Bible

Proverbs 22 - PUNJABI (Hindi)

1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।बड़े धन से अच्छा नाम अधिक चाहने योग्य है, और सोने चान्दी से औरों की प्रसन्नता उत्तम है।

2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।धनी और निर्धन दोनों एक दूसरे से मिलते हैं; यहोवा उन दोनों का कर्त्ता है।

3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।चतुर मनुष्य विपत्ति को आते देख कर छिप जाता है; परन्तु भोले लोग आगे बढ़ कर दण्ड भोगते हैं।

4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।नम्रता और यहोवा के भय मानने का फल धन, महिमा और जीवन होता है।

5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।टेढ़े मनुष्य के मार्ग में कांटे और फन्दे रहते हैं; परन्तु जो अपने प्राणों की रक्षा करता, वह उन से दूर रहता है।

6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।लड़के को शिक्षा उसी मार्ग की दे जिस में उस को चलना चाहिये, और वह बुढ़ापे में भी उस से न हटेगा।

7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।धनी, निर्धन लोगों पर प्रभुता करता है, और उधार लेने वाला उधार देने वाले का दास होता है।

8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।जो कुटिलता का बीज बोता है, वह अनर्थ ही काटेगा, और उसके रोष का सोंटा टूटेगा।

9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।दया करने वाले पर आशीष फलती है, क्योंकि वह कंगाल को अपनी रोटी में से देता है।

10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।ठट्ठा करने वाले को निकाल दे, तब झगड़ा मिट जाएगा, और वाद-विवाद और अपमान दोनों टूट जाएंगे।

11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।जो मन की शुद्धता से प्रीति रखता है, और जिसके वचन मनोहर होते हैं, राजा उसका मित्र होता है।

12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।यहोवा ज्ञानी पर दृष्टि कर के, उसकी रक्षा करता है, परन्तु विश्वासघाती की बातें उलट देता है।

13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”आलसी कहता है, बाहर तो सिंह होगा! मैं चौक के बीच घात किया जाऊंगा।

14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।पराई स्त्रियों का मुंह गहिरा गड़हा है; जिस से यहोवा क्रोधित होता, वही उस में गिरता है।

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।लड़के के मन में मूढ़ता की गाँठ बन्धी रहती है, परन्तु छड़ी की ताड़ना के द्वारा वह उस से दूर की जाती है।

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।जो अपने लाभ के निमित्त कंगाल पर अन्धेर करता है, और जो धनी को भेंट देता, वे दोनो केवल हानि ही उठाते हैं॥

17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।कान लगा कर बुद्धिमानों के वचन सुन, और मेरी ज्ञान की बातों की ओर मन लगा;

18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।यदि तू उस को अपने मन में रखे, और वे सब तेरे मुंह से निकला भी करें, तो यह मन भावनी बात होगी।

19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।मैं आज इसलिये ये बातें तुझ को जता देता हूं, कि तेरा भरोसा यहोवा पर हो।

20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।मैं बहुत दिनों से तेरे हित के उपदेश और ज्ञान की बातें लिखता आया हूं,

21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।कि मैं तुझे सत्य वचनों का निश्चय करा दूं, जिस से जो तुझे काम में लगाएं, उन को सच्चा उत्तर दे सके॥

22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।कंगाल पर इस कारण अन्धेर न करना कि वह कंगाल है, और न दीन जन को कचहरी में पीसना;

23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।क्योंकि यहोवा उनका मुकद्दमा लड़ेगा, और जो लोग उनका धन हर लेते हैं, उनका प्राण भी वह हर लेगा।

24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।क्रोधी मनुष्य का मित्र न होना, और झट क्रोध करने वाले के संग न चलना,

25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।कहीं ऐसा न हो कि तू उसकी चाल सीखे, और तेरा प्राण फन्दे में फंस जाए।

26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।जो लोग हाथ पर हाथ मारते, और ऋणियों के उत्तरदायी होते हैं, उन में तू न होना।

27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।यदि भर देने के लिये तेरे पास कुछ न हो, तो वह क्यों तेरे नीचे से खाट खींच ले जाए?

28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।जो सिवाना तेरे पुरखाओं ने बान्धा हो, उस पुराने सिवाने को न बढ़ाना।

29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।यदि तू ऐसा पुरूष देखे जो कामकाज में निपुण हो, तो वह राजाओं के सम्मुख खड़ा होगा; छोटे लोगों के सम्मुख नहीं॥

Hindi Bible