Acts 7 - PUNJABI (Malayalam)
1 ਇਸਤੀਫ਼ਾਨ ਦਾ ਉਪਦੇਸ਼ ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?”ഇതു ഉള്ളതു തന്നേയോ എന്നു മഹാപുരോഹിതൻ ചോദിച്ചതിന്നു അവൻ പറഞ്ഞതു:
2 ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।സഹോദരന്മാരും പിതാക്കന്മാരുമായ പുരുഷന്മാരേ, കേൾപ്പിൻ. നമ്മുടെ പിതാവായ അബ്രാഹാം ഹാരനിൽ വന്നു പാർക്കും മുമ്പെ മെസൊപ്പൊത്താമ്യയിൽ ഇരിക്കുമ്പോൾ, തന്നേ തേജോമയനായ ദൈവം അവന്നു പ്രത്യക്ഷനായി:
3 ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’നിന്റെ ദേശത്തെയും നിന്റെ ചാർച്ചക്കാരെയും വിട്ടു ഞാൻ നിനക്കു കാണിച്ചു തരുന്ന ദേശത്തിലേക്കു ചെല്ലുക എന്നു പറഞ്ഞു. അങ്ങനെ അവൻ കല്ദായരുടെ ദേശം വിട്ടു ഹാരാനിൽ വന്നു പാർത്തു.
4 “ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਨੂੰ ਇਸ ਜਗ਼੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।അവന്റെ അപ്പൻ മരിച്ചശേഷം ദൈവം അവനെ അവിടെനിന്നു നിങ്ങൾ ഇപ്പോൾ പാർക്കുന്ന ഈ ദേശത്തിൽ കൊണ്ടുവന്നു പാർപ്പിച്ചു.
5 ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।അവന്നു അതിൽ ഒരു കാലടി നിലംപോലും അവകാശം കൊടുത്തില്ല; അവന്നു സന്തതിയില്ലാതിരിക്കെ അവന്നും അവന്റെ ശേഷം അവന്റെ സന്തതിക്കും അതിനെ കൈവശമായി നല്കുമെന്നു അവനോടു വാഗ്ദത്തം ചെയ്തു.
6 “ਪਰਮੇਸ਼ੁਰ ਨੇ ਉਸ ਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉੱਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।അവന്റെ സന്തതി അന്യദേശത്തു ചെന്നു പാർക്കും; ആ ദേശക്കാർ അവരെ അടിമയാക്കി നാനൂറു സംവത്സരം പീഡീപ്പിക്കും എന്നു ദൈവം കല്പിച്ചു.
7 ਪਰ ਪਰਮੇਸ਼ੁਰ ਨੇ ਕਿਹਾ, ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉੱਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇੱਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ।’അവർ സേവിക്കുന്ന ജാതിയെ ഞാൻ ന്യായം വിധിക്കും; അതിന്റെ ശേഷം അവർ പുറപ്പെട്ടുവന്നു ഈ സ്ഥലത്തു എന്നെ സേവിക്കും എന്നു ദൈവം അരുളിചെയ്തു.
8 “ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।പിന്നെ അവന്നു പരിച്ഛേദനയെന്ന നിയമം കൊടുത്തു; അങ്ങനെ അവൻ യിസ്ഹാക്കിനെ ജനിപ്പിച്ചു, എട്ടാം നാൾ പരിച്ഛേദന ചെയ്തു. യിസ്ഹാക്ക്ക് യാക്കോബിനെയും യാക്കോബ് പന്ത്രണ്ടു ഗോത്രപിതാക്കന്മാരെയും ജനിപ്പിച്ചു.
9 “ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।ഗോത്രപിതാക്കന്മാർ യോസേഫിനോടു അസൂയപ്പെട്ടു അവനെ മിസ്രയീമിലേക്കു വിറ്റുകളഞ്ഞു.
10 ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।എന്നാൽ ദൈവം അവനോടുകൂടെ ഇരുന്നു സകലസങ്കടങ്ങളിൽനിന്നും അവനെ വിടുവിച്ചു മിസ്രയീംരാജാവായ ഫറവോന്റെ മുമ്പാകെ അവന്നു കൃപയും ജ്ഞാനവും കൊടുത്തു: അവൻ അവനെ മിസ്രയീമിന്നും തന്റെ സർവ്വഗൃഹത്തിന്നും അധിപതിയാക്കിവെച്ചു.
11 ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।മിസ്രയീംദേശത്തിലും കനാനിലും എല്ലാം ക്ഷാമവും മഹാകഷ്ടവും വന്നാറെ നമ്മുടെ പിതാക്കന്മാർക്കു ആഹാരം കിട്ടാതെയായി.
12 “ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸ ਲਈ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਉੱਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।മിസ്രായീമിൽ ധാന്യം ഉണ്ടു എന്നു കേട്ടിട്ടു യാക്കോബ് നമ്മുടെ പിതാക്കന്മാരെ ഒന്നാം പ്രാവശ്യം അയച്ചു.
13 ਤਦ ਫ਼ਿਰ ਉਹ ਉੱਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।രണ്ടാം പ്രാവശ്യം യോസേഫ് തന്റെ സഹോദരന്മാരോടു തന്നെത്താൻ അറിയിച്ചു യോസേഫിന്റെ വംശം ഫറവോന്നു വെളിവായ്വന്നു.
14 ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ।യോസേഫ് ആളയച്ചു തന്റെ പിതാവായ യാക്കോബിനെയും കുടുംബത്തെ ഒക്കെയും വരുത്തി; അവർ ആകെ എഴുപത്തഞ്ചുപേരായിരുന്നു.
15 ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉੱਥੇ ਹੀ ਰਹੇ।യാക്കോബ്, മിസ്രയീമിലേക്കു പോയി; അവനും നമ്മുടെ പിതാക്കന്മാരും മരിച്ചു.
16 ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।അവരെ ശെഖേമിൽ കൊണ്ടുവന്നു ശെഖേമിൽ എമ്മോരിന്റെ മക്കളോടു അബ്രഹാം വിലകൊടുത്തു വാങ്ങിയ കല്ലറയിൽ അടക്കം ചെയ്തു.
17 “ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।ദൈവം അബ്രാഹാമിനോടു അരുളിച്ചെയ്ത വാഗ്ദത്ത കാലം അടുത്തപ്പോൾ ജനം മിസ്രയീമിൽ വർദ്ധിച്ചു പെരുകി.
18 ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ।ഒടുവിൽ യോസേഫിനെ അറിയാത്ത വേറൊരു രാജാവു മിസ്രയീമിൽ വാണു.
19 ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।അവൻ നമ്മുടെ വംശത്തോടു ഉപായം പ്രയോഗിച്ചു നമ്മുടെ പിതാക്കന്മാരെ പീഡിപ്പിച്ചു, അവരുടെ ശിശുക്കൾ ജീവനോടെ ഇരിക്കരുതു എന്നുവെച്ച അവരെ പുറത്തിടുവിച്ചു.
20 “ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ।ആ കാലത്തു മോശെ ജനിച്ചു, ദിവ്യസുന്ദരനായിരുന്നു; അവനെ മൂന്നു മാസം അപ്പന്റെ വീട്ടിൽ പോറ്റി.
21 ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।പിന്നെ അവനെ പുറത്തിട്ടപ്പോൾ ഫറവോന്റെ മകൾ അവനെ എടുത്തു തന്റെ മകനായി വളർത്തി.
22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।മോശെ മിസ്രയീമ്യരുടെ സകല ജ്ഞാനവും അഭ്യസിച്ചു വാക്കിലും പ്രവൃത്തിയിലും സമർത്ഥനായിത്തീർന്നു.
23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।അവന്നു നാല്പതു വയസ്സു തികയാറായപ്പോൾ യിസ്രായേൽ മക്കളായ തന്റെ സഹോദരന്മാരെ ചെന്നു കാണേണം എന്നു മനസ്സിൽ തോന്നി.
24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ।അവരിൽ ഒരുത്തൻ അന്യായം ഏല്ക്കുന്നതു കണ്ടിട്ടു അവന്നു തുണ നിന്നു, മിസ്രയീമ്യനെ അടിച്ചു കൊന്നു, പീഡിതന്നു വേണ്ടി പ്രതിക്രിയ ചെയ്തു.
25 ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।ദൈവം താൻ മുഖാന്തരം അവർക്കു രക്ഷ നല്കും എന്നു സഹോദരന്മാർ ഗ്രഹിക്കും എന്നു അവൻ നിരൂപിച്ചു; എങ്കിലും അവർ ഗ്രഹിച്ചില്ല.
26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’പിറ്റെന്നാൾ അവർ കലഹിച്ചുകൊണ്ടിരിക്കുമ്പോൾ അവൻ അവരുടെ അടുക്കൽ വന്നു: പുരുഷന്മാരെ, നിങ്ങൾ സഹോദരന്മാരല്ലോ; തമ്മിൽ അന്യായം ചെയ്യുന്നതു എന്തു എന്നു പറഞ്ഞു അവരെ സമാധാനപ്പെടുത്തുവാൻ നോക്കി.
27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ?എന്നാൽ കൂട്ടുകാരനോടു അന്യായം ചെയ്യുന്നവൻ അവനെ ഉന്തിക്കളഞ്ഞു: നിന്നെ ഞങ്ങൾക്കു അധികാരിയും ന്യായകർത്താവും ആക്കിയതു ആർ?
28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’ഇന്നലെ മിസ്രയീമ്യനെ കൊന്നതുപോലെ എന്നെയും കൊല്ലുവാൻ ഭാവിക്കുന്നുവോ എന്നു പറഞ്ഞു.
29 ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।ഈ വാക്കു കേട്ടിട്ടു മോശെ ഓടിപ്പോയി മിദ്യാൻ ദേശത്തു ചെന്നു പാർത്തു, അവിടെ രണ്ടു പുത്രന്മാരെ ജനിപ്പിച്ചു.
30 “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ।നാല്പതാണ്ടു കഴിഞ്ഞപ്പോൾ സീനായ്മലയുടെ മരുഭൂമിയിൽ ഒരു ദൈവദൂതൻ മുൾപടർപ്പിലെ അഗ്നിജ്വാലയിൽ അവന്നു പ്രത്യക്ഷനായി.
31 ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ।മോശെ ആ ദർശനം കണ്ടു ആശ്ചര്യപ്പെട്ടു, സൂക്ഷിച്ചുനോക്കുവാൻ അടുത്തുചെല്ലുമ്പോൾ:
32 ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।ഞാൻ നിന്റെ പിതാക്കന്മാരുടെ ദൈവമായി അബ്രാഹാമിന്റെയും യിസ്ഹാക്കിന്റെയും യാക്കോബിന്റെയും ദൈവം ആകുന്നു എന്നു കർത്താവിന്റെ ശബ്ദം കേട്ടു. മോശെ വിറെച്ചിട്ടു നോക്കുവാൻ തുനിഞ്ഞില്ല.
33 “ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ।കർത്താവു അവനോടു: നീ നില്ക്കുന്ന സ്ഥലം വിശുദ്ധ ഭൂമിയാകയാൽ കാലിൽനിന്നു ചെരിപ്പു ഊരിക്കളക.
34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’മിസ്രയീമിൽ എന്റെ ജനത്തിന്റെ പീഡ ഞാൻ കണ്ടു കണ്ടു, അവരുടെ ഞരക്കവും കേട്ടു, അവരെ വിടുവിപ്പാൻ ഇറങ്ങിവന്നിരിക്കുന്നു; ഇപ്പോൾ വരിക; ഞാൻ നിന്നെ മിസ്രയീമിലേക്കു അയക്കും എന്നു പറഞ്ഞു.
35 “ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ।നിന്നെ അധികാരിയും ന്യായകർത്താവും ആക്കിയതാർ എന്നിങ്ങനെ അവർ തള്ളിപ്പറഞ്ഞ ഈ മോശെയെ ദൈവം മുൾപടർപ്പിൽ പ്രത്യക്ഷനായ ദൂതൻ മുഖാന്തരം അധികാരിയും വീണ്ടെടുപ്പുകാരനും ആക്കി അയച്ചു.
36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।അവൻ മിസ്രയീമിലും ചെങ്കടലിലും നാല്പതു സംവത്സരം മരുഭൂമിയിലും അതിശയങ്ങളും അടയാളങ്ങളും ചെയ്തു അവരെ നടത്തിക്കൊണ്ടുവന്നു.
37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’ദൈവം നിങ്ങളുടെ സഹോദരന്മാരിൽ നിന്നു എന്നെപ്പോലെ ഒരു പ്രവാചകനെ നിങ്ങൾക്കു എഴന്നേല്പിച്ചുതരും എന്നു യിസ്രായേൽ മക്കളോടു പറഞ്ഞ മോശെ അവൻ തന്നേ.
38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।സീനായ്മലയിൽ തന്നോടു സംസാരിച്ച ദൂതനോടും നമ്മുടെ പിതാക്കന്മാരോടും കൂടെ മരുഭൂമിയിലെ സഭയിൽ ഇരുന്നവനും നമുക്കു തരുവാൻ ജീവനുള്ള അരുളപ്പാടു ലഭിച്ചവനും അവൻ തന്നേ.
39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ।നമ്മുടെ പിതാക്കന്മാർ അവന്നു കീഴ്പെടുവാൻ മനസ്സില്ലാതെ അവനെ തള്ളിക്കളഞ്ഞു ഹൃദയംകെണ്ടു മിസ്രയീമിലേക്കു പിന്തിരിഞ്ഞു, അഹരോനോടു:
40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’ഞങ്ങൾക്കു മുമ്പായി നടപ്പാൻ ദൈവങ്ങളെ ഉണ്ടാക്കിത്തരിക; ഞങ്ങളെ മിസ്രയീമിൽനിന്നു നടത്തിക്കൊണ്ടുവന്ന ആ മോശെക്കു എന്തു സംഭവിച്ചു എന്നു ഞങ്ങൾ അറിയുന്നില്ലല്ലോ എന്നു പറഞ്ഞു.
41 ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ।അന്നേരം അവർ ഒരു കാളക്കുട്ടിയെ ഉണ്ടാക്കി, ആ ബിംബത്തിന്നു ബലി കഴിച്ചു തങ്ങളുടെ കൈപ്പണിയിൽ ഉല്ലസിച്ചുകൊണ്ടിരുന്നു.
42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।ദൈവവും പിന്തിരിഞ്ഞു. ആകാശത്തിലെ സൈന്യത്തെ ആരാധിപ്പാൻ അവരെ കൈവിട്ടു.
43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ। ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ, ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’“യിസ്രായേൽ ഗൃഹമേ, നിങ്ങൾ മരുഭൂമിയിൽ എനിക്കു നാല്പതു സംവത്സരം ഹനനയാഗങ്ങളും ഭോജനയാഗങ്ങളും അർപ്പിച്ചുവോ? നിങ്ങൾ നമസ്കരിപ്പാൻ ഉണ്ടാക്കിയ സ്വരൂപങ്ങളായ മൊലോക്കിന്റെ കൂടാരവും രേഫാൻ ദേവന്റെ നക്ഷത്രവും നിങ്ങൾ എടുത്തു നടന്നുവല്ലോ; എന്നാൽ ഞാൻ നിങ്ങളെ ബാബിലോന്നപ്പുറം പ്രവസിപ്പിക്കും” എന്നു പ്രവാചകന്മാരുടെ പുസ്തകത്തിൽ എഴുതിയിരിക്കുന്നുവല്ലോ.
44 “ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ।നീ കണ്ട മാതിരിക്കൊത്തവണ്ണം അതിനെ തീർക്കേണം എന്നു മോശെയോടു അരുളിച്ചെയ്തവൻ കല്പിച്ചതു പോലെ നമ്മുടെ പിതാക്കന്മാർക്കു മരുഭൂമിയിൽ സാക്ഷ്യകൂടാരം ഉണ്ടായിരുന്നു.
45 ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।നമ്മുടെ പിതാക്കന്മാർ അതു ഏറ്റു വാങ്ങി ദൈവം നമ്മുടെ പിതാക്കന്മാരുടെ മുമ്പിൽനിന്നു നീക്കിക്കളഞ്ഞ ജാതികളുടെ അവകാശത്തിലേക്കു യോശുവയുമായി കൊണ്ടുവന്നു ദാവീദിന്റെ കാലംവരെ വെച്ചിരുന്നു.
46 ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ।അവൻ ദൈവത്തിന്റെ മുമ്പാകെ കൃപലഭിച്ചു, യാക്കോബിന്റെ ദൈവത്തിന്നു ഒരു വാസസ്ഥലം ഉണ്ടാക്കുവാൻ അനുവാദം അപേക്ഷിച്ചു.
47 ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।ശലോമോൻ അവന്നു ഒരു ആലയം പണിതു.
48 “ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:അത്യുന്നതൻ കൈപ്പണിയായതിൽ വസിക്കുന്നില്ലതാനും
49 ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ। ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ? ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?“സ്വർഗ്ഗം എനിക്കു സിംഹാസനവും ഭൂമി എന്റെ പാദപീഠവും ആകുന്നു. നിങ്ങൾ എനിക്കു പണിയുന്ന ആലയം ഏതുവിധം?
50 ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’”എന്റെ വിശ്രമസ്ഥലവും ഏതു? ഇതൊക്കെയും എന്റെ കൈയല്ലയോ ഉണ്ടാക്കിയതു എന്നു കർത്താവു അരുളിച്ചെയ്യുന്നു” എന്നു പ്രവാചകൻ പറയുന്നുവല്ലോ.
51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।ശാഠ്യക്കാരും ഹൃദയത്തിന്നും ചെവിക്കും പരിച്ഛേദന ഇല്ലാത്തവരുമായുള്ളോരേ, നിങ്ങളുടെ പിതാക്കന്മാരെപ്പോലെ തന്നേ നിങ്ങളും എല്ലായ്പോഴും പരിശുദ്ധാത്മാവിനോടു മറുത്തു നില്ക്കുന്നു.
52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।പ്രവാചകന്മാരിൽ ഏവനെ നിങ്ങളുടെ പിതാക്കന്മാർ ഉപദ്രവിക്കാതിരുന്നിട്ടുള്ളു? നീതിമാനായവന്റെ വരവിനെക്കുറിച്ചു മുൻഅറിയിച്ചവരെ അവർ കൊന്നുകളഞ്ഞു.
53 ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”അവന്നു നിങ്ങൾ ഇപ്പോൾ ദ്രോഹികളും കുലപാതകരും ആയിത്തീർന്നു; നിങ്ങൾ ദൈവദൂതന്മാരുടെ നിയോഗങ്ങളായി ന്യായപ്രമാണം പ്രാപിച്ചു എങ്കിലും അതു പ്രമാണിച്ചിട്ടില്ല.
54 ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।ഇതു കേട്ടപ്പോൾ അവർ കോപപരവശരായി അവന്റെ നേരെ പല്ലുകടിച്ചു.
55 ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ।അവനോ പരിശുദ്ധാത്മാവു നിറഞ്ഞവനായി സ്വർഗ്ഗത്തിലേക്കു ഉറ്റുനോക്കി, ദൈവമഹത്വവും ദൈവത്തിന്റെ വലത്തുഭാഗത്തു യേശു നില്ക്കുന്നതും കണ്ടു:
56 ਉਸ ਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।”ഇതാ, സ്വർഗ്ഗം തുറന്നിരിക്കുന്നതും മനുഷ്യപുത്രൻ ദൈവത്തിന്റെ വലത്തു ഭാഗത്തു നില്ക്കുന്നതും ഞാൻ കാണുന്നു എന്നു പറഞ്ഞു.
57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।അവർ ഉറക്കെ നിലവിളിച്ചു, ചെവി പൊത്തിക്കൊണ്ടു ഒന്നിച്ചു അവന്റെ നേരെ പാഞ്ഞുചെന്നു,
58 ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।അവനെ നഗരത്തിൽനിന്നു തള്ളി പുറത്താക്കി കല്ലെറിഞ്ഞു. സാക്ഷികൾ തങ്ങളുടെ വസ്ത്രം ശൌൽ എന്നു പേരുള്ള ഒരു ബാല്യക്കാരന്റെ കാൽക്കൽ വെച്ചു.
59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।”കർത്താവായ യേശുവേ, എന്റെ ആത്മാവിനെ കൈക്കൊള്ളേണമേ എന്നു സ്തെഫാനോസ് വിളിച്ചപേക്ഷിക്കയിൽ അവർ അവനെ കല്ലെറിഞ്ഞു.
60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।അവനോ മുട്ടുകുത്തി: കർത്താവേ, അവർക്കു ഈ പാപം നിറുത്തരുതേ എന്നു ഉച്ചത്തിൽ നിലവിളിച്ചു. ഇതു പറഞ്ഞിട്ടു അവൻ നിദ്രപ്രാപിച്ചു.
Malayalam Bible