Proverbs 20 - PUNJABI (Gujarati)
1 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।દ્રાક્ષારસ હાંસી ઊડાવનાર છે, મધનું પીણું દંગો મચાવે છે; જે કોઇ સુરાપાનને લીધે ખોટેમાગેર્ જાય છે તો તે જ્ઞાની નથી.
2 ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।રાજાની ધમકી સિંહની ગર્જના જેવી છે; તેનો રોષ વહોરી લેનાર પોતાના જ જીવને જોખમમાં મૂકે છે.
3 ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।ઝગડાથી દૂર રહેવું સન્માનીય છે, પણ મૂરખ ઝગડો કરવા માટે ઊતાવળો હોય છે.
4 ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।આળસુ વ્યકિત ઉચિત સમયે ખેડ કરતો નથી, અને કાપણી વખતે પાક લેવા જાય છે, ત્યારે તેને કશું મળતું નથી.
5 ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।અક્કલ વ્યકિતના મનમાં ઊંડા પાણી જેવી છે, પણ સમજણો માણસ તેને બહાર કાઢી લાવશે.
6 ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।ઘણા લોકો દાવો કરે છે કે તેઓ વિશ્વાસુ મિત્રો છે; પણ જેના પર વિશ્વાસ રાખી શકાય એવો માણસ ક્યાં મળે?
7 ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।નીતિમત્તાને માગેર્ ચાલનારી વ્યકિત સુંદર જીવન જીવે છે. અને તેની પછી તેના બાળકો આશીર્વાદિત છે.
8 ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।ન્યાયાસન પર બેઠેલો રાજા પોતાની આંખથીજ દુષ્ટને ઓળખી કાઢે છે.
9 ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!કોણ કહી શકે કે, મેઁ મારું અંત:કરણ સાફ છે અને હું પાપથી ચોખ્ખો થયો હું?
10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।આપવા-લેવાનાં જુદાં કાટલાં અને જુદાં માપ એ બન્નેથી યહોવા કંટાળે છે.
11 ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।બાળક પણ તેના આચરણથી પરખાય છે કે તેનાં કાર્યો શુદ્ધ અને સાચાં છે કે કેમ?
12 ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!સાંભળતો કાન અને દેખતી આંખ બંને યહોવાએ બનાવ્યાં છે.
13 ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।ઊંઘ સાથે પ્રીત કરશો તો તમે બધું ખોઇ બેસશો, આંખ ઊઘાડી રાખશો તો ભરપેટ ખાવા પામશો.
14 ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।આ તો ખરાબ છે, ખરાબ છે, એવું ખરીદનાર કહે છે; પણ પછીથી પોતાની ખરીદી વિષે બડાશ મારે છે.
15 ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।ત્યાં સોનું છે અને ત્યાં માણેક છે, પણ જ્ઞાની વાણી તો કિંમતી રત્નો જેવી છે.
16 ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।અજાણ્યાના જામીન થનારનાં કપડાં લઇ લેવાં અને તે અવેજમાં રાખવાં.
17 ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।છેતરપિંડીથી મેળવેલો રોટલો મીઠો તો લાગે છે પણ પછી મોમાં રેતી ને કાંકરા રહી જાય છે.
18 ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।દરેક યોજના સલાહથી પરિપૂર્ણ થયેલી છે માટે શાણી સલાહ પ્રમાણે તમારે યુદ્ધ કરવું.
19 ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।જે વ્યકિત ખાનગી વાતોને બહાર પાડે છે તે કૂથલી કરનારો છે. માટે વાતોડિયા સાથે સંબંધ ન રાખવો.
20 ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।માતાપિતાને શાપ આપનારનો દીવો ઘોર અંધકારમાં ઓલવાઇ જશે.
21 ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।વારસો જલદીથી મેળવવામાં આવે છે, પણ તેનું પરિણામ આખરે સુખદાઇ હોતું નથી.
22 ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।હું ભૂંડાઇનો બદલો લઇશ, એવું તારે ન કહેવું જોઇએ; યહોવાની રાહ જોજે, તે તને ઉગારી લેશે.
23 ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।જુદાં જુદાં કાટલાંથી યહોવાને ગુસ્સો છે; ખોટો કાંટો સારો નથી.
24 ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?યહોવા વ્યકિતના પગલાંને દોરે છે, તો પછી વ્યકિત તેનો માર્ગ શી રીતે સમજી શકે?
25 ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।વગર વિચારે એમ કહી દેવું કે અમુક વસ્તુ અર્પણ કરેલી છે, અને માનતા માન્યા પછી તેના વિષે તપાસ કરવી એ માણસને ફાંદારૂપ છે.
26 ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।જ્ઞાની રાજા દુષ્ટોને વિખેરી કાઢે છે, અને તેમને સખત સજા કરે છે.
27 ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।વ્યકિતનો અંતરાત્મા યહોવાનો દીવો છે, તે તેના અંતરનો ખૂણે-ખૂણો તપાસે છે.
28 ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।કૃપા અને સત્ય રાજાનું રક્ષણ કરે છે. તેનું રાજ્યાસન વફાદારી ઉપર ટકેલું છે.
29 ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।યુવાનોનું ગર્વ તેઓનું બળ છે; અને સફેદવાળ વૃદ્ધોની શોભા છે.
30 ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।ચાબખા અને ઘા દુષ્ટતાને ભૂંસી નાખે છે. ફટકા અંતરના ઊંડાણ સુધી પહોંચે છે.
Gujarati Bible