Acts 1 - PUNJABI (Malayalam)
1 ਲੂਕਾ ਵੱਲੋਂ ਇੱਕ ਹੋਰ ਪੋਥੀ ਪਿਆਰੇ ਥਿਉਫ਼ਿਲੁਸ, ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ।തെയോഫിലൊസേ, ഞാൻ എഴുതിയ ഒന്നാമത്തെ ചരിത്രം യേശു തിരഞ്ഞെടുത്ത അപ്പൊസ്തലന്മാർക്കു പരിശുദ്ധാത്മാവിനാൽ കല്പന കൊടുത്തിട്ടു ആരോഹണം ചെയ്തനാൾവരെ അവൻ ചെയ്തും ഉപദേശിച്ചും തുടങ്ങിയ സകലത്തെയും കുറിച്ചു ആയിരുന്നുവല്ലോ.
2 ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।അവൻ കഷ്ടം അനുഭവിച്ചശേഷം നാല്പതു നാളോളം അവർക്കു പ്രത്യക്ഷനായി ദൈവരാജ്യം സംബന്ധിച്ച കാര്യങ്ങൾ
3 ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ।പറഞ്ഞുകൊണ്ടു താൻ ജീവിച്ചിരിക്കുന്നു എന്നു അനേകം ദൃഷ്ടാന്തങ്ങളാൽ അവർക്കു കാണിച്ചു കൊടുത്തു.
4 ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।അങ്ങനെ അവൻ അവരുമായി കൂടിയിരിക്കുമ്പോൾ അവരോടു: നിങ്ങൾ യെരൂശലേമിൽനിന്നു വാങ്ങിപ്പോകാതെ എന്നോടു കേട്ട പിതാവിന്റെ വാഗ്ദത്തത്തിനായി കാത്തിരിക്കേണം;
5 ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”യോഹന്നാൻ വെള്ളംകൊണ്ടു സ്നാനം കഴിപ്പിച്ചു. നിങ്ങൾക്കോ ഇനി ഏറെനാൾ കഴിയുംമുമ്പെ പരിശുദ്ധാത്മാവുകൊണ്ടു സ്നാനം ലഭിക്കും എന്നു കല്പിച്ചു.
6 ਯਿਸੂ ਨੂੰ ਸੁਰਗਾਂ ਵਿੱਚ ਲਿਜਾਇਆ ਜਾਣਾ ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”ഒരുമിച്ചു കൂടിയിരുന്നപ്പോൾ അവർ അവനോടു: കർത്താവേ, നീ യിസ്രായേലിന്നു ഈ കാലത്തിലോ രാജ്യം യഥാസ്ഥാനത്താക്കിക്കൊടുക്കുന്നതു എന്നു ചോദിച്ചു.
7 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।അവൻ അവരോടു: പിതാവു തന്റെ സ്വന്ത അധികാരത്തിൽ വെച്ചിട്ടുള്ള കാലങ്ങളെയോ സമയങ്ങളേയോ അറിയുന്നതു നിങ്ങൾക്കുള്ളതല്ല.
8 ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”എന്നാൽ പരിശുദ്ധാത്മാവു നിങ്ങളുടെ മേൽ വരുമ്പോൾ നിങ്ങൾ ശക്തി ലഭിച്ചിട്ടു യെരൂശലേമിലും യെഹൂദ്യയിൽ എല്ലാടത്തും ശമര്യയിലും ഭൂമിയുടെ അറ്റത്തോളവും എന്റെ സാക്ഷികൾ ആകും എന്നു പറഞ്ഞു.
9 ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ।ഇതു പറഞ്ഞശേഷം അവർ കാൺകെ അവൻ ആരോഹണം ചെയ്തു; ഒരു മേഘം അവനെ മൂടീട്ടു അവൻ അവരുടെ കാഴ്ചെക്കു മറഞ്ഞു.
10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ।അവൻ പോകുന്നേരം അവർ ആകാശത്തിലേക്കു ഉറ്റുനോക്കുമ്പോൾ വെള്ള വസ്ത്രം ധരിച്ച രണ്ടു പുരുഷന്മാർ അവരുടെ അടുക്കൽനിന്നു:
11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”ഗലീലാപുരുഷന്മാരേ, നിങ്ങൾ ആകാശത്തിലേക്കു നോക്കിനില്ക്കുന്നതു എന്തു? നിങ്ങളെ വിട്ടു സ്വർഗ്ഗാരോഹണം ചെയ്ത ഈ യേശുവിനെ സ്വർഗ്ഗത്തിലേക്കു പോകുന്നവനായി നിങ്ങൾ കണ്ടതുപോലെ തന്നേ അവൻ വീണ്ടും വരും എന്നു പറഞ്ഞു.
12 ਨਵੇਂ ਰਸੂਲ ਦਾ ਚੁਣਿਆ ਜਾਣਾ ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ।അവർ യെരൂശലേമിന്നു സമീപത്തു ഒരു ശബ്ബത്ത് ദിവസത്തെ വഴിദൂരമുള്ള ഒലീവ് മലവിട്ടു യെരൂശലേമിലേക്കു മടങ്ങിപ്പോന്നു.
13 ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।അവിടെ എത്തിയപ്പോൾ അവർ പാർത്ത മാളികമുറിയിൽ കയറിപ്പോയി, പത്രൊസ്, യോഹന്നാൻ, യാക്കോബ്, അന്ത്രെയാസ്, ഫിലിപ്പൊസ്, തോമസ്, ബർത്തൊലൊമായി, മത്തായി, അൽഫായുടെ മകനായ യക്കോബ്, എരിവുകരനായ ശിമോൻ, യാക്കോബിന്റെ മകനായ യൂദാ ഇവർ എല്ലാവരും
14 ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।സ്ത്രീകളോടും യേശുവിന്റെ അമ്മയായ മറിയയോടും അവന്റേ സഹോദരന്മാരോടും കൂടെ ഒരുമനപ്പെട്ടു പ്രാർത്ഥന കഴിച്ചു പോന്നു.
15 ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ,ആ കാലത്തു ഏകദേശം നൂറ്റിരുപതു പേരുള്ള ഒരു സംഘം കൂടിയിരിക്കുമ്പോൾ പത്രൊസ് സഹോദരന്മാരുടെ നടുവിൽ എഴുന്നേറ്റുനിന്നു പറഞ്ഞതു:
16 “ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।”സഹോദരന്മാരായ പുരുഷന്മാരേ, യേശുവിനെ പിടിച്ചവർക്കു വഴികാട്ടിയായിത്തീർന്ന യൂദയെക്കുറിച്ചു പരിശുദ്ധാത്മാവു ദാവീദ് മുഖാന്തരം മുൻപറഞ്ഞ തിരുവെഴുത്തിന്നു നിവൃത്തിവരുവാൻ ആവശ്യമായിരുന്നു.
18 (ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।അവൻ അനീതിയുടെ കൂലികൊണ്ടു ഒരു നിലം മേടിച്ചു തലകീഴായി വീണു നടുവെ പിളർന്നു അവന്റെ കുടലെല്ലാം തുറിച്ചുപോയി.
19 ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)അതു യെരൂശലേമിൽ പാർക്കുന്ന എല്ലാവരും അറിഞ്ഞതാകകൊണ്ടു ആ നിലത്തിന്നു അവരുടെ ഭാഷയിൽ രക്തനിലം എന്നർത്ഥമുള്ള അക്കൽദാമാ എന്നു പേർ ആയി.
20 ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’സങ്കീർത്തനപുസ്തകത്തിൽ: “അവന്റെ വാസസ്ഥലം ശുന്യമായിപ്പോകട്ടെ; അതിൽ ആരും പാർക്കാതിരിക്കട്ടെ” എന്നും “അവന്റെ അദ്ധ്യക്ഷസ്ഥാനം മാറ്റൊരുത്തന്നു ലഭിക്കട്ടെ” എന്നും എഴുതിയിരിക്കുന്നു.
21 “ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”ആകയാൽ കർത്താവായ യേശു യോഹന്നാന്റെ സ്നാനം മുതൽ നമ്മെ വിട്ടു ആരോഹണം ചെയ്ത നാൾ വരെ നമ്മുടെ ഇടയിൽ സഞ്ചരിച്ചുപോന്ന
23 ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।അങ്ങനെ അവർ യുസ്തൊസ് എന്നു മറുപേരുള്ള ബർശബാ എന്ന യോസേഫ്, മത്ഥിയാസ് എന്നീ രണ്ടുപേരെ നിറുത്തി:
24 ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”സകല ഹൃദയങ്ങളെയും അറിയുന്ന കർത്താവേ, തന്റെ സ്ഥലത്തേക്കു പോകേണ്ടതിന്നു യൂദാ ഒഴിഞ്ഞുപോയ ഈ ശുശ്രൂഷയുടെയും അപ്പൊസ്തലത്വത്തിന്റെയും സ്ഥാനം ലഭിക്കേണ്ടതിന്നു
26 ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।ചീട്ടു മത്ഥിയാസിന്നു വീഴുകയും അവനെ പതിനൊന്നു അപ്പൊസ്തലന്മാരുടെ കൂട്ടത്തിൽ എണ്ണുകയും ചെയ്തു.
Malayalam Bible