Bible

Luke 13 - PUNJABI (Kannada)

1 ਆਪਣੇ ਦਿਲ ਬਦਲੋ ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸ ਨੂੰ ਦੱਸਿਆ ਕਿ ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹੜੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।ಇದಲ್ಲದೆ ಪಿಲಾತನು ಗಲಿಲಾಯದವರ ರಕ್ತವನ್ನು ಅವರ ಬಲಿಗಳೊಂದಿಗೆ ಬೆರಸಿದ ವಿಷಯವನ್ನು ಆತನಿಗೆ ತಿಳಿಸಿದ ಕೆಲವರು ಆ ಸಮಯ ದಲ್ಲಿ ಅಲ್ಲಿದ್ದರು.

2 ਯਿਸੂ ਨੇ ਜਵਾਬ ਦਿੱਤਾ, “ਤੁਸੀਂ ਕੀ ਸੋਚਦੇ ਹੋ ਕਿ ਉਨ੍ਹਾਂ ਨਾਲ ਅਜਿਹਾ ਇਸ ਲਈ ਵਾਪਰਿਆ ਕਿਉਂਕਿ ਉਨ੍ਹਾਂ ਨੇ ਗਲੀਲ ਦੇ ਹੋਰ ਲੋਕਾਂ ਨਾਲੋਂ ਵੱਧ ਪਾਪ ਕੀਤੇ?ಆಗ ಯೇಸು ಅವರಿಗೆ--ಈ ಗಲಿ ಲಾಯದವರು ಇಂಥವುಗಳನ್ನು ಅನುಭವಿಸಿದ ಕಾರಣ ಅವರು ಎಲ್ಲಾ ಗಲಿಲಾಯದವರಿಗಿಂತ ಪಾಪಿಷ್ಠರೆಂದು ನೀವು ಭಾವಿಸುತ್ತೀರೋ?

3 ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।ಆದರೆ--ಹಾಗಲ್ಲವೆಂದು ನಾನು ನಿಮಗೆ ಹೇಳುತ್ತೇನೆ; ನೀವು ಮಾನಸಾಂತರ ಪಡದೆಹೋದರೆ ನೀವೆಲ್ಲರೂ ಅವರಂತೆಯೇ ನಾಶವಾ ಗುವಿರಿ.

4 ਤੁਸੀਂ ਉਨ੍ਹਾਂ ਅੱਠ੍ਹਾਰਾਂ ਲੋਕਾਂ ਬਾਰੇ ਕੀ ਸੋਚਦੇ ਹੋ ਜਿਹੜੇ ਜਦੋਂ ਸਿਲੋਆਮ ਦਾ ਬੁਰਜ ਉਨ੍ਹਾਂ ਉੱਤੇ ਢੱਠਾ ਤਾਂ ਮਾਰੇ ਗਏ ਸਨ। ਕੀ ਤੁਸੀਂ ਸੋਚਦੇ ਹੋ ਕਿ ਉਹ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨਾਲੋਂ ਵੱਧ ਪਾਪੀ ਸਨ?ಇಲ್ಲವೆ ಸಿಲೊವಾಮಿನಲ್ಲಿ ಗೋಪುರವು ಬಿದ್ದು ಸತ್ತ ಆ ಹದಿನೆಂಟು ಜನರು ಯೆರೂಸಲೇಮಿನಲ್ಲಿ ವಾಸವಾಗಿರುವ ಎಲ್ಲಾ ಮನುಷ್ಯರಿಗಿಂತಲೂ ಪಾಪಿಷ್ಠ ರೆಂದು ಯೋಚಿಸುತ್ತೀರೋ?

5 ਮੈਂ ਤੁਹਾਨੂੰ ਆਖਦਾ ਹਾਂ ਕਿ ਇਉਂ ਨਹੀਂ ਸੀ, ਪਰ ਜੇਕਰ ਤੁਸੀਂ ਵੀ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਨਸ਼ਟ ਹੋ ਜਾਵੋਂਗੇ।”ಆದರೆ--ಹಾಗಲ್ಲ ವೆಂದು ನಾನು ನಿಮಗೆ ಹೇಳುತ್ತೇನೆ; ನೀವು ಮಾನ ಸಾಂತರಪಡದೆ ಹೋದರೆ ನೀವೆಲ್ಲರೂ ಅವರಂತೆಯೇ ನಾಶವಾಗುವಿರಿ ಅಂದನು.

6 ਫ਼ਲਹੀਣ ਰੁੱਖ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸ ਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸ ਨੂੰ ਕੋਈ ਫ਼ਲ ਨਜ਼ਰ ਨਾ ਆਇਆ।ಆತನು ಈ ಸಾಮ್ಯವನ್ನು ಕೂಡ ಹೇಳಿದನು: ಒಬ್ಬಾನೊಬ್ಬ ಮನುಷ್ಯನಿಗೆ ತನ್ನ ದ್ರಾಕ್ಷೇತೋಟದಲ್ಲಿ ನೆಡಲ್ಪಟ್ಟಿದ್ದ ಒಂದು ಅಂಜೂರದ ಮರವಿತ್ತು; ಅವನು ಬಂದು ಅದರಲ್ಲಿ ಫಲವನ್ನು ಹುಡುಕಿದಾಗ ಒಂದೂ ಸಿಕ್ಕಲಿಲ್ಲ.

7 ਉਸ ਆਦਮੀ ਕੋਲ ਇੱਕ ਨੌਕਰ ਸੀ ਜੋ ਉਸ ਬਾਗ ਦੀ ਰੱਖਵਾਲੀ ਕਰਦਾ ਹੁੰਦਾ ਸੀ। ਇਸ ਲਈ ਉਸ ਨੇ ਆਪਣੇ ਨੌਕਰ ਨੂੰ ਕਿਹਾ, ‘ਮੈਂ ਤਿੰਨ ਸਾਲ ਤੋਂ ਇਸ ਰੁੱਖ ਵੱਲ ਫ਼ਲ ਲਈ ਵੇਖ ਰਿਹਾ ਹਾਂ, ਪਰ ਮੈਨੂੰ ਇਸ ਉੱਪਰ ਕਦੇ ਕੋਈ ਫ਼ਲ ਲੱਗਾ ਨਹੀਂ ਦਿਸਿਆ। ਇਸ ਨੂੰ ਵੱਢ ਸੁੱਟ। ਇਵੇਂ ਜ਼ਮੀਨ ਨੂੰ ਜ਼ਾਇਆ ਕਿਉਂ ਕੀਤਾ ਜਾਵੇ?’ಆಗ ಅವನು ತನ್ನ ದ್ರಾಕ್ಷೇತೋಟ ಮಾಡು ವವನಿಗೆ--ಇಗೋ, ಈ ಮೂರು ವರುಷಗಳಿಂದ ನಾನು ಈ ಅಂಜೂರದ ಮರದಲ್ಲಿ ಫಲ ಹುಡುಕಿದರೂ ಒಂದನ್ನೂ ಕಂಡುಕೊಳ್ಳಲಿಲ್ಲ; ಇದನ್ನು ಕಡಿದುಹಾಕು; ಭೂಮಿಗೆ ಇದು ಯಾಕೆ ಭಾರವಾಗಿರಬೇಕು ಎಂದು ಹೇಳಿದನು.

8 ਪਰ ਨੌਕਰ ਨੇ ਜਵਾਬ ਦਿੱਤਾ, ‘ਮਾਲਕ, ਇੱਕ ਸਾਲ ਹੋਰ ਇੰਤਜ਼ਾਰ ਕਰੋ ਤਾਂ ਜੋ ਇਹ ਰੁੱਖ ਫ਼ਲ ਦੇ ਸੱਕੇ। ਮੈਨੂੰ ਇਸਦੇ ਆਸੇ-ਪਾਸਿਓ ਖੋਦਣ ਦਿਉ ਅਤੇ ਕੁਝ ਖਾਦ ਪਾਉਣ ਦਿਉ।ಆದರೆ ಅವನು ಪ್ರತ್ಯುತ್ತರವಾಗಿ ಅವ ನಿಗೆ--ಒಡೆಯನೇ, ನಾನು ಅದರ ಸುತ್ತಲೂ ಅಗೆದು ಗೊಬ್ಬರ ಹಾಕುವ ವರೆಗೆ ಈ ವರುಷವೂ ಇದನ್ನು ಬಿಡು;

9 ਹੋ ਸੱਕਦਾ ਹੈ ਅਗਲੇ ਸਾਲ ਤੀਕ ਇਸ ਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸ ਨੂੰ ਕਟਵਾ ਸੁੱਟਣਾ।’”ಇದು ಫಲ ಫಲಿಸಿದರೆ ಸರಿ; ಇಲ್ಲವಾದರೆ ನೀನು ಇದನ್ನು ಕಡಿದುಹಾಕಬಹುದು ಅಂದನು.

10 ਯਿਸੂ ਦਾ ਸਬਤ ਦੇ ਦਿਨ ਇੱਕ ਬਿਮਾਰ ਔਰਤ ਨੂੰ ਠੀਕ ਕਰਨਾ ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।ಆತನು ಸಬ್ಬತ್ತಿನಲ್ಲಿ ಸಭಾಮಂದಿರದಲ್ಲಿ ಬೋಧಿ ಸುತ್ತಾ ಇದ್ದನು.

11 ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ।ಆಗ ಇಗೋ, ಹದಿನೆಂಟು ವರುಷ ಗಳಿಂದಲೂ ದುರಾತ್ಮನಿಂದ ರೋಗ ಪೀಡಿತಳಾಗಿ ನಡುಬೊಗ್ಗಿ ಹೋಗಿದ್ದ ಒಬ್ಬ ಸ್ತ್ರೀಯು ಅಲ್ಲಿ ಇದ್ದಳು; ಅವಳು ಯಾವ ರೀತಿಯಲ್ಲಿಯೂ ತನ್ನಷ್ಟಕ್ಕೆ ತಾನೇ ನೆಟ್ಟಗೆ ನಿಲ್ಲಲಾರದೆ ಇದ್ದಳು.

12 ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”ಯೇಸು ಆಕೆಯನ್ನು ನೋಡಿ ಹತ್ತಿರಕ್ಕೆ ಕರೆದು ಆಕೆಗೆ--ಸ್ತ್ರೀಯೇ, ನೀನು ಈ ನಿನ್ನ ರೋಗದಿಂದ ಬಿಡುಗಡೆಯಾಗಿದ್ದೀ ಎಂದು ಹೇಳಿ

13 ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।ಆತನು ಆಕೆಯ ಮೇಲೆ ತನ್ನ ಕೈಗಳನ್ನು ಇಟ್ಟನು; ಕೂಡಲೆ ಆಕೆಯು ನೆಟ್ಟಗಾಗಿ ದೇವರನ್ನು ಮಹಿಮೆಪಡಿಸಿದಳು.

14 ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸ ਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇੱਥੇ ਨਾ ਆਵੇ।”ಯೇಸು ಸಬ್ಬತ್‌ ದಿನದಲ್ಲಿ ಸ್ವಸ್ಥಪಡಿಸಿದ ಕಾರಣ ಸಭಾಮಂದಿರದ ಅಧಿಕಾರಿಯು ಕೋಪದಿಂದ ಜನರಿಗೆ--ಆರು ದಿವಸಗಳಲ್ಲಿ ಮನು ಷ್ಯರು ಕೆಲಸ ಮಾಡತಕ್ಕದ್ದು. ಆದದರಿಂದ ಅವುಗಳಲ್ಲಿ ಅವರು ಬಂದು ಸ್ವಸ್ಥತೆ ಹೊಂದಲಿ; ಸಬ್ಬತ್‌ ದಿನದಲ್ಲಿ ಬೇಡ ಅಂದನು.

15 ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਉਣ ਨਹੀਂ ਲਿਜਾਂਦੇ?ಅದಕ್ಕೆ ಕರ್ತನು ಪ್ರತ್ಯುತ್ತರವಾಗಿ ಅವನಿಗೆ--ಕಪಟಿಯೇ, ನಿಮ್ಮಲ್ಲಿ ಪ್ರತಿಯೊಬ್ಬನು ಸಬ್ಬತ್ತಿನಲ್ಲಿ ತನ್ನ ಎತ್ತನ್ನಾಗಲಿ ಇಲ್ಲವೆ ಕತ್ತೆಯನ್ನಾಗಲಿ ಕೊಟ್ಟಿಗೆಯಿಂದ ಬಿಡಿಸಿ ನೀರು ಕುಡಿಸುವದಕ್ಕಾಗಿ ಹೋಗುವನಲ್ಲವೇ?

16 ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”ಹಾಗಾದರೆ ಇಗೋ, ಅಬ್ರ ಹಾಮನ ಮಗಳಾದ ಈ ಸ್ತ್ರೀಯನ್ನು ಹದಿನೆಂಟು ವರುಷಗಳಿಂದ ಸೈತಾನನು ಕಟ್ಟಿಹಾಕಿದ ಈ ಬಂಧನ ದಿಂದ ಸಬ್ಬತ್‌ ದಿನದಲ್ಲಿ ಬಿಡಿಸಬಾರದೋ ಅಂದನು.

17 ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹੜੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀੜ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬੜੇ ਖੁਸ਼ ਸਨ।ಆತನು ಇವುಗಳನ್ನು ಹೇಳುತ್ತಿರುವಾಗ ಆತನ ವಿರೋಧಿಗಳೆಲ್ಲರೂ ನಾಚಿಕೆಪಟ್ಟರು; ಆದರೆ ಜನರೆಲ್ಲಾ ಆತನಿಂದ ನಡೆದ ಎಲ್ಲಾ ಮಹತ್ತಾದ ಕಾರ್ಯಗಳಿಗಾಗಿ ಸಂತೋಷಪಟ್ಟರು.

18 ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?ಇದಲ್ಲದೆ ಆತನು--ದೇವರ ರಾಜ್ಯವು ಯಾವ ದಕ್ಕೆ ಹೋಲಿಕೆಯಾಗಿದೆ? ನಾನು ಯಾವದಕ್ಕೆ ಅದನ್ನು ಹೋಲಿಸಲಿ?

19 ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸ ਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁੱਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”ಅದು ಒಬ್ಬ ಮನುಷ್ಯನು ಸಾಸಿವೆಕಾಳನ್ನು ತೆಗೆದುಕೊಂಡು ಹೋಗಿ ತನ್ನ ತೋಟ ದಲ್ಲಿ ಹಾಕಿದ್ದಕ್ಕೆ ಹೋಲಿಕೆಯಾಗಿದೆ; ಅದು ಬೆಳೆದು ಒಂದು ದೊಡ್ಡ ಮರವಾಯಿತು; ಆಕಾಶದ ಪಕ್ಷಿಗಳು ಅದರ ಕೊಂಬೆಗಳಲ್ಲಿ ವಾಸಮಾಡಿದವು ಅಂದನು.

20 ਯਿਸੂ ਨੇ ਫ਼ਿਰ ਕਿਹਾ, “ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?ಆತನು ತಿರಿಗಿ--ದೇವರ ರಾಜ್ಯವನ್ನು ಯಾವದಕ್ಕೆ ಹೋಲಿಸಲಿ?

21 ਇਹ ਉਸ ਖਮੀਰ ਵਾਂਗ ਹੈ ਜਿਸ ਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”ಒಬ್ಬ ಸ್ತ್ರೀಯು ಹುಳಿಯನ್ನು ತಕ್ಕೊಂಡು ಮೂರು ಸೇರು ಹಿಟ್ಟೆಲ್ಲವೂ ಹುಳಿಯಾಗುವ ತನಕ ಅದರಲ್ಲಿ ಅಡಗಿಸಿಟ್ಟ ಹುಳಿಗೆ ಅದು ಹೋಲಿಕೆ ಯಾಗಿದೆ ಅಂದನು.

22 ਤੰਗ ਦਰਵਾਜ਼ਾ ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।ಆತನು ಪಟ್ಟಣಗಳನ್ನೂ ಹಳ್ಳಿಗಳನ್ನೂ ಹಾದು, ಬೋಧಿಸುತ್ತಾ ಯೆರೂಸಲೇಮಿನ ಕಡೆಗೆ ಪ್ರಯಾಣ ಮಾಡಿದನು.

23 ਕਿਸੇ ਨੇ ਯਿਸੂ ਨੂੰ ਕਿਹਾ, “ਪ੍ਰਭੂ! ਕੀ ਕੁਝ ਲੋਕ ਹੀ ਬਚਾਏ ਜਾਣਗੇ?” ਯਿਸੂ ਨੇ ਆਖਿਆ,ಆಗ ಒಬ್ಬನು ಆತನಿಗೆ--ಕರ್ತನೇ, ರಕ್ಷಣೆ ಹೊಂದುವವರು ಸ್ವಲ್ಪ ಜನರೋ ಎಂದು ಕೇಳಲು ಆತನು ಅವರಿಗೆ--

24 “ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।ಇಕ್ಕಟ್ಟಾದ ಬಾಗಲಿನಿಂದ ಒಳಗೆ ಪ್ರವೇಶಿಸುವದಕ್ಕೆ ಪ್ರಯಾಸಪಡಿರಿ; ಯಾಕಂ ದರೆ ಅನೇಕರು ಒಳಗೆ ಪ್ರವೇಶಿಸುವದಕ್ಕೆ ಪ್ರಯತ್ನಿಸಿ ದರೂ ಆಗುವದಿಲ್ಲ ಎಂದು ನಾನು ನಿಮಗೆ ಹೇಳು ತ್ತೇನೆ.

25 ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’ಮನೇಯಜಮಾನನು ಒಂದು ಸಾರಿ ಎದ್ದು ಬಾಗಲನ್ನು ಮುಚ್ಚಿಕೊಂಡರೆ ನೀವು ಹೊರಗೆ ನಿಂತು ಕೊಂಡು ಬಾಗಲನ್ನು ತಟ್ಟುತ್ತಾ--ಕರ್ತನೇ, ಕರ್ತನೇ, ನಮಗಾಗಿ ತೆರೆ ಎಂದು ಹೇಳುವದಕ್ಕೆ ಆರಂಭಿಸಿದಾಗ ಆತನು ನಿಮಗೆ ಪ್ರತ್ಯುತ್ತರವಾಗಿ--ನೀವು ಎಲ್ಲಿಯ ವರೋ ನಾನರಿಯೆ ಎಂದು ಹೇಳುವನು.

26 ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’ಆಗ ನೀವು--ನಿನ್ನ ಸನ್ನಿಧಿಯಲ್ಲಿ ನಾವು ತಿಂದು ಕುಡಿದೆವು; ಮತ್ತು ನೀನು ನಮ್ಮ ಬೀದಿಗಳಲ್ಲಿ ಬೋಧಿಸಿದಿ ಎಂದು ಹೇಳಲಾರಂಭಿಸುವಿರಿ.

27 ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’ಆದರೆ ಆತನು--ನೀವು ಎಲ್ಲಿ ಯವರೋ ನಾನರಿಯೆ; ಅಕ್ರಮ ಮಾಡುವವರಾದ ನೀವೆಲ್ಲರೂ ನನ್ನಿಂದ ಹೊರಟುಹೋಗಿರಿ ಎಂದು ಹೇಳುವನೆಂದು ನಾನು ನಿಮಗೆ ಹೇಳುತ್ತೇನೆ.

28 “ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।ಆದರೆ ನೀವು ಅಬ್ರಹಾಮ ಇಸಾಕ ಯಾಕೋಬ ಮತ್ತು ಎಲ್ಲಾ ಪ್ರವಾದಿಗಳು ದೇವರರಾಜ್ಯದಲ್ಲಿ ಇರುವದನ್ನೂ ನೀವು ಮಾತ್ರ ಹೊರಗೆ ದೊಬ್ಬಲ್ಪಟ್ಟಿರುವದನ್ನೂ ನೋಡು ವಾಗ ಅಲ್ಲಿ ನಿಮಗೆ ಗೋಳಾಟವೂ ಹಲ್ಲುಕಡಿ ಯೋಣವೂ ಇರುವವು.

29 ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪੱਛਮ, ਦੱਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।ಇದಲ್ಲದೆ ಪೂರ್ವ ಪಶ್ಚಿಮ ಉತ್ತರ ದಕ್ಷಿಣಗಳಿಂದ ಅವರು ಬಂದು ದೇವರ ರಾಜ್ಯದಲ್ಲಿ ಕೂತುಕೊಳ್ಳುವರು.

30 ਵੇਖੋ! ਜਿਹੜੇ ਇੱਥੇ ਪਿੱਛਲੇ ਹਨ ਸੋ ਉੱਥੇ ਪਹਿਲੇ ਹੋਣਗੇ ਅਤੇ ਜਿਹੜੇ ਇੱਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿੱਛਲੇ ਹੋਣਗੇ।”ಆಗ ಇಗೋ, ಕೊನೆಯವರು ಮೊದಲನೆಯವರಾಗುವರು; ಮೊದ ಲನೆಯವರು ಕೊನೆಯವರಾಗುವರು ಎಂದು ಹೇಳಿದನು.

31 ਯਿਸੂ ਦੀ ਮੌਤ ਯਰੂਸ਼ਲਮ ਵਿੱਚ ਹੋਵੇਗੀ ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸ ਨੂੰ ਕਿਹਾ, “ਇਸ ਥਾਂ ਤੋਂ ਦੂਰ ਚੱਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”ಅದೇ ದಿನದಲ್ಲಿ ಫರಿಸಾಯರಲ್ಲಿ ಕೆಲವರು ಆತನ ಬಳಿಗೆ ಬಂದು--ನೀನು ಇಲ್ಲಿಂದ ಹೊರಟುಹೋಗು; ಯಾಕಂದರೆ ಹೆರೋದನು ನಿನ್ನನ್ನು ಕೊಲ್ಲುವನು ಎಂದು ಆತನಿಗೆ ಹೇಳಿದರು.

32 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂੰਬੜੀ ਨੂੰ ਕਹੋ ਕਿ ਵੇਖ ਮੈਂ, ‘ਅੱਜ ਅਤੇ ਕੱਲ ਦੋ ਦਿਨ ਇੱਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’​ಅದಕ್ಕೆ ಆತನು ಅವರಿಗೆ--ಇಗೋ, ನಾನು ಈ ದಿವಸ ಮತ್ತು ನಾಳೆ ದೆವ್ವಗಳನ್ನು ಬಿಡಿಸಿ ಸ್ವಸ್ಥಮಾಡುತ್ತೇನೆ; ಮೂರನೆಯ ದಿನದಲ್ಲಿ ನಾನು ಸಿದ್ಧಿಗೆ ಬರುತ್ತೇನೆ ಎಂದು ನೀವು ಹೋಗಿ ಆ ನರಿಗೆ ಹೇಳಿರಿ.

33 ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।ಆದಾಗ್ಯೂ ಈ ದಿವಸ ನಾಳೆ ಮತ್ತು ನಾಡದ್ದು ನಾನು ಸಂಚರಿಸಲೇಬೇಕು; ಯಾಕಂದರೆ ಒಬ್ಬ ಪ್ರವಾದಿಯು ಯೆರೂಸಲೇಮಿನ ಹೊರಗೆ ಕೊಲ್ಲಲ್ಪಡಲಾರನು.

34 “ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।ಓ ಯೆರೂಸಲೇಮೇ,ಯೆರೂಸಲೇಮೇ, ಪ್ರವಾದಿಗಳನ್ನು ಕೊಲ್ಲುವವಳೇ, ನಿನ್ನ ಬಳಿಗೆ ಕಳುಹಿಸಲ್ಪಟ್ಟವರಿಗೆ ಕಲ್ಲೆಸೆಯುವವಳೇ, ಕೋಳಿಯು ತನ್ನ ಮರಿಗಳನ್ನು ತನ್ನ ರೆಕ್ಕೆಗಳ ಕೆಳಗೆ ಕೂಡಿಸುವಂತೆ ನಾನು ನಿನ್ನ ಮಕ್ಕಳನ್ನು ಎಷ್ಟೋ ಸಾರಿ ಕೂಡಿಸಬೇಕೆಂದಿದ್ದೆನು; ಆದರೆ ನಿನಗೆ ಅದು ಮನಸ್ಸಿ

35 ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸੱਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹੜਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ”ಇಗೋ, ನಿಮ್ಮ ಮನೆಯು ಹಾಳಾಗಿ ನಿಮಗೆ ಬಿಡಲ್ಪಟ್ಟಿದೆ; ಕರ್ತನ ಹೆಸರಿನಲ್ಲಿ ಬರುವಾತನು ಧನ್ಯನು ಎಂದು ನೀವು ಹೇಳುವ ಸಮಯವು ಬರುವ ತನಕ ನೀವು ನನ್ನನ್ನು ನೋಡುವದೇ ಇಲ್ಲ ಎಂದು ನಾನು ನಿಮಗೆ ನಿಜವಾಗಿ ಹೇಳುತ್ತೇನೆ ಅಂದನು.

Kannada Bible