Proverbs 30 - PUNJABI (Hindi)
1 ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।याके के पुत्र आगूर के प्रभावशाली वचन॥ उस पुरूष ने ईतीएल और उक्काल से यह कहा,
2 ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।निश्चय मैं पशु सरीखा हूं, वरन मनुष्य कहलाने के योग्य भी नहीं; और मनुष्य की समझ मुझ में नहीं है।
3 ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।न मैं ने बुद्धि प्राप्त की है, और न परमपवित्र का ज्ञान मुझे मिला है।
4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!कौन स्वर्ग में चढ़ कर फिर उतर आया? किस ने वायु को अपनी मुट्ठी में बटोर रखा है? किस ने महासागर को अपने वस्त्र में बान्ध लिया है? किस ने पृथ्वी के सिवानों को ठहराया है? उसका नाम क्या है? और उसके पुत्र का नाम क्या है? यदि तू जानता हो तो बता!
5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।ईश्वर का एक एक वचन ताया हुआ है; वह अपने शरणागतों की ढाल ठहरा है।
6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।उसके वचनों में कुछ मत बढ़ा, ऐसा न हो कि वह तुझे डांटे और तू झूठा ठहरे॥
7 ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।मैं ने तुझ से दो वर मांगे हैं, इसलिये मेरे मरने से पहिले उन्हें मुझे देने से मुंह न मोड़:
8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।अर्थात व्यर्थ और झूठी बात मुझ से दूर रख; मुझे न तो निर्धन कर और न धनी बना; प्रतिदिन की रोटी मुझे खिलाया कर।
9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।ऐसा न हो, कि जब मेरा पेट भर जाए, तब मैं इन्कार कर के कहूं कि यहोवा कौन है? वा अपना भाग खो कर चोरी करूं, और अपने परमेश्वर का नाम अनुचित रीति से लूं।
10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।किसी दास की, उसके स्वामी से चुगली न करना, ऐसा न हो कि वह तुझे शाप दे, और तू दोषी ठहराया जाए॥
11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।ऐसे लोग हैं, जो अपने पिता को शाप देते और अपनी माता को धन्य नहीं कहते।
12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।ऐसे लोग हैं जो अपनी दृष्टि में शुद्ध हैं, तौभी उनका मैल धोया नहीं गया।
13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।एक पीढ़ी के लोग ऐसे हैं उनकी दृष्टि क्या ही घमण्ड से भरी रहती है, और उनकी आंखें कैसी चढ़ी हुई रहती हैं।
14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।एक पीढ़ी के लोग ऐसे हैं, जिनके दांत तलवार और उनकी दाढ़ें छुरियां हैं, जिन से वे दीन लोगों को पृथ्वी पर से, और दरिद्रों को मनुष्यों में से मिटा डालें॥
15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:जैसे जोंक की दो बेटियां होती हैं, जो कहती हैं दे, दे, वैसे ही तीन वस्तुएं हैं, जो तृप्त नहीं होतीं; वरन चार हैं, जो कभी नहीं कहतीं, बस।
16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”अधोलोक और बांझ की कोख, भूमि जो जल पी पी कर तृप्त नहीं होती, और आग जो कभी नहीं कहती, बस॥
17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।जिस आंख से कोई अपने पिता पर अनादर की दृष्टि करे, और अपमान के साथ अपनी माता की आज्ञा न माने, उस आंख को तराई के कौवे खोद खोद कर निकालेंगे, और उकाब के बच्चे खा डालेंगे॥
18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।तीन बातें मेरे लिये अधिक कठिन है, वरन चार हैं, जो मेरी समझ से परे हैं:
19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।आकाश में उकाब पक्षी का मार्ग, चट्टान पर सर्प की चाल, समुद्र में जहाज की चाल, और कन्या के संग पुरूष की चाल॥
20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”व्यभिचारिणी की चाल भी वैसी ही है; वह भोजन कर के मुंह पोंछती, और कहती है, मैं ने कोई अनर्थ काम नहीं किया॥
21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:तीन बातों के कारण पृथ्वी कांपती है; वरन चार है, जो उस से सही नहीं जातीं:
22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,दास का राजा हो जाना, मूढ़ का पेट भरना
23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।घिनौनी स्त्री का ब्याहा जाना, और दासी का अपनी स्वामिन की वारिस होना॥
24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:पृथ्वी पर चार छोटे जन्तु हैं, जो अत्यन्त बुद्धिमान हैं:
25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।च्यूटियां निर्बल जाति तो हैं, परन्तु धूप काल में अपनी भोजन वस्तु बटोरती हैं;
26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।शापान बली जाति नहीं, तौभी उनकी मान्दें पहाड़ों पर होती हैं;
27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।टिड्डियों के राजा तो नहीं होता, तौभी वे सब की सब दल बान्ध बान्ध कर पलायन करती हैं;
28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।और छिपकली हाथ से पकड़ी तो जाती है, तौभी राजभवनों में रहती है॥
29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।तीन सुन्दर चलने वाले प्राणी हैं; वरन चार हैं, जिन की चाल सुन्दर है:
30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।सिंह जो सब पशुओं में पराक्रमी हैं, और किसी के डर से नहीं हटता;
31 ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।शिकारी कुत्ता और बकरा, और अपनी सेना समेत राजा।
32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।यदि तू ने अपनी बड़ाई करने की मूढ़ता की, वा कोई बुरी युक्ति बान्धी हो, तो अपने मुंह पर हाथ धर।
33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।क्योंकि जैसे दूध के मथने से मक्खन और नाक के मरोड़ने से लोहू निकलता है, वैसे ही क्रोध के भड़काने से झगड़ा उत्पन्न होता है॥
Hindi Bible