Bible

2 John 1 - PUNJABI (Malayalam)

1 ਬਜ਼ੁਰਗ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸ ਦੇ ਬੱਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹੜੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।നമ്മിൽ വസിക്കുന്നതും നമ്മോടുകൂടെ എന്നേക്കും ഇരിക്കുന്നതുമായ സത്യംനിമിത്തം ഞാൻ മാത്രമല്ല,

2 ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।സത്യത്തെ അറിഞ്ഞിരിക്കുന്നവർ എല്ലാവരും സത്യത്തിൽ സ്നേഹിക്കുന്ന മാന്യനായകിയാർക്കും മക്കൾക്കും മൂപ്പനായ ഞാൻ എഴുതുന്നതു:

3 ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।പിതാവായ ദൈവത്തിങ്കൽനിന്നും പിതാവിന്റെ പുത്രനായ യേശുക്രിസ്തുവിങ്കൽനിന്നും സ്നേഹത്തിലും സത്യത്തിലും കൃപയും കനിവും സമാധാനവും നമ്മോടു കൂടെ ഇരിക്കുമാറാകട്ടെ.

4 ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।നമുക്കു പിതാവിങ്കൽനിന്നു കല്പന ലഭിച്ചതുപോലെ അവിടത്തെ മക്കളിൽ ചിലർ സത്യത്തിൽ നടക്കുന്നതു ഞാൻ കണ്ടു അത്യന്തം സന്തോഷിച്ചു.

5 ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।ഇനി നായകിയാരേ, നാം അന്യോന്യം സ്നേഹിക്കേണം എന്നു പുതിയ കല്പനയായിട്ടല്ല, ആദിമുതൽ നമുക്കു ഉള്ളതായിട്ടു തന്നേ ഞാൻ അവിടത്തേക്കു എഴുതി അപേക്ഷിക്കുന്നു.

6 ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।നാം അവന്റെ കല്പനകളെ അനുസരിച്ചുനടക്കുന്നതു തന്നേ സ്നേഹം ആകുന്നു. നിങ്ങൾ ആദിമുതൽ കേട്ടതുപോലെ അനുസരിച്ചുനടപ്പാനുള്ള കല്പന ഇതത്രേ.

7 ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।യേശുക്രിസ്തുവിനെ ജഡത്തിൽ വന്നവൻ എന്നു സ്വീകരിക്കാത്ത വഞ്ചകന്മാർ പലരും ലോകത്തിലേക്കു പുറപ്പെട്ടിരിക്കുന്നുവല്ലോ. വഞ്ചകനും എതിർക്രിസ്തുവും ഇങ്ങനെയുള്ളവൻ ആകുന്നു.

8 ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸੱਕੇ।ഞങ്ങളുടെ പ്രയത്നഫലം കളയാതെ പൂർണ്ണപ്രതിഫലം പ്രാപിക്കേണ്ടതിന്നു സൂക്ഷിച്ചുകൊൾവിൻ.

9 ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ।ക്രിസ്തുവിന്റെ ഉപദേശത്തിൽ നിലനിൽക്കാതെ അതിർ കടന്നുപോകുന്ന ഒരുത്തന്നും ദൈവം ഇല്ല; ഉപദേശത്തിൽ നിലനില്ക്കുന്നവന്നോ പിതാവും പുത്രനും ഉണ്ടു.

10 ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋഒരുത്തൻ ഈ ഉപദേശവുംകൊണ്ടു അല്ലാതെ നിങ്ങളുടെ അടുക്കൽ വന്നുവെങ്കിൽ അവനെ വീട്ടിൽ കൈക്കൊള്ളരുതു; അവന്നു കുശലം പറകയും അരുതു.

11 ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸ ਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।അവന്നു കുശലം പറയുന്നവൻ അവന്റെ ദുഷ്‌പ്രവൃത്തികൾക്കു കൂട്ടാളിയല്ലോ.

12 ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਹਮਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।നിങ്ങൾക്കു എഴുതുവാൻ പലതും ഉണ്ടു: എങ്കിലും കടലാസ്സിലും മഷികൊണ്ടും എഴുതുവാൻ എനിക്കു മനസ്സില്ല. നിങ്ങളുടെ സന്തോഷം പൂർണ്ണമാകേണ്ടതിന്നു നിങ്ങളുടെ അടുക്കൽ വന്നു മുഖാമുഖമായി സംസാരിപ്പാൻ ആശിക്കുന്നു.

13 ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।അവിടത്തെ മാന്യസഹോദരിയുടെ മക്കൾ വന്ദനം ചൊല്ലുന്നു.

Malayalam Bible