Proverbs 17 - PUNJABI (Gujarati)
1 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ।જે ઘરમાં કજિયા-કંકાસ હોય અને ત્યાં મિજબાની હોય તો તેના કરતાં શાંતિસહિત સૂકો રોટલો મળે તો તે વધારે સારો છે.
2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।ડાહ્યો નોકર નકામા પુત્ર ઉપર અમલ ચલાવશે અને ભાઇઓ સાથે વારસામાંથી ભાગ લેશે.
3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।ચાંદીની પરીક્ષા કુલડી કરે છે. સોનાની પરીક્ષા ભઠ્ઠી કરે છે. પણ અંત:કરણની પરીક્ષા યહોવા કરે છે.
4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।જે કોઇ અનિષ્ટ વાત સાંભળે છે તે દુષ્ટ વ્યકિત છે, જે કોઇ કિન્ના ખોરી ભરેલી વાતો સાંભળે છે તે જુઠ્ઠો છે.
5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।જે ગરીબની મશ્કરી કરે છે તે તેના સર્જનહાર દેવની નિંદા કરે છે; જે કોઇ કોઇની વિપત્તિને જોઇને રાજી થાય છે તે શિક્ષા પામ્યા વગર રહેશે નહિ.
6 ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ।છોકરાનાં છોકરાં વૃદ્ધ પુરુષનો મુગટ છે; અને સંતાનોનો મહિમા તેઓના પૂર્વજ છે.
7 ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ।મૂર્ખના મુખમાં ઉમદા વાણી શોભતી નથી, તો પછી મહાપુરુષના મુખમાં જૂઠી વાણી કેવી રીતે શોભે?
8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।જેને બક્ષિસ મળે છે તેની નજરમાં તે મૂલ્યવાન મણિ જેવી છે; તે જ્યાં જ્યાં જાય છે, ત્યાં ત્યાં તે ઉદય પામે છે.
9 ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।દોષ જતો કરવાથી મૈત્રી વધે છે. પણ તેને જ વારંવાર સંભારવાથી મૈત્રી તૂટે છે.
10 ਇੱਕ ਝਿੜਕ ਇੱਕ ਸੂਝਵਾਨ ਆਦਮੀ ਤੇ, ਕਿਸੇ ਮੂਰਖ ਤੇ ਸੌ ਮਾਰ ਮਾਰਨ ਨਾਲੋਂ ਵੱਧੇਰੇ ਪ੍ਰਭਾਵ ਪਾਉਂਦੀ ਹੈ।મૂર્ખને સો ફટકા કરતાં બુદ્ધિમાનને એક ઠપકાનો ઘા વધારે ઊંડી અસર કરે છે.
11 ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।દુર્જન હંમેશા આફતો શોધ્યા કર્યા કરે છે.આથી તેની સામે નિર્દય દૂત મોકલવામાં આવશે.
12 ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।જેનાં બચ્ચાં છીનવી લીધાં હોય એવી રીંછણ કોઇને મળજો; પણ મૂર્ખાઇ કરતો મૂર્ખ કોઇને ન મળો.
13 ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।જે કોઇ ભલાઇનો બદલો ભૂંડાઇથી વાળે છે, તેના ઘરમાંથી ભૂંડાઇ દૂર થશે નહિ.
14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।ઝગડાની શરૂઆત બંધમાં પડેલી તિરાડ જેવી છે; લડાઇ ફાટી નીકળે તે પહેલાં જ વાતનો નિવેડો લાવી દો.
15 ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।દોષિતને જે નિદોર્ષ ઠરાવે અને નિદોર્ષને જે સજા કરે તે બન્નેને યહોવા ધિક્કારે છે.
16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।મૂર્ખના હાથમાં પૈસા શા કામના? તેનામાં અક્કલ તો છે નહિ, તે થોડો જ જ્ઞાન ખરીદવાનો છે?
17 ਦੋਸਤ ਹਰ ਸਮੇਂ ਤੁਹਾਨੂੰ ਪਿਆਰ ਕਰਦਾ ਹੈ ਅਤੇ ਭਰਾ ਮੁਸੀਬਤ ਦੇ ਸਮਿਆਂ ਲਈ ਹੀ ਜਨਮਿਆਂ ਹੈ।મિત્ર સર્વ સમયે પ્રીતિ રાખે છે, ખરો ભાઇ મુશ્કેલીઓને વહેંચી લેવાજ જન્મ્યો હોય છે.
18 ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।અક્કલ વગરનો માણસ જ પોતાના પડોશીનો જામીન થાય છે.
19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।પાપ ગમતું હોય છે તેને કજિયો ગમે છે; જે દ્વારમાર્ગ વિશાળ બનાવે છે. તે વિનાશ નોતરે છે.
20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।કુટિલ હૃદયના માણસનું કદી ભલું થતું જ નથી, વાંકાબોલો માણસ વિપત્તિમાં પડે છે.
21 ਜਿਸ ਕੋਲ ਆਪਣੇ ਪੁੱਤਰ ਵਜੋਂ ਮੂਰਖ ਹੈ, ਉਦਾਸੀ ਹੈ, ਅਤੇ ਬੇਵਕੂਫ਼ ਆਦਮੀ ਦਾ ਪਿਤਾ ਕਦੇ ਖੁਸ਼ ਨਹੀਂ ਹੁੰਦਾ।મૂર્ખને પેદા કરનાર દુ:ખી થાય છે, મૂર્ખના બાપને કદી આનંદ થતો નથી.
22 ਆਨੰਦਮਈ ਦਿਮਾਗ਼ ਇੱਕ ਚੰਗੀ ਦਵਾ ਬਣਾਉਂਦਾ ਹੈ, ਪਰ ਉਦਾਸ ਮਹਿਸੂਸ ਕਰਨਾ ਹੱਡੀਆਂ ਨੂੰ ਵੀ ਸੁਕਾ ਦਿੰਦਾ ਹੈ।આનંદી હૈયું એ ઉત્તમ ઔષધ છે, પણ ઘાયલ થયેલું મન હાડકાંને સૂકવી નાખે છે.
23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।દુર્જન છૂપી રીતે લાંચ લે છે અને પછી અન્યાય કરે છે.
24 ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।બુદ્ધિમાન વ્યકિતની આંખ જ્ઞાન ઉપર જ મંડાયેલી હોય છે, પણ મૂર્ખની આંખ ચોગરદમ ભટકે છે.
25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ।મૂર્ખ પુત્ર પિતાને માટે વ્યથારૂપ અને પોતાની માતાને માટે કડવાશરૂપ લાગે છે.
26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।નિદોર્ષને દંડ કરવો એ સારું નથી, તેવી જ રીતે પ્રામાણિકપણાને તેની વિશ્વસનીયતા માટે દંડ ફટકારવો યોગ્ય નથી.
27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।સાચો જાણકાર કરકસરથી બોલે છે, જે મગજ ઠંડુ રાખે એ ડાહ્યો છે.
28 ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ।બોલે નહિ તે મૂર્ખ પણ ડાહ્યામાં ગણાય, મોઢું સીવેલું રાખે ત્યાં સુધી તે ડાહ્યો ગણાય છે.
Gujarati Bible