. ગૂંગળાવીને મારી નાખેલાં પશુઓને ખાવા નહિ. વ્યભિચારનું પાપ કરો નહિ.’

26 ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।પછી પાઉલે તે ચાર માણસોને સાથે લીધા. બીજે દિવસે પાઉલે શુદ્ધિકરણ સમારંભના દિવસો ક્યારે પૂર્ણ થશે તેની જાહેરાત કરી. છેલ્લે દિવસે તેઓમાંના દરેકને માટે અર્પણ ચઢાવવામાં આવશે.

27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।લગભગ તે સાત દિવસ પૂરા થયા. પણ કેટલાક આસિયાના યહૂદિઓએ પાઉલને મંદિરમાં જોયો. તેઓએ બધા લોકોને ઉશ્કેર્યા અને તેઓએ પાઉલને હાથ નાખીને પકડી લીધો.

28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”તેઓએ બૂમો પાડી, ‘અરે! ઈસ્રાએલી માણસો, અમને મદદ કરો! આ એ માણસ છે જે મૂસાના નિયમશાસ્ત્રની વિરૂદ્ધ, આપણા લોકોની વિરૂદ્ધ અને આ જગ્યાની વિરૂદ્ધ શીખવે છે. આ માણસ દરેક જગ્યાએ બધા જ લોકોને આ વાતો શીખવે છે. અને હવે તેણે કેટલાએક ગ્રીક માણસોને મંદિરની પરસાળમાં દાખલ કર્યા છે! તેણે આ પવિત્ર સ્થાનને અશુદ્ધ કર્યુ છે.”

29 (ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)(યહૂદિઓએ આમ કહ્યું, કારણ કે તેઓએ યરૂશાલેમમાં ત્રોફિમસને પાઉલ સાથે જોયો. ત્રોફિમસ એફેસસનો ગ્રીક માણસ હતો. યહૂદિઓએ વિચાર્યુ કે પાઉલે તેને મંદિરના પવિત્ર ભાગમાં લાવ્યો છે.)

30 ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।યરૂશાલેમના બધા જ લોકોમાં ખળભળાટ મચી ગયો. તેઓ બધા દોડ્યા અને પાઉલને પકડ્યો. તેઓએ તેને મંદિરના પવિત્ર સ્થળની બહાર કાઢ્યો. મંદિરના દરવાજા તરત જ બંધ કરવામાં આવ્યા.

31 ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ।લોકો પાઉલની હત્યા કરવાનો પ્રયત્ન કરતા હતા. યરૂશાલેમમાં રોમન સૈન્યના સૂબેદારે સાંભળ્યું કે સમગ્ર શહેરમાં મુશ્કેલી ઊભી થઈ છે.

32 ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।તરત જ જ્યાં લોકો હતા ત્યાં સૂબેદાર ગયો. તે કેટલાએક લશ્કરી અમલદારો અને સૈનિકોને સાથે લાવ્યો. લોકોએ સૂબેદાર અને સૈનિકોને જોયા. તેથી તેઓએ પાઉલને મારવાનું બંધ કર્યું.

33 ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”સૂબેદારે પાઉલની પાસે જઈને તેની ધરપકડ કરી. સૂબેદારે તેના સૈનિકોને પાઉલને બે સાંકળો વડે બાંધવા કહ્યું. પછી સૂબેદારે પૂછયું, “આ માણસ કોણ છે? તેણે શું ખરાબ કર્યુ છે?”

34 ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।કેટલાએક લોકો એક વાત કહેતા હતા તો બીજા લોકો બીજી વાતો કહેતા હતા. આ બધા ગુંચવાડા અને ગડબડને કારણે સૂબેદાર સત્ય નક્કી કરી શક્યો નહિ. સૂબેદારે સૈનિકોને પાઉલને લશ્કરના મકાનમાં લઈ જવા માટે કહ્યું.

35 ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ।બધા જ લોકો તેઓને અનુસરતા હતા. જ્યારે સૈનિકો પગથિયાં પાસે આવ્યા, તેઓ પાઉલને રક્ષણ આપવા લઈ જવાના હતા.

36 ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”તેઓને પાઉલનું રક્ષણ કરવા માટે કહ્યું કારણ કે લોકો તેને ઇજા પહોંચાડવાની તૈયારીમાં હતા. લોકોએ બૂમો પાડી, “તેને મારી નાખો!”

37 ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?” ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?સૈનિકો પાઉલને લશ્કરના મકાનમાં લઈ જવાની તૈયારીમાં હતા. પરંતુ પાઉલે સૂબેદારને પૂછયું, “તમને કંઈ કહેવાનો મને અધિકાર છે?”સૂબેદારે કહ્યું, “ઓહ! તું ગ્રીક બોલે છે?”

38 ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”તો પછી હું તને જે માણસ ધારતો હતો તે તું નથી. હું વિચારતો હતો કે તું મિસરનો માણસ છે જેણે ઘણા સમય પહેલા નહિ, હમણાં જ સરકારની વિરૂદ્ધમાં કેટલીક મુશ્કેલીઓ શરું કરી હતી. તે મિસરી માણસે 4,000 ખૂનીઓને દોરીને બહાર અરણ્યમાં લઈ ગયો.”

39 ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”પાઉલે કહ્યું, “ના, હું તાસર્સનો એક યહૂદિ માણસ છું.તાર્સસ કિલીકિયાના પ્રદેશમાં છે. હું તે અગત્યના શહેરનો નાગરિક છું. મહેરબાની કરીને મને લોકોને કહેવા દો.”

40 ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।સૂબેદારે પાઉલને લોકો સમક્ષ બોલવાની રજા આપી. તેથી પાઉલ પગથિયા પર ઊભો રહ્યો. તેણે તેના હાથો વડે નિશાની કરી. તેથી લોકો શાંત થઈ જાય. લોકો શાંત થઈ ગયા એટલે પાઉલે તેઓને ઉદ્દબોધન કર્યુ. તેણે હિબ્રું ભાષાનો ઉપયોગ કર્યો.

Gujarati Bible