Bible

Acts 28 - PUNJABI (Malayalam)

1 ਪੌਲੁਸ ਮਾਲਟਾ ਟਾਪੂ ਵਿੱਚ ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ।രക്ഷപ്പെട്ടശേഷം ദ്വീപിന്റെ പേർ മെലിത്ത എന്നു ഞങ്ങൾ ഗ്രഹിച്ചു.

2 ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।അവിടത്തെ ബർബരന്മാർ ഞങ്ങൾക്കു അസാധാരണ ദയ കാണിച്ചു മഴയും ശീതവും നിമിത്തം തീ കൂട്ടി ഞങ്ങളെ ഒക്കെയും കൈക്കൊണ്ടു.

3 ਪੌਲੁਸ ਨੇ ਬਹੁਤ ਸਾਰੀਆਂ ਲਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸ ਨੇ ਪੌਲੁਸ ਦੇ ਹੱਥ ਤੇ ਵੱਢਿਆ ਅਤੇ ਉਸ ਦੇ ਹੱਥ ਨਾਲ ਚਿੰਬੜ ਗਿਆ।പൌലൊസ് കുറെ വിറകു പെറുക്കി തീയിൽ ഇട്ടപ്പൊൾ ഒരു അണലി ചൂടുനിമിത്തം പുറപ്പെട്ടു അവന്റെ കൈക്കു പറ്റി.

4 ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸ ਨੂੰ ਜਿਉਂਦਾ ਨਹੀਂ ਛੱਡਿਆ।”ആ ജന്തു അവന്റെ കൈമേൽ തൂങ്ങുന്നതു ബർബരന്മാർ കണ്ടപ്പോൾ: ഈ മനുഷ്യൻ ഒരു കുലപാതകൻ സംശയമില്ല; കടലിലൽ നിന്നു രക്ഷപ്പെട്ടിട്ടും നീതിദേവി അവനെ ജീവിച്ചിരിപ്പാൻ സമ്മതിക്കുന്നില്ല എന്നു തമ്മിൽ പറഞ്ഞു.

5 ਪਰ ਪੌਲੁਸ ਨੇ ਸੱਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸ ਨੂੰ ਕੋਈ ਵੀ ਸੱਟ ਨਹੀਂ ਲੱਗੀ।അവനോ ആ ജന്തുവിനെ തീയിൽ കുടഞ്ഞു കളഞ്ഞു, ദോഷം ഒന്നും പറ്റിയില്ല.

6 ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬੜੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”അവൻ വീർക്കുകയോ പെട്ടെന്നു ചത്തു വീഴുകയോ ചെയ്യും എന്നു വെച്ചു അവർ കാത്തുനിന്നു; വളരെ നേരം കാത്തുനിന്നിട്ടും അവന്നു ആപത്തു ഒന്നും ഭവിക്കുന്നില്ല എന്നു കണ്ടു മനസ്സു മാറി അവൻ ഒരു ദേവൻ എന്നു പറഞ്ഞു.

7 ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।ആ സ്ഥലത്തിന്റെ സമീപത്തു പുബ്ളിയൊസ് എന്ന ദ്വീപുപ്രമാണിക്കു ഒരു ജന്മഭൂമി ഉണ്ടായിരുന്നു; അവൻ ഞങ്ങളെ ചേർത്തു മൂന്നു ദിവസം ആദരവോടെ അതിഥിസൽക്കാരം ചെയ്തു.

8 ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ।പുബ്ളിയൊസിന്റെ അപ്പൻ പനിയും അതിസാരവും പിടിച്ചു കിടപ്പായിരുന്നു. പൌലൊസ് അവന്റെ അടുക്കൽ അകത്തു ചെന്നു പ്രാർത്ഥിച്ചു അവന്റെമേൽ കൈവെച്ചു സൌഖ്യം വരുത്തി.

9 ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।ഇതു സംഭവിച്ചശേഷം ദ്വീപിലെ മറ്റു ദീനക്കാരും വന്നു സൌഖ്യം പ്രാപിച്ചു.

10 ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ। ਪੌਲੁਸ ਰੋਮ ਨੂੰ ਗਿਆ ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ।അവരും ഏറിയ സമ്മാനം തന്നു ഞങ്ങളെ മാനിച്ചു; ഞങ്ങൾ കപ്പൽ കയറുന്ന സമയം ആവശ്യമുള്ളതു കയറ്റിത്തന്നു.

12 ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇੱਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ।സുറക്കൂസയിൽ കരെക്കിറിങ്ങി മൂന്നു നാൾ പാർത്തു; അവിടെ നിന്നു ചുറ്റി ഓടി രേഗ്യൊനിൽ എത്തി.

13 ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦੱਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।ഒരു ദിവസം കഴിഞ്ഞിട്ടു തെക്കങ്കാറ്റു അടിച്ചതിനാൽ പിറ്റേന്നു പുത്യൊലിയിൽ എത്തി.

14 ਉੱਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉੱਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ।അവിടെ സഹോദരന്മാരെ കണ്ടു തങ്ങളോടു കൂടെ ഏഴു നാൾ താമസിക്കേണം എന്നു അവൻ അപേക്ഷിച്ചു; പിന്നെ ഞങ്ങൾ റോമയിൽ എത്തി.

15 ਜਦੋਂ ਉੱਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉੱਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਸਰਾਵਾਂ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸ ਨੂੰ ਹੌਂਸਲਾ ਹੋਇਆ ਅਤੇ ਉਸ ਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।അവിടത്തെ സഹോദരന്മാർ ഞങ്ങളുടെ വർത്തമാനം കേട്ടിട്ടു അപ്യപുരവും ത്രിമണ്ഡപവും വരെ ഞങ്ങളെ എതിരേറ്റു വന്നു; അവരെ കണ്ടിട്ടു പൌലൊസ് ദൈവത്തെ വാഴ്ത്തി ധൈര്യം പ്രാപിച്ചു.

16 ਪੌਲੁਸ ਰੋਮ ਵਿੱਚ ਫ਼ਿਰ ਅਸੀਂ ਰੋਮ ਵਿੱਚ ਚੱਲੇ ਗਏ। ਪੌਲੁਸ ਨੂੰ ਰੋਮ ਵਿੱਚ ਇੱਕਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸ ਦੇ ਨਾਲ ਸੀ।റോമയിൽ എത്തിയശേഷം തനിക്കു കാവലായ പടയാളിയോടുകൂടെ വേറിട്ടു പാർപ്പാൻ പൌലൊസിന്നു അനുവാദം കിട്ടി.

17 ਤਿੰਨ ਦਿਨਾਂ ਬਾਅਦ ਉਸ ਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕੱਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ, ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।മൂന്നു ദിവസം കഴിഞ്ഞിട്ടു അവൻ യെഹൂദന്മാരിൽ പ്രധാനികളായവരെ വിളിപ്പിച്ചു. അവർ വന്നുകൂടിയപ്പോൾ അവരോടു പറഞ്ഞതു: സഹോദരന്മാരേ, ഞാൻ ജനത്തിന്നോ പിതാക്കന്മാരുടെ ആചാരങ്ങൾക്കോ വിരോധം ഒന്നും ചെയ്തിട്ടില്ലാതിരിക്കെ എന്നെ യെരൂശലേമിൽനിന്നു ബദ്ധനായി റോമക്കാരുടെ കയ്യിൽ ഏല്പിച്ചു.

18 ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲੱਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ।അവർ വിസ്തരിച്ചാറെ മരണയോഗ്യമായതു ഒന്നും എന്നിൽ കാണായ്കയാൽ എന്നെ വിട്ടയപ്പാൻ അവർക്കു മനസുണ്ടായിരുന്നു

19 ਪਰ ਉੱਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।എന്നാൽ യെഹൂദന്മാർ എതിർപറകയാൽ ഞാൻ കൈസരെ അഭയം ചൊല്ലേണ്ടിവന്നു; എന്റെ ജാതിയുടെ നേരെ അന്യായം ബോധിപ്പിപ്പാൻ എനിക്കു യാതൊന്നും ഉണ്ടായിട്ടല്ലതാനും.

20 ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲ ਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰੱਖਦਾ ਹਾਂ।”ഇതു ഹേതുവായി നിങ്ങളെ കണ്ടു സംസാരിക്കേണം എന്നുവെച്ചു ഞാൻ നിങ്ങളെ വിളിപ്പിച്ചു. യിസ്രായേലിന്റെ പ്രത്യാശനിമിത്തം ആകുന്നു ഞാൻ ഈ ചങ്ങല ചുമക്കുന്നതു.

21 ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਪ੍ਰਾਪਤ ਨਹੀਂ ਕੀਤੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉੱਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।അവർ അവനോടു; നിന്റെ സംഗതിക്കു യെഹൂദ്യയിൽ നിന്നു ഞങ്ങൾക്കു എഴുത്തു വരികയോ സഹോദരന്മാരിൽ ആരും വന്നു നിന്നെക്കൊണ്ടു യാതൊരു ദോഷവുംപറകയോ ചെയ്തിട്ടില്ല.

22 ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”എങ്കിലും ഈ മതഭേദത്തിന്നു എല്ലായിടത്തും വിരോധം പറയുന്നു എന്നു ഞങ്ങൾ അറിയുന്നതിനാൽ നിന്റെ മതം ഇന്നതു എന്നു നീ തന്നേ പറഞ്ഞുകേൾപ്പാൻ ആഗ്രഹിക്കുന്നു എന്നു പറഞ്ഞു.

23 ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸ ਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸ ਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ।ഒരു ദിവസം നിശ്ചയിച്ചിട്ടു പലരും അവന്റെ പാർപ്പിടത്തിൽ അവന്റെ അടുക്കൽ വന്നു; അവരോടു അവൻ ദൈവരാജ്യത്തിന്നു സാക്ഷ്യം പറഞ്ഞു മോശെയുടെ ന്യായപ്രമാണവും പ്രവാചകപുസ്തകങ്ങളും ആധാരമാക്കി യേശുവിനെക്കുറിച്ചു അവർക്കു ബോധം വരുമാറു രാവിലെ തുടങ്ങി സന്ധ്യവരെ വിവരിച്ചു.

24 ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।അവൻ പറഞ്ഞതു ചിലർ സമ്മതിച്ചു; ചിലർ വിശ്വസിച്ചില്ല.

25 ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉੱਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:അവർ തമ്മിൽ യോജിക്കാതെ പിരിഞ്ഞുപോകുമ്പോൾ പൌലൊസ് അവരോടു ഒരു വാക്കു പറഞ്ഞതെന്തെന്നാൽ:

26 ‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ।“നിങ്ങൾ ചെവികൊണ്ടു കേട്ടിട്ടും ഗ്രഹിക്കാതിരിക്കും; കണ്ണുകൊണ്ടു കണ്ടിട്ടും കാണാതിരിക്കും; കണ്ണുകൊണ്ടു കാണാതെയും ചെവികൊണ്ടു കേൾക്കാതെയും ഹൃദയംകൊണ്ടു ഗ്രഹിച്ചു മനന്തിരിയാതെയും.

27 ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।’ഞാൻ അവരെ സൌഖ്യമാക്കാതെയും ഇരിക്കേണ്ടതിന്നു ഈ ജനത്തിന്റെ ഹൃദയം തടിച്ചിരിക്കുന്നു. അവരുടെ ചെവി കേൾപ്പാൻ മന്ദമായിരിക്കുന്നു; അവരുടെ കണ്ണു അടെച്ചിരിക്കുന്നു എന്നു ഈ ജനത്തിന്റെ അടുക്കൽ പോയി പറക” എന്നിങ്ങനെ പരിശുദ്ധാത്മാവു യെശയ്യാപ്രവാചകൻ മുഖാന്തരം നിങ്ങളുടെ പിതാക്കന്മാരോടു പറഞ്ഞിരിക്കുന്നതു ശരി തന്നേ.

28 “ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।”ആകയാൽ ദൈവം തന്റെ ഈ രക്ഷ ജാതികൾക്കു അയച്ചിരിക്കുന്നു; അവർ കേൾക്കും എന്നു നിങ്ങൾ അറിഞ്ഞുകൊൾവിൻ.

29 അവൻ കൂലിക്കു വാങ്ങിയ വീട്ടിൽ രണ്ടു സംവത്സരം മുഴുവൻ പാർത്തു, തന്റെ അടുക്കൽ വരുന്നവരെ ഒക്കെയും കൈക്കൊണ്ടു

30 ਪੌਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉੱਥੇ ਰਿਹਾ। ਜਿਹੜੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ।പൂർണ്ണ പ്രാഗത്ഭ്യത്തോടെ വിഘ്നംകൂടാതെ ദൈവരാജ്യം പ്രസംഗിച്ചും കർത്താവായ യേശുക്രിസ്തുവിനെക്കുറിച്ചു ഉപദേശിച്ചും പോന്നു.

31 ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸ ਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।

Malayalam Bible