Proverbs 17 - PUNJABI (Kannada)
1 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ।1 ವಿವಾದದೊಂದಿಗೆ ಬಲಿಗಳಿಂದ ತುಂಬಿದ ಮನೆಗಿಂತ ಸಮಾಧಾನದ ಒಣತುತ್ತೇ ಮೇಲು.
2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।ನಾಚಿಕೆಪಡಿಸುವ ಮಗನ ಮೇಲೆ ಜ್ಞಾನಿ ಯಾದ ಸೇವಕನು ಆಳುವವನಾಗಿ ಸಹೋದರರಲ್ಲಿ ಬಾಧ್ಯತೆಗೆ ಪಾಲುಗಾರನಾಗುವನು.
3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।ಬೆಳ್ಳಿ ಬಂಗಾರ ಗಳನ್ನು ಪುಟ ಕುಲುಮೆಗಳು ಶೋಧಿಸುವವು, ಕರ್ತನು ಹೃದಯಗಳನ್ನು ಶೋಧಿಸುತ್ತಾನೆ.
4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।ಕೇಡು ಮಾಡುವ ವನು ಕೆಟ್ಟ ತುಟಿಗಳಿಗೆ ಕಿವಿಗೊಡುತ್ತಾನೆ; ಸುಳ್ಳುಗಾರನು ನೀಚವಾದ ನಾಲಿಗೆಗೆ ಕಿವಿಗೊಡುವನು;
5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।ಬಡವರನ್ನು ಹಾಸ್ಯಮಾಡುವವನು ತನ್ನ ಸೃಷ್ಟಿ ಕರ್ತ ನನ್ನೇ ನಿಂದಿಸುತ್ತಾನೆ; ವಿಪತ್ತುಗಳಿಗೆ ಸಂತೋಷಿಸು ವವನು ಶಿಕ್ಷೆಯನ್ನು ಹೊಂದಲೇಬೇಕು.
6 ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ।ಮಕ್ಕಳ ಮಕ್ಕಳು ವೃದ್ಧರಿಗೆ ಕಿರೀಟ; ಮಕ್ಕಳ ಭೂಷಣವು ಅವರ ತಂದೆ ಗಳೇ.
7 ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ।ಬುದ್ಧಿಹೀನನಿಗೆ ಉತ್ತಮವಾದ ನುಡಿಯುಕ್ತ ವಲ್ಲ; ರಾಜಪುತ್ರನಿಗೆ ಸುಳ್ಳಾಡುವ ತುಟಿಗಳು ಇನ್ನೂ ಎಷ್ಟೋ ಹೆಚ್ಚಾಗಿ ಯುಕ್ತವಲ್ಲ.
8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।ತಕ್ಕೊಳ್ಳುವವನ ಕಣ್ಣುಗಳಿಗೆ ಲಂಚವು ಬೆಲೆಯುಳ್ಳ ಕಲ್ಲಿನಂತಿದೆ; ಅದನ್ನು ಹೇಗೆ ತಿರುಗಿಸಿದರೂ ಅಭಿವೃದ್ಧಿಯಾಗುತ್ತದೆ.
9 ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।ದೋಷ ವನ್ನು ಮುಚ್ಚುವವನು ಪ್ರೀತಿಯನ್ನು ಹುಡುಕುತ್ತಾನೆ, ಸಂಗತಿಯನ್ನು ಎತ್ತಿ ಆಡುವವನು ಸ್ನೇಹಿತರನ್ನು ಪ್ರತ್ಯೇ ಕಿಸುತ್ತಾನೆ.
10 ਇੱਕ ਝਿੜਕ ਇੱਕ ਸੂਝਵਾਨ ਆਦਮੀ ਤੇ, ਕਿਸੇ ਮੂਰਖ ਤੇ ਸੌ ਮਾਰ ਮਾਰਨ ਨਾਲੋਂ ਵੱਧੇਰੇ ਪ੍ਰਭਾਵ ਪਾਉਂਦੀ ਹੈ।ಬುದ್ಧಿಹೀನನಿಗೆ ನೂರು ಪೆಟ್ಟುಗಳಿಗಿಂತ ಜ್ಞಾನಿಗೆ ಒಂದು ಗದರಿಕೆಯ ಮಾತು ಹೆಚ್ಚಾಗಿ ನಾಟು ತ್ತದೆ.
11 ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।ಕೆಟ್ಟವನು ದಂಗೆಯನ್ನೇ ಹುಡುಕುತ್ತಾನೆ; ಆದ ಕಾರಣ ಕ್ರೂರ ಸೇವಕನು ಅವನಿಗೆ ವಿರೋಧವಾಗಿ ಕಳುಹಿಸಲ್ಪಡುವನು.
12 ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।ಮೂರ್ಖತನದಲ್ಲಿ ಮುಳುಗಿ ರುವ ಮೂಢನಿಗೆ ಎದುರಾಗುವದಕ್ಕಿಂತಲೂ ಮರಿಗ ಳನ್ನು ಕಳೆದುಕೊಂಡ ಕರಡಿಗೆ ಎದುರಾಗುವದು ಲೇಸು.
13 ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।ಉಪಕಾರಕ್ಕೆ ಅಪಕಾರವನ್ನು ಮಾಡುವವನ ಮನೆ ಯಿಂದ ಕೇಡು ತೊಲಗುವದೇ ಇಲ್ಲ.
14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।ಒಬ್ಬನು ನೀರನ್ನು ಹೊರಬಿಡುವಂತೆ ಕಲಹದ ಪ್ರಾರಂಭವು ಇರುವದು. ಆದಕಾರಣ ಆ ಕಲಹಕ್ಕೆ ಕೈ ಹಾಕುವದಕ್ಕಿಂತ ಮುಂಚೆ ಅದನ್ನು ಬಿಟ್ಟುಬಿಡು.
15 ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।ದುಷ್ಟರನ್ನು ನೀತಿ ವಂತರೆಂದು ನಿರ್ಣಯಿಸುವವನೂ ನೀತಿವಂತನನ್ನು ದಂಡನೆಗೆ ಗುರಿಮಾಡುವವನೂ ಇವರಿಬ್ಬರೂ ಕರ್ತ ನಿಗೆ ಅಸಹ್ಯರು.
16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।ಬುದ್ಧಿಹೀನನಿಗೆ ಮನಸ್ಸಿಲ್ಲದೆ ಇರು ವದರಿಂದ ಜ್ಞಾನವನ್ನು ಸಂಪಾದಿಸುವದಕ್ಕೆ ಅವನ ಕೈಯಲ್ಲಿ ಕ್ರಯ ಯಾಕೆ?
17 ਦੋਸਤ ਹਰ ਸਮੇਂ ਤੁਹਾਨੂੰ ਪਿਆਰ ਕਰਦਾ ਹੈ ਅਤੇ ਭਰਾ ਮੁਸੀਬਤ ਦੇ ਸਮਿਆਂ ਲਈ ਹੀ ਜਨਮਿਆਂ ਹੈ।ಸ್ನೇಹಿತನು ಎಲ್ಲಾ ಸಮ ಯಗಳಲ್ಲಿ ಪ್ರೀತಿಸುತ್ತಾನೆ; ಇಕ್ಕಟ್ಟಿಗೋಸ್ಕರ ಸಹೋ ದರನು ಹುಟ್ಟಿದ್ದಾನೆ.
18 ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।ವಿವೇಕವಿಲ್ಲದವನು ಕೈ ಮೇಲೆ ಹೊಡೆದು ತನ್ನ ಸ್ನೇಹಿತನ ಎದುರಿನಲ್ಲಿ ಹೊಣೆ ಯಾಗುತ್ತಾನೆ.
19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।ಕಲಹವನ್ನು ಪ್ರೀತಿಮಾಡುವವನು ದೋಷವನ್ನು ಪ್ರೀತಿಮಾಡುತ್ತಾನೆ; ತನ್ನ ದ್ವಾರವನ್ನು ಹೆಚ್ಚಿಸಿಕೊಳ್ಳುವವನು ನಾಶನವನ್ನು ಹುಡುಕುತ್ತಾನೆ.
20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।ಮೂರ್ಖ ಹೃದಯವುಳ್ಳವನು ಒಳ್ಳೇದನ್ನು ಪಡೆ ಯನು; ಕೆಟ್ಟನಾಲಿಗೆಯುಳ್ಳವನು ಹಾನಿಗೆ ಬೀಳುವನು.
21 ਜਿਸ ਕੋਲ ਆਪਣੇ ਪੁੱਤਰ ਵਜੋਂ ਮੂਰਖ ਹੈ, ਉਦਾਸੀ ਹੈ, ਅਤੇ ਬੇਵਕੂਫ਼ ਆਦਮੀ ਦਾ ਪਿਤਾ ਕਦੇ ਖੁਸ਼ ਨਹੀਂ ਹੁੰਦਾ।ಬುದ್ಧಿಹೀನನನ್ನು ಹೆತ್ತವನಿಗೆ ವ್ಯಥೆ; ಬುದ್ಧಿಹೀನನ ತಂದೆಗೆ ಸಂತೋಷವಿರುವದಿಲ್ಲ.
22 ਆਨੰਦਮਈ ਦਿਮਾਗ਼ ਇੱਕ ਚੰਗੀ ਦਵਾ ਬਣਾਉਂਦਾ ਹੈ, ਪਰ ਉਦਾਸ ਮਹਿਸੂਸ ਕਰਨਾ ਹੱਡੀਆਂ ਨੂੰ ਵੀ ਸੁਕਾ ਦਿੰਦਾ ਹੈ।ಹರ್ಷ ಹೃದಯನು ಔಷಧದಂತೆ ಒಳ್ಳೇದು ಮಾಡುತ್ತಾನೆ; ಕುಗ್ಗಿದ ಮನಸ್ಸು ಎಲುಬುಗಳನ್ನು ಒಣಗಿಸುತ್ತದೆ.
23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।ನ್ಯಾಯದ ಮಾರ್ಗ ಗಳನ್ನು ತಿರುಗಿಸಿಬಿಡುವದಕ್ಕೆ ದುಷ್ಟನು ಎದೆಯಿಂದ ಲಂಚವನ್ನು ತೆಗೆದುಕೊಳ್ಳುತ್ತಾನೆ.
24 ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।ವಿವೇಕಿಯ ಮುಂದೆ ಜ್ಞಾನವಿದೆ; ಬುದ್ಧಿಹೀನನ ಕಣ್ಣುಗಳು ಭೂಮಿಯ ಅಂತ್ಯಗಳಲ್ಲಿ ಇರುವವು.
25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ।ಬುದ್ಧಿಹೀನ ನಾದ ಮಗನು ತನ್ನ ತಂದೆಗೆ ದುಃಖವೂ ತನ್ನನ್ನು ಹೆತ್ತವಳಿಗೆ ಕಹಿಯೂ ಆಗಿದ್ದಾನೆ.
26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।ನೀತಿವಂತನನ್ನು ಶಿಕ್ಷಿಸುವದು ಇಲ್ಲವೆ ಅಕ್ರಮಕ್ಕಾಗಿ ರಾಜಪುತ್ರರನ್ನು ಹೊಡೆಯುವದು ಯುಕ್ತವಲ್ಲ.
27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।ತಿಳುವಳಿಕೆಯುಳ್ಳ ವನು ಮಿತವಾಗಿ ಮಾತನಾಡುತ್ತಾನೆ; ವಿವೇಕಿಯು ಶ್ರೇಷ್ಠವಾದ ಆತ್ಮವುಳ್ಳವನಾಗಿದ್ದಾನೆ.
28 ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ।ಬುದ್ಧಿಹೀನನು ಮೌನವಾಗಿದ್ದರೆ ಜ್ಞಾನಿಯೆಂದು ಎಣಿಸಲ್ಪಡುವನು; ತನ್ನ ತುಟಿಗಳನ್ನು ಬಿಗಿ ಹಿಡಿಯುವವನು ವಿವೇಕಿಯೆಂದು ಅನ್ನಿಸಿಕೊಳ್ಳುವನು.
Kannada Bible