Bible

Proverbs 20 - PUNJABI (Kannada)

1 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।ದ್ರಾಕ್ಷಾರಸವು ಪರಿಹಾಸ್ಯಕರವಾಗಿದೆ; ಮಾದಕ ಮದ್ಯವು ಉದ್ರೇಕಿಸುತ್ತದೆ. ಇದ ರಿಂದ ಮೋಸಹೋದವನು ಜ್ಞಾನಿಯಲ್ಲ.

2 ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।ಅರಸನ ಭಯವು ಸಿಂಹದ ಗರ್ಜನೆಯಂತಿದೆ; ಅವನಿಗೆ ಕೋಪ ವನ್ನೆಬ್ಬಿಸುವವನು ತನ್ನ ಪ್ರಾಣಕ್ಕೆ ವಿರೋಧವಾಗಿ ಪಾಪ ಮಾಡುತ್ತಾನೆ.

3 ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।ಕಲಹವನ್ನು ತಡೆಯುವವನು ಮಾನಕ್ಕೆ ಯೋಗ್ಯನು; ಪ್ರತಿಯೊಬ್ಬ ಬುದ್ಧಿಹೀನನು ತಲೆಹಾಕು ತ್ತಾನೆ.

4 ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।ಮೈಗಳ್ಳನು ಚಳಿಯ ನಿಮಿತ್ತವಾಗಿ ಉಳುವದಿಲ್ಲ; ಆದಕಾರಣ ಸುಗ್ಗಿಯಲ್ಲಿ ಅವನು ಬೇಡಿಕೊಂಡರೂ ಏನೂ ಸಿಕ್ಕುವದಿಲ್ಲ.

5 ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।ಮನುಷ್ಯನ ಹೃದಯದ ಆಲೋ ಚನೆಯು ಆಳವಾದ (ಬಾವಿಯ) ನೀರಿನಂತಿದೆ; ವಿವೇ ಕಿಯು ಅದನ್ನು ಸೇದುವನು.

6 ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।ಅನೇಕರಲ್ಲಿ ಪ್ರತಿಯೊ ಬ್ಬನು ತಮ್ಮ ಸ್ವಂತ ಸೌಜನ್ಯವನ್ನು ಸಾರುವನು; ನಂಬಿ ಗಸ್ತನಾದ ಮನುಷ್ಯನನ್ನು ಯಾರು ಕಂಡುಕೊಳ್ಳಬಲ್ಲರು?

7 ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।ನೀತಿವಂತನು ತನ್ನ ಯಥಾರ್ಥತೆಯಲ್ಲಿ ನಡೆಯುತ್ತಾನೆ; ಅವನು ಗತಿಸಿದ ಮೇಲೆ ಅವನ ಮಕ್ಕಳು ಆಶೀರ್ವದಿ ಸಲ್ಪಡುವರು.

8 ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।ನ್ಯಾಯತೀರ್ಪಿನ ಸಿಂಹಾಸನದ ಮೇಲೆ ಕೂತಿರುವ ಅರಸನು ತನ್ನ ಕಣ್ಣು ದೃಷ್ಟಿಯಿಂದ ಸಕಲ ಕೆಟ್ಟತನವನ್ನು ಚದರಿಸುವನು.

9 ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!ನನ್ನ ಹೃದಯವನ್ನು ಶುದ್ಧಿಮಾಡಿಕೊಂಡಿದ್ದೇನೆ, ನನ್ನ ಪಾಪದಿಂದ ನಾನು ಶುದ್ಧನು ಎಂದು ಯಾರು ಹೇಳಬಲ್ಲರು?

10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।ವಿಧ ವಿಧವಾದ ತೂಕಗಳೂ ತರತರವಾದ ಅಳತೆಗಳೂ ಇವೆರಡೂ ಸಮವಾಗಿಯೇ ಕರ್ತನಿಗೆ ಅಸಹ್ಯ.

11 ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।ತನ್ನ ಕೆಲಸವು ಶುದ್ಧವೋ ಇಲ್ಲವೆ ನ್ಯಾಯವೋ ಎಂಬದು ತನ್ನ ಕ್ರಿಯೆಗಳಿಂದಲೇ ಹುಡುಗನು ತೋರ್ಪಡಿಸಿ ಕೊಳ್ಳುತ್ತಾನೆ.

12 ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!ಕೇಳುವ ಕಿವಿ ನೋಡುವ ಕಣ್ಣು, ಇವೆರಡನ್ನು ಕರ್ತನು ಮಾಡಿದ್ದಾನೆ.

13 ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।ನೀನು ಬಡ ತನಕ್ಕೆ ಬಾರದಂತೆ ನಿದ್ರೆಯಲ್ಲಿ ಆಸಕ್ತಿಯುಳ್ಳವನಾಗಿರ ಬೇಡ; ನಿನ್ನ ಕಣ್ಣುಗಳನ್ನು ತೆರೆದರೆ ನೀನು ರೊಟ್ಟಿ ಯಿಂದ ತೃಪ್ತನಾಗುವಿ.

14 ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।ಇದು ನಿಷ್ಪ್ರಯೋಜಕವಾದದ್ದು, ಇದು ನಿಷ್ಪ್ರಯೋಜಕವಾದದ್ದು ಎಂದು ಕೊಳ್ಳು ವವನು ಹೇಳುತ್ತಾನೆ. ಅವನು ಹೋದ ಮೇಲೆ ಹೊಗ ಳುತ್ತಾನೆ.

15 ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।ಬಂಗಾರವೂ ಮಾಣಿಕ್ಯಗಳ ರಾಶಿಯೂ ಇವೆ. ತಿಳುವಳಿಕೆಯ ತುಟಿಗಳು ಅಮೂಲ್ಯವಾದ ರತ್ನ ವಾಗಿವೆ.

16 ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।ಪರರ ಹೊಣೆಯಾಗಿರುವ ಬಟ್ಟೆಯನ್ನು ತೆಗೆದುಕೋ; ಪರಸ್ತ್ರೀಗೋಸ್ಕರ ಅವನಿಂದ ಒತ್ತೆ ತೆಗೆ ದುಕೋ.

17 ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।ಮೋಸದಿಂದ ಸಿಕ್ಕಿದ ರೊಟ್ಟಿಯು ಮನು ಷ್ಯನಿಗೆ ರುಚಿ; ಆಮೇಲೆ ಅವನ ಬಾಯಿಯು ಮರಳಿ ನಿಂದ ತುಂಬುವದು.

18 ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।ಪ್ರತಿಯೊಂದು ಉದ್ದೇಶವು ಆಲೋಚನೆಯಿಂದ ಸಫಲವಾಗುವದು; ಹಿತವಾದ ಸಲಹೆಯಿಂದ ಯುದ್ಧಮಾಡು.

19 ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।ತಿರುಗುವ ಚಾಡಿ ಕೋರನು ಗುಟ್ಟುಗಳನ್ನು ರಟ್ಟುಮಾಡುತ್ತಾನೆ. ಆದ ಕಾರಣ ತನ್ನ ತುಟಿಗಳಿಂದ ಮುಖಸ್ತುತಿ ಮಾಡುವವನ ಗೊಡವೆಗೆ ಹೋಗಬೇಡ.

20 ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।ತನ್ನ ತಂದೆ ತಾಯಿಯನ್ನಾ ಗಲಿ ಶಪಿಸುವವನ ದೀಪವು ಮಂಕಾದ ಕತ್ತಲೆಯಲ್ಲಿ ಆರಿಹೋಗುವದು.

21 ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।ಮೊದಲು ಸ್ವಾಸ್ತ್ಯವನ್ನೂ ತ್ವರೆ ಯಾಗಿ ಹೊಂದಬಹುದು; ಅದರ ಕೊನೆಯು ಆಶೀ ರ್ವದಿಸಲ್ಪಡುವದಿಲ್ಲ.

22 ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।ನೀನು--ಕೇಡಿಗೆ ಮುಯ್ಯಿ ತೀರಿಸುವೆನು ಅನ್ನಬೇಡ; ಕರ್ತನನ್ನು ನಿರೀಕ್ಷಿಸು; ಆಗ ಆತನು ನಿನ್ನನ್ನು ರಕ್ಷಿಸುವನು.

23 ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।ವಿಧವಿಧವಾದ ತೂಕ ಗಳು ಕರ್ತನಿಗೆ ಅಸಹ್ಯವಾಗಿವೆ; ಮೋಸದ ತಕ್ಕಡಿಯು ಒಳ್ಳೇದಲ್ಲ.

24 ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?ಮನುಷ್ಯನ ನಡೆಗಳು ಕರ್ತನಿಂದಲೇ; ಹಾಗಾದರೆ ಒಬ್ಬ ಮನುಷ್ಯನು ತನ್ನ ಮಾರ್ಗವನ್ನು ಹೇಗೆ ತಿಳುಕೊಳ್ಳಬಲ್ಲನು?

25 ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।ಪರಿಶುದ್ಧವಾದದ್ದನ್ನು ನುಂಗಿದವನಾಗಿ ತರುವಾಯ ವಿಚಾರಿಸುವದಕ್ಕಾಗಿ ಆಣೆಯಿಟ್ಟು ಕೊಳ್ಳುವದು ಒಬ್ಬ ಮನುಷ್ಯನಿಗೆ ಉರ್ಲಾ ಗಿದೆ.

26 ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।ಜ್ಞಾನಿಯಾದ ಅರಸನು ದುಷ್ಟರನ್ನು ಚದರಿಸಿ ಅವರ ಮೇಲೆ ಚಕ್ರವನ್ನು ಎಳೆಯುತ್ತಾನೆ.

27 ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।ಮನುಷ್ಯನ ಆತ್ಮವು ಹೊಟ್ಟೆಯ ಒಳಭಾಗಗಳನ್ನು ಶೋಧಿಸುವಂಥ ಕರ್ತನ ದೀಪವಾಗಿವೆ.

28 ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।ಕರುಣೆಯೂ ಸತ್ಯವೂ ಅರಸನನ್ನು ಕಾಯುತ್ತದೆ; ಕರುಣೆಯಿಂದಲೇ ಅವನ ಸಿಂಹಾಸನವು ಸ್ಥಿರಗೊಳ್ಳುತ್ತದೆ.

29 ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।ಯೌವನಸ್ಥರ ಘನತೆಯು ಅವರ ಬಲವೇ; ಮುದುಕರ ಅಲಂಕಾರವು ನರೆತ ತಲೆಯೇ.

30 ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।ನೀಲಿಯಾದ ಗಾಯವು ದುಷ್ಟ ತ್ವವನ್ನು ತೊಳೆಯುತ್ತದೆ; ಹಾಗೆಯೇ ಏಟುಗಳು ಹೊಟ್ಟೆಯ ಒಳಭಾಗಗಳನ್ನು ಶುದ್ಧಮಾಡುತ್ತವೆ.

Kannada Bible