Bible

Amos 2 - PUNJABI (Malayalam)

1 ਮੋਆਬ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਮੋਆਬ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਅਵੱਸ਼ ਦੇਵਾਂਗਾ ਉਨ੍ਹਾਂ ਨੇ ਅਦੋਮ ਦੇ ਪਾਤਸ਼ਾਹ ਦੀਆਂ ਹੱਡੀਆਂ ਨੂੰ ਸਾੜਕੇ ਚੂਨਾ ਕਰ ਦਿੱਤਾ ਸੀ।യഹോവ ഇപ്രകാരം അരുളിച്ചെയ്യുന്നു: മോവാബിന്റെ മൂന്നോ നാലോ അതിക്രമം നിമിത്തം അവൻ എദോംരാജാവിന്റെ അസ്ഥികളെ ചുട്ടു കുമ്മായമാക്കിക്കളഞ്ഞിരിക്കയാൽ തന്നെ, ഞാൻ ശിക്ഷ മടക്കിക്കളകയില്ല.

2 ਇਸ ਲਈ ਮੈਂ ਮੋਆਬ ਵਿੱਚ ਅੱਗ ਸੁਰੂ ਕਰਾਂਗਾ ਅਤੇ ਉਹ ਕਰੀਯੋਬ ਦੇ ਬੁਰਜਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ ਅਤੇ ਉੱਥੇ ਭਿਅੰਕਰ ਸ਼ੋਰ ਤੇ ਤੁਰ੍ਹੀ ਦੀ ਉੱਚੀ ਆਵਾਜ਼ ਹੋਵੇਗੀ ਇੰਝ ਮੋਆਬ ਦੀ ਮੌਤ ਹੋਵੇਗੀ।ഞാൻ മോവാബിൽ ഒരു തീ അയക്കും; അതു കെരീയോത്തിന്റെ അരമനകളെ ദഹിപ്പിച്ചുകളയും; മോവാബ് കലഹത്തോടും ആർപ്പോടും കാഹളനാദത്തോടും കൂടെ മരിക്കും.

3 ਇਉਂ, ਮੈਂ ਮੋਆਬ ਦੇ ਸ਼ਾਸਕਾਂ ਦਾ ਅੰਤ ਕਰ ਦਿਆਂਗਾ ਅਤੇ ਉਨ੍ਹਾਂ ਦੇ ਸਾਰੇ ਆਗੂਆਂ ਨੂੰ ਤਬਾਹ ਕਰ ਦੇਵਾਂਗਾ।” ਯਹੋਵਾਹ ਨੇ ਇਉਂ ਆਖਿਆ।ഞാൻ ന്യായാധിപതിയെ അതിന്റെ നടുവിൽനിന്നു ഛേദിച്ചു, അതിന്റെ സകലപ്രഭുക്കന്മാരെയും അവനോടുകൂടെ കൊല്ലും എന്നു യഹോവ അരുളിച്ചെയ്യുന്നു.

4 ਯਹੂਦਾਹ ਲਈ ਸਜ਼ਾ ਯਹੋਵਾਹ ਨੇ ਇਉਂ ਕਿਹਾ: “ਮੈਂ ਯਹੂਦਾਹ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਜ਼ਰੂਰ ਦੰਡ ਦੇਵਾਂਗਾ ਉਨ੍ਹਾਂ ਨੇ ਯਹੋਵਾਹ ਦੇ ਆਦੇਸਾਂ ਦੀ ਪਾਲਣਾ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਅਸੂਲਾਂ ਨੂੰ ਮੰਨਿਆ। ਉਨ੍ਹਾਂ ਦੇ ਪੁਰਖਿਆਂ ਨੇ ਝੂਠੇ ਦੇਵਤਿਆਂ ’ਚ ਵਿਸ਼ਵਾਸ ਕਰਨਾ ਜਾਰੀ ਰੱਖਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਸਹੀ ਰਾਹ ਤੋਂ ਭਟਕਾਇਆ ਗਿਆ ਹੈ। ਅਤੇ ਇਸਨੇ ਉਨ੍ਹਾਂ ਤੋਂ ਉਨ੍ਹਾਂ ਦੇ ਪਰਮੇਸ਼ੁਰ ਨੂੰ ਛੁਡਾ ਦਿੱਤਾ।യഹോവ ഇപ്രകാരം അരുളിച്ചെയ്യുന്നു: യെഹൂദയുടെ മൂന്നോ നാലോ അതിക്രമംനിമിത്തം, അവർ യഹോവയുടെ ന്യായപ്രമാണത്തെ നിരസിക്കയും അവന്റെ ചട്ടങ്ങളെ പ്രമാണിക്കാതെയിരിക്കയും അവരുടെ പിതാക്കന്മാർ പിന്തുടർന്നുപോന്ന അവരുടെ വ്യാജമൂർത്തികൾ അവരെ തെറ്റിനടക്കുമാറാക്കുകയും ചെയ്തിരിക്കയാൽ തന്നേ, ഞാൻ ശിക്ഷ മടക്കിക്കളകയില്ല.

5 ਇਸ ਲਈ ਮੈਂ ਯਹੂਦਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਯਰੂਸ਼ਲਮ ਦੇ ਕਿਲਿਆਂ ਨੂੰ ਸਾੜ ਦੇਵੇਗੀ।”ഞാൻ യെഹൂദയിൽ ഒരു തീ അയക്കും; അതു യെരൂശലേമിലെ അരമനകളെ ദഹിപ്പിച്ചുകളയും.

6 ਇਸਰਾਏਲ ਲਈ ਸਜ਼ਾ ਯਹੋਵਾਹ ਇਉਂ ਆਖਦਾ ਹੈ: “ਮੈਂ ਇਸਰਾਏਲ ਨੂੰ ਵੀ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਸਜ਼ਾ ਅਵੱਸ਼ ਦੇਵਾਂਗਾ ਕਿਉਂ ਕਿ ਉਨ੍ਹਾਂ ਨੇ ਬੋੜੇ ਜਿਹੇ ਚਾਂਦੀ ਦੇ ਸਿੱਕਿਆਂ ਬਦਲੇ ਮਾਸੂਮ ਤੇ ਚੰਗੇ ਲੋਕਾਂ ਨੂੰ ਵੇਚਿਆ। ਇੱਕ ਜੋੜੇ ਬੂਟਾਂ ਬਦਲੇ ਉਨ੍ਹਾਂ ਗਰੀਬ ਲੋਕਾਂ ਨੂੰ ਵੇਚਿਆ।യഹോവ ഇപ്രകാരം അരുളിച്ചെയ്യുന്നു: യിസ്രായേലിന്റെ മൂന്നോ നാലോ അതിക്രമം നിമിത്തം, അവർ നീതിമാനെ പണത്തിന്നും ദരിദ്രനെ ഒരുകൂട്ടു ചെരിപ്പിന്നും വിറ്റുകളഞ്ഞിരിക്കയാൽ തന്നേ, ഞാൻ ശിക്ഷ മടക്കിക്കളകയില്ല.

7 ਉਨ੍ਹਾਂ ਨੇ ਗਰੀਬ ਲੋਕਾਂ ਦੇ ਸਿਰਾਂ ਨੂੰ ਧਰਤੀ ਦੀ ਧੂੜ ’ਚ ਧੱਕ ਦਿੱਤਾ ਅਤੇ ਉਹ ਸਤਾਏ ਹੋਇਆਂ ਲਈ ਨਿਆਂ ਤੋਂ ਮੁਨਕਰ ਹਨ। ਪਿਉ ਅਤੇ ਪੁੱਤਰ ਨੇ ਇੱਕ ਹੀ ਔਰਤ ਨਾਲ ਜ਼ਨਾਹ ਕਰਦੇ ਹਨ। ਉਨ੍ਹਾਂ ਨੇ ਅਜਿਹਾ ਮੇਰੇ ਪਵਿੱਤਰ ਨਾਂ ਦੀ ਨਖੇਦੀ ਕਰਨ ਦੇ ਉਦੇਸ਼ ਨਾਲ ਕੀਤਾ।അവർ എളിയവരുടെ തലയിൽ മൺപൊടി കാണ്മാൻ കാംക്ഷിക്കയും സാധുക്കളുടെ വഴി മറിച്ചുകളകയും ചെയ്യുന്നു: എന്റെ വിശുദ്ധനാമത്തെ അശുദ്ധമാക്കുവാൻ തക്കവണ്ണം ഒരു പുരുഷനും അവന്റെ അപ്പനും ഒരേ യുവതിയുടെ അടുക്കൽ ചെല്ലുന്നു.

8 ਉਹ ਗਰੀਬ ਲੋਕਾਂ ਦੇ ਕੱਪੜੇ ਲੈ ਕੇ, ਆਪਣੀਆਂ ਜਗਵੇਦੀਆਂ ਤੇ ਉਪਾਸਨਾ ਕਰਦੇ ਸਮੇਂ ਉਨ੍ਹਾਂ ਕੱਪੜਿਆਂ ਤੇ ਬੈਠ ਜਾਂਦੇ ਹਨ। ਉਹ ਉਧਾਰ ਦਿੱਤੇ ਹੋਏ ਪੈਸਿਆਂ ਲਈ ਗਰੀਬ ਲੋਕਾਂ ਦੇ ਕੱਪੜੇ ਜਮਾਨਤ ਵਜੋਂ ਲੈਂਦੇ ਹਨ। ਉਹ ਲੋਕਾਂ ਪਾਸੋਂ ਜੁਰਮਾਨੇ ਵਜੋਂ ਪੈਸੇ ਲੈ ਕੇ, ਆਪਣੇ ਲਈ ਮੈਅ ਖਰੀਦ ਕੇ, ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਪੀਣ ਲਈ ਵਰਤਦੇ ਹਨ।അവർ ഏതു ബലിപീഠത്തിന്നരികത്തും പണയം വാങ്ങിയ വസ്ത്രം വിരിച്ചു കിടന്നുറങ്ങുകയും പിഴ അടെച്ചവരുടെ വീഞ്ഞു തങ്ങളുടെ ദൈവത്തിന്റെ ആലയത്തിൽവെച്ചു കുടിക്കയും ചെയ്യുന്നു.

9 “ਪਰ ਇਹ ਮੈਂ ਹੀ ਸੀ ਜਿਸਨੇ ਅਮੋਰੀਆਂ ਨੂੰ ਉਨ੍ਹਾਂ ਦੇ ਅਗਿਓ ਬਰਬਾਦ ਕੀਤਾ ਜਿਹੜੇ ਕਿ ਦਿਆਰ ਦੇ ਦ੍ਰੱਖਤਾਂ ਵਾਂਗ ਲੰਬੇ ਸਨ ਅਤੇ ਬਲੂਤ ਦੇ ਰੁੱਖਾਂ ਵਰਗੇ ਤਕੜੇ। ਪਰ ਮੈਂ ਉਨ੍ਹਾਂ ਦੇ ਉੱਪਰ ਫ਼ਲਾਂ ਅਤੇ ਹੇਠਲੀਆਂ ਜੜਾਂ ਨੂੰ ਨਾਸ ਕੀਤਾ।ഞാനോ അമോർയ്യനെ അവരുടെ മുമ്പിൽനിന്നു നശിപ്പിച്ചുകളഞ്ഞു; അവന്റെ ഉയരം ദേവദാരുക്കളുടെ ഉയരംപോലെയായിരുന്നു; അവർ കരുവേലകങ്ങൾപോലെ ശക്തിയുള്ളവനുമായിരുന്നു; എങ്കിലും ഞാൻ മീതെ അവന്റെ ഫലവും താഴെ അവന്റെ വേരും നശിപ്പിച്ചുകളഞ്ഞു.

10 “ਇਹ ਮੈਂ ਹੀ ਸੀ ਜਿਸਨੇ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢਿਆ ਅਤੇ ਚਾਲੀ ਸਾਲ ਤੀਕ ਮੈਂ ਤੁਹਾਨੂੰ ਉਜਾੜ ਵਿੱਚ ਲਈ ਫ਼ਿਰਿਆ। ਮੈਂ ਅਮੋਰੀਆਂ ਦੀ ਧਰਤੀ ਉੱਪਰ ਤੁਹਾਡਾ ਕਬਜ਼ਾ ਕਰਵਾਇਆ।ഞാൻ നിങ്ങളെ മിസ്രയീംദേശത്തുനിന്നു പുറപ്പെടുവിച്ചു, അമോർയ്യന്റെ ദേശത്തെ കൈവശമാക്കേണ്ടതിന്നു നിങ്ങളെ നാല്പതു സംവത്സരം മരുഭൂമിയൽകൂടി നടത്തി.

11 ਮੈਂ ਤੁਹਾਡੇ ਕੁਝ ਪੁੱਤਰਾਂ ਨੂੰ ਨਬੀ ਬਣਾਇਆ ਅਤੇ ਤੁਹਾਡੇ ਕੁਝ ਚੁਣਵੇਂ ਜਵਾਨਾਂ ਨੂੰ ਨਜ਼ੀਰ ਠਹਿਰਾਇਆ। ਹੇ ਇਸਰਾਏਲੀਓ ਕੀ ਇਹ ਇਵੇਂ ਨਹੀਂ ਹੋਇਆ?” ਯਹੋਵਾਹ ਨੇ ਇਹ ਵਚਨ ਆਖੇ।ഞാൻ നിങ്ങളുടെ പുത്രന്മാരിൽ ചിലരെ പ്രവാചകന്മാരായും നിങ്ങളുടെ യൌവനക്കാരിൽ ചിലരെ വ്രതസ്ഥന്മാരായും എഴുന്നേല്പിച്ചു; അങ്ങനെ തന്നേ അല്ലയോ യിസ്രായേൽമക്കളേ, എന്നു യഹോവയുടെ അരുളപ്പാടു.

12 “ਪਰ ਤੁਸੀਂ ਨਜ਼ੀਰਾਂ ਨੂੰ ਮੈਅ ਪਿਲਾਈ ਅਤੇ ਨਬੀਆਂ ਨੂੰ ਅਗੰਮ ਵਾਕ ਆਖਣ ਤੋਂ ਰੋਕਿਆ।എന്നാൽ നിങ്ങൾ വ്രതസ്ഥന്മാർക്കു വീഞ്ഞു കുടിപ്പാൻ കൊടുക്കയും പ്രവാചകന്മാരോടു: പ്രവചിക്കരുതു എന്നു കല്പിക്കയും ചെയ്തു.

13 ਤੁਸੀਂ ਮੇਰੇ ਲਈ ਵੱਡਾ ਭਾਰ ਹੋ ਤੇ ਮੈਂ ਭਰੀਆਂ ਨਾਲ ਲੱਧੇ ਹੋਏ ਗੱਡੇ ਵਾਂਗ ਝੁਕ ਗਿਆ ਹਾਂ।കറ്റ കയറ്റി വണ്ടി അമർത്തുന്നതുപോലെ ഞാൻ നിങ്ങളെ നിങ്ങൾ ഇരിക്കുന്നിടത്തു അമർത്തിക്കളയും.

14 ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ।അങ്ങനെ വേഗവാന്മാർക്കു ശരണം നശിക്കും; ബലവാന്റെ ശക്തി നിലനിൽക്കയില്ല; വീരൻ തന്റെ ജീവനെ രക്ഷിക്കയില്ല;

15 ਧਨੁੱਖ-ਬਾਣ ਵਾਲੇ ਮਨੁੱਖ ਵੀ ਨਾ ਬਚ ਸੱਕਣਗੇ ਤੇ ਨਾ ਹੀ ਦੌੜਾਕ। ਘੁੜਸਵਾਰ ਮਨੁੱਖ ਵੀ ਨਾ ਜਿਉਂਦੇ ਬਚ ਪਾਣਗੇ।വില്ലാളി ഉറെച്ചുനിൽക്കയില്ല; ശീഘ്രഗാമി തന്നെത്താൻ വിടുവിക്കയില്ല; കുതിര കയറി ഓടുന്നവൻ തന്റെ ജീവനെ രക്ഷിക്കയുമില്ല.

16 ਉਸ ਵਕਤ, ਬਹਾਦੁਰ ਸਿਪਾਹੀ ਵੀ ਨੰਗੇ ਹੀ ਭੱਜ ਜਾਣਗੇ।” ਯਹੋਵਾਹ ਨੇ ਇਹ ਸ਼ਬਦ ਆਖੇ।വീരന്മാരിൽ ധൈര്യമേറിയവൻ അന്നാളിൽ നഗ്നനായി ഓടിപ്പോകും എന്നു യഹോവയുടെ അരുളപ്പാടു.

Malayalam Bible