Daniel 2 - PUNJABI (Malayalam)
1 ਨਬੂਕਦਨੱਸਰ ਦਾ ਸੁਪਨਾ ਨਬੂਕਦਨੱਸਰ ਦੇ ਰਾਜ ਦੇ ਦੂਸਰੇ ਵਰ੍ਹੇ ਦੌਰਾਨ ਉਸ ਨੂੰ ਕੁਝ ਸੁਪਨੇ ਆਏ। ਉਹ ਉਨ੍ਹਾਂ ਸੁਪਨਿਆਂ ਕਾਰਣ ਪਰੇਸ਼ਾਨ ਸੀ ਅਤੇ ਸੌਂ ਨਹੀਂ ਸੀ ਸੱਕਦਾ।നെബൂഖദ് നേസരിന്റെ വാഴ്ചയുടെ രണ്ടാം ആണ്ടിൽ നെബൂഖദ് നേസർ സ്വപ്നം കണ്ടു; അവന്റെ മനസ്സു വ്യാകുലപ്പെട്ടു; അവന്നു ഉറക്കമില്ലാതെയായി.
2 ਇਸ ਲਈ ਰਾਜੇ ਨੇ ਆਪਣੇ ਸਿਆਣੇ ਬੰਦਿਆਂ ਨੂੰ ਆਪਣੇ ਪਾਸ ਬੁਲਾਇਆ। ਉਨ੍ਹਾਂ ਸਿਆਣੇ ਬੰਦਿਆਂ ਨੇ ਜਾਦੂ ਟੂਣੇ ਕੀਤੇ ਅਤੇ ਤਾਰਿਆਂ ਦਾ ਹਿਸਾਬ ਲਾਇਆ। ਉਨ੍ਹਾਂ ਨੇ ਅਜਿਹਾ ਸੁਪਨਿਆਂ ਦੀ ਵਿਆਖਿਆ ਕਰਨ ਦੀ ਕੋਸ਼ਿਸ਼ ਲਈ ਅਤੇ ਇਹ ਜਾਨਣ ਲਈ ਕੀਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ। ਰਾਜਾ ਚਾਹੁੰਦਾ ਸੀ ਕਿ ਉਹ ਬੰਦੇ ਉਸ ਨੂੰ ਇਹ ਦੱਸਣ ਕਿ ਉਸ ਨੂੰ ਕੀ ਸੁਪਨਾ ਆਇਆ ਸੀ। ਇਸ ਲਈ ਉਹ ਆਏ ਅਤੇ ਰਾਜੇ ਦੇ ਸਨਮੁੱਖ ਖੜ੍ਹੇ ਹੋ ਗਏ।രാജാവിനോടു സ്വപ്നം അറിയിപ്പാൻ മന്ത്രവാദികളെയും ആഭിചാരകന്മാരെയും ക്ഷുദ്രക്കാരെയും കല്ദയരെയും വിളിപ്പാൻ രാജാവു കല്പിച്ചു; അവർ വന്നു രാജസന്നിധിയിൽ നിന്നു.
3 ਫ਼ੇਰ ਰਾਜੇ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ ਜਿਸਨੇ ਮੈਨੂੰ ਪਰੇਸ਼ਾਨ ਕੀਤਾ ਹੈ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਸੁਪਨੇ ਦਾ ਕੀ ਅਰਬ ਹੈ।”രാജാവു അവരോടു: ഞാൻ ഒരു സ്വപ്നംകണ്ടു; സ്വപ്നം ഓർക്കാഞ്ഞിട്ടു എന്റെ മനസ്സു വ്യാകുലപ്പെട്ടിരിക്കുന്നു എന്നു കല്പിച്ചു.
4 ਫ਼ੇਰ ਕਸਦੀਆਂ ਨੇ, ਰਾਜੇ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਅਰਾਮੀ ਭਾਸ਼ਾ ਵਿੱਚ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਹੇ ਰਾਜਨ, ਸਦਾ ਸਲਾਮਤ ਰਹੋ! ਅਸੀਂ ਤੁਹਾਡੇ ਸੇਵਕ ਹਾਂ। ਕਿਰਪਾ ਕਰਕੇ ਸਾਨੂੰ ਸੁਪਨਾ ਸੁਣਾਓ, ਫੇਰ ਅਸੀਂ ਦੱਸ ਦਿਆਂਗੇ ਕਿ ਇਸਦਾ ਕੀ ਅਰਬ ਹੈ।”അതിന്നു കല്ദയർ അരാമ്യഭാഷയിൽ രാജാവിനോടു: രാജാവു ദീർഘായുസ്സായിരിക്കട്ടെ; സ്വപ്നം അടിയങ്ങളോടു കല്പിച്ചാലും; അർത്ഥം ബോധിപ്പിക്കാം എന്നുണർത്തിച്ചു.
5 ਤਾਂ ਰਾਜੇ ਨਬੂਕਦਨੱਸਰ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਨਹੀਂ, ਤੁਹਾਨੂੰ ਚਾਹੀਦਾ ਹੈ ਕਿ ਮੇਰੇ ਸੁਪਨੇ ਬਾਰੇ ਦੱਸੋਁ। ਅਤੇ ਫ਼ੇਰ ਤੁਹਾਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸਦਾ ਕੀ ਅਰਬ ਹੈ। ਜੇ ਤੁਸੀਂ ਇਹ ਗੱਲਾਂ ਨਹੀਂ ਦੱਸੋਁਗੇ ਤਾਂ ਮੈਂ ਹੁਕਮ ਦੇ ਦਿਆਂਗਾ ਕਿ ਤੁਹਾਡੇ ਟੁਕੜੇ-ਟੁਕੜੇ ਕਰ ਦਿੱਤੇ ਜਾਣ। ਅਤੇ ਮੈਂ ਹੁਕਮ ਦਿਆਂਗਾ ਕਿ ਤੁਹਾਡੇ ਘਰ ਉਦੋਂ ਤੀਕ ਤਬਾਹ ਕੀਤੇ ਜਾਣ ਜਦੋਂ ਤੀਕ ਕਿ ਉਹ ਮਲਬੇ ਦੇ ਢੇਰ ਬਣਕੇ ਨਾ ਰਹਿ ਜਾਣ।രാജാവു കല്ദയരോടു ഉത്തരം അരുളിയതു: വിധി കല്പിച്ചു പോയി; സ്വപ്നവും അർത്ഥവും അറിയിക്കാഞ്ഞാൽ നിങ്ങളെ കഷണംകഷണമായി ശകലിക്കയും വീടുകളെ കുപ്പക്കുന്നാക്കുകയും ചെയ്യും,
6 ਪਰ ਜੇ ਤੁਸੀਂ ਮੇਰਾ ਸੁਪਨਾ ਮੈਨੂੰ ਦੱਸ ਦਿਓਁਗੇ ਅਤੇ ਉਸ ਦੇ ਅਰਬਾ ਦੀ ਵਿਆਖਿਆ ਕਰ ਦਿਉਗੇ ਤਾਂ ਮੈਂ ਤੁਹਾਨੂੰ ਇਨਾਮ ਭੇਟਾਂ ਅਤੇ ਇੱਜ਼ਤ ਬਖਸ਼ਾਂਗਾ। ਇਸ ਲਈ ਮੈਨੂੰ ਮੇਰੇ ਸੁਪਨੇ ਬਾਰੇ ਦੱਸੋ ਅਤੇ ਇਹ ਵੀ ਦੱਸੋ ਕਿ ਉਸਦਾ ਕੀ ਅਰਬ ਹੈ।”സ്വപ്നവും അർത്ഥവും അറിയിച്ചാലോ നിങ്ങൾക്കു സമ്മാനവും പ്രതിഫലവും ബഹുമാനവും ലഭിക്കും; അതുകൊണ്ടു സ്വപ്നവും അർത്ഥവും അറിയിപ്പിൻ.
7 ਇੱਕ ਵਾਰੀ ਫ਼ੇਰ ਸਿਆਣਿਆਂ ਨੇ ਰਾਜੇ ਨੂੰ ਆਖਿਆ, “ਕਿਰਪਾ ਕਰਕੇ ਸਾਨੂੰ ਸੁਪਨੇ ਬਾਰੇ ਦੱਸੋ, ਅਤੇ ਅਸੀਂ ਤੁਹਾਨੂੰ ਇਹ ਦੱਸ ਦੇਵਾਂਗੇ ਕਿ ਸੁਪਨੇ ਦਾ ਕੀ ਅਰਬ ਹੈ।”അവർ പിന്നെയും: രാജാവു സ്വപ്നം അടിയങ്ങളോടു കല്പിച്ചാലും; അർത്ഥം ബോധിപ്പിക്കാം എന്നു ഉണർത്തിച്ചു.
8 ਫ਼ੇਰ ਰਾਜੇ ਨਬੂਕਦਨੱਸਰ ਨੇ ਜਵਾਬ ਦਿੱਤਾ, “ਮੈਂ ਜਾਣਦਾ ਹਾਂ ਕਿ ਤੁਸੀਂ ਹੋਰ ਸਮਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹੋ। ਤੁਸੀਂ ਜਾਣਦੇ ਹੋ ਕਿ ਜੋ ਮੈਂ ਆਖਿਆ ਹੈ ਉਸਦਾ ਅਰਬ ਓਹੀ ਹੈ।അതിന്നു രാജാവു മറുപടി കല്പിച്ചതു: വിധികല്പിച്ചുപോയി എന്നു കണ്ടിട്ടു നിങ്ങൾ കാലതാമസം വരുത്തുവാൻ നോക്കുന്നു എന്നു എനിക്കു മനസ്സിലായി.
9 ਤੁਸੀਂ ਜਾਣਦੇ ਹੋ ਕਿ ਜੇ ਤੁਸੀਂ ਮੇਰੇ ਸੁਪਨੇ ਬਾਰੇ ਨਹੀਂ ਦੱਸੋਁਗੇ ਤਾਂ ਤੁਹਾਨੂੰ ਸਜ਼ਾ ਮਿਲੇਗੀ। ਇਸ ਲਈ ਤੁਸੀਂ ਸਾਰੇ ਮੇਰੇ ਨਾਲ ਝੂਠ ਬੋਲਣ ਲਈ ਸਹਿਮਤ ਹੋ ਗਏ ਹੋ। ਤੁਸੀਂ ਹੋਰ ਸਮੇਂ ਦੀ ਆਸ ਰੱਖ ਰਹੇ ਹੋ। ਤੁਸੀਂ ਇਹ ਉਮੀਦ ਕਰ ਰਹੇ ਹੋ ਕਿ ਮੈਂ ਇਹ ਭੁੱਲ ਜਾਵਾਂ ਕਿ ਮੈਂ ਤੁਹਾਡੇ ਪਾਸੋਂ ਕੀ ਕਰਵਾਉਣਾ ਚਾਹੁੰਦਾ ਹਾਂ। ਹੁਣ ਮੈਨੂੰ ਸੁਪਣੇ ਬਾਰੇ ਦੱਸੋ। ਜੇ ਤੁਸੀਂ ਸੁਪਨੇ ਬਾਰੇ ਮੈਨੂੰ ਦੱਸ ਸੱਕਦੇ ਹੋ ਤਾਂ ਮੈਂ ਸਮਝ ਲਵਾਂਗਾ ਕਿ ਤੁਸੀਂ ਮੈਨੂੰ ਇਹ ਦੱਸ ਸੱਕਦੇ ਹੋ ਕਿ ਇਸ ਦਾ ਅਸਲ ਵਿੱਚ ਕੀ ਅਰਬ ਹੈ!”നിങ്ങൾ സ്വപ്നം അറിയിക്കാഞ്ഞാൽ നിങ്ങൾക്കു ഒരു വിധി മാത്രമേയുള്ളു; സമയം മാറുവോളം എന്റെ മുമ്പിൽ വ്യാജവും പൊളിവാക്കും പറവാൻ നിങ്ങൾ യോജിച്ചിരിക്കുന്നു; സ്വപ്നം പറവിൻ; എന്നാൽ അർത്ഥവും അറിയിപ്പാൻ നിങ്ങൾക്കു കഴിയും എന്നു എനിക്കു ബോധ്യമാകും.
10 ਕਸਦੀਆਂ ਨੇ ਰਾਜੇ ਨੂੰ ਉੱਤਰ ਦਿਤਾ: ਉਨ੍ਹਾਂ ਨੇ ਆਖਿਆ, “ਧਰਤੀ ਉੱਤੇ ਕੋਈ ਵੀ ਬੰਦਾ ਅਜਿਹਾ ਨਹੀਂ ਹੈ ਜਿਹੜਾ ਉਹ ਗੱਲ ਕਰ ਸੱਕੇ ਜੋ ਰਾਜਾ ਆਖ ਰਿਹਾ ਹੈ! ਕਿਸੇ ਵੀ ਰਾਜੇ ਨੇ ਕਦੇ ਵੀ ਸਿਆਣਿਆਂ ਨੂੰ ਜਾਂ ਜਾਦੂ ਟੂਣੇ ਵਾਲਿਆਂ ਨੂੰ ਅਜਿਹਾ ਕੁਝ ਕਰਨ ਲਈ ਨਹੀਂ ਆਖਿਆ।ਕਿਸੇ ਸਭ ਤੋਂ ਮਹਾਨ ਅਤੇ ਸਭ ਤੋਂ ਤਾਕਤਵਰ ਰਾਜੇ ਨੇ ਵੀ ਆਪਣੇ ਸਿਆਣਿਆਂ ਨੂੰ ਅਜਿਹਾ ਕਰਨ ਲਈ ਕਦੇ ਨਹੀਂ ਆਖਿਆ।കല്ദയർ രാജസന്നിധിയിൽ ഉത്തരം ബോധിപ്പിച്ചതു: രാജാവിന്റെ കാര്യം അറിയിപ്പാൻ കഴിയുന്ന ഒരു മനുഷ്യനും ഭൂമിയിൽ ഇല്ല; എത്രയും മഹാനും ബലവാനുമായ ഏതൊരു രാജാവും ഇങ്ങിനെയുള്ള കാര്യം ഒരു മന്ത്രവാദിയോടോ ആഭിചാരകനോടോ കല്ദയനോടോ ഒരിക്കലും ചോദിച്ചിട്ടില്ല.
11 ਰਾਜਾ ਉਹ ਗੱਲ ਕਰਨ ਲਈ ਆਖ ਰਿਹਾ ਹੈ ਜਿਹੜੀ ਕਰਨੀ ਬਹੁਤ ਮੁਸ਼ਕਿਲ ਹੈ। ਸਿਰਫ਼ ਦੇਵਤੇ ਹੀ ਰਾਜੇ ਨੂੰ ਉਸ ਦੇ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕਦੇ ਹਨ। ਪਰ ਦੇਵਤੇ ਲੋਕਾਂ ਨਾਲ ਨਹੀਂ ਰਹਿੰਦੇ।”രാജാവു ചോദിക്കുന്ന കാര്യം പ്രയാസമുള്ളതാകുന്നു; തിരുമുമ്പിൽ അതു അറിയിപ്പാൻ ജഡവാസമില്ലാത്ത ദേവന്മാർക്കല്ലാതെ മറ്റാർക്കും കഴികയില്ല.
12 ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।ഇതു ഹേതുവായിട്ടു രാജാവു കോപിച്ചു അത്യന്തം ക്രുദ്ധിച്ചു ബാബേലിലെ സകല വിദ്വാന്മരെയും നശിപ്പിപ്പാൻ കല്പന കൊടുത്തു.
13 ਰਾਜੇ ਨਬੂਕਦਨੱਸਰ ਦੇ ਹੁਕਮ ਦਾ ਐਲਾਨ ਕਰ ਦਿੱਤਾ ਗਿਆ। ਸਾਰੇ ਹੀ ਸਿਆਣੇ ਬੰਦੇ ਮਾਰੇ ਜਾਣੇ ਸਨ। ਰਾਜੇ ਦੇ ਬੰਦਿਆਂ ਨੂੰ ਦਾਨੀਏਲ ਅਤੇ ਉਸ ਦੇ ਦੋਸਤਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕਤਲ ਕਰਨ ਲਈ ਭੇਜਿਆ ਗਿਆ।അങ്ങനെ വിദ്വാന്മാരെ കൊല്ലുവാനുള്ള തീർപ്പു പുറപ്പെട്ടു; അവർ ദാനീയേലിനെയും കൂട്ടുകാരനെയും കൂടെ കൊല്ലുവാൻ അന്വേഷിച്ചു.
14 ਅਰਕ ਪਾਤਸ਼ਾਹ ਦਾ ਪ੍ਰਧਾਨ ਜੱਲਾਦ ਸੀ। ਉਹ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਜਾ ਰਿਹਾ ਸੀ। ਪਰ ਦਾਨੀਏਲ ਨੇ ਅਰੀਓਕ ਨਾਲ ਬੜੀ ਸਿਆਣਪਤਾ ਨਾਲ ਅਤੇ ਤਰਕਪੂਰਣ ਢਁਗ ਗੱਲ ਕੀਤੀ।എന്നാൽ രാജാവിന്റെ അകമ്പടിനായകനായി ബാബേലിലെ വിദ്വാന്മാരെ കൊന്നുകളവാൻ പുറപ്പെട്ടു അർയ്യോക്കിനോടു ദാനീയേൽ ബുദ്ധിയോടും വിവേകത്തോടും കൂടെ ഉത്തരം പറഞ്ഞു.
15 ਦਾਨੀਏਲ ਨੇ ਅਰਯੋਕ ਨੂੰ ਆਖਿਆ, “ਰਾਜੇ ਨੇ ਇਸ ਤਰ੍ਹਾਂ ਦੀ ਸਜ਼ਾ ਦਾ ਹੁਕਮ ਕਿਉਂ ਦਿੱਤਾ ਸੀ?” ਫ਼ੇਰ ਅਰੀਓਕ ਨੇ ਰਾਜੇ ਦੇ ਸੁਪਨਿਆਂ ਬਾਰੇ ਸਾਰੀ ਵਿਬਿਆ ਸੁਣਾਈ ਅਤੇ ਦਾਨੀਏਲ ਸਮਝ ਗਿਆ।രാജ സന്നിധിയിൽനിന്നു ഇത്ര കഠിനകല്പന പുറപ്പെടുവാൻ സംഗതി എന്തു എന്നു അവൻ രാജാവിന്റെ സേനാപതിയായ അർയ്യോക്കിനോടു ചോദിച്ചു; അർയ്യോക്ക് ദാനീയേലിനോടു കാര്യം അറിയിച്ചു;
16 ਜਦੋਂ ਦਾਨੀਏਲ ਨੇ ਕਹਾਣੀ ਸੁਣੀ ਉਹ ਰਾਜੇ ਨਬੂਕਦਨੱਸਰ ਕੋਲ ਚੱਲਾ ਗਿਆ। ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਸ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ। ਫ਼ੇਰ ਉਹ ਰਾਜੇ ਨੂੰ ਸੁਪਨੇ ਬਾਰੇ ਅਤੇ ਉਸ ਦੇ ਅਰਬ ਬਾਰੇ ਦੱਸ ਸੱਕੇਗਾ।ദാനീയേൽ അകത്തു ചെന്നു രാജാവിനോടു തനിക്കു സമയം തരേണം എന്നും താൻ രാജാവിനോടു അർത്ഥം അറിയിക്കാമെന്നും ബോധിപ്പിച്ചു.
17 ਇਸ ਲਈ ਦਾਨੀਏਲ ਆਪਣੇ ਘਰ ਗਿਆ। ਉਸ ਨੇ ਸਾਰੀ ਗੱਲ ਆਪਣੇ ਮਿੱਤਰਾਂ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਦੱਸੀ।പിന്നെ ദാനീയേൽ വീട്ടിൽ ചെന്നു, താനും കൂട്ടുകാരും ബാബേലിലെ ശേഷം വിദ്വാന്മാരോടുകൂടെ നശിച്ചുപോകാതിരിക്കേണ്ടതിന്നു
18 ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।ഈ രഹസ്യത്തെക്കുറിച്ചു സ്വർഗ്ഗസ്ഥനായ ദൈവത്തിന്റെ കരുണ അപേക്ഷിപ്പാൻ തക്കവണ്ണം കൂട്ടുകാരനായ ഹനന്യാവോടും മീശായേലിനോടും അസർയ്യാവോടും കാര്യം അറിയിച്ചു.
19 ਰਾਤ ਵੇਲੇ, ਪਰਮੇਸ਼ੁਰ ਨੇ ਦਰਸ਼ਨ ਵਿੱਚ ਉਸ ਨੂੰ ਭੇਤ ਪ੍ਰਕਾਸ਼ਿਤ ਕਰ ਦਿੱਤਾ। ਦਾਨੀਏਲ ਨੇ ਅਕਾਸ਼ ਦੇ ਪਰਮੇਸ਼ੁਰ ਦੀ ਉਸਤਤ ਕੀਤੀ।അങ്ങനെ ആ രഹസ്യം ദാനീയേലിന്നു രാത്രിദർശനത്തിൽ വെളിപ്പെട്ടു; ദാനീയേൽ സ്വർഗ്ഗസ്ഥനായ ദൈവത്തെ സ്തുതിച്ചുപറഞ്ഞതു:
20 ਦਾਨੀਏਲ ਨੇ ਆਖਿਆ: “ਉਸਤਤ ਕਰੋ ਪਰਮੇਸ਼ੁਰ ਦੇ ਨਾਮ ਦੀ ਸਦਾ ਲਈ! ਸ਼ਕਤੀ ਅਤੇ ਸਿਆਣਪ ਹੈ ਓਸੇ ਦੀ!ദൈവത്തിന്റെ നാമം എന്നും എന്നേക്കും സ്തുതിക്കപ്പെടുമാറാകട്ടെ; ജ്ഞാനവും ബലവും അവന്നുള്ളതല്ലോ.
21 ਬਦਲਦਾ ਹੈ ਉਹ ਸਮਿਆਂ ਅਤੇ ਰੁੱਤਾਂ ਨੂੰ! ਅਤੇ ਬਦਲਦਾ ਹੈ ਉਹ ਰਾਜਿਆਂ ਨੂੰ! ਦਿੰਦਾ ਹੈ ਸ਼ਕਤੀ ਉਹ ਰਾਜਿਆਂ ਨੂੰ, ਅਤੇ ਖੋਹ ਲੈਂਦਾ ਹੈ ਉਹ ਸ਼ਕਤੀ ਉਨ੍ਹਾਂ ਦੀ! ਦਿੰਦਾ ਹੈ ਉਹ ਸਿਆਣਪ ਲੋਕਾਂ ਨੂੰ ਇਸ ਲਈ ਹੋ ਜਾਂਦੇ ਨੇ ਸਿਆਣੇ ਉਹ! ਸਿੱਖਣ ਦਿੰਦਾ ਹੈ ਉਹ ਗਿਆਨ ਲੋਕਾਂ ਨੂੰ ਅਤੇ ਸਮਝਦਾਰ ਬਣਨ ਦਿੰਦਾ ਹੈ।അവൻ കാലങ്ങളെയും സമയങ്ങളെയും മാറ്റുന്നു; അവൻ രാജാക്കന്മാരെ നീക്കുകയും രാജാക്കന്മാരെ വാഴിക്കയും ചെയ്യുന്നു; അവൻ ജ്ഞാനികൾക്കു ജ്ഞാനവും വിവേകികൾക്കു ബുദ്ധിയും കൊടുക്കുന്നു.
22 ਜਾਣਦਾ ਹੈ ਉਹ ਗੁਝ੍ਝੇ ਭੇਤਾਂ ਨੂੰ, ਸਮਝਣਾ ਜਿਨ੍ਹਾਂ ਨੂੰ ਮੁਸ਼ਕਿਲ ਹੈ। ਰਹਿੰਦੀ ਹੈ ਰੌਸ਼ਨੀ ਨਾਲ ਉਸ ਦੇ, ਇਸ ਲਈ ਜਾਣਦਾ ਹੈ ਉਹ ਕਿ ਕੀ ਹੈ ਹਨੇਰੇ ਵਿੱਚ ਅਤੇ ਗੁਪਤ ਥਾਵਾਂ ਅੰਦਰ!അവൻ അഗാധവും ഗൂഢവുമായതു വെളിപ്പെടുത്തുന്നു; അവൻ ഇരുട്ടിൽ ഉള്ളതു അറിയുന്നു; വെളിച്ചം അവനോടുകൂടെ വസിക്കുന്നു.
23 ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਧੰਨਵਾਦ ਕਰਦਾ ਹਾਂ ਮੈਂ ਤੇਰਾ ਅਤੇ ਕਰਦਾ ਹਾਂ ਉਸਤਤ ਤੇਰੀ! ਦਿੱਤੀ ਤੁਸੀਂ ਸਿਆਣਪ ਅਤੇ ਤਾਕਤ ਮੈਨੂੰ। ਦੱਸੀਆਂ ਤੁਸੀਂ ਉਹ ਗੱਲਾਂ ਜੋ ਅਸੀਂ ਪੁੱਛੀਆਂ! ਦੱਸਿਆ ਤੁਸੀਂ ਸਾਨੂੰ ਰਾਜੇ ਦੇ ਸੁਪਨੇ ਬਾਰੇੇ।”എന്റെ പിതാക്കന്മാരുടെ ദൈവമായുള്ളോവേ, നീ എനിക്കു ജ്ഞാനവും ബലവും തന്നു, ഞങ്ങൾ നിന്നോടു അപേക്ഷിച്ചതു ഇപ്പോൾ എന്നെ അറിയിച്ചു രാജാവിന്റെ കാര്യം ഞങ്ങൾക്കു വെളിപ്പെടുത്തിത്തന്നിരിക്കകൊണ്ടു ഞാൻ നിന്നെ വാഴ്ത്തി സ്തുതിക്കുന്നു.
24 ਦਾਨੀਏਲ ਸੁਪਨੇ ਦਾ ਅਰਬ ਦੱਸਦਾ ਹੈ ਫ਼ੇਰ ਦਾਨੀਏਲ ਅਰਯੋਕ ਪਾਸ ਗਿਆ। ਰਾਜੇ ਨਬੂਕਦਨੱਸਰ ਨੇ ਅਰਯੋਕ ਦੀ ਚੋਣ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰਨ ਲਈ ਕੀਤੀ ਸੀ। ਦਾਨੀਏਲ ਨੇ ਅਰਯੋਕ ਨੂੰ ਆਖਿਆ, “ਬਾਬਲ ਦੇ ਸਿਆਣੇ ਬੰਦਿਆਂ ਨੂੰ ਨਾ ਮਾਰੋ। ਮੈਨੂੰ ਰਾਜੇ ਪਾਸ ਲੈ ਚੱਲੋ। ਮੈਂ ਉਸ ਨੂੰ ਦੱਸਾਂਗਾ ਕਿ ਉਸਦਾ ਸੁਪਨਾ ਕੀ ਹੈ ਅਤੇ ਉਸਦਾ ਕੀ ਅਰਬ ਹੈ।”അതുകൊണ്ടു ദാനീയേൽ, ബാബേലിലെ വിദ്വാന്മാരെ നിശിപ്പിപ്പാൻ രാജാവു നിയോഗിച്ചിരുന്ന അർയ്യോക്കിന്റെ അടുക്കൽ ചെന്നു അവനോടു: ബാബേലിലെ വിദ്വാന്മാരെ നശിപ്പിക്കരുതു; എന്നെ രാജസന്നിധിയിൽ കൊണ്ടുപോകേണം; ഞാൻ രാജാവിനെ അർത്ഥം ബോധിപ്പിക്കാം എന്നു പറഞ്ഞു.
25 ਇਸ ਲਈ ਬਹੁਤ ਛੇਤੀ ਅਰਯੋਕ ਦਾਨੀਏਲ ਨੂੰ ਰਾਜੇ ਕੋਲ ਲੈ ਗਿਆ। ਅਰਯੋਕ ਨੇ ਰਾਜੇ ਨੂੰ ਆਖਿਆ, “ਮੈਂ ਯਹੂਦਾਹ ਵਿੱਚਲੇ ਬੰਦੀਵਾਨਾਂ ਵਿੱਚੋਂ ਇੱਕ ਬੰਦਾ ਲੱਭਿਆ ਹੈ। ਉਹ ਰਾਜੇ ਨੂੰ ਉਸ ਦੇ ਸੁਪਨੇ ਦਾ ਅਰਬ ਦੱਸ ਸੱਕਦਾ ਹੈ।”അർയ്യോക്ക് ദാനീയേലിനെ വേഗം രാജസന്നിധിയിൽ കൊണ്ടുചെന്നു: രാജാവിനെ അർത്ഥം ബോധിപ്പിക്കേണ്ടതിന്നു യെഹൂദാപ്രവാസികളിൽ ഒരുത്തനെ ഞാൻ കണ്ടെത്തിയിരിക്കുന്നു എന്നു ഉണർത്തിച്ചു.
26 ਰਾਜੇ ਨੇ ਦਾਨੀਏਲ (ਬੇਲਟਸ਼ੱਸਰ)ਨੂੰ ਸਵਾਲ ਪੁੱਛਿਆ ਉਸ ਨੇ ਦਾਨੀਏਲ ਨੂੰ ਆਖਿਆ, “ਕੀ ਤੂੰ ਮੇਰੇ ਸੁਪਨੇ ਬਾਰੇ ਮੈਨੂੰ ਦੱਸ ਸੱਕਦਾ ਹੈਂ ਅਤੇ ਇਹ ਵੀ ਦੱਸ ਸੱਕਦਾ ਹੈਂ ਕਿ ਉਸਦਾ ਕੀ ਅਰਬ ਹੈ?”ബേൽത്ത് ശസ്സർ എന്നും പേരുള്ള ദാനീയേലിനോടു രാജാവു: ഞാൻ കണ്ട സ്വപ്നവും അർത്ഥവും അറിയിപ്പാൻ നിനക്കു കഴിയുമോ എന്നു ചോദിച്ചു.
27 ਦਾਨੀਏਲ ਨੇ ਜਵਾਬ ਦਿੱਤਾ, “ਹੇ ਰਾਜਨ ਨਬੂਕਦਨੱਸਰ, ਨਾ ਕੋਈ ਵੀ ਸਿਆਣਾ ਬੰਦਾ, ਨਾ ਕੋਈ ਜਾਦੂ ਟੂਣੇ ਵਾਲਾ ਅਤੇ ਨਾ ਕੋਈ ਵੀ ਕਸਦੀਆਂ ਰਾਜੇ ਨੂੰ ਉਸ ਦੀਆਂ ਪੁੱਛੀਆਂ ਹੋਈਆਂ ਗੁਝ੍ਝੀਆਂ ਗੱਲਾਂ ਬਾਰੇ ਦੱਸ ਸੱਕਦਾ ਹੈ।ദാനീയേൽ രാജസാന്നിധിയിൽ ഉത്തരം ബോധിപ്പിച്ചതു: രാജാവു ചോദിച്ച ഗുപ്തകാര്യം വിദ്വാന്മാർക്കും ആഭിചാരകന്മാർക്കും മന്ത്രവാദികൾക്കും ശകുനവാദികൾക്കും രാജാവിനെ അറിയിപ്പാൻ കഴിയുന്നതല്ല.
28 ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:എങ്കിലും രഹസ്യങ്ങളെ വെളിപ്പെടുത്തുന്ന ഒരു ദൈവം സ്വർഗ്ഗത്തിൽ ഉണ്ടു; അവൻ ഭാവികാലത്തു സംഭവിപ്പാനിരിക്കുന്നതു നെബൂഖദ്നേസർ രാജാവിനെ അറിയിച്ചിരിക്കുന്നു. സ്വപ്നവും പള്ളിമെത്തയിൽവെച്ചു തിരുമനസ്സിൽ ഉണ്ടായ ദർശനങ്ങളും ആവിതു:
29 ਹੇ ਰਾਜਨ, ਤੁਸੀਂ ਆਪਣੇ ਬਿਸਤਰ ਉੱਤੇ ਲੇਟੇ ਹੋਏ ਸੀ। ਅਤੇ ਤੁਸੀਂ ਭਵਿੱਖ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ। ਪਰਮੇਸ਼ੁਰ ਲੋਕਾਂ ਨੂੰ ਗੁਪਤ ਗੱਲਾਂ ਬਾਰੇ ਦੱਸ ਸੱਕਦਾ ਹੈ-ਅਤੇ ਉਸ ਨੇ ਤੁਹਾਨੂੰ ਦਰਸਾ ਦਿੱਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ।രാജാവേ, ഇനിമേൽ സംഭവിപ്പാനിരിക്കുന്നതു എന്തെന്നുള്ള വിചാരം പള്ളിമെത്തയിൽവെച്ചു തിരുമനസ്സിൽ ഉണ്ടായി; രഹസ്യങ്ങളെ വെളിപ്പെടുത്തുന്നവൻ സംഭവിപ്പാനിരിക്കുന്നതു അറിയിച്ചുമിരിക്കുന്നു.
30 ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ।എനിക്കോ ജീവനോടിരിക്കുന്ന യാതൊരുത്തനെക്കാളും അധികമായ ജ്ഞാനം ഒന്നും ഉണ്ടായിട്ടല്ല, രാജാവിനോടു അർത്ഥം ബോധിപ്പിക്കേണ്ടതിന്നും തിരുമനസ്സിലെ വിചാരം തിരുമനസ്സുകൊണ്ടു അറിയേണ്ടതിന്നും അത്രേ ഈ രഹസ്യം എനിക്കു വെളിപ്പെട്ടിരിക്കുന്നതു.
31 “ਰਾਜਨ, ਤੁਸੀਂ ਆਪਣੇ ਸੁਪਨੇ ਵਿੱਚ ਇੱਕ ਵੱਡਾ ਬੁੱਤ ਆਪਣੇ ਸਾਹਮਣੇ ਖਲੋਤਾ ਦੇਖਿਆ। ਇਹ ਬੁੱਤ ਬਹੁਤ ਚਮਕੀਲਾ ਅਤੇ ਪ੍ਰਭਾਵਸ਼ਾਲੀ ਸ਼ੀ। ਇਸਦਾ ਰੂਪ ਭੈਭੀਤ ਕਰ ਦੇਣ ਵਾਲਾ ਸੀ।രാജാവു കണ്ട ദർശനമോ: വലിയൊരു ബിംബം; വലിപ്പമേറിയതും വിശഷശോഭ യുള്ളതുമായ ആ ബിംബം തിരുമുമ്പിൽ നിന്നു; അതിന്റെ രൂപം ഭയങ്കരമായിരുന്നു.
32 ਬੁੱਤ ਦਾ ਸਿਰ ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਬੁੱਤ ਦੀ ਛਾਤੀ ਅਤੇ ਬਾਜੂ ਚਾਂਦੀ ਦੇ ਬਣੇ ਹੋਏ ਸਨ। ਬੁੱਤ ਦਾ ਪੇਟ ਅਤੇ ਲੱਤਾਂ ਦਾ ਉੱਪਰਲਾ ਹਿੱਸਾ ਕਾਂਸੀ ਦਾ ਬਣਿਆ ਹੋਇਆ ਸੀ।ബിംബത്തിന്റെ തല തങ്കംകൊണ്ടും നെഞ്ചും കയ്യും വെള്ളികൊണ്ടും വയറും അരയും താമ്രംകൊണ്ടും തുട ഇരിമ്പു കൊണ്ടു
33 ਬੁੱਤ ਦੀਆਂ ਲੱਤਾਂ ਦਾ ਹੇਠਲਾ ਹਿੱਸਾ ਲੋਹੇ ਦਾ ਬਣਿਆ ਹੋਇਆ ਸੀ। ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਬਣੇ ਹੋਏ ਸਨ।കാൽ പാതി ഇരിമ്പുകൊണ്ടും പാതി കളിമണ്ണുകൊണ്ടും ആയയിരുന്നു.
34 ਜਦੋਂ ਤੁਸੀਂ ਬੁੱਤ ਵੱਲ ਵੇਖ ਰਹੇ ਸੀ ਤਾਂ ਤੁਸੀਂ ਇੱਕ ਪੱਥਰ ਦੇਖਿਆ। ਪੱਥਰ ਕਟਿਆ ਹੋਇਆ ਸੀ-ਪਰ ਕਿਸੇ ਬੰਦੇ ਨੇ ਪੱਥਰ ਨੂੰ ਨਹੀਂ ਕਟਿਆ ਸੀ। ਫ਼ੇਰ ਪੱਥਰ ਹਵਾ ਵਿੱਚ ਉਛਲਿਆ ਅਤੇ ਬੁੱਤ ਦੇ ਲੋਹੇ ਅਤੇ ਮਿੱਟੀ ਦੇ ਬਣੇ ਹੋਏ ਪੈਰਾਂ ਵਿੱਚ ਵਜਿਆ। ੱਪੱਬਰ ਨੇ ਬੁੱਤ ਨੂੰ ਕੁਚਲ ਦਿੱਤਾ।തിരുമനസ്സുകൊണ്ടു നോക്കിക്കൊണ്ടിരിക്കുമ്പോൾ കൈ തൊടാതെ ഒരു കല്ലു പറിഞ്ഞുവന്നു ബിംബത്തെ ഇരിമ്പും കളിമണ്ണുംകൊണ്ടുള്ള കാലിൽ അടിച്ചു തകർത്തുകളഞ്ഞു.
35 ਫ਼ੇਰ ਲੋਹਾ, ਮਿੱਟੀ, ਕਾਂਸੀ, ਚਾਂਦੀ ਅਤੇ ਸੋਨਾ ਇੱਕੋ ਵੇਲੇ ਧੂੜ ਬਣ ਗਏ। ਅਤੇ ਉਹ ਸਾਰੇ ਟੁਕੜੇ ਗਰਮੀਆਂ ਦੀ ਰੁੱਤੇ ਸੁਹਾਗੀ ਹੋਈ ਤੂੜੀ ਵਾਂਗ ਹੋ ਗਏ। ਹਵਾ ਉਸ ਧੂੜ ਨੂੰ ਉਡਾ ਕੇ ਲੈ ਗਈ ਅਤੇ ਉੱਥੇ ਕੁਝ ਵੀ ਨਹੀਂ ਬਚਿਆ। ਕੋਈ ਨਹੀਂ ਆਖ ਸੱਕਦਾ ਸੀ ਕਿ ਓੱਥੇ ਬੁੱਤ ਕਦੇ ਹੈ ਵੀ ਸੀ ਜਾਂ ਨਹੀਂ। ਫ਼ੇਰ ਉਹ ਪੱਥਰ ਜਿਹੜਾ ਬੁੱਤ ’ਚ ਵਜਿਆ ਸੀ, ਇੱਕ ਬਹੁਤ ਵੱਡਾ ਪਰਬਤ ਬਣ ਗਿਆ ਅਤੇ ਪੂਰੀ ਧਰਤੀ ਉੱਤੇ ਫ਼ੈਲ ਗਿਆ।ഇരിമ്പും കളിമണ്ണും താമ്രവും വെള്ളിയും പൊന്നും ഒരുപോലെ തകർന്നു വേനൽക്കാലത്തു കളത്തിലെ പതിർപോലെ ആയിത്തീർന്നു; ഒരിടത്തും തങ്ങാതവണ്ണം കാറ്റു അവയെ പറപ്പിച്ചു കൊണ്ടുപോയി; ബിംബത്തെ അടിച്ച കല്ലു ഒരു മഹാപർവ്വതമായിത്തീർന്നു ഭൂമിയിൽ ഒക്കെയും നിറഞ്ഞു.
36 “ਇਹੀ ਸੀ ਤੁਹਾਡਾ ਸੁਪਨਾ। ਹੁਣ ਅਸੀਂ ਰਾਜੇ ਨੂੰ ਦੱਸਾਂਗੇ ਕਿ ਇਸਦਾ ਕੀ ਅਰਬ ਹੈ।ഇതത്രേ സ്വപ്നം; അർത്ഥവും അടിയങ്ങൾ തിരുമനസ്സു അറിയിക്കാം.
37 ਰਾਜਨ, ਤੁਸੀਂ ਸਭ ਤੋਂ ਮਹੱਤਵਪੂਰਣ ਰਾਜੇ ਹੋ। ਅਕਾਸ਼ ਦੇ ਪਰਮੇਸ਼ੁਰ ਨੇ ਤੁਹਾਨੂੰ ਰਾਜ, ਸ਼ਕਤੀ, ਤਾਕਤ ਅਤੇ ਪਰਤਾਪ ਬਖਸ਼ਿਆ ਹੈ।രാജാവേ, തിരുമനസ്സുകൊണ്ടു രാജാധിരാജാവാകുന്നു; സ്വർഗ്ഗസ്ഥനായ ദൈവം തിരുമനസ്സിലേക്കു രാജത്വവും ഐശ്വര്യവും ശക്തിയും മഹത്വവും നല്കിയിരിക്കുന്നു.
38 ਪਰਮੇਸ਼ੁਰ ਨੇ ਤੈਨੂੰ ਅਧਿਕਾਰ ਦਿੱਤਾ ਹੈ ਅਤੇ ਤੂੰ ਲੋਕਾਂ, ਜਾਨਵਰਾਂ ਅਤੇ ਪੰਛੀਆਂ ਉੱਤੇ ਹਕੂਮਤ ਕਰਦਾ ਹੈ। ਜਿੱਥੇ ਵੀ ਉਹ ਰਹਿੰਦੇ ਨੇ, ਪਰਮੇਸ਼ੁਰ ਨੇ ਤੈਨੂੰ ਉਨ੍ਹਾਂ ਸਾਰਿਆਂ ਦਾ ਹਾਕਮ ਬਣਾਇਆ ਹੈ। ਰਾਜੇ ਨਬੂਕਦਨੱਸਰ, ਤੂੰਁ ਹੀ ਬੁੱਤ ਦਾ ਉਹ ਸੁਨਿਹਰੀ ਸਿਰ ਹੈਂ।മനുഷ്യർ പാർക്കുന്നേടത്തൊക്കെയും അവരെയും കാട്ടിലെ മൃഗങ്ങളെയും ആകാശത്തിലെ പക്ഷികളെയും അവൻ തൃക്കയ്യിൽ തന്നു, എല്ലാറ്റിന്നും തിരുമനസ്സിലെ അധിപതി ആക്കിയിരിക്കുന്നു; പൊന്നുകൊണ്ടുള്ള തല തിരുമനസ്സുകൊണ്ടു തന്നേ.
39 “ਇੱਕ ਹੋਰ ਰਾਜ ਤੁਹਾਡੇ ਮਗਰੋਂ ਆਵੇਗਾ-ਇਹ ਚਾਂਦੀ ਦਾ ਹਿੱਸਾ ਹੈ। ਪਰ ਇਹ ਰਾਜ ਤੁਹਾਡੇ ਰਾਜ ਜਿੰਨਾ ਮਹਾਨ ਨਹੀਂ ਹੋਵੇਗਾ। ਫ਼ਿਰ ਤੀਸਰਾ ਰਾਜ ਧਰਤੀ ਉੱਤੇ ਹਕੂਮਤ ਕਰੇਗਾ-ਇਹ ਕਾਂਸੀ ਦਾ ਹਿੱਸਾ ਹੈ।തിരുമനസ്സിലെ ശേഷം തിരുമേനിയെക്കാൾ താണതായ മറ്റൊരു രാജത്വവും സർവ്വഭൂമിയിലും വാഴുവാനിരിക്കുന്നതായി താമ്രംകൊണ്ടുള്ള മൂന്നാമതൊരു രാജത്വവും ഉത്ഭവിക്കും.
40 ਫ਼ੇਰ ਇੱਕ ਚੌਬਾ ਰਾਜ ਆਵੇਗਾ। ਇਹ ਰਾਜ ਲੋਹੇ ਵਰਗਾ ਮਜ਼ਬੂਤ ਹੋਵੇਗਾ। ਲੋਹਾ ਚੀਜ਼ਾਂ ਨੂੰ ਭੰਨ ਕੇ ਟੋਟੇ ਕਰ ਦਿੰਦਾ ਹੈ। ਓਸੇ ਤਰ੍ਹਾਂ, ਚੌਬਾ ਰਾਜ ਹੋਰਨਾਂ ਰਾਜਾਂ ਨੂੰ ਭੰਨ ਕੇ ਟੋਟੇ-ਟੋਟੇ ਕਰ ਦੇਵੇਗਾ।നാലാമത്തെ രാജത്വം ഇരിമ്പുപോലെ ബലമുള്ളതായിരിക്കും; ഇരിമ്പു സകലത്തെയും തകർത്തു കീഴടക്കുന്നുവല്ലോ. തകർക്കുന്ന ഇരിമ്പുപോലെ അതു അവയെ ഒക്കെയും ഇടിച്ചു തകർത്തുകളയും.
41 “ਤੁਸੀਂ ਦੇਖਿਆ ਸੀ ਕਿ ਬੁੱਤ ਦੇ ਪੈਰ ਅੱਧੇ ਮਿੱਟੀ ਅਤੇ ਅੱਧੇ ਲੋਹੇ ਦੇ ਬਣੇ ਹੋਏ ਸਨ। ਇਸਦਾ ਅਰਬ ਹੈ ਕਿ ਚੌਬਾ ਰਾਜ ਇੱਕ ਵੰਡਿਆ ਹੋਇਆ ਰਾਜ ਹੋਵੇਗਾ। ਇਸ ਵਿੱਚ ਕੁਝ ਲੋਹੇ ਦੀ ਤਾਕਤ ਹੋਵੇਗੀ ਕਿਉਂ ਕਿ ਤੁਸੀਂ ਲੋਹੇ ਨੂੰ ਮਿੱਟੀ ਨਾਲ ਰਲਿਆ ਹੋਇਆ ਦੇਖਿਆ ਸੀ।കാലും കാൽ വിരലും പാതി കളിമണ്ണും പാതി ഇരുമ്പുംകൊണ്ടുള്ളതായി കണ്ടതിന്റെ താല്പര്യമോ: അതു ഒരു ഭിന്നരാജത്വം ആയിരിക്കും; എങ്കിലും ഇരിമ്പും കളിമണ്ണും ഇടകലർന്നതായി കണ്ടതുപോലെ അതിൽ ഇരിമ്പിന്നുള്ള ബലം കുറെ ഉണ്ടായിരിക്കും.
42 ਬੁੱਤ ਦੇ ਪੈਰ ਅੱਧੇ ਲੋਹੇ ਅਤੇ ਅੱਧੇ ਮਿੱਟੀ ਦੇ ਸਨ। ਇਸ ਲਈ ਚੌਬਾ ਰਾਜ ਅੱਧਾ ਲੋਹੇ ਵਰਗਾ ਮਜ਼ਬੂਤ ਹੋਵੇਗਾ ਅਤੇ ਅੱਧਾ ਮਿੱਟੀ ਵਰਗਾ ਕਮਜ਼ੋਰ ਹੋਵੇਗਾ।കാൽവിരൽ പാതി ഇരിമ്പും പാതി കളിമണ്ണുംകൊണ്ടു ആയിരുന്നതുപോലെ രാജത്വം ഒട്ടു ബലമുള്ളതും ഒട്ടു ഉടഞ്ഞുപോകുന്നതും ആയിരിക്കും.
43 ਤੁਸੀਂ ਲੋਹੇ ਨੂੰ ਮਿੱਟੀ ਵਿੱਚ ਰਲਿਆ ਹੋਇਆ ਦੇਖਿਆ ਸੀ। ਪਰ ਲੋਹਾ ਅਤੇ ਮਿੱਟੀ ਇੱਕ ਦੂਜੇ ਵਿੱਚ ਪੂਰੀ ਤਰ੍ਹਾਂ ਨਹੀਂ ਰਲਦੇ। ਇਸੇ ਤਰ੍ਹਾਂ ਚੌਬੇ ਰਾਜ ਦੇ ਲੋਕ ਰਲੇ ਮਿਲੇ ਹੋਣਗੇ। ਉਹ ਲੋਕ ਇੱਕ ਕੌਮ ਵਾਂਗ ਇਕੱਠੇ ਨਹੀਂ ਹੋਣਗੇ।ഇരിമ്പും കളിമണ്ണും ഇടകലർന്നതായി കണ്ടതിന്റെ താല്പര്യമോ: അവർ മനുഷ്യബീജത്താൽ തമ്മിൽ ഇടകലരുമെങ്കിലും ഇരിമ്പും കളിമണ്ണും തമ്മിൽ ചേരാതിരിക്കുന്നതുപോലെ അവർ തമ്മിൽ ചേരുകയില്ല.
44 “ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।ഈ രാജാക്കന്മാരുടെ കാലത്തു സ്വർഗ്ഗസ്ഥനായ ദൈവം ഒരുനാളും നശിച്ചുപോകാത്ത ഒരു രാജത്വം സ്ഥാപിക്കും; ആ രാജത്വം വേറെ ഒരു ജാതിക്കു ഏല്പിക്കപ്പെടുകയില്ല; അതു ഈ രാജത്വങ്ങളെ ഒക്കെയും തകർത്തു നശിപ്പിക്കയും എന്നേക്കും നിലനിൽക്കയും ചെയ്യും.
45 “ਰਾਜੇ ਨਬੂਕਦਨੱਸਰ, ਤੁਸੀਂ ਪਰਬਤ ਤੋਂ ਟੁੱਟਿਆ ਹੋਇਆ ਇੱਕ ਪੱਥਰ ਦੇਖਿਆ ਸੀ-ਪਰ ਕਿਸੇ ਬੰਦੇ ਨੇ ਉਸ ਪੱਥਰ ਨੂੰ ਨਹੀਂ ਤੋੜਿਆ ਸੀ! ਪੱਥਰ ਨੇ ਲੋਹੇ, ਕਾਂਸੀ ਮਿੱਟੀ, ਚਾਂਦੀ ਅਤੇ ਸੋਨੇ ਨੂੰ ਟੋਟੇ-ਟੋਟੇ ਕਰ ਦਿੱਤਾ ਸੀ। ਇਸੇ ਤਰ੍ਹਾਂ ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਸੀ ਕਿ ਭਵਿੱਖ ਵਿੱਚ ਕੀ ਵਾਪਰੇਗਾ। ਸੁਪਨਾ ਸੱਚਾ ਹੈ ਅਤੇ ਤੁਸੀਂ ਇਸ ਵਿਆਖਿਆ ਉੱਤੇ ਭਰੋਸਾ ਕਰ ਸੱਕਦੇ ਹੋ।”കൈ തൊടാതെ ഒരു കല്ലു പർവ്വതത്തിൽനിന്നു പറിഞ്ഞുവന്നു ഇരിമ്പും താമ്രവും കളിമണ്ണും വെള്ളിയും പൊന്നും തകർത്തുകളഞ്ഞതായി കണ്ടതിന്റെ താല്പര്യമോ: മഹാദൈവം മേലാൽ സംഭവിപ്പാനുള്ളതു രാജാവിനെ അറിയിച്ചിരിക്കുന്നു; സ്വപ്നം നിശ്ചയവും അർത്ഥം സത്യവും ആകുന്നു.
46 ਫ਼ੇਰ ਰਾਜੇ ਨਬੂਕਦਨੱਸਰ ਦੇ ਦਾਨੀਏਲ ਦੇ ਅੱਗੇ ਝੁਕ ਕੇ ਸਿਜਦਾ ਕੀਤਾ। ਰਾਜੇ ਨੇ ਦਾਨੀਏਲ ਦੀ ਤਾਰੀਫ਼ ਕੀਤੀ। ਰਾਜੇ ਨੇ ਹੁਕਮ ਦਿੱਤਾ ਕਿ ਦਾਨੀਏਲ ਦੇ ਮਾਣ ਵਿੱਚ ਇੱਕ ਚੜ੍ਹਾਵਾ ਚੜ੍ਹਾਇਆ ਜਾਵੇ ਅਤੇ ਧੂਫ਼ ਦਿੱਤੀ ਜਾਵੇ।അപ്പോൾ നെബൂഖദ്നേസർരാജാവു സാഷ്ടാംഗം വീണു ദാനീയേലിനെ നമസ്കരിച്ചു, അവന്നു ഒരു വഴിപാടും സൌരഭ്യവാസനയും അർപ്പിക്കേണമെന്നു കല്പിച്ചു. രാജാവു ദാനീയേലിനോടു:
47 ਫ਼ੇਰ ਰਾਜੇ ਨੇ ਦਾਨੀਏਲ ਨੂੰ ਆਖਿਆ, “ਮੈਨੂੰ ਪੱਕਾ ਪਤਾ ਹੈ ਕਿ ਤੇਰਾ ਪਰਮੇਸ਼ੁਰ ਸਭ ਤੋਂ ਜ਼ਿਆਦਾ ਮਹੱਤਵਪੂਰਣ ਅਤੇ ਤਾਕਤਵਰ ਪਰਮੇਸ਼ੁਰ ਹੈ। ਅਤੇ ਉਹ ਸਾਰੇ ਰਾਜਿਆਂ ਦਾ ਯਹੋਵਾਹ ਹੈ। ਉਹ ਲੋਕਾਂ ਨੂੰ ਅਜਿਹੀਆਂ ਗੱਲਾਂ ਬਾਰੇ ਦੱਸਦਾ ਹੈ ਜਿਹੜੀਆਂ ਲੋਕ ਜਾਣ ਨਹੀਂ ਸੱਕਦੇ। ਮੈਂ ਜਾਣਦਾ ਹਾਂ ਕਿ ਇਹ ਸੱਚ ਹੈ ਕਿਉਂ ਕਿ ਤੂੰ ਮੈਨੂੰ ਇਹ ਗੁਝ੍ਝੀਆਂ ਗੱਲਾਂ ਦੱਸ ਸੱਕਿਆ ਸੀ।”നീ ഈ രഹസ്യം വെളിപ്പെടുത്തുവാൻ പ്രാപ്തനായതുകൊണ്ടു നിങ്ങളുടെ ദൈവം ദൈവാധി ദൈവവും രാജാധികർത്താവും രഹസ്യങ്ങളെ വെളിപ്പെടുത്തുന്നവനും ആകുന്നു സത്യം എന്നു കല്പിച്ചു.
48 ਫ਼ੇਰ ਰਾਜੇ ਨੇ ਦਾਨੀਏਲ ਨੂੰ ਆਪਣੇ ਰਾਜ ਵਿੱਚ ਇੱਕ ਬਹੁਤ ਮਹੱਤਵਪੂਰਣ ਕੰਮ ਸੌਂਪਿਆ। ਅਤੇ ਰਾਜੇ ਨੇ ਦਾਨੀਏਲ ਨੂੰ ਬਹੁਤ ਸਾਰੀਆਂ ਮਹਿੰਗੀਆਂ ਸੁਗਾਤਾਂ ਦਿੱਤੀਆਂ। ਨਬੂਕਦਨੱਸਰ ਨੇ ਦਾਨੀਏਲ ਨੂੰ ਬਾਬਲ ਦੇ ਪੂਰੇ ਸੂਬੇ ਦਾ ਹਾਕਮ ਬਣਾ ਦਿੱਤਾ। ਅਤੇ ਉਸ ਨੇ ਦਾਨੀਏਲ ਨੂੰ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਦਾ ਅਧਿਕਾਰੀ ਬਣਾ ਦਿੱਤਾ।രാജാവു ദാനീയേലിനെ മഹാനാക്കി, അവന്നു അനേകം വലിയ സമ്മാനങ്ങളും കൊടുത്തു, അവനെ ബാബേൽസംസ്ഥാനത്തിന്നൊക്കെയും അധിപതിയും ബാബേലിലെ സകലവിദ്വാന്മാർക്കും പ്രധാനവിചാരകനും ആക്കിവെച്ചു.
49 ਦਾਨੀਏਲ ਨੇ ਰਾਜੇ ਨੂੰ ਆਖਿਆ ਕਿ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਮਹੱਤਵਪੂਰਣ ਅਫ਼ਸਰ ਬਣਾ ਦੇਵੇ। ਅਤੇ ਰਾਜੇ ਨੇ ਉਹੀ ਕੁਝ ਕੀਤਾ ਜੋ ਦਾਨੀਏਲ ਨੇ ਮੰਗਿਆ ਸੀ। ਫ਼ੇਰ ਦਾਨੀਏਲ ਰਾਜੇ ਦੇ ਮਹਿਲ ਵਿੱਚ ਸੇਵਾ ਕੀਤੀ।ദാനീയേലിന്റെ അപേക്ഷപ്രകാരം രാജാവു ശദ്രക്കിനെയും മേശക്കിനെയും അബേദ്നെഗോവെയും ബാബേൽ സംസ്ഥാനത്തിലെ കാര്യാദികൾക്കു മേൽവിചാരകരാക്കി; ദാനീയേലോ രാജാവിന്റെ കോവിലകത്തു പാർത്തു.
Malayalam Bible