Bible

John 13 - PUNJABI (Gujarati)

1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।યહૂદિઓના પાસ્ખાપર્વનો લગભગ સમય હતો. ઈસુએ જાણ્યું કે આ જગત છોડવાનો તેના માટેનો સમય હતો. હવે તે સમય ઈસુ માટે પિતા પાસે પાછા જવાનો હતો. ઈસુએ હંમેશા જગતમાં જે તેના હતા તે લોકોને પ્રેમ કરતો હતો. તેનો પ્રેમ સંપૂર્ણ શ્રેષ્ઠ હતો. હવે ઈસુનો તેનો પ્રેમ તેઓને બતાવવાનો સમય હતો.

2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।ઈસુ અને તેના શિષ્યો સાંજના ભોજનમાં સાથે હતા. શેતાને અગાઉથી યહૂદા ઈશ્કરિયોતને ઈસુની વિરૂદ્ધ થવા સમજાવ્યો હતો. (યહૂદા સિમોનનો દીકરો હતો.)

3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।પિતાએ ઈસુને બધી વસ્તુઓ પરની સત્તા સોંપી હતી. ઈસુએ આ જાણ્યું. ઈસુએ તે પણ જાણ્યું કે તે દેવ પાસેથી આવ્યો છે. અને એમ પણ જાણ્યું કે હવે તે દેવ પાસે પાછો જતો હતો.

4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।યારે તેઓ જમતા હતા, ઈસુએ ઊભા થઈને પોતાનો ઝભ્ભો ઉતારી નાખ્યો. ઈસુએ રુંમાલ લીધો અને તેને પોતાની કમરે બાંધ્યો.

5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।પછી ઈસુએ વાસણમાં પાણી રેડ્યું. તેણે શિષ્યોના પગ ધોવાની શરુંઆત કરી. તેણે રુંમાલ વડે તેમના પગ લૂછયા. જે રુંમાલ તેની કમરે વીંટાળેલો હતો.

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”ઈસુ સિમોન પિતર પાસે આવ્યો. પરંતુ પિતરે ઈસુને કહ્યું, “પ્રભુ, તારે મારા પગ ધોવા જોઈએ નહિ.”

7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”ઈસુએ ઉત્તર આપ્યો, “હમણા હું શું કરું છું તે તું જાણતો નથી. પરંતુ પાછળથી તું સમજી શકીશ.”

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”પિતરે કહ્યું, “ના! હું કદાપિ મારા પગ ધોવા દઈશ નહિ.”ઈસુએ ઉત્તર આપ્યો, “જો હું તારા પગ નહિ ધોઉ, તો પછી તું મારા લોકોમાંનો એક થશે નહિ.”

9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”સિમોન પિતરે કહ્યું, “પ્રભુ, મારા પગ ધોયા પછી તું મારા હાથ અને મારું માથું પણ ધો!”

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”ઈસુએ કહ્યું, “વ્યક્તિના સ્નાન કર્યા પછી તેનું આખું શરીર ચોખ્ખું થાય છે. તેને ફક્ત તેના પગ ધોવાની જ જરુંર છે. અને તમે માણસો ચોખ્ખા છો, પરંતુ તમારામાંના બધા નહિ.”

11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”ઈસુએ જાણ્યું કે, કોણ તેની વિરૂદ્ધ થશે. તે જ કારણે ઈસુએ કહ્યું, “તમારામાંથી દરેક ચોખ્ખા નથી.”

12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?ઈસુએ તેમના પગ ધોવાનું પૂરું કર્યુ. પછી તેણે પોતાનાં કપડાં પહેર્યા અને ફરીથી મેજ પર બેઠો. ઈસુએ પૂછયું, “તમે સમજો છો મેં તમારા માટે શું કર્યું?

13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।તમે મને ગુરું તથા પ્રભુ કહો છો. એ ખરું છે, કારણ કે હું એ જ છું.

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।હું જ તમારો ‘ગુરું’ અને ‘પ્રભુ’ છું. પણ મેં તમારા પગ સેવકની જેમ ધોયા. તેથી તમારે પણ એકબીજાના પગ ધોવા જોઈએ.

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।મેં તમારા માટે એક નમૂના તરીકે આ કર્યુ. તેથી મેં તમારા માટે જે કર્યુ તેવું તમારે એકબીજા માટે કરવું જોઈએ.

16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।હું તમને સત્ય કહું છું. એક સેવક તેના ધણી કરતાં મોટો નથી. અને જે વ્યક્તિને કંઈક કરવા મોકલાયેલો છે તે પોતાના મોકલનાર કરતાં મોટો નથી.

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।જો તમે આ વાતો જાણો અને તેઓને પાળો તો તમે સુખી થશો.

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’“હું તમારા બધા વિષે બોલતો નથી. જેઓને મેં પસંદ કર્યા છે તેઓને હું જાણું છું. પરંતુ શાસ્ત્રલેખમાં જે કહ્યું છે તે થવું જોઈએ. ‘જે માણસ મારા ભોજનમાં ભાગીદાર બન્યો છે તે મારી વિરૂદ્ધ થયો છે.’

19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।હું તમને તે બનતા પહેલા આ કહું છું. જેથી જ્યારે એ બને, ત્યારે તમે વિશ્વાસ કરો કે હું તે છું.

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”હું તમને સત્ય કહું છું. જે કોઈને હું મોકલું છું તેનો સ્વીકાર જે કરે છે તે મારો સ્વીકાર કરે છે અને જે મારો સ્વીકાર કરે છે તે મારા મોકલનારનો પણ સ્વીકાર કરે છે.”

21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”ઈસુએ આ વાતો કહ્યા પછી તેણે ભારે વ્યાકુળતા અનુભવી. ઈસુએ જાહેરમાં કહ્યું, “હું તમને સત્ય કહું છું. તમારામાંનો એક મારી વિરૂદ્ધ થશે.”

22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।ઈસુના બધા શિષ્યો એકબીજા સામે જોવા લાગ્યા. ઈસુ જેના વિષે વાત કરતો હતો, તે વ્યક્તિ કોણ હતી તે તેઓ સમજી શક્યા નહિ.

23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।શિષ્યોમાંનો એક ઈસુની બાજુમાં છાતીને અઢેલીને બેઠો હતો. ઈસુ જેને પ્રેમ કરતો હતો તે આ શિષ્ય હતો.

24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।સિમોન પિતરે આ શિષ્યને ઈશારો કરીને ઈસુને પૂછયું કે જેના વિષે વાત કરતો હતો તે વ્યક્તિ કોણ હતી.

25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”તે શિષ્ય ઈસુની છાતીને અઢેલીને બેઠો હતો અને પૂછયું, “પ્રભુ, તે કોણ છે જે તારી વિરૂદ્ધ થશે?”

26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।ઈસુએ ઉત્તર આપ્યો, “હું આ રોટલી થાળીમાં બોળીશ. હું જે માણસને તે આપીશ તે માણસ મારી વિરૂદ્ધ થશે.” તેથી ઈસુએ રોટલીનો ટુકડો લીધો. તેણે તે બોળ્યો ને યહૂદા ઈશ્કરિયોત જે સિમોનનો દીકરો છે તેને આપ્યો.

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”જ્યારે યહૂદાએ ટુકડો લીધો, શેતાન તેનામાં પ્રવેશ્યો. ઈસુએ યહૂદાને કહ્યું, “તું જે બાબત કરે, તે જલ્દીથી કર!”

28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।મેજ પાસેનો કોઈપણ માણસ સમજયો નહિ કે શા માટે ઈસુએ યહૂદાને આમ કહ્યું.

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।યહૂદા સમૂહ માટે પૈસાની પેટી રાખનાર માણસ હતો. તેથી કેટલાક શિષ્યોએ વિચાર્યુ કે યહૂદા જઈને કેટલીક જરુંરી વસ્તુઓ પર્વ માટે ખરીદે એવું ઈસુ સમજતો હતો. અથવા તેઓએ વિચાર્યુ કે ઈસુ ઈચ્છતો હતો કે યહૂદા ગરીબ લોકોને જઈને કઈક આપે.

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।ઈસુએ આપેલી રોટલી યહૂદાએ સ્વીકારી પછી યહૂદા બહાર ગયો. તે રાત હતી.ઈસુ તેના મૃત્યુ વિષે વાત કરે છે

31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।જ્યારે યહૂદા બહાર ગયો, ઈસુએ કહ્યું, “હવે માણસના દીકરાએ તેનો મહિમા પ્રાપ્ત કર્યો છે અને માણસના દીકરા દ્વારા દેવ મહિમા પ્રાપ્ત કરશે.

32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”જો દેવ તેના મારફત મહિમા પ્રાપ્ત કરે છે પછી દેવ પોતાના મારફત માણસના દીકરાને મહિમા આપશે.

33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।ઈસુએ કહ્યું, “મારા બાળકો, હવે હું ફક્ત થોડા સમય માટે તમારી સાથે હોઈશ. તમે મને શોધશો અને મેં જે યહૂદિઓને કહ્યું તે હવે હું તમને કહ્યું છું. જ્યાં હું જઈ રહ્યો છું ત્યાં તમે આવી શકશો નહિ.

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।“હું તમને નવી આજ્ઞા આપું છું કે એકબીજાને પ્રેમ કરો. જે રીતે મેં તમને પ્રેમ કર્યો છે તેમ તમે એકબીજા પર પ્રેમ રાખો.

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”જો તમે એકબીજા પર પ્રેમ રાખશો તો બધા લોકો જાણશે કે તમે મારા શિષ્યો છો.”

36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”સિમોન પિતરે ઈસુને પૂછયું, “પ્રભુ, તું ક્યાં જાય છે?”ઈસુએ ઉત્તર આપ્યો, “હું જ્યાં જાઉં છું ત્યાં હવે તું મારી પાછળ આવી શકીશ નહિ, પણ તું પાછળથી અનુસરીશ.”

37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”પિતરે પૂછયું, “પ્રભુ, હવે હું શા માટે તારી પાછળ આવી શકું નહિ? હું તારા માટે મરવા પણ તૈયાર છું.”

38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”ઈસુએ ઉત્તર આપ્યો, “શું તું ખરેખર મારા માટે તારોં જીવ આપીશ? હું તને સાચું કહું છું. મરઘો બોલે તે પહેલા તું ત્રણ વાર કહીશ કે તું મને ઓળખતો નથી.”

Gujarati Bible