Proverbs 27 - PUNJABI (Gujarati)
1 ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।આવતી કાલની બડાશ મારીશ નહિ, કારણ, આવતીકાલે શું થઇ જાય તે તું જાણતો નથી.
2 ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।તારાં વખાણ બીજાને કરવા દે, તારે મોઢે ન કર; પારકો ભલે કરે, તું ન કર.
3 ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।પથ્થર વજનદાર હોય છે, અને રેતી ભારે હોય છે; પરંતુ મૂર્ખની ઉશ્કેરણી બંન્ને કરતાઁ ભારે હોય છે.
4 ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।ક્રોધ ક્રૂર છે, અને કોપ રેલરૂપ છે, પણ ઇર્ષ્યા આગળ કોણ ટકી શકે?
5 ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।છુપાવેલા પ્રેમ કરતાં ઉઘાડો ઠપકો સારો છે.
6 ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।મિત્રના ઘા પ્રામાણિક હોય છે, દુશ્મનનાં ચુંબન શંકાશીલ હોય છે.
7 ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।ધરાયેલાને મધ પણ કડવું લાગે છે, જ્યારે ભૂખ્યાને કડવું પણ મીઠું લાગે છે.
8 ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧੱਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।પોતાનું ઘર છોડીને ભટકતી વ્યકિત પોતાનો માળો છોડી દીધેલા પક્ષી જેવી છે.
9 ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।જેમ સુગંધીથી અને અત્તરથી મન પ્રસન્ન થાય છે, અંત:કરણથી સલાહ આપનાર મિત્રની મીઠાશથી પણ થાય છે.
10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।તારા પોતાના મિત્રને તથા તારા પિતાના મિત્રને ન તજીશ. વિપત્તિને સમયે તારા ભાઇને ઘેર ન જઇશ. દૂરના ભાઇ કરતાં નજીકનો પડોશી સારો.
11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।મારા દીકરા જ્ઞાની થા, અને મારા હૃદયને આનંદથી ભરી દે, જેથી મને મહેણાં મારનારને હું જવાબ આપી શકું.
12 ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।ચતુર વ્યકિત આફતને આવતી જોઇને તેને ટાળે છે, અવિચારી માણસ આગળ વધતો રહે છે અને તેને લીધે સહન કરે છે.
13 ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।અજાણ્યાનો જામીન થનારનાં કપડાં લઇ લેવાં, અને જો તે દુરાચારી સ્ત્રીનો જામીન થાય તો તેને તાબામાં પકડી લેવો.
14 ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।જે કોઇ પરોઢિયે ઊઠીને પોતાના મિત્રને મોટે સાદે આશીર્વાદ દે છે, તે તેને શાપ સમાન લાગશે.
15 ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।ચોમાસામાં ચૂતું છાપરું તથા કજિયાળી સ્ત્રી બંને બરાબર છે.
16 ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।જે તેણીને રોકી શકે તે પવનને રોકી શકે, અને પોતાના જમણા હાથમાં લગાવેલા તેલની સુગંધ પણ પકડી શકે.
17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।લોઢું લોઢાને તેજ બનાવે છે, તેમ એક મિત્ર બીજા મિત્રને તેજ બનાવે છે.
18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।જે કોઇ અંજીરી સાચવે છે તે અંજીર ખાશે, જે પોતાના ધણીની કાળજી કરે છે તે માન પામે છે.
19 ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।જેમ માણસોનો ચહેરો પાણીમાં પ્રતિબિંબિત થાય છે, તેવી જ રીતે એક માણસનું હૃદય બીજા માણસના હૃદયમાં પ્રતિબિંબિત થાય છે.
20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।જેમ શેઓલ અને અબદોન કદી તૃપ્ત થતાં નથી; તે જ રીતે માણસની આંખો કદી તૃપ્ત થતી નથી.
21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।રૂપું ગાળવા સારુ કુલડી અને સોનાને માટે ભઠ્ઠી હોય છે તેમ વ્યકિતની પરીક્ષા બીજા તેની પ્રશંસા કરે તેના પરથી થાય છે.
22 ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।ઘંટીમાં અનાજની જેમ દળાય તોયે મૂર્ખની મૂર્ખાઇ ન જાય.
23 ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।તારાં ઘેટાંબકરાંની પરિસ્થિતીથી બરાબર માહિતગાર રહે. તારા ઢોરઢાંકરની પૂરતી સંભાળ લે.
24 ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।કારણ ધન સદા ટકતું નથી અને રાજમુગટ કાયમ રહેતો નથી.
25 ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।સૂકું ઘાસ વઢાઇ જાય ત્યાં નવું ઘાસ ફૂટે છે, પર્વત પરની વનસ્પતિઓ ભેગી કરી લેવામાં આવે છે.
26 ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।ઘેટાં તને વસ્ત્રો આપે છે, અને બકરાં તારાં ખેતરનું મૂલ્ય છે;
27 ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।વળી બકરીનું દૂધ તને, તારા કુટુંબને અને તારી દાસીઓના ગુજરાન માટે ચાલશે.
Gujarati Bible