Proverbs 22 - PUNJABI (Gujarati)
1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।વિપુલ સંપત્તિ કરતાં સારી પ્રતિષ્ઠા અને સોનારૂપાં કરતાં ઉચ્ચ આદર વધારે ઇચ્છવાજોગ છે.
2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।દરિદ્રી અને દ્રવ્યવાન એક બાબતમાં સરખા છે કારણ કે યહોવાએ બંનેને ર્સજ્યા છે.
3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।ડાહ્યો વ્યકિત આફતને આવતી જોઇને સંતાઇ જાય છે. મૂર્ખ વ્યકિત આગળ વધતી રહે છે અને દંડાય છે.
4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।ધન, આબરૂ તથા જીવનએ નમ્રતાનાં અને યહોવાના ભયનાં ફળ છે.
5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।વક્ર વ્યકિતના માર્ગમાં કાંટા અને છટકા હોય છે; પણ જે વ્યકિતને જીવન વહાલું છે તે તેનાથી દૂર રહે છે.
6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।બાળકને યથાર્થ માર્ગ વિષે શિક્ષણ આપો તો એ જ્યારે વૃદ્ધ થશે ત્યારે પણ તે માર્ગ તે છોડશે નહિ.
7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।ધનવાન ગરીબ ઉપર દોર ચલાવે છે અને દેણદાર લેણદારનો ગુલામ છે.
8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।જે અન્યાય વાવશે તે વિપત્તિ લણશે અને તેમાં ક્રોધની સોટી તેનો અંત લાવશે.
9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।ઉદાર વ્યકિત પર આશીર્વાદ ઊતરશે; કારણ કે તે પોતાના અન્નમાંથી દરિદ્રીને આપે છે.
10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।ધમંડી વ્યકિતને હાંકી કાઢો એટલે ઝઘડો પણ સમી જશે. તકરાર અને લાંછનનો અંત આવશે.
11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।જે વ્યકિતનું હૃદય નિર્મળ છે અને જે મીઠી વાણી બોલે છે, રાજા તેનો મિત્ર થશે.
12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।યહોવાની દ્રષ્ટિ જ્ઞાનની રક્ષા કરે છે ને ધોખાબાજ માણસોની વાણીને ઊંધી પાડે છે.
13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”આળસુ માણસ બહાનુ કાઢે છે-રસ્તામાં તો સિંહ બેઠો છે, બહાર નીકળું તો ફાડી જ ખાય.
14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।પરસ્ત્રીનું મુખ ઊંડી ખાઇ જેવું છે, જે તેમાં પડે છે તેના ઉપર યહોવાનો કોપ ઉતરે છે.
15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।બાળકના હૃદયમાં મૂર્ખાઇ વસે છે પરંતુ શિસ્તનો દંડો તેનામાંથી તેને દૂર હાંકી કાઢશે.
16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।જે ધનવાન થવા માટે ગરીબને ત્રાસ આપે છે અથવા જે ધનવાનને ઇનામ આપે છે તે પોતે તો ગરીબ જ રહે છે.
17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।જ્ઞાની માણસોના શબ્દો ધ્યાનથી સાંભળ, અને હું તને જે સલાહ આપું છું તેમાં તારું ચિત્ત લગાડ.
18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।જો તું તેને ખુશ ગણતો હોય અને તું તેને તારા હૃદયમાં સંઘરી રાખીશ તો તેઓ સદા તારા હોઠ પર રહેશે.
19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।હું તને આજે આ બધું એટલા માટે કહું છું કે યહોવા ઉપર તારો વિશ્વાસ બેસે.
20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।મેં તારા માટે સુબોધ અને જ્ઞાનની ત્રીસ કહેવતો લખી રાખી છે,
21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।આના દ્વારા તું સત્ય જ્ઞાન પામીશ અને તેથી તું ભરોસા પાત્ર અહેવાલ લઇને તને જેણે મોકલ્યો છે તેની પાસે જઇ શકે.
22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।ગરીબને લૂંટીશ નહિ, કારણ કે તે ગરીબ છે, તેમજ ગરીબને ન્યાયાલયમાં હેરાન કરીશ નહિ.
23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।કારણ કે યહોવા તેમનો પક્ષ લેશે અને તેમનું હરી લેનારના પ્રાણ હરી લેશે.
24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।ક્રોધી માણસ સાથે મિત્રતા ન કર; અને ગુસ્સો કરનારનો સંગ ન કર.
25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।રખેને તું તેના જેવું વર્તન કરતાં શીખે અને જીવને જોખમમાં નાખે.
26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।કોઇનો જામીન થતો નહિ કે કોઇના દેવાની જવાબદારી લઇશ નહિ.
27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।જો તારી પાસે દેવું ચૂકવવા માટે કઇં પણ નહિ હોય તો તારી તળેથી તે તારી પથારી લઇ જશે.
28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।તારા પિતૃઓએ તોડેલા જૂના સીમાના પથ્થર હઠાવીશ નહિ.
29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।પોતાના કામમાં કુશળ માણસને તું જુએ તો જાણજે કે, તે તો રાજાઓની હાજરીમાં રહેશે, હલકા માણસોની હાજરીમાં નહિ રહે.
Gujarati Bible