Bible

John 13 - PUNJABI (Kannada)

1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।1 ಆಗ ಪಸ್ಕ ಹಬ್ಬದ ಮುಂಚೆ ಯೇಸು ತಾನು ಈ ಲೋಕದೊಳಗಿಂದ ತಂದೆಯ ಬಳಿಗೆ ಹೋಗಬೇಕಾದ ತನ್ನ ಗಳಿಗೆಯು ಬಂತೆಂದು ತಿಳಿದು ಈ ಲೋಕದಲ್ಲಿದ್ದ ತನ್ನ ಸ್ವಂತದವರನ್ನು ಪ್ರೀತಿಸಿ ಅವರನ್ನು ಅಂತ್ಯದವರೆಗೆ ಪ್ರೀತಿಸಿದನು.

2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।ಊಟವಾದ ಮೇಲೆ ಆತನನ್ನು ಹಿಡುಕೊಡಬೇಕೆಂಬದನ್ನು ಸೀಮೋ ನನ ಮಗನಾದ ಯೂದ ಇಸ್ಕರಿಯೋತನ ಹೃದಯದಲ್ಲಿ ಸೈತಾನನು ಆಲೋಚನೆ ಹುಟ್ಟಿಸಿದನು.

3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।ತಂದೆಯು ತನ್ನ ಕೈಯಲ್ಲಿ ಎಲ್ಲವನ್ನೂ ಕೊಟ್ಟಿದ್ದಾನೆಂತಲೂ ತಾನು ದೇವರ ಬಳಿಯಿಂದ ಹೊರಟು ಬಂದಿದ್ದು ತಿರಿಗಿ ದೇವರ ಬಳಿಗೆ ಹೋಗುತ್ತೇನೆಂತಲೂ ಯೇಸು ತಿಳಿದು ಕೊಂಡು

4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।ಊಟದಿಂದೆದ್ದು ತನ್ನ ಉಡುಪುಗಳನ್ನು ತೆಗೆದಿಟ್ಟು ಕೈ ಪಾವಡವನ್ನು ತಕ್ಕೊಂಡು ನಡುವನ್ನು ಕಟ್ಟಿಕೊಂಡನು.

5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।ತರುವಾಯ ಆತನು ಬೋಗುಣಿ ಯಲ್ಲಿ ನೀರು ಹಾಕಿಕೊಂಡು ಶಿಷ್ಯರ ಕಾಲುಗಳನ್ನು ತೊಳೆಯುವದಕ್ಕೂ ತಾನು ನಡುವಿಗೆ ಕಟ್ಟಿಕೊಂಡ ಕೈ ಪಾವಡದಿಂದ ಅವುಗಳನ್ನು ಒರಸುವದಕ್ಕೂ ಪ್ರಾರಂಭಿಸಿದನು.

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”ಆತನು ಸೀಮೋನ ಪೇತ್ರನ ಬಳಿಗೆ ಬಂದಾಗ ಅವನು ಆತನಿಗೆ--ಕರ್ತನೇ, ನೀನು ನನ್ನ ಕಾಲುಗಳನ್ನು ತೊಳೆಯುತ್ತೀಯೋ ಎಂದು ಕೇಳಿ ದನು.

7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”ಯೇಸು ಪ್ರತ್ಯುತ್ತರವಾಗಿ ಅವನಿಗೆ--ನಾನು ಮಾಡುವದು ಏನೆಂದು ಈಗ ನಿನಗೆ ತಿಳಿಯುವದಿಲ್ಲ; ಆದರೆ ಇನ್ನು ಮೇಲೆ ನಿನಗೆ ತಿಳಿಯುವದು ಅಂದನು.

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”ಪೇತ್ರನು ಆತನಿಗೆ--ನೀನು ನನ್ನ ಕಾಲುಗಳನ್ನು ಎಂದಿಗೂ ತೊಳೆಯಬಾರದು ಅಂದನು; ಯೇಸು ಪ್ರತ್ಯುತ್ತರವಾಗಿ ಅವನಿಗೆ--ನಾನು ನಿನ್ನನ್ನು ತೊಳೆಯ ದಿದ್ದರೆ ನನ್ನೊಂದಿಗೆ ನಿನಗೆ ಪಾಲಿಲ್ಲ ಎಂದು ಹೇಳಿದನು.

9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”ಅದಕ್ಕೆ ಸೀಮೋನ ಪೇತ್ರನು ಆತ ನಿಗೆ--ಕರ್ತನೇ, ನನ್ನ ಪಾದಗಳನ್ನು ಮಾತ್ರವಲ್ಲದೆ ನನ್ನ ಕೈಗಳನ್ನು ಮತ್ತು ತಲೆಯನ್ನು ಸಹ ತೊಳೆ ಅಂದನು.

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”ಯೇಸು ಅವನಿಗೆ--ಸ್ನಾನಮಾಡಿಕೊಂಡವನು ತನ ಪಾದಗಳನ್ನು ಹೊರತು ಮತ್ತೇನೂ ತೊಳೆಯುವದು ಅವಶ್ಯವಿಲ್ಲ; ಯಾಕಂದರೆ ಅವನು ಸಂಪೂರ್ಣವಾಗಿ ಶುದ್ಧನಾಗಿದ್ದಾನೆ. ನೀವು ಶುದ್ಧರಾಗಿದ್ದೀರಿ, ಆದರೆ ಎಲ್ಲರೂ ಅಲ್ಲ ಅಂದನು.

11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”ತನ್ನನ್ನು ಹಿಡಿದುಕೊಡುವ ವನು ಯಾರೆಂದು ಆತನು ತಿಳಿದಿದ್ದರಿಂದ--ನಿಮ್ಮಲ್ಲಿ ಎಲ್ಲರೂ ಶುದ್ಧರಲ್ಲ ಎಂದು ಹೇಳಿದನು.

12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?ಆತನು ಅವರ ಪಾದಗಳನ್ನು ತೊಳೆದ ಮೇಲೆ ತನ್ನ ಉಡುಪುಗಳನ್ನು ಹಾಕಿಕೊಂಡು ತಿರಿಗಿ ಕೂತು ಕೊಂಡ ಮೇಲೆ ಅವರಿಗೆ--ನಾನು ನಿಮಗೆ ಮಾಡಿದ್ದು ಏನೆಂದು ತಿಳಿಯಿತೋ?

13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।ನೀವು ನನ್ನನ್ನು ಬೋಧ ಕನು ಮತ್ತು ಕರ್ತನು ಎಂದು ಕರೆಯುತ್ತೀರಿ; ನೀವು ಹೇಳುವದು ಸರಿ; ಯಾಕಂದರೆ ನಾನು ಅಂಥವನೇ ಹೌದು.

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।ಹಾಗಾದರೆ ನಿಮ್ಮ ಕರ್ತನೂ ಬೋಧಕನೂ ಆಗಿರುವ ನಾನು ನಿಮ್ಮ ಕಾಲುಗಳನ್ನು ತೊಳೆದರೆ ನೀವು ಸಹ ಒಬ್ಬರ ಕಾಲುಗಳನ್ನೊಬ್ಬರು ತೊಳೆಯತಕ್ಕದ್ದು.

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।ನಾನು ನಿಮಗೆ ಮಾಡಿದಂತೆಯೇ ನೀವು ಸಹ ಮಾಡಬೇಕೆಂದು ನಾನು ನಿಮಗೆ ಮಾದರಿಯನ್ನು ತೋರಿಸಿದ್ದೇನೆ.

16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।ನಾನು ನಿಮಗೆ ನಿಜನಿಜವಾಗಿ ಹೇಳುತ್ತೇನೆ--ತನ್ನ ಒಡೆಯನಿಗಿಂತ ಸೇವಕನು ದೊಡ್ಡವನಲ್ಲ; ಇಲ್ಲವೆ ಕಳುಹಿಸಲ್ಪಟ್ಟವನು ಅವನನ್ನು ಕಳುಹಿಸಿದವನಿಗಿಂತ ದೊಡ್ಡವನಲ್ಲ.

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।ನೀವು ಇವು ಗಳನ್ನು ತಿಳುಕೊಂಡು ಇದರಂತೆ ಮಾಡಿದರೆ ನೀವು ಧನ್ಯರು.

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’ನಾನು ನಿಮ್ಮೆಲ್ಲರ ವಿಷಯದಲ್ಲಿ ಮಾತ ನಾಡುವದಿಲ್ಲ; ನಾನು ಆರಿಸಿಕೊಂಡವರನ್ನು ಬಲ್ಲೆನು; ಆದರೆ--ನನ್ನೊಂದಿಗೆ ರೊಟ್ಟಿಯನ್ನು ತಿನ್ನುವವನು ನನಗೆ ವಿರೋಧವಾಗಿ ತನ್ನ ಹಿಮ್ಮಡಿಯನ್ನು ಎತ್ತಿದ್ದಾನೆ ಎಂಬ ಬರಹವು ನೆರವೇರಬೇಕಾಗಿದೆ.

19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।ಅದು ಆಗುವಾಗ ನಾನೇ ಆತನೆಂದು ನೀವು ನಂಬುವಂತೆ ಅದು ಸಂಭವಿಸುವದಕ್ಕಿಂತ ಮುಂಚೆ ಈಗಲೇ ನಿಮಗೆ ಹೇಳುತ್ತೇನೆ.

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”ನಾನು ನಿಮಗೆ ನಿಜ ನಿಜವಾಗಿ ಹೇಳುತ್ತೇನೆ--ನಾನು ಕಳುಹಿಸಿದವನನ್ನು ಅಂಗೀಕರಿಸು ವವನು ನನ್ನನ್ನು ಅಂಗೀಕರಿಸುತ್ತಾನೆ; ನನ್ನನ್ನು ಅಂಗೀಕರಿ ಸುವವನು ನನ್ನನ್ನು ಕಳುಹಿಸಿದಾತನನ್ನೇ ಅಂಗೀಕರಿ ಸುತ್ತಾನೆ.

21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”ಯೇಸು ಹೀಗೆ ಹೇಳಿದ ಮೇಲೆ ಆತ್ಮದಲ್ಲಿ ಕಳವಳ ಗೊಂಡು ಸಾಕ್ಷೀಕರಿಸಿ--ನಾನು ನಿಮಗೆ ನಿಜನಿಜವಾಗಿ ಹೇಳುತ್ತೇನೆ. ನಿಮ್ಮಲ್ಲಿ ಒಬ್ಬನು ನನ್ನನ್ನು ಹಿಡಿದು ಕೊಡುವನು ಎಂದು ಹೇಳಿದನು.

22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।ಆಗ ಶಿಷ್ಯರು ಅನುಮಾನದಿಂದ ಈತನು ಯಾರನ್ನು ಕುರಿತು ಹೇಳಿದನೆಂದು ಒಬ್ಬರನೊಬ್ಬರು ನೋಡಿದರು.

23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।ಶಿಷ್ಯ ರಲ್ಲಿ ಯೇಸು ಪ್ರೀತಿಸಿದ ಒಬ್ಬನು ಆತನ ಎದೆಯ ಮೇಲೆ ಒರಗಿಕೊಂಡಿದ್ದನು.

24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।ಆದದರಿಂದ ಸೀಮೋನ ಪೇತ್ರನು ಅವನಿಗೆ ಸನ್ನೆ ಮಾಡಿ ಆತನು ಯಾರ ವಿಷಯವಾಗಿ ಮಾತನಾಡಿದನೆಂದು ಕೇಳಿದನು.

25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”ತರುವಾಯ ಅವನು ಯೇಸುವಿನ ಎದೆಯಮೇಲೆ ಒರಗಿಕೊಂಡು--ಕರ್ತನೇ, ಅವನು ಯಾರು ಎಂದು ಆತನನ್ನು ಕೇಳಿದನು.

26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।ಅದಕ್ಕೆ ಯೇಸು--ನಾನು ರೊಟ್ಟಿಯ ತುಂಡನ್ನು ಅದ್ದಿ ಯಾವನಿಗೆ ಕೊಡುತ್ತೇನೋ ಅವನೇ ಎಂದು ಉತ್ತರ ಕೊಟ್ಟನು. ಆ ರೊಟ್ಟಿಯ ತುಂಡನ್ನು ಅದ್ದಿ ಆತನು ಸೀಮೋನನ ಮಗನಾದ ಯೂದ ಇಸ್ಕರಿಯೋತನಿಗೆ ಕೊಟ್ಟನು.

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”ರೊಟ್ಟಿಯ ತುಂಡನ್ನು ತಕ್ಕೊಂಡ ಮೇಲೆ ಸೈತಾನನು ಅವನೊಳಗೆ ಹೊಕ್ಕನು. ಆಗ ಯೇಸು ಅವನಿಗೆ--ನೀನು ಮಾಡುವ ದನ್ನು ಬೇಗನೆ ಮಾಡು ಎಂದು ಹೇಳಿದನು.

28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।ಆತನು ಯೂದನಿಗೆ ಇದನ್ನು ಹೇಳಿದ ಉದ್ದೇಶವೇನೆಂದು ಊಟಕ್ಕೆ ಕೂತವರಲ್ಲಿ ಯಾರಿಗೂ ಗೊತ್ತಾಗಲಿಲ್ಲ.

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।ಯೂದನು ಹಣದ ಚೀಲವನ್ನು ಇಟ್ಟುಕೊಂಡ ದ್ದರಿಂದ ಯೇಸು ಅವನಿಗೆ--ಹಬ್ಬಕ್ಕೆ ನಮಗೆ ಬೇಕಾದವು ಗಳನ್ನು ಕೊಂಡುಕೋ ಎಂತಲೋ ಇಲ್ಲವೆ ಬಡವರಿಗೆ ಏನಾದರೂ ಕೊಡು ಎಂತಲೋ ಅವನಿಗೆ ಆತನು ಹೇಳಿದನೆಂದು ಅವರಲ್ಲಿ ಕೆಲವರು ನೆನಸಿದರು.

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।ಯೂದನು ಆ ರೊಟ್ಟಿಯ ತುಂಡನ್ನು ತೆಗೆದುಕೊಂಡ ಕೂಡಲೇ ಹೊರಗೆ ಹೋದನು; ಆಗ ರಾತ್ರಿಯಾಗಿತ್ತು.

31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।ಅವನು ಹೊರಗೆ ಹೋದಮೇಲೆ ಯೇಸು-- ಈಗ ಮನುಷ್ಯಕುಮಾರನು ಮಹಿಮೆಪಟ್ಟಿದ್ದಾನೆ. ದೇವರು ಆತನಲ್ಲಿ ಮಹಿಮೆಪಟ್ಟಿದ್ದಾನೆ.

32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”ದೇವರು ಆತನಲ್ಲಿ ಮಹಿಮೆಪಟ್ಟಿರಲಾಗಿ ದೇವರು ಸಹ ಆತನನ್ನು ತನ್ನಲ್ಲಿಯೇ ಮಹಿಮೆಪಡಿಸುವನು; ಕೂಡಲೆ ಆತನನ್ನು ಮಹಿಮೆಪಡಿಸುವನು.

33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।ಚಿಕ್ಕಮಕ್ಕಳೇ, ಇನ್ನು ಸ್ವಲ್ಪ ಕಾಲವೇ ನಾನು ನಿಮ್ಮ ಸಂಗಡ ಇರುತ್ತೇನೆ, ನೀವು ನನ್ನನ್ನು ಹುಡುಕುವಿರಿ; ನಾನು ಹೋಗುವಲ್ಲಿಗೆ ನೀವು ಬರಲಾರಿರೆಂದು ನಾನು ಯೆಹೂದ್ಯರಿಗೆ ಹೇಳಿದಂತೆಯೇ ನಿಮಗೂ ಈಗ ಹೇಳುತ್ತೇನೆ.

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।ಒಬ್ಬರನ್ನೊಬ್ಬರು ಪ್ರೀತಿಸಬೇಕೆಂಬ ಒಂದು ಹೊಸ ಆಜ್ಞೆಯನ್ನು ನಾನು ನಿಮಗೆ ಕೊಡುತ್ತೇನೆ--ನಾನು ನಿಮ್ಮನ್ನು ಪ್ರೀತಿಸಿದ ಹಾಗೆಯೇ ನೀವೂ ಒಬ್ಬರನ್ನೊಬ್ಬರು ಪ್ರೀತಿಸಬೇಕು.

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”ಒಬ್ಬರ ಮೇಲೊಬ್ಬರಿಗೆ ಪ್ರೀತಿಯಿದ್ದರೆ ಇದರಿಂದ ಎಲ್ಲರೂ ನಿಮ್ಮನ್ನು ನನ್ನ ಶಿಷ್ಯರೆಂದು ತಿಳಿದುಕೊಳ್ಳು ವರು ಎಂದು ಹೇಳಿದನು.

36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”ಸೀಮೋನ ಪೇತ್ರನು ಆತನಿಗೆ--ಕರ್ತನೇ, ನೀನು ಎಲ್ಲಿಗೆ ಹೋಗುತ್ತೀ? ಅನ್ನಲು ಯೇಸು ಪ್ರತ್ಯುತ್ತರವಾಗಿ ಅವನಿಗೆ--ನಾನು ಹೋಗುವಲ್ಲಿಗೆ ನೀನು ಈಗ ಬರಲಾರಿ; ತರುವಾಯ ನೀನು ನನ್ನನ್ನು ಹಿಂಬಾಲಿಸುವಿ ಅಂದನು.

37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”ಪೇತ್ರನು ಆತನಿಗೆ-- ಕರ್ತನೇ, ನಾನು ಯಾಕೆ ಈಗ ನಿನ್ನ ಹಿಂದೆ ಬರ ಲಾರೆನು? ನಿನಗೋಸ್ಕರ ನನ್ನ ಪ್ರಾಣವನ್ನು ಕೊಡು ವೆನು ಅಂದನು.

38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”ಯೇಸು ಪ್ರತ್ಯುತ್ತರವಾಗಿ ಅವ ನಿಗೆ--ನೀನು ನನಗೋಸ್ಕರ ನಿನ್ನ ಪ್ರಾಣವನ್ನು ಕೊಡು ತ್ತೀಯೋ? ನಾನು ನಿನಗೆ ನಿಜನಿಜವಾಗಿ ಹೇಳುತ್ತೇನೆ, ನೀನು ನನ್ನನ್ನು ಮೂರು ಸಾರಿ ಅಲ್ಲಗಳೆಯುವ ತನಕ ಹುಂಜವು ಕೂಗುವದಿಲ್ಲ ಅಂದನು.

Kannada Bible