Proverbs 28 - PUNJABI (Gujarati)
1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।કોઇ પાછળ ન પડ્યું હોય તો પણ દુષ્ટ વ્યકિત ભાગે છે, પણ ભલી વ્યકિત તો સિંહની જેમ હિંમતવાન હોય છે.
2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।ગુનાથી ભરેલા દેશમાં તેના રાજકર્તાઓ વારંવાર બદલાય છે. પણ બુદ્ધિમાન તથા જ્ઞાની રાજકર્તા હેઠળ તે દીર્ઘકાળ પર્યંત સ્થિરતા અનુભવે છે.
3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।અસહાયને રંજાડતી ગરીબ વ્યકિત પાકનો તદૃન નાશ કરનાર વરસાદની હેલી જેવો છે.
4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।જેઓ નિયમથી દૂર વળી જાય છે, તેઓ દુર્જનને વખાણે છે, પણ તે પાળનારા તેમનો વિરોધ કરે છે.
5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।દુષ્ટ માણસો ન્યાય સમજતા નથી; પણ જેઓ યહોવાને શોધે છે તેઓ આ સઘળી બાબતો સમજે છે.
6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।અવળા માગેર્ ચાલનારા ધનવાન કરતાં પ્રામાણિકપણે ચાલનારો ગરીબ વધારે સારો છે.
7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।જે પુત્ર નિયમને અનુસરે છે તે ડાહ્યો છે. પરંતુ નકામા લોકોની સોબત રાખનાર પુત્ર પિતાના નામને બટ્ટો લગાડે છે.
8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।જે કોઇ વ્યાજખોરી અને વધુ પડતી નફાખોરીથી સંપત્તિની વૃદ્ધિ કરે છે; તે દરિદ્રી પર દયા રાખનારને માટે તેનો સંગ્રહ કરે છે.
9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।જે વ્યકિત નીતિનિયમ પાળતો નથી તેની પ્રાર્થના બેસ્વાદ હોય છે.
10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।જે કોઇ પ્રામાણિકને કુમાગેર્ ભટકાવી દે છે, તે તેના પોતાના જ ખાડામાં પડે છે, પણ નિદોર્ષ માણસનું ભલું થાય છે.
11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।ધનવાન પોતાને ડાહ્યો માને છે પણ શાણો ગરીબ તેના દ્વારા સત્ય જાણે છે,
12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।જ્યારે ન્યાયી વિજયી થાય છે ત્યારે આનંદોત્સવ થાય છે. પણ દુર્જનોની ચઢતી થાય છે, ત્યારે લોકો સંતાઇ જાય છે.
13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।જે માણસ પોતાના અપરાધોને ઢાંકે છે, તેની આબાદી થશે નહિ, પણ જે કોઇ તેમને કબૂલ કરીને તેનો ત્યાગ કરે છે, તેઓ પર દયા કરવામાં આવશે.
14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।જે હંમેશા સાવધ રહે છે તે સુખી છે, પણ જે નઠોર બની જાય છે તે દુ:ખી થશે.
15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।ગરીબો પર રાજ્ય કરતો દુષ્ટ રાજકર્તા ત્રાડ નાખતા સિંહ જેવો અને ધસી આવતા રીંછ જેવો છે.
16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।સમજણ વગરનો શાસનકર્તા જુલમો વધારે છે, પણ લોભનો જેને તિરસ્કાર છે તે લાંબો સમય રાજ્ય કરશે.
17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।ખૂન માટે દોષી વ્યકિત કબર તરફ આગળ વધશે, કોઇ તેને મદદ કરશો નહિ.
18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।જે પ્રામાણિકતાથી ચાલે છે તે સુરક્ષિત છે, જે પોતાના માગેર્થી ફંટાય છે. તેની અચાનક પડતી થશે.
19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।જે માણસ પોતાની જમીન ખેડે છે, તે પેટ ભરીને જમશે, પરંતુ જેઓ નકામી વસ્તુઓની પાછળ દોડે છે તેઓ ખૂબ ગરીબ રહેશે.
20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।વિશ્વાસુ વ્યકિત આશીર્વાદથી ભરપૂર થશે. પરંતુ ઉતાવળે ધનવાન થવા જનારને સજા થયા વગર રહેશે નહિ.
21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।પક્ષપાત કરવો એ યોગ્ય નથી; તેમ જ કોઇ માણસ રોટલાના ટૂકડા માટે ગુનો કરે તે પણ સારુ નથી.
22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।લોભી વ્યકિત પૈસાદાર થવા માટે દોડે છે, પણ તેને ખબર નથી કે પોતાના ઉપર દરિદ્રતા આવી પડશે.
23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।જે પ્રશંસા કરે છે તેના કરતાં જે વ્યકિત ઠપકો આપે છે તેને વધુ કૃપા મળશે.
24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।જે પોતાના માતાપિતાને લૂંટે અને પોતાની માને કહે કે, એમાં પાપ નથી, તે નાશ કરનારનો સોબતી છે.
25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।જે વ્યકિત લોભી મનની હોય છે, તે ઝઘડા જગાવે છે, પણ જેે યહોવા પર વિશ્વાસ રાખે છે તે સફળ થશે.
26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।જે માણસ પોતાની જાત પર વિશ્વાસ રાખે છે તે મૂર્ખ છે; પણ જે કોઇ ડહાપણથી વતેર્ છે તેનો બચાવ થશે.
27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।ગરીબને ધન આપનારને ત્યાં ખૂટવાનું નથી, પણ જે આંખમીંચામણાં કરશે તે ઘણા શાપ પામશે.
28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।દુર્જનો સત્તા પર આવે ત્યારે લોકો સંતાઇ જાય છે. જ્યારે તેઓની પડતી આવે છે ત્યારે સજ્જનોની વૃદ્ધિ થાય છે.
Gujarati Bible