Bible

Proverbs 22 - PUNJABI (Kannada)

1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।ಬಹು ಐಶ್ವರ್ಯಕ್ಕಿಂತಲೂ ಒಳ್ಳೆಯ ಹೆಸರನ್ನೂ ಬೆಳ್ಳಿ ಬಂಗಾರಕ್ಕಿಂತ ಪ್ರೀತಿಯ ದಯವನ್ನೂ ಆರಿಸಿಕೊಳ್ಳುವದು ಉತ್ತಮ.

2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।ಧನಿಕರು, ಬಡವರು ಒಟ್ಟಾಗಿ ಸಂಧಿಸುತ್ತಾರೆ; ಅವರೆಲ್ಲರನ್ನು ಸೃಷ್ಟಿಸಿದಾತನು ಕರ್ತನೇ.

3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।ಜಾಣನು ಕೇಡನ್ನು ಮುಂದಾಗಿ ನೋಡಿ ಅಡಗಿಕೊಳ್ಳುತ್ತಾನೆ; ಬುದ್ಧಿಹೀನರು ಮುಂದೆ ಹೋಗಿ ಶಿಕ್ಷೆಯನ್ನು ಹೊಂದುತ್ತಾರೆ.

4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।ಐಶ್ವ ರ್ಯವೂ ಮಾನವೂ ಜೀವವೂ ವಿನಯ ಕರ್ತನ ಭಯದಿಂದಲೇ.

5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।ಮೂಢರ ದಾರಿಯಲ್ಲಿ ಮುಳ್ಳು ಗಳೂ ಉರುಲುಗಳೂ ಇವೆ; ತನ್ನ ಪ್ರಾಣವನ್ನು ಕಾಪಾ ಡಿಕೊಳ್ಳುವವನು ಅವುಗಳಿಂದ ದೂರವಾಗಿರುವನು.

6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।ನಡೆಯಬೇಕಾದ ಮಾರ್ಗದಲ್ಲಿರುವಂತೆ ಹುಡುಗನಿಗೆ ಶಿಕ್ಷಣಕೊಡು; ಆಗ ಮುಪ್ಪಿನಲ್ಲಿಯೂ ಅವನು ಅದ ರಿಂದ ಹೊರಟು ಹೋಗುವದಿಲ್ಲ.

7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।ಐಶ್ವರ್ಯವಂತನು ಬಡವನ ಮೇಲೆ ಆಳುತ್ತಾನೆ. ಸಾಲಗಾರನು ಸಾಲಕೊಟ್ಟ ವನಿಗೆ ಸೇವಕನು.

8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।ಕೆಟ್ಟತನವನ್ನು ಬಿತ್ತುವವನು ವ್ಯರ್ಥ ವನ್ನು ಕೊಯ್ಯುವನು; ಅವನ ಕೋಪದ ದಂಡವು ಬಿದ್ದುಹೋಗುವದು.

9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।ದಯಾದೃಷ್ಟಿಯುಳ್ಳವನು ಆಶೀ ರ್ವಾದವನ್ನು ಹೊಂದುವನು; ತನಗಿದ್ದ ಆಹಾರದಲ್ಲಿ ಬಡವರಿಗೆ ಕೊಡುತ್ತಾನೆ.

10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।ಪರಿಹಾಸ್ಯ ಮಾಡುವವ ನನ್ನು ಹೊರಗೆ ತಳ್ಳಿಬಿಟ್ಟರೆ ಕಲಹವು ನಿಲ್ಲುವದು; ಹೌದು, ವಿವಾದವೂ ನಿಂದೆಯೂ ನಿಂತುಹೋಗು ವವು.

11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।ಹೃದಯ ಶುದ್ಧಿಯನ್ನು ಪ್ರೀತಿಸುವವನಿಗೆ ತನ್ನ ತುಟಿಗಳ ಕೃಪೆಗಾಗಿ ಅರಸನು ಅವನಿಗೆ ಸ್ನೇಹಿತ ನಾಗಿರುವನು.

12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।ಕರ್ತನ ಕಣ್ಣುಗಳು ತಿಳುವಳಿಕೆಯನ್ನು ಕಾಪಾಡುತ್ತವೆ; ಆತನು ದೋಷಿಯ ಮಾತುಗಳನ್ನು ಕೆಡವಿಹಾಕುತ್ತಾನೆ.

13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”ಸೋಮಾರಿಯು--ಹೊರಗೆ ಸಿಂಹವಿದೆ; ಅದು ನನ್ನನ್ನು ಬೀದಿಗಳಲ್ಲಿ ಕೊಂದು ಹಾಕುತ್ತದೆ ಎಂದು ಹೇಳುತ್ತಾನೆ.

14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।ಪರಸ್ತ್ರೀಯ ಬಾಯಿ ಆಳವಾದ ಕುಣಿ; ಕರ್ತನಿಗೆ ಅಸಹ್ಯವಾದವನು ಅದರಲ್ಲಿ ಬೀಳುವನು.

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।ಮೂರ್ಖತನವು ಹುಡುಗನ ಹೃದಯದಲ್ಲಿ ಕಟ್ಟಲ್ಪಟ್ಟಿದೆ. ಶಿಕ್ಷೆಯ ಬೆತ್ತವು ಅದನ್ನು ಅವನಿಂದ ದೂರವಾಗಿ ಓಡಿಸಿಬಿಡುವದು.

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।ತನ್ನ ಐಶ್ವರ್ಯವನ್ನು ವೃದ್ಧಿಗೊಳಿಸುವದಕ್ಕಾಗಿ ಬಡವರನ್ನು ಹಿಂಸಿಸುವವನೂ ಐಶ್ವರ್ಯವಂತರಿಗೆ ಕೊಡುವವನೂ ನಿಶ್ಚಯವಾಗಿ ಕೊರತೆಪಡುವನು.

17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।ಕಿವಿಗೊಟ್ಟು ಜ್ಞಾನಿ ಗಳ ಮಾತನ್ನು ಕೇಳು; ನನ್ನ ತಿಳುವಳಿಕೆಗೆ ನಿನ್ನ ಹೃದಯ ವನ್ನು ಪ್ರಯೋಗಿಸು.

18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।ಅವುಗಳನ್ನು ನಿನ್ನೊಳಗೆ ಕಾಪಾಡಿದರೆ ಅದು ರಮ್ಯವಾಗಿದೆ; ಅವು ನಿನ್ನ ತುಟಿ ಗಳಲ್ಲಿ ಹೊಂದಿಕೊಂಡಿರುವವು.

19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।ನಿನ್ನ ಭರವಸವು ಕರ್ತನಲ್ಲಿ ಇರುವಂತೆ ನಿನಗೆ ಈ ದಿವಸ ತಿಳಿಯ ಪಡಿಸಿದ್ದೇನೆ.

20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।ಸತ್ಯದ ಮಾತುಗಳ ಸ್ಥಿರತೆಯನ್ನು ನಾನು ನಿನಗೆ ತಿಳಿಯಪಡಿಸುವಂತೆಯೂ ನಿನ್ನ ಕಡೆಗೆ ಕಳುಹಿ ಸಿದವರಿಗೆ

21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।ನೀನು ಸತ್ಯದ ಮಾತುಗಳನ್ನು ಉತ್ತರಿ ಸುವಂತೆಯೂ ಆಲೋಚನೆಗಳ ತಿಳುವಳಿಕೆಯಲ್ಲಿ ಶ್ರೇಷ್ಠವಾದ ಸಂಗತಿಗಳನ್ನು ನಿನಗೆ ಬರೆಯಲಿಲ್ಲವೋ?

22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।ಅವನು ಬಡವನೆಂದು ಬಡವನನ್ನು ಸೂರೆಮಾಡ ಬೇಡ; ಮಾತ್ರವಲ್ಲದೆ ದ್ವಾರದಲ್ಲಿ ದರಿದ್ರರನ್ನು ಹಿಂಸಿಸ ಬೇಡ.

23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।ಕರ್ತನು ಅವರ ವ್ಯಾಜ್ಯವನ್ನು ನಡಿಸಿ ಸೂರೆ ಮಾಡಿದವರ ಪ್ರಾಣವನ್ನು ಸೂರೆಮಾಡುವನು.

24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।ಸಿಟ್ಟುಗಾರನೊಂದಿಗೆ ಸ್ನೇಹಮಾಡಬೇಡ; ಕೋಪಿ ಷ್ಠನ ಸಂಗಡ ನೀನು ಹೋಗಬೇಡ.

25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।ಹಾಗೆ ಮಾಡಿ ದರೆ ನೀನು ಅವನ ನಡತೆಗಳನ್ನು ಕಲಿತು ನಿನ್ನ ಪ್ರಾಣಕ್ಕೆ ಉರ್ಲನ್ನು ಸಿಕ್ಕಿಸಿಕೊಳ್ಳುವಿ.

26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।ಕೈ ಕೊಡುವವರಲ್ಲಿ ಇಲ್ಲವೆ ಸಾಲಕ್ಕೆ ಹೊಣೆಯಾಗುವವರಲ್ಲಿ ನೀನು ಒಬ್ಬ ನಾಗಬೇಡ.

27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।ಸಲ್ಲಿಸುವದಕ್ಕೆ ನಿನಗೆ ಏನೂ ಇಲ್ಲದೆ ಹೋದರೆ ನಿನ್ನ ಕೆಳಗಿನ ಹಾಸಿಗೆಯನ್ನು ಅವನು ತೆಗೆದು ಕೊಂಡು ಹೋಗುವದು ಯಾಕೆ?

28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।ನಿನ್ನ ಪಿತೃಗಳು ಹಾಕಿದ ಪೂರ್ವಕಾಲದ ಮೇರೆಯನ್ನು ತೆಗೆಯಬೇಡ.

29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।ತನ್ನ ಕೆಲಸದಲ್ಲಿ ಶ್ರದ್ಧೆಯುಳ್ಳವನನ್ನು ನೀನು ನೋಡಿ ದ್ದೀಯಾ? ಅವನು ನೀಚರ ಮುಂದೆ ಅಲ್ಲ, ಅರಸರ ಮುಂದೆಯೇ ನಿಲ್ಲುವನು.

Kannada Bible