Proverbs 30 - PUNJABI (Gujarati)
1 ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।આ, માસાહના યાકેહના પુત્ર આગૂરનાઁ વચનો છે. માનવીનો બોધ: ઇથીએલ અને ઉક્કાલને.
2 ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।નિશ્ચિતરીતે હું માણસોની વચ્ચે મહામૂર્ખ છું. હું માનવ જેવો નથી. મારામાં માણસ જેવી બુદ્ધિ નથી.
3 ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।હું જ્ઞાન શીખ્યો નથી કે નથી મને પવિત્ર ઇશ્વરનું જ્ઞાન નથી.
4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!આકાશમાં કોણ ચડ્યો છે, અને પાછો નીચે ઊતર્યો છે? કોણે હવાને મૂઠ્ઠીમાં બાંધી રાખી છે? કોણે પાણીને પોતાના ઝભ્ભામાં બાંધ્યું છે? પૃથ્વીની સીમાઓ બધી કોણે સ્થાપી છે? જો તું જાણતો હોય, તો તેનું નામ શું છે? અને તેના પુત્રનું નામ શું છે?
5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।દેવનું પ્રત્યેક વચન પરખેલું છે; જેઓ તેમનામાં આશ્રય શોધે છે તેમના માટે તે ઢાલ છે.
6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।તેનાઁ વચનોમાં તું કશો ઉમેરો કરીશ નહિ, નહિ તો તે તને ઠપકો આપશે ને તું જૂઠા તરીકે પૂરવાર થઇશ.”
7 ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।હે યહોવા, મેં તમારી પાસે બે વરદાન માગ્યાઁ છે; મારા મૃત્યુ પહેલાં મને તેની ના પાડીશ નહિ.
8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।અસત્ય અને વ્યર્થતાને મારાથી દૂર રાખજે, મને દરિદ્રતા કે દ્રવ્ય પણ ન આપ; મને જરૂર જેટલો રોટલો આપજે.
9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।નહિ તો કદાચ હું વધારે સંતુષ્ટ થાવ અને તને નકારુ અને કહું કે, યહોવા કોણ છે? અથવા હું કદાચ ગરીબ થઇને ચોરી કરુ અને પછી મારા દેવના નામને ષ્ટ કરું.
10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।નોકરની ખરાબ વાતો જે ખોટી છે તે તેના માલિક આગળ ન કર. રખેને તે તને શાપ દે, ને તેણે જે કર્યું હતું તેને માટે તું દોષપાત્ર ઠરે.
11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।એવી પણ એક પેઢી છે કે જે પોતાના પિતાને શાપ આપે છે અને પોતાની માને આશીર્વાદ દેતી નથી.
12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।એવી પણ એક પેઢી છે જે પોતાને પવિત્ર માને છે, પણ તે પોતાની મલિનતામાંથી સ્વચ્છ થતી નથી.
13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।એવી પણ એક પેઢી છે કે જેમના ઘમંડનો પાર નથી અને જેઓ સૌને તુચ્છકારની નજરે જુએ છે.
14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।એવી પણ એક પેઢી છે કે જેમનાં દાંત તરવાર જેવા અને તેમના જડબા છરી જેવા હોય છે; તેઓ પૃથ્વી પરથી કંગાલોને અને લોકોમાંથી જરૂરિયાત મંદોને ભરખી જાય છે.
15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:જળોને બે દીકરીઓ છે. તેઓ “આપો! આપો!” એમ ચીસો પાડે છે. જે કયારેય તૃપ્ત ન થાય, તેવી ત્રણ વસ્તુઓ છે. પરંતુ ચાર, એવા છે કે જે કદી’બસ’ કહેતા નથી:
16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”એટલે શેઓલ; વાંઝણીનું ઉદર, તરસી જમીન અને અગ્નિ, જે કદી ‘બસ’ કહેતા નથી.
17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।જે આંખ તેના પિતાની મશ્કરી કરે છે, અને તેની માતાની આજ્ઞા માનવાની ના પાડે છે.તેની આંખને ખીણના કાગડા ફોડી નાંખો અને ગીઘડા ખાઇ જાઓ.
18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।ત્રણ વસ્તુઓ એવી છે, જે મારા માટે આશ્ચર્યજનક છે, પરંતુ ચાર, એવી છે જે મને સમજાતી નથી;
19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।આકાશમાં ઊડતા ગરૂડની ચાલ, ખડક ઉપર ચાલતા સાપની ચાલ, મધદરિયે તરતા વહાણની ચાલ, અને યુવાન સ્ત્રી સાથેના પુરુષના વ્યવહાર.
20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”વ્યભિચારી સ્ત્રીની રીત આવી હોય છે: તેણી ખાય છે અને મોં લૂછી નાખે છે અને કહે છે કે,” મેં કશું ખોટું કર્યુ નથી.”
21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:ત્રણ વસ્તુઓથી ધરતી ધ્રુજે છે, પરંતુ ચાર,જે એનાથી સહન થતી નથી;
22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,રાજગાદીએ બેઠેલો ગુલામ, અને ખોરાકની વિપુલતા માણતો મૂરખ,
23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।પરણવા પામેલી પ્રેમથી વંચિત રહેલી સ્ત્રી, અને પોતાની શેઠાણીની જગાએ આવેલી દાસી.
24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:પૃથ્વી પર ચાર વસ્તુ એવી છે, જે નાની છે, પણ અત્યંત હોશિયાર છે:
25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।કીડી કંઇ બળવાન પ્રજા નથી, પણ તેઓ ઉનાળામાં પોતાનો ખોરાક ભેગો કરે છે.
26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।ખડકમાં રહેતા સસલાં પણ નિર્બળ પ્રજા છે, તો પણ તેઓ સર્વ પોતાનાં રહેઠાણ ખડકોમાં બનાવે છે.
27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।તીડોનો કોઇ રાજા હોતો નથી. છતાં તેઓ બધાં ટોળાબંધ નીકળે છે.
28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।ઘરોળીને તમે તમારાં હાથમાં પકડી શકો, છતાં તે રાજાઓના મહેલમાં પણ હોય છે.
29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।ત્રણ પ્રાણીઓના પગલાં દમામદાર હોય છે, હા, ચારની ચાલ દમામદાર હોય છે.
30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।એટલે સિંહ જે પશુઓમાં સૌથી બળવાન છે, અને કોઇને લીધે પીછે હઠ કરતો નથી.
31 ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।વળી શિકારી કૂતરો; તથા બકરો; તેમજ પોતાની પ્રજાને દોરતો રાજા કે જેની સામે થઇ શકાય નહિ.
32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।જો તેઁ ગર્વ કરવાની બેવકૂફી કરી હોય અને કોઇ ભૂંડો વિચાર તેઁ કર્યો હોય, તો તારો હાથ તારો મોં પર મૂક.
33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।કારણ કે દૂધ વલોવ્યાથી માખણનીકળે, અને નાક રગડવાથી લોહી નીકળે, તેમ ક્રોધને છંછેડવાથી ઝગડો ઊભો થાય છે.
Gujarati Bible