Bible

Acts 21 - PUNJABI (Kannada)

1 ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।ಇದಾದ ಮೇಲೆ ನಾವು ಅವರನ್ನು ಬಿಟ್ಟು ಸಮುದ್ರಪ್ರಯಾಣವಾಗಿ ನೆಟ್ಟಗೆ ಕೋಸ್‌ಗೆ ಬಂದೆವು. ಮರುದಿನ ರೋದಕ್ಕೆ ಹೋಗಿ ಅಲ್ಲಿಂದ ಪತರಕ್ಕೆ ಸೇರಿದೆವು.

2 ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।ಅಲ್ಲಿ ಫೊಯಿನೀಕೆಗೆ ಹೋಗುವ ಹಡಗನ್ನು ಕಂಡು ಅದನ್ನು ಹತ್ತಿ ಪ್ರಯಾಣವನ್ನು ಸಾಗಿಸಿದೆವು.

3 ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।ನಾವು ಕುಪ್ರವನ್ನು ಕಂಡು ಅದನ್ನು ಎಡಗಡೆಗೆ ಬಿಟ್ಟು ಸಿರಿಯದ ಕಡೆಗೆ ಸಾಗಿ ತೂರ್‌ಗೆ ಬಂದು ಇಳಿದೆವು. ಹಡಗು ಅಲ್ಲಿ ಸರಕನ್ನು ಇಳಿಸ ಬೇಕಾಗಿತ್ತು.

4 ਉੱਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।ಅಲ್ಲಿ ನಾವು ಶಿಷ್ಯರನ್ನು ಕಂಡು ಏಳು ದಿವಸ ಇದ್ದೆವು; ಪೌಲನು ಯೆರೂಸ ಲೇಮಿಗೆ ಹೋಗಬಾರದೆಂದು ಅವರು ಆತ್ಮನ ಮುಖಾಂತರ ಅವನಿಗೆ ಹೇಳಿದರು.

5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।ಆ ದಿವಸಗಳು ಕಳೆದ ಮೇಲೆ ನಾವು ಹೊರಟು ಹೋಗುತ್ತಿರುವಾಗ ಅವರು ತಮ್ಮ ಹೆಂಡತಿಯರು ಮಕ್ಕಳ ಸಹಿತವಾಗಿ ನಮ್ಮನ್ನು ಪಟ್ಟಣದ ಹೊರಗೆ ಸಾಗಕಳುಹಿಸಿದರು; ನಾವು ಸಮುದ್ರದ ತೀರದಲ್ಲಿ ಮೊಣಕಾಲೂರಿ ಪ್ರಾರ್ಥನೆ ಮಾಡಿದೆವು.

6 ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।ಆಗ ನಾವು ಒಬ್ಬರನ್ನೊಬ್ಬರು ಬಿಟ್ಟು ಹಡಗನ್ನು ಹತ್ತಿದಾಗ ಅವರು ತಮ್ಮ ಮನೆಗೆ ಹಿಂತಿರುಗಿದರು.

7 ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।ತೂರಿನಿಂದ ಪ್ರಯಾಣವನ್ನು ಮುಗಿಸಿದ ಮೇಲೆ ಪ್ತೊಲೆಮಾಯಕ್ಕೆ ಬಂದು ಅಲ್ಲಿದ್ದ ಸಹೋದರರನ್ನು ವಂದಿಸಿ ಅವರ ಬಳಿಯಲ್ಲಿ ಒಂದು ದಿವಸ ಇದ್ದೆವು.

8 ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।ಮರುದಿನ ಪೌಲನ ಜೊತೆಯವರಲ್ಲಿದ್ದ ನಾವು ಹೊರಟು ಕೈಸರೈಯಕ್ಕೆ ಸೇರಿ ಏಳು ಮಂದಿಯಲ್ಲಿ ಒಬ್ಬನಾಗಿದ್ದ ಸುವಾರ್ತಿಕನಾದ ಫಿಲಿಪ್ಪನ ಮನೆಗೆ ಹೋಗಿ ಅವನೊಂದಿಗೆ ಇದ್ದೆವು.

9 ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।ಇವನಿ ಪ್ರವಾದಿ ಸುತ್ತಿದ್ದ ಕನ್ಯೆಯರಾದ ನಾಲ್ಕು ಮಂದಿ ಕುಮಾರ್ತೆಯರು ಇದ್ದರು.

10 ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਸੀ ਤਾਂ ਉੱਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।ನಾವು ಅಲ್ಲಿ ಆನೇಕ ದಿವಸಗಳು ಇದ್ದ ತರುವಾಯ ಅಗಬನೆಂಬ ಒಬ್ಬ ಪ್ರವಾದಿಯು ಯೂದಾಯದಿಂದ ಅಲ್ಲಿಗೆ ಬಂದನು.

11 ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”ಅವನು ನಮ್ಮ ಬಳಿಗೆ ಬಂದು ಪೌಲನ ನಡುಕಟ್ಟನ್ನು ತೆಗೆದು ತನ್ನ ಸ್ವಂತ ಕೈಕಾಲುಗಳನ್ನು ಕಟ್ಟಿಕೊಂಡು--ಈ ನಡುಕಟ್ಟು ಯಾವನದೋ ಆ ಮನುಷ್ಯನನ್ನು ಯೆಹೂದ್ಯರು ಯೆರೂಸಲೇಮಿನಲ್ಲಿ ಹೀಗೆ ಕಟ್ಟಿ ಅನ್ಯಜನರ ಕೈಗೆ ಒಪ್ಪಿಸುವರು ಎಂದು ಪವಿತ್ರಾತ್ಮನು ಹೇಳುತ್ತಾನೆ ಅಂದ

12 ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।ನಾವೂ ಇವುಗಳನ್ನು ಕೇಳಿದಾಗ ಅವನು ಯೆರೂಸಲೇಮಿಗೆ ಹೋಗಬಾರ ದೆಂದು ನಾವು ಆ ಸ್ಥಳದಲ್ಲಿದ್ದವರೂ ಅವನನ್ನು ಬೇಡಿ ಕೊಂಡೆವು.

13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”ಅದಕ್ಕೆ ಪೌಲನು ಪ್ರತ್ಯುತ್ತರ ವಾಗಿ--ನೀವು ಅತ್ತು ನನ್ನ ಹೃದಯವನ್ನು ಒಡೆಯುವ ದೇನು? ಕರ್ತನಾದ ಯೇಸು ಕ್ರಿಸ್ತನ ಹೆಸರಿನ ನಿಮಿತ್ತವಾಗಿ ಬಂಧಿಸಲ್ಪಡುವದಕ್ಕೆ ಮಾತ್ರವಲ್ಲದೆ ಯೆರೂಸಲೇಮಿನಲ್ಲಿ ಸಾಯುವದಕ್ಕೂ ನಾನು ಸಿದ್ಧ ನಾಗಿದ್ದೇನೆ ಎಂದು ಹೇಳಿದನು.

14 ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”ಅವನು ಒಪ್ಪದೆ ಇದ್ದದರಿಂದ--ಕರ್ತನ ಚಿತ್ತದಂತೆಯೇ ಆಗಲಿ ಎಂದು ಹೇಳಿ ನಾವು ಸುಮ್ಮನಾದೆವು.

15 ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।ಆ ದಿವಸಗಳಾದ ಮೇಲೆ ನಾವು ಸಿದ್ಧಪಡಿಸಿ ಕೊಂಡು ಯೆರೂಸಲೇಮಿಗೆ ಹೋದೆವು.

16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।ಆಗ ಕೈಸರೈಯದ ಶಿಷ್ಯರಲ್ಲಿ ಸಹ ಕೆಲವರು ನಮ್ಮೊಂದಿಗೆ ಬಂದು ನಾವು ಕುಪ್ರದ ಮ್ನಾಸೋನನೆಂಬ ಪ್ರಾಯ ಹೋದ ಒಬ್ಬ ಶಿಷ್ಯನ ಕೂಡ ಇಳುಕೊಳ್ಳುವಂತೆ ತಮ್ಮೊಂದಿಗೆ ಅವನನ್ನು ಕರಕೊಂಡು ಬಂದರು.

17 ਪੌਲੁਸ ਦਾ ਯਾਕੂਬ ਨੂੰ ਮਿਲਣਾ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।ನಾವು ಯೆರೂಸಲೇಮಿಗೆ ಬಂದಾಗ ಸಹೋದ ರರು ನಮ್ಮನ್ನು ಸಂತೋಷದಿಂದ ಸೇರಿಸಿಕೊಂಡರು.

18 ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।ಮರುದಿನ ಪೌಲನು ನಮ್ಮ ಕೂಡ ಯಾಕೋಬನ ಬಳಿಗೆ ಬಂದನು; ಆಗ ಹಿರಿಯರೆಲ್ಲರೂ ಅಲ್ಲಿ ಕೂಡಿದ್ದರು.

19 ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।ಅವನು ಅವರನ್ನು ವಂದಿಸಿ ತನ್ನ ಸೇವೆಯ ಮೂಲಕ ದೇವರು ಪ್ರತ್ಯೇಕವಾಗಿ ಅನ್ಯ ಜನರಲ್ಲಿ ಎಂಥ ಕಾರ್ಯಗಳನ್ನು ಮಾಡಿಸಿದನೆಂದು ವಿವರಿಸಿದನು.

20 ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।ಅವರು ಅದನ್ನು ಕೇಳಿ ಕರ್ತನನ್ನು ಮಹಿಮೆಪಡಿಸಿ ಅವನಿಗೆ--ಸಹೋದರನೇ, ವಿಶ್ವಾಸಿ ಗಳಾದ ಯೆಹೂದ್ಯರು ಎಷ್ಟೋ ಸಾವಿರ ಮಂದಿ ಇದ್ದಾರೆಂಬದನ್ನು ನೀನು ನೋಡುತ್ತೀಯಲ್ಲಾ. ಅವರೆಲ್ಲರೂ ನ್ಯಾಯಪ್ರಮಾಣದ ವಿಷಯದಲ್ಲಿ ಅಭಿಮಾನವುಳ್ಳವರಾಗಿದ್ದಾರೆ.

21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।ಅವರು ತಮ್ಮ ಮಕ್ಕಳಿಗೆ ಸುನ್ನತಿ ಮಾಡಿಸಬಾರದೆಂದೂ ಆಚಾರಗಳ ಪ್ರಕಾರ ನಡೆಯಬಾರದೆಂದೂ ಹೇಳುತ್ತಾ ಮೋಶೆ ಬರೆದದ್ದನ್ನು ತ್ಯಜಿಸಬೇಕೆಂದು ಅನ್ಯಜನರಲ್ಲಿರುವ ಯೆಹೂದ್ಯರಿಗೆ ನೀನು ಬೋಧಿಸುತ್ತಿದ್ದೀ ಎಂಬದಾಗಿ ನಿನ್ನ ವಿಷಯದಲ್ಲಿ ಅವರು ಕೇಳಿದ್ದಾರೆ.

22 “ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।ಆದದರಿಂದ ಏನು ಮಾಡಬೇಕು? ಸಮೂಹವು ಕೂಡಿಬರುವದು ಅವಶ್ಯವಾಗಿದೆ; ನೀನು ಇಲ್ಲಿಗೆ ಬಂದಿದ್ದೀ ಎಂದು ಅವರಿಗೆ ಗೊತ್ತಾಗುವದು.

23 ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।ಆದಕಾರಣ ನಾವು ನಿನಗೆ ಹೇಳುವದನ್ನು ಮಾಡು; ನಮ್ಮಲ್ಲಿ ಪ್ರಮಾಣ ಮಾಡಿದ ನಾಲ್ಕು ಮಂದಿ ಇದ್ದಾರೆ.

24 ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸੱਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।ನೀನು ಅವರನ್ನು ಕರೆದುಕೊಂಡು ಹೋಗಿ ಅವರು ತಮ್ಮ ತಲೆಗಳನ್ನು ಬೋಳಿಸಿಕೊಳ್ಳುವಂತೆ ನೀನೂ ಅವ ರೊಂದಿಗೆ ನಿನ್ನನ್ನು ಶುದ್ಧಮಾಡಿಕೊಂಡು ಅವರಿ ಗೋಸ್ಕರ ವೆಚ್ಚಮಾಡು; ಆಗ ನಿನ್ನ ವಿಷಯವಾಗಿ ಅವರು ಕೇಳಿದವುಗಳು ಏನೂ ಅಲ್ಲವೆಂದೂ ನೀನು ಸಹ ಕ್ರಮವಾಗಿ ನಡೆಯುತ್ತಾ ನ್ಯಾಯಪ್ರಮಾಣ

25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”ನಂಬಿರುವ ಅನ್ಯಜನರ ವಿಷಯವಾದರೋ ವಿಗ್ರಹಕ್ಕೆ ನೈವೇದ್ಯ ಮಾಡಿದ್ದನ್ನೂ ರಕ್ತವನ್ನೂ ಕುತ್ತಿಗೆ ಹಿಸುಕಿ ಕೊಂದದ್ದನ್ನೂ ಹಾದರವನ್ನೂ ಬಿಟ್ಟು ದೂರವಾಗಿರಬೇಕೆಂಬದಾಗಿ ನಾವು ತೀರ್ಮಾನಿಸಿ ಬರೆದೆವೆಂದು ಹೇಳಿದರು.

26 ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।ಆಗ ಪೌಲನು ಆ ಮನುಷ್ಯರನ್ನು ಕರೆದು ಕೊಂಡು ಮರುದಿನ ಅವರೊಂದಿಗೆ ತನ್ನನ್ನು ಶುದ್ಧಮಾಡಿಕೊಂಡು ಅವರಲ್ಲಿ ಪ್ರತಿಯೊಬ್ಬನಿಗಾಗಿ ಅರ್ಪಣೆಯನ್ನು ಸಮರ್ಪಿಸುವ ವರೆಗೆ ಶುದ್ಧೀಕರಣದ ದಿವಸಗಳು ಪೂರೈಸಲ್ಪಟ್ಟವೆಂದು ಸೂಚಿಸುವಂತೆ ದೇವಾಲಯದಲ್ಲಿ ಪ್ರವೇಶಿಸಿದನು.

27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।ಆ ಏಳು ದಿವಸಗಳು ತುಂಬುತ್ತಿರುವಾಗ ಆಸ್ಯ ದಿಂದ ಬಂದಿದ್ದ ಯೆಹೂದ್ಯರು ಅವನನ್ನು ದೇವಾಲ ಯದಲ್ಲಿ ಕಂಡು ಜನರೆಲ್ಲರನ್ನು ಉದ್ರೇಕಿಸಿ ಅವನನ್ನು ಹಿಡಿದು--

28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”ಇಸ್ರಾಯೇಲ್‌ ಜನರೇ, ಸಹಾಯ ಮಾಡಿರಿ; ಎಲ್ಲಾ ಕಡೆಯಲ್ಲಿ ಜನರಿಗೂ ಈ ನ್ಯಾಯ ಪ್ರಮಾಣಕ್ಕೂ ಈ ಸ್ಥಳಕ್ಕೂ ವಿರೋಧವಾಗಿ ಎಲ್ಲರಿಗೂ ಬೋಧಿಸುತ್ತಿದ್ದವನು ಈ ಮನುಷ್ಯನೇ; ಇದಲ್ಲದೆ ಗ್ರೀಕರನ್ನು ಸಹ ಈ ದೇವಾಲಯದೊಳಗೆ ಕರೆದು ಕೊಂಡು ಬಂದು ಈ ಪರಿಶುದ್ಧಸ್ಥಳವನ್ನು ಹೊಲೆ ಮಾಡಿದ್ದಾನೆ ಎಂದು ಕೂಗಿ

29 (ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)(ಮುಂಚೆ ಎಫೆಸದವನಾದ ತ್ರೊಫಿಮನನ್ನು ಪೌಲನೊಂದಿಗೆ ಆ ಪಟ್ಟಣದಲ್ಲಿ ಅವರು ಕಂಡಿದ್ದರಿಂದ ಅವನನ್ನು ದೇವಾಲಯದೊಳಗೆ ಪೌಲನು ಕರೆದುಕೊಂಡು ಬಂದಿದ್ದನೆಂದು ಭಾವಿಸಿದರು).

30 ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।ಆಗ ಪಟ್ಟಣವೆಲ್ಲಾ ಕದಲಿಹೋಯಿತು. ಜನರು ಒಟ್ಟಾಗಿ ಓಡಿಬಂದು ಪೌಲನನ್ನು ಹಿಡಿದು ದೇವಾಲಯದ ಹೊರಗೆ ಎಳೆದುಕೊಂಡು ಬಂದ ಕೂಡಲೆ ಬಾಗಿಲುಗಳು ಮುಚ್ಚಲ್ಪಟ್ಟವು.

31 ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ।ಅವರು ಅವನನ್ನು ಕೊಲ್ಲಬೇಕೆಂ ದಿದ್ದಾಗ ಯೆರೂಸಲೇಮಿನಲ್ಲೆಲ್ಲಾ ಗಲಭೆ ಆಯಿತೆಂದು ಪಟಾಲಮಿನ ಮುಖ್ಯ ನಾಯಕನಿಗೆ ವರದಿ ಬಂತು.

32 ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।ಅವನು ತಕ್ಷಣವೇ ಸೈನಿಕರನ್ನೂ ಶತಾಧಿಪತಿಗಳನ್ನೂ ತೆಗೆದುಕೊಂಡು ಅವರ ಬಳಿಗೆ ಓಡಿ ಬಂದನು. ಅವರು ಮುಖ್ಯ ನಾಯಕನನ್ನೂ ಸೈನಿಕರನ್ನೂ ನೋಡಿ ಪೌಲನನ್ನು ಹೊಡೆಯುವದನ್ನು ಬಿಟ್ಟರು.

33 ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”ಮುಖ್ಯ ನಾಯಕನು ಹತ್ತರಕ್ಕೆ ಬಂದು ಅವನನ್ನು ಹಿಡಿದು ಅವನಿಗೆ ಜೋಡು ಸರಪಣಿಯಿಂದ ಕಟ್ಟಬೇಕೆಂದು ಅಪ್ಪಣೆ ಕೊಟ್ಟು--ಅವನು ಯಾರು? ಏನು ಮಾಡಿದ್ದಾನೆ ಎಂದು ಕೇಳಿದನು.

34 ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।ಆಗ ಸಮೂಹದಲ್ಲಿ ಕೆಲವರು ಒಂದು ವಿಧವಾಗಿ ಬೇರೆ ಕೆಲವರು ಇನ್ನೊಂದು ವಿಧವಾಗಿ ಕೂಗಿದಾಗ ಆ ಗದ್ದಲದ ನಿಜಸ್ಥಿತಿಯನ್ನು ಅವನು ತಿಳಿಯಲಾರದೆ ಅವನನ್ನು ಕೋಟೆಯೊಳಗೆ ತೆಗೆದುಕೊಂಡು ಹೋಗಬೇಕೆಂದು ಅಪ್ಪಣೆಕೊಟ್ಟನು.

35 ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ।ಅವನು ಮೆಟ್ಟಲುಗಳ ಮೇಲೆ ಬಂದಾಗ ಜನರ ಬಲಾತ್ಕಾರದ ನಿಮಿತ್ತ ಸೈನಿಕರು ಅವನನ್ನು ಹೊತ್ತು ಕೊಂಡು ಹೋದರು.

36 ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”ಯಾಕಂದರೆ ಗುಂಪಾಗಿ ಕೂಡಿದ ಜನರು ಹಿಂದಿನಿಂದ ಬಂದು--ಅವನನ್ನು ತೆಗೆದುಹಾಕು ಎಂದು ಕೂಗುತ್ತಿದ್ದರು.

37 ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?” ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?ಪೌಲನನ್ನು ಕೋಟೆಯೊಳಗೆ ಕರೆದುಕೊಂಡು ಹೋಗುವದಕ್ಕಿದ್ದಾಗ ಅವನು ಸಹಸ್ರಾಧಿಪತಿಗೆ-- ನಿನ್ನೊಂದಿಗೆ ನಾನು ಮಾತನಾಡಬಹುದೋ ಎಂದು ಕೇಳಿದಾಗ ಅವನು--ನೀನು ಗ್ರೀಕ್‌ ಮಾತನಾಡ ಬಲ್ಲೆಯಾ?

38 ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”ಸ್ವಲ್ಪ ದಿವಸಗಳ ಮುಂಚೆ ದಂಗೆಯ ನ್ನೆಬ್ಬಿಸಿ ಕೊಲೆಗಡುಕರಾದ ನಾಲ್ಕುಸಾವಿರ ಮನುಷ್ಯ ರನ್ನು ಅಡವಿಗೆ ತೆಗೆದುಕೊಂಡು ಹೋದ ಆ ಐಗುಪ್ತ್ಯನು ನೀನೇ ಅಲ್ಲವೋ ಎಂದು ಕೇಳಿದನು.

39 ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”ಆದರೆ ಪೌಲನು--ನಾನು ಪ್ರಖ್ಯಾತವಾದ ಕಿಲಿಕ್ಯದ ತಾರ್ಸ ಪಟ್ಟಣದಲ್ಲಿ ನಿವಾಸಿಯಾಗಿರುವ ಯೆಹೂದ್ಯನು; ಈ ಜನರಿಗೆ ಮಾತನಾಡುವಂತೆ ನನಗೆ ಅಪ್ಪಣೆ ಕೊಡು ಎಂದು ನಾನು ನಿನ್ನನ್ನು ಕೇಳಿಕೊಳ್ಳುತ್ತೇನೆ ಅಂದನು.

40 ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।ಅವನು ಅಪ್ಪಣೆ ಕೊಟ್ಟಾಗ ಪೌಲನು ಮೆಟ್ಟಲುಗಳ ಮೇಲೆ ನಿಂತು ಜನರಿಗೆ ಕೈಸನ್ನೆ ಮಾಡಿದನು. ದೊಡ್ಡ ನಿಶ್ಶಬ್ದತೆ ಉಂಟಾದಾಗ ಇಬ್ರಿಯ ಭಾಷೆಯಲ್ಲಿ ಅವರೊಂದಿಗೆ--

Kannada Bible