Proverbs 28 - PUNJABI (Hindi)
1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।दुष्ट लोग जब कोई पीछा नहीं करता तब भी भागते हैं, परन्तु धर्मी लोग जवान सिहों के समान निडर रहते हैं।
2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।देश में पाप होन के कारण उसके हाकिम बदलते जाते हैं; परन्तु समझदार और ज्ञानी मनुष्य के द्वारा सुप्रबन्ध बहुत दिन के लिये बना रहेगा।
3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।जो निर्धन पुरूष कंगालों पर अन्धेर करता है, वह ऐसी भारी वर्षा के समान है। जो कुछ भोजन वस्तु नहीं छोड़ती।
4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।जो लोग व्यवस्था को छोड़ देते हैं, वे दुष्ट की प्रशंसा करते हैं, परन्तु व्यवस्था पर चलने वाले उन से लड़ते हैं।
5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।बुरे लोग न्याय को नहीं समझ सकते, परन्तु यहोवा को ढूंढने वाले सब कुछ समझते हैं।
6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।टेढ़ी चाल चलने वाले धनी मनुष्य से खराई से चलने वाला निर्धन पुरूष ही उत्तम है।
7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।जो व्यवस्था का पालन करता वह समझदार सुपूत होता है, परन्तु उड़ाऊ का संगी अपने पिता का मुंह काला करता है।
8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।जो अपना धन ब्याज आदि बढ़ती से बढ़ाता है, वह उसके लिये बटोरता है जो कंगालों पर अनुग्रह करता है।
9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।जो अपना कान व्यवस्था सुनने से फेर लेता है, उसकी प्रार्थना घृणित ठहरती है।
10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।जो सीधे लोगों को भटका कर कुमार्ग में ले जाता है वह अपने खोदे हुए गड़हे में आप ही गिरता है; परन्तु खरे लोग कल्याण के भागी होते हैं।
11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।धनी पुरूष अपनी दृष्टि में बुद्धिमान होता है, परन्तु समझदार कंगाल उसका मर्म बूझ लेता है।
12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।जब धर्मी लोग जयवन्त होते हैं, तब बड़ी शोभा होती है; परन्तु जब दुष्ट लोग प्रबल होते हैं, तब मनुष्य अपने आप को छिपाता है।
13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।जो अपने अपराध छिपा रखता है, उसका कार्य सुफल नहीं होता, परन्तु जो उन को मान लेता और छोड़ भी देता है, उस पर दया की जायेगी।
14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।जो मनुष्य निरन्तर प्रभु का भय मानता रहता है वह धन्य है; परन्तु जो अपना मन कठोर कर लेता है वह विपत्ति में पड़ता है।
15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।कंगाल प्रजा पर प्रभुता करने वाला दुष्ट गरजने वाले सिंह और घूमने वाले रीछ के समान है।
16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।जो प्रधान मन्दबुद्धि का होता है, वही बहुत अन्धेर करता है; और जो लालच का बैरी होता है वह दीर्घायु होता है।
17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।जो किसी प्राणी की हत्या का अपराधी हो, वह भाग कर गड़हे में गिरेगा; कोई उस को न रोकेगा।
18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।जो सीधाई से चलता है वह बचाया जाता है, परन्तु जो टेढ़ी चाल चलता है वह अचानक गिर पड़ता है।
19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।जो अपनी भूमि को जोता-बोया करता है, उसका तो पेट भरता है, परन्तु जो निकम्मे लोगों की संगति करता है वह कंगालपन से घिरा रहता है।
20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।सच्चे मनुष्य पर बहुत आशीर्वाद होते रहते हैं, परन्तु जो धनी होने में उतावली करता है, वह निर्दोष नहीं ठहरता।
21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।पक्षपात करना अच्छा नहीं; और यह भी अच्छा नहीं कि पुरूष एक टुकड़े रोटी के लिये अपराध करे।
22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।लोभी जन धन प्राप्त करने में उतावली करता है, और नहीं जानता कि वह घटी में पड़ेगा।
23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।जो किसी मनुष्य को डांटता है वह अन्त में चापलूसी करने वाले से अधिक प्यारा हो जाता है।
24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।जो अपने मां-बाप को लूट कर कहता है कि कुछ अपराध नहीं, वह नाश करने वाले का संगी ठहरता है।
25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।लालची मनुष्य झगड़ा मचाता है, और जो यहोवा पर भरोसा रखता है वह हृष्ट पुष्ट हो जाता है।
26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।जो अपने ऊपर भरोसा रखता है, वह मूर्ख है; और जो बुद्धि से चलता है, वह बचता है।
27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।जो निर्धन को दान देता है उसे घटी नहीं होती, परन्तु जो उस से दृष्टि फेर लेता है वह शाप पर शाप पाता है।
28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।जब दुष्ट लोग प्रबल होते हैं तब तो मनुष्य ढूंढ़े नहीं मिलते, परन्तु जब वे नाश हो जाते हैं, तब धर्मी उन्नति करते हैं॥
Hindi Bible