Proverbs 21 - PUNJABI (Gujarati)
1 ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।રાજાનું મન યહોવાના હાથમાં છે; તે તેને પાણીના પ્રવાહની જેમ પોતાની ઇચ્છા પ્રમાણે વાળે છે.
2 ਬੰਦਾ ਸੋਚਦਾ ਹੈ ਕਿ ਜੋ ਕੁਝ ਵੀ ਉਹ ਕਰਦਾ ਹੈ ਸਹੀ ਹੈ। ਪਰ ਯਹੋਵਾਹ ਬੰਦਿਆਂ ਦੇ ਕੰਮਾਂ ਦੇ ਅਸਲੀ ਕਾਰਣਾਂ ਦਾ ਨਿਆਂ ਕਰਦਾ ਹੈ।વ્યકિતને લાગે છે કે પોતાના પ્રત્યેક પગલાં સાચા છે, પણ યહોવા તેના હૃદયને ઓળખે છે.
3 ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ।યહોવાને યજ્ઞ કરતાં નેકીનાં કૃત્યો અને ન્યાય વધારે પસંદ છે.
4 ਘਮੰਡੀ ਅੱਖਾਂ ਅਤੇ ਗੁਮਾਨੀ ਦਿਲ ਅਤੇ ਦੁਸ਼ਟ ਲੋਕਾਂ ਦੇ ਦੀਵੇ ਪਾਪੀ ਹੁੰਦੇ ਹਨ।ઘમંડી આખો, ઘમંડી હૃદય મશાલરૂપ જે દુષ્ટોને દોરે છે, તે બધાં પાપ યુકત છે.
5 ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।વિચારીને ઉદ્યમ કરનાર બરકત પામે છે. ઉતાવળિ વ્યકિત નિર્ધન બને છે.
6 ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।જે છેતરપીંડીથી સંપત્તિ મેળવે છે તે ઊડી જતી વરાળ જેવું અને મૃત્યુને આમંત્રવા જેવું છે.
7 ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।દુષ્ટ લોકોનો અત્યાચાર તેને ઘસડી જાય છે, કારણકે, તેઓ ન્યાયને માગેર્ ચાલવાનો ઇન્કાર કરે છે.
8 ਇੱਕ ਅਪਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ।અપરાધીનો માર્ગ વાંકોચૂંકો છે પરંતુ પવિત્રના કાર્યો ન્યાયી હોય છે.
9 ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।કજિયાખોર સ્ત્રીની સાથે ઘરમાં રહેવા કરતાં ધાબાના ખૂણામાં રહેવું વધારે સારું છે.
10 ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ।દુષ્ટ વ્યકિત અનિષ્ટ ઇચ્છે છે. તે પોતાના પડોશીઓ સાથે દયાળુતાથી વર્તતો નથી.
11 ਜਦੋਂ ਇੱਕ ਮਖੌਲੀਏ ਨੂੰ ਸਜ਼ਾ ਮਿਲਦੀ ਹੈ, ਇੱਕ ਸਾਧਾਰਨ ਵਿਅਕਤੀ ਸਿਆਣਾ ਬਣ ਜਾਂਦਾ, ਅਤੇ ਜਦੋਂ ਤੁਸੀਂ ਕਿਸੇ ਸਿਆਣੇ ਬੰਦੇ ਨੂੰ ਹਿਦਾਇਤ ਦਿੰਦੇ ਹੋ, ਉਹ ਆਪਣਾ ਸਬਕ ਸਿਖਦਾ।જ્યારે ઘમંડી વ્યકિતને શિક્ષા થાય છે, ત્યારે જ સરળ વ્યકિત શાણો બને છે ઉપદેશ મળતા શાણી વ્યકિતના જ્ઞાનમાં વૃદ્ધિ થાય છે.
12 ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।ન્યાયી લોકો દુષ્ટના ઘર ઉપર નજર રાખે છે અને તેમના દુષ્ટમાગોર્ના પરિણામો પાસે તેમને મોકલી આપે છે.
13 ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।જે કોઇ ગરીબની બૂમ સાંભળીને પોતાના કાન બંધ કરે છે તેનો પોકાર પણ કોઇ સાંભળશે નહિ.
14 ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ’ਚ ਸਹਾਈ ਹੋ ਸੱਕਦੀ ਹੈ।છૂપી રીતે આપેલ ઇનામથી ક્રોધ શમી જાય છે, છુપાવેલ લાંચથી ભારે રોષ શમી જાય છે.
15 ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ।ભલી વ્યકિત ન્યાય કરવામાં પ્રસન્ન થાય છે, પણ દુર્જનતો તે વિનાશરૂપ છે.
16 ਜੇ ਕੋਈ ਬੰਦਾ ਸਿਆਣਪ ਦਾ ਰਸਤਾ ਛੱਡ ਦਿੰਦਾ ਹੈ ਤਾਂ ਉਹ ਤਬਾਹੀ ਵੱਲ ਜਾ ਰਿਹਾ ਹੈ।સમજણનો માર્ગ છોડીને ચાલનાર મૃતકોના સંગાથે રહી જાય છે.
17 ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸੱਕੇਗਾ।જે મોજશોખનો રસિયો છે; તે તેની જરૂરિયાતની વસ્તુઓથી વંચિત રહે છે. અને દ્રાક્ષારસ અને તેલનો રસિયો કયારે પણ ધનવાન નહિ બને.
18 ਇੱਕ ਦੁਸ਼ਟ ਵਿਅਕਤੀ ਨੇਕ ਆਦਮੀ ਲਈ ਫਿਰੌਤੀ ਹੁੰਦਾ ਹੈ। ਅਤੇ ਇੰਝ ਹੀ ਕਪਟੀ ਨੂੰ ਇਮਾਨਦਾਰ ਆਦਮੀ ਲਈ ਹੁੰਦਾ ਹੈ।દુષ્ટ લોકોનો બદલો નીતિમાન લોકો અને પ્રામાણિક માણસોનો બદલો કપટીને ભરવો પડશે
19 ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਥਲ ਵਿੱਚ ਰਹਿਣਾ ਬਿਹਤਰ ਹੈ।કજિયાખોર અને ગુસ્સાવાળી પત્ની સાથે રહેવા કરતાં ઉજ્જડ પ્રદેશમાં જઇ રહેવું સારું છે.
20 ਸਿਆਣੇ ਬੰਦੇ ਦਾ ਘਰ ਅਨਾਜ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸ ਨੂੰ ਖਤਮ ਕਰ ਲੈਂਦਾ ਹੈ।જ્ઞાની વ્યકિતના મકાનમાં મૂલ્યવાન ભંડાર તથા તેલ છે; પણ મૂર્ખ તેને સ્વાહા કરી જાય છે.
21 ਜਿਹੜਾ ਵਿਅਕਤੀ ਨੇਕੀ ਅਤੇ ਵਫ਼ਾਦਾਰੀ ਤੇ ਚੱਲਦਾ ਹੈ ਜੀਵਨ, ਨੇਕੀ ਅਤੇ ਇੱਜ਼ਤ ਪ੍ਰਾਪਤ ਕਰਦਾ ਹੈ।નીતિમત્તા અને વફાદારીના માગેર્ ચાલનારને જીવન, નીતિમત્તા અને સન્માન મળે છે.
22 ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰੱਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸੱਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸੱਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ।જ્ઞાની વ્યકિત લડવૈયાથી ભરેલા નગર પર હુમલો કરીને જે કિલ્લાનો તેમને આધાર છે તેની ઉપર આક્રમણ કરી શકે છે.
23 ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ।જે કોઇ મોં અને જીભ ઉપર કાબૂ રાખે છે તે પોતાની જાતને આફતથી દૂર રાખે છે.
24 ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।અભિમાની અને ઘમંડી વ્યકિત હાંસીપાત્ર છે; તેનાં પ્રત્યેક કાર્યમાં અહંકાર દેખાય છે.
25 ਆਲਸੀ ਬੰਦੇ ਦੇ ਸਪਨੇ ਉਸਦੀ ਮੌਤ ਹੋਣਗੇ, ਕਿਉਂ ਜੋ ਉਸ ਦੇ ਹੱਥ ਕੰਮ ਕਰਨੋ ਇਨਕਾਰੀ ਹੁੰਦੇ ਹਨ।આળસુ વ્યકિતની ઇચ્છાઓ જ તેને મારી નાખે છે. કારણ, તેના હાથ કામ કરવાની ના પાડે છે.
26 ਅਜਿਹੇ ਲੋਕ ਹੁੰਦੇ ਹਨ ਜੋ ਹਰ ਵਕਤ, ਹੋਰ ਪਾਉਣ ਦੀ ਇੱਛਾ ਰੱਖਦੇ ਹਨ, ਪਰ ਇੱਕ ਧਰਮੀ ਵਿਅਕਤੀ ਖੁਲੇ ਦਿਲ ਨਾਲ ਦਿੰਦਾ ਹੈ।દુર્જન આખો દિવસ લોભ જ કર્યા કરે છે. પરંતુ ધમીર્ છૂટે હાથે આપે છે.
27 ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।દુષ્ટનો યજ્ઞ યહોવા ધિક્કારે છે, પછી જો ખોટા વિચારોથી યજ્ઞ કરે તો પૂછવું જ શું?
28 ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ। ਜਿਹੜਾ ਵੀ ਉਸ ਝੂਠ ਨੂੰ ਧਿਆਨ ਨਾਲ ਸੁਣਦਾ ਹੈ ਉਹ ਵੀ ਉਸ ਦੇ ਨਾਲ ਹੀ ਤਬਾਹ ਹੋ ਜਾਵੇਗਾ।જૂઠી સાક્ષી પૂરનારનું નાશ પામશે, પરંતુ જે વ્યકિત ધ્યાનથી સાંભળે છે તેની જીત થશે.
29 ਇੱਕ ਦੁਸ਼ਟ ਵਿਅਕਤੀ ਆਪਣਾ ਮੂੰਹ ਫੁਲਾ ਲੈਂਦਾ ਹੈ, ਪਰ ਇੱਕ ਇਮਾਨਦਾਰ ਆਦਮੀ ਯਕੀਨੀ ਬਣਾਉਂਦਾ ਕਿ ਉਹ ਉਹੀ ਕਰਦਾ ਜੋ ਸਹੀ ਹੈ।દુર્જન અનિષ્ટ કરવા માટે કૃત્તનિશ્ચયી હોય છે; પણ સજ્જન વ્યકિત તો પોતાનો માર્ગ સત્ય છે તે જાણે છે.
30 ਕੋਈ ਅਜਿਹੀ ਸਿਆਣਪ, ਅੰਤਰ-ਦ੍ਰਿਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸੱਕੇ।કોઇ જ્ઞાન, કે કોઇ યુકિતનું યહોવા આગળ કશું જ ચાલતું નથી.
31 ਲੋਕ ਲੜਾਈ ਲਈ ਘੋੜਿਆਂ ਸਮੇਤ ਹਰ ਚੀਜ਼ ਤਿਆਰ ਕਰ ਸੱਕਦੇ ਹਨ। ਪਰ ਜਿੰਨਾ ਚਿਰ ਤੱਕ ਯਹੋਵਾਹ ਉਨ੍ਹਾਂ ਨੂੰ ਜਿੱਤ ਨਹੀਂ ਦਿੰਦਾ ਉਹ ਜਿੱਤ ਨਹੀਂ ਸੱਕਦੇ।યુદ્ધના દિવસ માટે ઘોડો તૈયાર કરવામાં આવે છે પરંતુ વિજય તો યહોવાના હાથમાં હોય છે.
Gujarati Bible