Numbers 13 - PUNJABI (Kannada)
1 ਜਾਸੂਸ ਕਨਾਨ ਨੂੰ ਜਾਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ,ಕರ್ತನು ಮೋಶೆಯ ಸಂಗಡ ಮಾತನಾಡಿ
2 “ਕੁਝ ਲੋਕਾਂ ਨੂੰ ਕਨਾਨ ਦੀ ਧਰਤੀ ਦੀ ਪੜਤਾਲ ਕਰਨ ਲਈ ਭੇਜੋ। ਇਹੀ ਉਹ ਧਰਤੀ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇਵਾਂਗਾ। ਬਾਰ੍ਹਾਂ ਪਰਿਵਾਰ-ਸਮੂਹਾਂ, ਹਰੇਕ ਵਿੱਚੋਂ ਇੱਕ ਆਗੂ ਨੂੰ ਭੇਜੋ।”ನಾನು ಇಸ್ರಾಯೇಲ್ ಮಕ್ಕಳಿಗೆ ಕೊಡುವ ಕಾನಾನ್ ದೇಶವನ್ನು ಪರೀಕ್ಷಿಸುವ ಹಾಗೆ ನೀನು ಮನುಷ್ಯರನ್ನು ಕಳುಹಿಸು. ಅವರವರ ಪಿತೃಗಳ ಗೋತ್ರದ ಪ್ರಕಾರ ಅವರೊಳಗೆ ಅಧಿಕಾರಿಯಾಗಿರುವ ಪ್ರತಿಯೊಬ್ಬನನ್ನು ಕಳುಹಿಸು ಅಂದನು.
3 ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਇਨ੍ਹਾਂ ਆਗੂਆਂ ਨੂੰ ਭੇਜ ਦਿੱਤਾ ਜਦੋਂ ਕਿ ਲੋਕਾਂ ਨੇ ਪਾਰਾਨ ਦੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਇਸਰਾਏਲ ਦੇ ਲੋਕਾਂ ਦੇ ਆਗੂ ਸਨ।ಆಗ ಮೋಶೆಯು ಕರ್ತನ ಆಜ್ಞೆಯಂತೆ ಪಾರಾನ್ ಅರಣ್ಯ ದಿಂದ ಅವರನ್ನು ಕಳುಹಿಸಿದನು. ಅವರೆಲ್ಲರೂ ಇಸ್ರಾ ಯೇಲ್ ಮಕ್ಕಳ ಮುಖ್ಯಸ್ಥರಾಗಿದ್ದರು.
4 ਇਨ੍ਹਾਂ ਆਗੂਆਂ ਦੇ ਨਾਮ ਸਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ੰਮੂਆ, ਜ਼ਕੂਰ ਦਾ ਪੁੱਤਰ;ಅವರ ಹೆಸರುಗಳು ಯಾವವಂದರೆ: ರೂಬೇನ್ ಗೋತ್ರದ ಜಕ್ಕೂರನ ಮಗನಾದ ಶಮ್ಮೂವನು,
5 ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ਾਫ਼ਾਟ ਹੋਰੀ ਦਾ ਪੁੱਤਰ;ಸಿಮೆಯೋನ್ ಗೋತ್ರದ ಹೋರಿಯ ಮಗನಾದ ಶಾಫಾಟನು,
6 ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ, ਕਾਲੇਬ, ਯਫ਼ੁੰਨਾਹ ਦਾ ਪੁੱਤਰ;ಯೂದಾ ಗೋತ್ರದ ಯೆಫುನ್ನೆಯ ಮಗನಾದ ಕಾಲೇಬನು,
7 ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ, ਯੂਸੁਫ਼ ਦਾ ਪੁੱਤਰ ਯਿਗਾਲ;ಇಸ್ಸಾಕಾರ್ ಗೋತ್ರದ ಯೋಸೇಫನ ಮಗನಾದ ಇಗಾಲನು,
8 ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ, ਨੂਨ ਦਾ ਪੁੱਤਰ ਹੋਸ਼ੇਆ;ಎಫ್ರಾಯಾಮ್ ಗೋತ್ರದ ನೂನನ ಮಗನಾದ ಹೋಶೇಯನು,
9 (ਯਹੋਸ਼ੂਆ) ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ, ਰਾਫ਼ੂ ਦਾ ਪੁੱਤਰ ਪਲਟੀ;ಬೆನ್ಯಾವಿಾನ್ ಗೋತ್ರದ ರಾಫೂವನ ಮಗನಾದ ಪಲ್ಟೀಯು,
10 ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ, ਸੋਦੀ ਦਾ ਪੁੱਤਰ ਗੱਦੀਏਲ;ಜೆಬುಲೂನ್ ಗೋತ್ರದ ಸೋದೀಯ ಮಗನಾದ ಗದ್ದೀಯೇಲ್,
11 (ਮਨੱਸ਼ਹ) ਯੂਸਫ਼ ਦੇ ਪਰਿਵਾਰ-ਸਮੂਹ ਵਿੱਚੋਂ, ਸੂਸੀ ਦਾ ਪੁੱਤਰ ਗੱਦੀ;ಯೋಸೇಫನ ಗೋತ್ರ ಅಂದರೆ ಮನಸ್ಸೆ ಗೋತ್ರದ ಸೂಸೀಯ ಮಗನಾದ ಗದ್ದೀ,
12 ਦਾਨ ਦੇ ਪਰਿਵਾਰ-ਸਮੂਹ ਵਿੱਚੋਂ, ਗਮਲੀ ਦਾ ਪੁੱਤਰ ਅੰਮੀਏਲ;ದಾನ್ ಗೋತ್ರದ ಗೆಮಲ್ಲೀಯನ ಮಗನಾದ ಅವ್ಮೆಾಯೇಲನು,
13 ਆਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ, ਮੀਕਾਏਲ ਦਾ ਪੁੱਤਰ ਸਥੂਰ;ಆಶೇರ್ ಗೋತ್ರದ ವಿಾಕಾ ಯೇಲನ ಮಗನಾದ ಸೆತೂರ್,
14 ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ, ਵਾਫ਼ਸੀ ਦਾ ਪੁੱਤਰ ਨਹਬੀ;ನಫ್ತಾಲಿ ಗೋತ್ರದ ವಾಪೆಸೀಯನ ಮಗನಾದ ನಹಬೀ,
15 ਗਾਦ ਦੇ ਪਰਿਵਾਰ-ਸਮੂਹ ਵਿੱਚੋਂ, ਮਾਕੀ ਦਾ ਪੁੱਤਰ ਗਊਏਲ;ಗಾದನ ಗೋತ್ರದ ಮಾಕೀಯನ ಮಗನಾದ ಗೆಯೂವೇಲ್.
16 ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜੋ ਮੂਸਾ ਦੁਆਰਾ ਉਸ ਧਰਤੀ ਦੀ ਪਰੱਖ ਕਰਨ ਲਈ ਘੱਲੇ ਗਏ ਸਨ। (ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਨੂੰ ਯਹੋਸ਼ੁਆ ਬੁਲਾਇਆ ਕਰਦਾ ਸੀ।)ಮೋಶೆಯು ದೇಶವನ್ನು ಪಾಳತಿ ನೋಡುವದಕ್ಕಾಗಿ ಕಳುಹಿಸಿದ ಮನುಷ್ಯರ ಹೆಸರುಗಳು ಇವೇ. ಮೋಶೆ ನೂನನ ಮಗನಾದ ಹೋಶೇಯನಿಗೆ ಯೆಹೋಶು ವನೆಂದು ಹೆಸರಿಟ್ಟನು.
17 ਜਦੋਂ ਮੂਸਾ ਇਨ੍ਹਾਂ ਆਦਮੀਆਂ ਨੂੰ ਕਨਾਨ ਦੀ ਪਰੱਖ ਪੜਤਾਨ ਲਈ ਭੇਜ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਗੇਵ ਵਿੱਚੋਂ ਲੰਘਕੇ ਪਹਾੜੀ ਪ੍ਰਦੇਸ਼ ਵਿੱਚ ਜਾਉ।ಮೋಶೆ ಕಾನಾನ್ ದೇಶವನ್ನು ಪಾಳತಿ ನೋಡು ವದಕ್ಕೆ ಅವರನ್ನು ಕಳುಹಿಸುವಾಗ ಅವರಿಗೆ--ಈ ದಕ್ಷಿಣ ಕಡೆಯಲ್ಲಿ ಹೋಗಿ ಬೆಟ್ಟವನ್ನೇರಿ
18 ਇਹ ਦੇਖੋ ਕਿ ਧਰਤੀ ਕਿਹੋ ਜਿਹੀ ਲੱਗਦੀ ਹੈ। ਉੱਥੇ ਰਹਿਣ ਵਾਲੇ ਲੋਕਾਂ ਦੀ ਜਾਣਕਾਰੀ ਹਾਸਿਲ ਕਰੋ। ਕੀ ਉਹ ਤਾਕਤਵਰ ਹਨ ਜਾਂ ਕਮਜ਼ੋਰ ਹਨ? ਕੀ ਉਹ ਬਹੁਤ ਸਾਰੇ ਹਨ। ਜਾਂ ਥੋੜੀ ਗਿਣਤੀ ਵਿੱਚ ਹਨ?ಆ ದೇಶವು ಎಂಥದ್ದೋ? ಅದರಲ್ಲಿ ವಾಸಿಸುವ ಜನರು ಬಲವುಳ್ಳ ವರೋ ಇಲ್ಲವೆ ಬಲಹೀನರೋ, ಸ್ವಲ್ಪ ಜನರೋ ಇಲ್ಲವೆ ಬಹಳ ಜನರೋ ಎಂದೂ
19 ਉਸ ਧਰਤੀ ਬਾਰੇ ਜਾਣਕਾਰੀ ਹਾਸਿਲ ਕਰੋ ਜਿੱਥੇ ਉਹ ਰਹਿੰਦੇ ਹਨ। ਕੀ ਉਹ ਚੰਗੀ ਧਰਤੀ ਉੱਤੇ ਰਹਿੰਦੇ ਹਨ ਜਾਂ ਬੁਰੀ ਉੱਤੇ? ਉਹ ਕਿਹੋ ਜਿਹੇ ਨਗਰਾਂ ਵਿੱਚ ਰਹਿੰਦੇ ਹਨ? ਕੀ ਉਨ੍ਹਾਂ ਨਗਰਾਂ ਦੀ ਰਾਖੀ ਕਰਨ ਲਈ ਕੰਧਾਂ ਹਨ? ਕੀ ਉਹ ਨਗਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਗਏ ਹਨ?ಅವರು ವಾಸಿ ಸುವ ದೇಶವು ಎಂಥದ್ದೋ ಅದು ಒಳ್ಳೆಯದಾಗಿ ದೆಯೋ ಕೆಟ್ಟದ್ದಾಗಿದೆಯೋ ಅವರು ವಾಸಿಸುವ ಪಟ್ಟಣಗಳು ಎಂಥವುಗಳೋ ಅವರು ವಾಸಿಸುವದು ಡೇರೆಗಳಲ್ಲಿಯೋ ಬಲವಾದ ಕೋಟೆಗಳಲ್ಲಿಯೋ ಎಂದೂ
20 ਅਤੇ ਉਸ ਧਰਤੀ ਦੀਆਂ ਹੋਰਨਾਂ ਗੱਲਾਂ ਬਾਰੇ ਵੀ ਜਾਣਕਾਰੀ ਹਾਸਿਲ ਕਰੋ। ਕੀ ਇਹ ਮਿੱਟੀ, ਪੌਦੇ ਉਗਾਉਣ ਵਾਸਤੇ ਚੰਗੀ ਉਪਜਾਊ ਹੈ। ਜਾਂ ਕੀ ਇਹ ਘੱਟ ਉਪਜਾਊ ਹੈ। ਕੀ ਇਸ ਧਰਤੀ ਉੱਤੇ ਰੁੱਖ ਹਨ? ਅਤੇ, ਉਸ ਧਰਤੀ ਤੋਂ ਕੁਝ ਫ਼ਲ ਵੀ ਲੈ ਕੇ ਆਉ।” (ਇਹ ਉਹ ਸਮਾਂ ਸੀ ਜਦੋਂ ਅੰਗੂਰਾਂ ਦੀ ਅਗੇਤੀ ਫ਼ਸਲ ਪੱਕ ਗਈ ਹੋਵੇਗੀ।)ಆ ಭೂಮಿಯು ಎಂಥದ್ದೋ ಸಾರವಾ ದದ್ದೋ? ನಿಸ್ಸಾರವಾದದ್ದೋ ಮರಗಳುಳ್ಳದ್ದೋ? ಇಲ್ಲದಿರುವದೋ ಎಂದೂ ನೋಡಿರಿ. ನೀವು ಧೈರ್ಯ ವುಳ್ಳವರಾಗಿದ್ದು ಆ ಭೂಮಿಯ ಫಲವನ್ನು ತೆಗೆದು ಕೊಳ್ಳಿರಿ ಅಂದನು. ಆಗ ಪ್ರಥಮ ದ್ರಾಕ್ಷೇಹಣ್ಣುಗಳ ಕಾಲವಾಗಿತ್ತು.
21 ਇਸ ਲਈ ਉਹ ਉਸ ਪ੍ਰਦੇਸ਼ ਦੀ ਪਰੱਖ ਪੜਤਾਲ ਕਰਨ ਲਈ ਚੱਲੇ ਗਏ। ਉਨ੍ਹਾਂ ਨੇ ਸੀਨ ਦੇ ਮਾਰੂਥਲ ਤੋਂ ਰੇਹੋਬ ਅਤੇ ਲੇਬੋ ਹਾਮਾਥ ਤੱਕ ਦੇ ਇਲਾਕੇ ਦੀ ਪਰੱਖ ਪੜਤਾਲ ਕੀਤੀ।ಆಗ ಅವರು ಏರಿಹೋಗಿ ಜಿನ್ ಎಂಬ ಅರಣ್ಯ ದಿಂದ ಹಮಾತಿನ ಕಡೆಯಲ್ಲಿರುವ ರೆಹೋಬಿನ ವರೆಗೂ ದೇಶವನ್ನು ಪಾಳತಿ ನೋಡಿದರು.
22 ਉਹ ਨੇਗੇਵ ਰਾਹੀਂ ਉਸ ਇਲਾਕੇ ਵਿੱਚ ਦਾਖਲ ਹੋਏ ਅਤੇ ਹਬਰੋਨ ਵੱਲ ਚੱਲੇ ਗਏ। (ਹਬਰੋਨ ਦਾ ਨਗਰ ਮਿਸਰ ਦੇ ਸੋਆਨ ਨਗਰ ਤੋਂ ਸੱਤ ਸਾਲ ਪਹਿਲਾਂ ਉਸਾਰਿਆ ਗਿਆ ਸੀ।) ਅਹਿਮਾਨ ਸ਼ੇਸ਼ਈ ਅਤੇ ਤਲਮਈ ਉੱਥੇ ਰਹਿੰਦੇ ਸਨ। ਇਹ ਆਦਮੀ ਅਨਾਕ ਦੇ ਉੱਤਰਾਧਿਕਾਰੀ ਸਨ।ಅವರು ದಕ್ಷಿಣದ ಕಡೆಯಲ್ಲಿ ಹೆಬ್ರೋನಿನ ವರೆಗೆ ಬಂದರು; ಅಲ್ಲಿ ಅನಾಕನ ಮಕ್ಕಳಾದ ಅಹೀಮನ ಶೇಷೈಯನೂ ತಲ್ಮೈಯನೂ ಇದ್ದರು. ಹೆಬ್ರೋನು ಐಗುಪ್ತದೇಶದ ಚೋವನಿಗಿಂತ ಏಳು ವರುಷಗಳ ಮೊದಲು ಕಟ್ಟಲ್ಪ ಟ್ಟಿತ್ತು.
23 ਫ਼ੇਰ ਉਹ ਆਦਮੀ ਅਸ਼ਕੋਲ ਵਾਦੀ ਵੱਲ ਚੱਲੇ ਗਏ। ਉੱਥੇ ਇਨ੍ਹਾਂ ਆਦਮੀਆਂ ਨੇ ਅੰਗੂਰਾਂ ਦੀ ਵੇਲ ਤੋਂ ਇੱਕ ਟਹਿਣੀ ਤੋੜ ਲਈ। ਟਹਿਣੀ ਉੱਤੇ ਅੰਗੂਰਾਂ ਦੇ ਗੁਛੇ ਲੱਗੇ ਹੋਏ ਸਨ। ਉਨ੍ਹਾਂ ਨੇ ਟਹਿਣੀ ਨੂੰ ਇੱਕ ਡੰਡੇ ਉੱਤੇ ਟੰਗ ਲਿਆ। ਅਤੇ ਦੋ ਆਦਮੀ ਇਸ ਨੂੰ ਚੁੱਕੇ ਤੁਰਨ ਲੱਗੇ ਉਨ੍ਹਾਂ ਨੇ ਕੁਝ ਅਨਾਰ ਅਤੇ ਅੰਜੀਰ ਵੀ ਚੁੱਕ ਲਈ।ಅವರು ಎಷ್ಕೋಲ ಹಳ್ಳದ ವರೆಗೂ ಬಂದು ಅಲ್ಲಿ ದ್ರಾಕ್ಷೇಹಣ್ಣುಗಳ ಗೊಂಚಲಿನ ಕೊಂಬೆಯನ್ನು ಕೊಯ್ದು ಅದನ್ನು ಅಡ್ಡಕೋಲಿನ ಮೇಲೆ ಇಬ್ಬರಾಗಿ ಹೊತ್ತುಕೊಂಡು ಹೋದರು; ಇದಲ್ಲದೆ ದಾಳಿಂಬರ ಅಂಜೂರ ಹಣ್ಣುಗಳನ್ನು ತಕ್ಕೊಂಡು ಹೋದರು.
24 ਇਸ ਥਾਂ ਨੂੰ ਅਸ਼ਕੋਲ ਵਾਦੀ ਸੱਦਿਆ ਜਾਂਦਾ ਸੀ। ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਆਦਮੀਆਂ ਨੇ ਅੰਗੂਰਾ ਦਾ ਗੁਛਾ ਤੋੜਿਆ ਸੀ।ಇಸ್ರಾಯೇಲ್ ಮಕ್ಕಳು ಅಲ್ಲಿ ದ್ರಾಕ್ಷೇಗೊಂಚಲನ್ನು ಕೊಯ್ದದ್ದರಿಂದ ಆ ಸ್ಥಳಕ್ಕೆ ಎಷ್ಕೋಲ್ ಹಳ್ಳವೆಂದು ಹೆಸರಿಟ್ಟರು.
25 ਉਨ੍ਹਾਂ ਆਦਮੀਆਂ ਨੇ ਉਸ ਪ੍ਰਦੇਸ਼ ਦੀ 40 ਦਿਨ ਤੱਕ ਪੜਤਾਲ ਕੀਤੀ। ਫ਼ੇਰ ਉਹ ਡੇਰੇ ਨੂੰ ਵਾਪਸ ਚੱਲੇ ਗਏ।ಅವರು ದೇಶವನ್ನು ಪಾಳತಿ ನೋಡಿ ನಾಲ್ವತ್ತು ದಿವಸಗಳಾದ ಮೇಲೆ ತಿರಿಗಿ ಬಂದರು.
26 ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ।ಅವರು ಹೋಗಿ ಮೋಶೆ ಆರೋನರ ಬಳಿಗೂ ಇಸ್ರಾಯೇಲ್ ಮಕ್ಕಳ ಸಮಸ್ತ ಸಭೆಯ ಬಳಿಗೂ ಪಾರಾನ್ ಅರಣ್ಯದಲ್ಲಿರುವ ಕಾದೇಶಿಗೂ ಬಂದು ಅವರಿಗೂ ಸಮಸ್ತ ಸಭೆಗೂ ವಿಷಯವನ್ನು ವಿವರಿಸಿ ಆ ದೇಶದ ಫಲಗಳನ್ನು ಅವರಿಗೆ ತೋರಿಸಿದರು.
27 ਆਦਮੀਆਂ ਨੇ ਮੂਸਾ ਨੂੰ ਦੱਸਿਆ, “ਅਸੀਂ ਉਸ ਧਰਤੀ ਵੱਲ ਗਏ ਸਾਂ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉਹ ਧਰਤੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਇਹ ਕੁਝ ਫ਼ਲ ਹਨ ਜਿਹੜੇ ਉੱਥੇ ਉੱਗਦੇ ਹਨ।ಅವರು ಅವ ನಿಗೆ--ನೀನು ನಮ್ಮನ್ನು ಕಳುಹಿಸಿದ ದೇಶಕ್ಕೆ ಹೋದೆವು. ಅದು ನಿಜವಾಗಿಯೂ ಹಾಲೂ ಜೇನೂ ಹರಿಯುವ ದೇಶವೇ; ಅದರ ಫಲವು ಇದೇ.
28 ਪਰ ਉੱਥੇ ਰਹਿਣੇ ਵਾਲੇ ਲੋਕ ਬਹੁਤ ਤਾਕਤਵਰ ਹਨ। ਸ਼ਹਿਰ ਬੜੇ ਵੱਡੇ ਹਨ। ਸ਼ਹਿਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਹੋਏ ਹਨ। ਅਸੀਂ ਉੱਥੇ ਰਹਿਣ ਵਾਲੇ ਕੁਝ ਅਨਾਕੀ ਲੋਕਾਂ ਨੂੰ ਵੀ ਦੇਖਿਆ।ಆದರೆ ಆ ದೇಶದಲ್ಲಿ ವಾಸವಾಗಿರುವ ಜನರು ಬಲಿಷ್ಠರು; ಪಟ್ಟಣ ಗಳು ಭದ್ರವಾಗಿಯೂ ಬಹಳ ದೊಡ್ಡವುಗಳಾಗಿಯೂ ಅವೆ. ಮತ್ತು ಅನಾಕನ ಮಕ್ಕಳನ್ನು ಅಲ್ಲಿ ನಾವು ಕಂಡೆವು.
29 ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।”ಅಮಾಲೇಕ್ಯರು ದೇಶದ ದಕ್ಷಿಣದಲ್ಲಿ ವಾಸವಾಗಿದ್ದಾರೆ; ಹಿತ್ತಿಯರು ಯೆಬೂಸಿಯರು ಅಮೋ ರಿಯರು ಪರ್ವತಗಳಲ್ಲಿಯೂ ಕಾನಾನ್ಯರು ಸಮುದ್ರದ ಬಳಿಯಲ್ಲಿಯೂ ಯೊರ್ದನಿನ ತೀರದಲ್ಲಿಯೂ ವಾಸ ವಾಗಿದ್ದಾರೆ ಎಂದು ಹೇಳಿದರು.
30 ਕਾਲੇਬ ਨੇ ਮੂਸਾ ਦੇ ਨੇੜੇ ਬੈਠੇ ਲੋਕਾਂ ਨੂੰ ਸ਼ਾਂਤ ਹੋ ਜਾਣ ਲਈ ਆਖਿਆ, ਫ਼ੇਰ ਕਾਲੇਬ ਨੇ ਆਖਿਆ, “ਸਾਨੂੰ ਉੱਥੇ ਜਾਣਾ ਚਾਹੀਦਾ ਹੈ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਅਸੀਂ ਬੜੀ ਆਸਾਨੀ ਨਾਲ ਉਸ ਧਰਤੀ ਉੱਤੇ ਕਬਜ਼ਾ ਕਰ ਸੱਕਦੇ ਹਾਂ।”ಆದರೆ ಕಾಲೇಬನು ಮೋಶೆಯ ಎದುರಿನಲ್ಲಿ ಜನರನ್ನು ಸುಮ್ಮನಿರಿಸಿ--ನಾವು ತಕ್ಷಣವೇ ಹೋಗಿ ಅದನ್ನು ಸ್ವಾಧೀನಮಾಡಿಕೊಳ್ಳೋಣ. ಅದನ್ನು ಜಯಿ ಸಲು ನಾವು ನಿಜವಾಗಿಯೂ ಶಕ್ತ ರಾಗಿದ್ದೇವೆ ಅಂದನು.
31 ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।”ಅದರೆ ಅವನ ಸಂಗಡ ಹೋದ ಮನುಷ್ಯರುಆ ಜನರ ಬಳಿಗೆ ಹೋಗಲು ನಮ್ಮಿಂದಾಗುವದಿಲ್ಲ; ಅವರು ನಮಗಿಂತ ಬಲಿಷ್ಠರಾಗಿದ್ದಾರೆ ಎಂದು ಹೇಳಿ ದರು.
32 ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ।ಅವರು ಪಾಳತಿ ನೋಡಿದ ದೇಶದ ವಿಷಯ ಕೆಟ್ಟಸುದ್ಧಿಯನ್ನು ತಂದು--ನಾವು ಪಾಳತಿ ನೋಡುವ ದಕ್ಕೆ ಹಾದುಹೋದ ದೇಶವು ತನ್ನಲ್ಲಿ ವಾಸವಾಗಿರು ವವರನ್ನು ತಿಂದುಬಿಡುವ ದೇಶವಾಗಿದೆ; ನಾವು ಅದರಲ್ಲಿ ನೋಡಿದ ಜನರೆಲ್ಲಾ ಮಹಾಶರೀರದ ಮನುಷ್ಯರು.
33 ਅਸੀਂ ਉੱਥੇ ਦਿਓ-ਕਦ ਨਫ਼ੀਲੀਮ ਲੋਕਾਂ ਨੂੰ ਦੇਖਿਆ! (ਅਨਾਕ ਦੇ ਉੱਤਰਾਧਿਕਾਰੀ ਨਫ਼ੀਲੀਮ ਲੋਕਾਂ ਵਿੱਚੋਂ ਹਨ।) ਉਨ੍ਹਾ ਨੇ ਸਾਡੇ ਵੱਲ ਇਸ ਤਰ੍ਹਾਂ ਦੇਖਿਆ ਜਿਵੇਂ ਅਸੀਂ ਛੋਟੇ-ਛੋਟੇ ਟਿੱਡੇ ਹੋਈਏ। ਹਾਂ, ਅਸੀਂ ਉਨ੍ਹਾਂ ਦੇ ਸਾਹਮਣੇ ਟਿੱਡੀਆਂ ਵਰਗੇ ਹੀ ਸਾਂ!”ಅಲ್ಲಿ ಅಮಾನುಷ್ಯರನ್ನೂ ಅಮಾನುಷ್ಯ ಸಂತಾನ ವಾದ ಅನಾಕನ ಮಕ್ಕಳನ್ನೂ ಕಂಡೆವು; ನಮ್ಮ ದೃಷ್ಟಿಗೆ ನಾವು ಮಿಡತೆಗಳ ಹಾಗೆ ಇದ್ದೆವು, ಅದೇ ಪ್ರಕಾರ ಅವರ ದೃಷ್ಟಿಗೂ ಇದ್ದೆವು.
Kannada Bible