Bible

Proverbs 30 - PUNJABI (Kannada)

1 ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।ಯಾಕೆ ಎಂಬವನ ಮಗನಾದ ಆಗೂರನ ಪ್ರವಾದನೆಯ ಮಾತುಗಳು; ಇವನು ಇಥಿಯೇಲನಿಗೆ ಹೌದು, ಇಥಿಯೇಲನಿಗೂ ಉಕ್ಕಾಲ ನಿಗೂ ಹೀಗೆ ಹೇಳಿದನು.

2 ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ।ಖಂಡಿತವಾಗಿಯೂ ಪ್ರತಿಯೊಬ್ಬ ಮನುಷ್ಯನಿಗಿಂತ ನಾನು ಪಶುಪ್ರಾಯನು; ಮನುಷ್ಯನ ವಿವೇಕವು ನನಗೆ ಇಲ್ಲ.

3 ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।ನಾನು ಜ್ಞಾನವನ್ನು ಪಡೆದುಕೊಂಡಿಲ್ಲ; ಅಲ್ಲದೆ ಪರಿಶುದ್ಧನ ವಿಷಯವಾದ ತಿಳುವಳಿಕೆಯು ನನಗಿಲ್ಲ.

4 ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!ಆಕಾಶಕ್ಕೆ ಏರಿದವನು ಇಲ್ಲವೆ ಇಳಿದವನು ಯಾರು? ತನ್ನ ಮುಷ್ಟಿಗಳಲ್ಲಿ ಗಾಳಿಯನ್ನು ಕೂಡಿಸಿದವನಾರು? ವಸ್ತ್ರದಲ್ಲಿ ನೀರನ್ನು ಕಟ್ಟಿದವ ನಾರು? ಭೂಮಿಯ ಕೊನೆಗಳನ್ನೆಲ್ಲಾ ಸ್ಥಾಪಿಸಿದವ ನಾರು? ನೀನು ಹೇಳುವದಾದರೆ ಆತನ ಹೆಸರೇನು? ಆತನ ಮಗನ ಹೆಸರೇನು?

5 ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।ದೇವರ ಪ್ರತಿಯೊಂದು ಮಾತು ಶುದ್ಧವಾಗಿದೆ; ಆತನಲ್ಲಿ ಭರವಸವಿಡುವವನಿಗೆ ಆತನು ಗುರಾಣಿಯಾಗಿದ್ದಾನೆ.

6 ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।ಆತನು ನಿನ್ನನ್ನು ಗದರಿಸುವಂತೆಯೂ ನೀನು ಸುಳ್ಳುಗಾರನೆಂದು ತೋರು ವಂತೆಯೂ ಆತನ ಮಾತುಗಳಿಗೆ ಯಾವದನ್ನು ಸೇರಿಸ ಬೇಡ.

7 ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।ನಿನ್ನಿಂದ ಎರಡನ್ನು ಕೇಳಿಕೊಂಡಿದ್ದೇನೆ; ನಾನು ಸಾಯುವದಕ್ಕಿಂತ ಮುಂಚೆ ಅವುಗಳನ್ನು ಕೊಡುವದಕ್ಕೆ ಹಿಂತೆಗೆಯಬೇಡ;

8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।ವ್ಯರ್ಥತ್ವವನ್ನೂ ಸುಳ್ಳುಗಳನ್ನೂ ನನ್ನಿಂದ ದೂರವಾಗಿ ತೆಗೆದುಹಾಕು. ಬಡತನವಾಗಲಿ ಐಶ್ವರ್ಯವಾಗಲಿ ನನಗೆ ಕೊಡಬೇಡ; ನನಗೆ ತಕ್ಕಷ್ಟು ಆಹಾರವನ್ನು ಭೋಜನ ಮಾಡಿಸು;

9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।ಇಲ್ಲವಾದರೆ ನಾನು ಸಂತೃಪ್ತನಾಗಿ ನಿನ್ನನ್ನು ನಿರಾಕರಿಸಿ--ಕರ್ತನು ಯಾರು ಎಂದು ಹೇಳಿಯೇನು? ಇಲ್ಲವೆ ನಾನು ಬಡವನಾಗಿ ಕದ್ದುಕೊಂಡು ದೇವರ ನಾಮವನ್ನು ಅಯೋಗ್ಯವಾಗಿ ಎತ್ತೇನು.

10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।ಅವನ ಯಜಮಾನನಿಗೆ ಸೇವಕನ ವಿಷಯವಾಗಿ ದೂರು ಹೇಳಬೇಡ; ಇದ ರಿಂದ ಅವನು ಶಪಿಸಾನು; ಆಗ ನೀನು ದೋಷಿ ಯಾಗುವಿ.

11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।ತಮ್ಮ ತಂದೆಯನ್ನು ಶಪಿಸಿ ತಮ್ಮ ತಾಯಿಗೆ ಶುಭವನ್ನು ಕೋರದೆ ಇರುವ ವಂಶಾವಳಿ ಇದೆ.

12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।ತಮ್ಮ ಮಲಿನತ್ವದಿಂದ ಇನ್ನು ತೊಳೆಯಲ್ಪಡದೆ ತಮ್ಮ ದೃಷ್ಟಿಯಲ್ಲಿ ಶುದ್ಧವಾಗಿರುವ ಒಂದು ವಂಶಾವಳಿಯು ಇದೆ.

13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।ಒಂದು ವಂಶಾ ವಳಿಯು ಇದೆ: ಅದರ ಕಣ್ಣುಗಳು ಎಷ್ಟೋ ಉನ್ನತ ವಾಗಿವೆ! ಅದರ ಕಣ್ಣು ರೆಪ್ಪೆಗಳು ಎತ್ತಲ್ಪಟ್ಟಿವೆ.

14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।ಭೂಮಿಯೊಳಗಿಂದ ಬಡವರನ್ನೂ ಮನುಷ್ಯ ರೊಳಗಿಂದ ದಿಕ್ಕಿಲ್ಲದವರನ್ನೂ ನುಂಗುವಂತೆ ತಮ್ಮ ಹಲ್ಲುಗಳು ಖಡ್ಗಗಳಂತೆಯೂ ತಮ್ಮ ದವಡೆಯ ಹಲ್ಲು ಗಳು ಕತ್ತಿಗಳಂತೆಯೂ ಇರುವ ಒಂದು ವಂಶಾವಳಿಯು ಇದೆ.

15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ:ಕೊಡು, ಕೊಡು ಎಂದು ಕೂಗುವ ಇಬ್ಬರು ಹೆಣ್ಣುಮಕ್ಕಳು ಜಿಗಣೆಗೆ ಇವೆ. ಎಂದಿಗೂ ತೃಪ್ತಿಪಡದ ಮೂರು ಸಂಗತಿಗಳು ಇವೆ; ಹೌದು, ಸಾಕು ಎಂದು ಹೇಳದಿರುವ ನಾಲ್ಕು ಸಂಗತಿಗಳಿವೆ.

16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”ಯಾವವಂದರೆ: ಸಮಾಧಿ, ಬಂಜೆಯಾದ ಗರ್ಭ, ನೀರಿನಿಂದ ತುಂಬ ದಿದ್ದ ಭೂಮಿ, ಸಾಕೆಂದು ಹೇಳದೆ ಇರುವ ಬೆಂಕಿ.

17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।ತನ್ನ ತಂದೆಯನ್ನು ಹಾಸ್ಯಮಾಡಿ ತನ್ನ ತಾಯಿಯನ್ನು ಧಿಕ್ಕರಿಸುವವನ ಕಣ್ಣನ್ನು ಕಣಿವೆಯ ಕಾಗೆಗಳು ಕಿತ್ತು ಹಾಕುವವು, ಪ್ರಾಯದ ಹದ್ದುಗಳು ಅದನ್ನು ತಿನ್ನು ವವು.

18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ।ನನಗೆ ಆಶ್ಚರ್ಯವಾದ ಮೂರು ಸಂಗತಿಗ ಳಿವೆ. ಹೌದು, ನಾನು ಅರಿಯದಿರುವ ನಾಲ್ಕು ಸಂಗ ತಿಗಳಿವೆ--

19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।ಆಕಾಶದಲ್ಲಿ ಹದ್ದಿನ ಹಾದಿ, ಬಂಡೆಯ ಮೇಲೆ ಸರ್ಪದ ಸರಣಿ; ಸಮುದ್ರದಲ್ಲಿ ಹಡಗಿನ ಮಾರ್ಗ, ಕನ್ಯೆಯೊಂದಿಗೆ ಮನುಷ್ಯನ ಮಾರ್ಗ.

20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”ಜಾರಸ್ತ್ರೀಯ ನಡತೆಯು ಹಾಗೆಯೇ ಇದೆ; ಅವಳು ತಿಂದು ತನ್ನ ಬಾಯನ್ನು ಒರಸಿಕೊಂಡು--ನಾನು ಯಾವ ಕೆಟ್ಟದ್ದನ್ನೂ ಮಾಡಲಿಲ್ಲ ಎಂದು ಹೇಳುತ್ತಾಳೆ.

21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ:ಭೂಮಿಯು ಮೂರರಿಂದ ಕಳವಳಗೊಳ್ಳುತ್ತದೆ; ನಾಲ್ವರನ್ನು ಅದು ತಾಳಲಾರದು

22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ,ಆಳುವ ದಾಸನು, ಹೊಟ್ಟೆತುಂಬಿದ ನೀಚನು,

23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।ಮದುವೆಯಾದ ಚಂಡಿಯು, ತನ್ನ ಯಜಮಾನಳಿಗೆ ಬಾಧ್ಯಸ್ಥಳಾದ ದಾಸಿಯು.

24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:ಭೂಮಿಯ ಮೇಲೆ ಅಧಿಕ ಜ್ಞಾನವು ಳ್ಳವುಗಳಾದ ನಾಲ್ಕು ಸಣ್ಣ ಪ್ರಾಣಿಗಳು ಇವೆ.

25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।ಇರುವೆಗಳು ದುರ್ಬಲ ಜಾತಿಯಾಗಿದ್ದರೂ ಬೇಸಿಗೆ ಯಲ್ಲಿ ತಮ್ಮ ಆಹಾರವನ್ನು ಸಿದ್ಧಮಾಡಿಕೊಳ್ಳುತ್ತವೆ.

26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।ಮೊಲಗಳು ಬಲಹೀನವಾದ ಜಾತಿಯಾಗಿದ್ದರೂ ಅವು ಬಂಡೆಗಳಲ್ಲಿ ತಮ್ಮ ಮನೆಗಳನ್ನು ಮಾಡಿಕೊಳ್ಳು ತ್ತವೆ.

27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।ಮಿಡತೆಗಳಿಗೆ ಅರಸನಿಲ್ಲ; ಆದರೂ ಅವೆಲ್ಲಾ ದಂಡುದಂಡಾಗಿ ಹೋಗುತ್ತವೆ.

28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।ಜೇಡರ ಹುಳು ತನ್ನ ಕೈಗಳಿಂದ ಹಿಡಿದುಕೊಳ್ಳುತ್ತದೆ; ಅದು ಅರಮನೆ ಗಳಲ್ಲಿ ಇರುತ್ತದೆ.

29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।ಗಂಭೀರ ಗಮನದ ಮೂರು ಪ್ರಾಣಿಗಳಿವೆ; ಹೌದು, ನಡತೆಯಲ್ಲಿ ಅಂದವಾಗಿರುವ ನಾಲ್ಕು ಪ್ರಾಣಿಗಳಿವೆ.

30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।ಮೃಗಗಳಲ್ಲಿ ಬಲಿಷ್ಠವಾಗಿ ರುವ ಸಿಂಹವು ಯಾವದಕ್ಕೂ ಹೆದರುವುದಿಲ್ಲ.

31 ਹੰਕਾਰ ਨਾਲ ਤੁਰਦਾ ਕੁਕੜ, ਇੱਕ ਬੱਕਰਾ, ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।ಬೇಟೆಯ ನಾಯಿ; ಹೋತವು ಸಹ; ಸೈನ್ಯಸಮೇತ ನಾದ ಅರಸನು.

32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।ನೀನು ಉಬ್ಬಿಕೊಂಡು ಮೂರ್ಖ ನಾಗಿ ನಡೆದಿದ್ದರೆ ಇಲ್ಲವೆ ಕೆಟ್ಟದ್ದಾಗಿ ಆಲೋಚಿಸಿದ್ದರೆ ನಿನ್ನ ಬಾಯಿಯ ಮೇಲೆ ಕೈಯಿಟ್ಟುಕೋ.

33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।ಹಾಲು ಕರೆಯುವದರಿಂದ ನಿಜವಾಗಿಯೂ ಬೆಣ್ಣೆ ಬರುತ್ತದೆ; ಮೂಗು ಹಿಂಡುವದರಿಂದ ರಕ್ತ ಬರುತ್ತದೆ; ಹಾಗೆಯೇ ಕೋಪವನ್ನೆಬ್ಬಿಸುವದರಿಂದ ಜಗಳ ಬರುತ್ತದೆ.

Kannada Bible