Bible

Genesis 41 - PUNJABI (Malayalam)

1 ਫ਼ਿਰਊਨ ਦੇ ਸੁਪਨੇ ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ।രണ്ടു സംവത്സരം കഴിഞ്ഞശേഷം ഫറവോൻ ഒരു സ്വപ്നം കണ്ടതെന്തെന്നാൽ:

2 ਸੁਪਨੇ ਵਿੱਚ, ਨਦੀ ਵਿੱਚੋਂ ਸੱਤ ਗਊਆਂ ਨਿਕਲੀਆਂ ਅਤੇ ਉੱਥੇ ਖੜ ਕੇ ਘਾਹ ਖਾਣ ਲੱਗੀਆਂ। ਉਹ ਬੜੀਆਂ ਸਿਹਤਮੰਦ ਅਤੇ ਸੁੰਦਰ ਗਊਆਂ ਸਨ।അവൻ നദീതീരത്തു നിന്നു. അപ്പോൾ രൂപഗുണവും മാംസപുഷ്ടിയുമുള്ള ഏഴു പശുനദിയിൽ നിന്നു കയറി, ഞാങ്ങണയുടെ ഇടയിൽ മേഞ്ഞുകൊണ്ടിരുന്നു.

3 ਫ਼ੇਰ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਨਦੀ ਕੰਢੇ ਸਿਹਤਮੰਦ ਗਊਆਂ ਕੋਲ ਖੜੀਆਂ ਹੋ ਗਈਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ।അവയുടെ പിന്നാലെ മെലിഞ്ഞും വിരൂപമായുമുള്ള വേറെ ഏഴു പശു നദിയിൽ നിന്നു കയറി, നദീതീരത്തു മറ്റേ പശുക്കളുടെ അരികെ നിന്നു.

4 ਸੱਤ ਬਿਮਾਰ ਗਊਆਂ ਸੱਤ ਸਿਹਤਮੰਦ ਗਊਆਂ ਨੂੰ ਖਾ ਗਈਆਂ। ਫ਼ੇਰ ਫ਼ਿਰਊਨ ਜਾਗ ਪਿਆ।മെലിഞ്ഞും വിരൂപമായുമുള്ള പശുക്കൾ രൂപ ഗുണവും മാംസപുഷ്ടിയുമുള്ള ഏഴു പശുക്കളെ തിന്നുകളഞ്ഞു; അപ്പോൾ ഫറവോൻ ഉണർന്നു.

5 ਫ਼ਿਰਊਨ ਫ਼ੇਰ ਸੌਣ ਲਈ ਗਿਆ ਅਤੇ ਫ਼ੇਰ ਸੁਪਨਾ ਦੇਖਣ ਲੱਗਾ। ਇਸ ਵਾਰ ਉਸ ਨੇ ਸੁਪਨੇ ਵਿੱਚ, ਇੱਕੋ ਗੰਦਲ ਵਿੱਚੋਂ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਵੇਖੀਆਂ। ਉਹ ਨਰੋਈਆਂ ਅਤੇ ਭਰਪੂਰ ਬੱਲੀਆਂ ਸਨ।അവൻ പിന്നെയും ഉറങ്ങി, രണ്ടാമതും ഒരു സ്വപ്നം കണ്ടു; പുഷ്ടിയുള്ളതും നല്ലതുമായ ഏഴു കതിർ ഒരു തണ്ടിൽ നിന്നു പൊങ്ങി വന്നു.

6 ਅਤੇ ਫ਼ੇਰ ਉਸ ਨੇ ਅਨਾਜ ਦੀਆਂ ਹੋਰ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਪਰ ਉਹ ਪਤਲੀਆਂ ਅਤੇ ਗਰਮ ਹਵਾ ਨਾਲ ਝੁਲਸੀਆਂ ਹੋਈਆਂ ਸਨ।അവയുടെ പിന്നാലെ നേർത്തും കിഴക്കൻ കാറ്റിനാൽ കരിഞ്ഞുമിരിക്കുന്ന ഏഴു കതിർ പൊങ്ങിവന്നു.

7 ਅਨਾਜ ਦੀਆਂ ਸੱਤ ਬੱਲੀਆਂ ਨੇ ਚੰਗੇ ਅਨਾਜ ਵਾਲੀਆਂ ਬੱਲੀਆਂ ਨੂੰ ਖਾ ਲਿਆ। ਫ਼ੇਰ ਫ਼ਿਰਊਨ ਦੁਬਾਰਾ ਜਾਗ ਪਿਆ ਅਤੇ ਉਸ ਨੂੰ ਪਤਾ ਲੱਗਿਆ ਕਿ ਇਹ ਤਾਂ ਸੁਪਨਾ ਹੀ ਸੀ।നേർത്ത ഏഴു കതിരുകൾ പുഷ്ടിയും മണിക്കരുത്തുമുള്ള ഏഴു കതിരുകളെ വിഴുങ്ങിക്കളഞ്ഞു. അപ്പോൾ ഫറവോൻ ഉണർന്നു, അതു സ്വപ്നം എന്നു അറിഞ്ഞു.

8 ਅਗਲੀ ਸਵੇਰ ਫ਼ਿਰਊਨ ਇਨ੍ਹਾਂ ਸੁਪਨਿਆਂ ਬਾਰੇ ਫ਼ਿਕਰਮੰਦ ਸੀ। ਇਸ ਲਈ ਉਸ ਨੇ ਮਿਸਰ ਦੇ ਸਾਰੇ ਸਿਆਣੇ ਅਤੇ ਜਾਦੂਗਰ ਬੁਲਾ ਲਏ ਫ਼ਿਰਊਨ ਨੇ ਇਨ੍ਹਾਂ ਬੰਦਿਆਂ ਨੂੰ ਇਹ ਸੁਪਨੇ ਸੁਣਾਏ ਪਰ ਉਨ੍ਹਾਂ ਵਿੱਚੋਂ ਕੋਈ ਵੀ ਇਨ੍ਹਾਂ ਦੀ ਵਿਆਖਿਆ ਨਹੀਂ ਕਰ ਸੱਕਿਆ।പ്രാതഃകാലത്തു അവൻ വ്യാകുലപ്പെട്ടു മിസ്രയീമിലെ മന്ത്രവാദികളെയും ജ്ഞാനികളെയും എല്ലാം ആളയച്ചു വരുത്തി അവരോടു തന്റെ സ്വപ്നം പറഞ്ഞു. എന്നാൽ വ്യാഖ്യാനിപ്പാൻ ആർക്കും കഴിഞ്ഞില്ല.

9 ਨੌਕਰ ਫ਼ਿਰਊਨ ਨੂੰ ਯੂਸੁਫ਼ ਬਾਰੇ ਦੱਸਦਾ ਹੈ ਤਾਂ ਸਾਕੀ ਨੂੰ ਯੂਸੁਫ਼ ਦਾ ਚੇਤਾ ਆਇਆ। ਨੌਕਰ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣੇ ਬੁਰਾ ਚੇਤੇ ਆਇਆ ਹੈ ਜੋ ਮੈਂ ਕੀਤਾ ਸੀ।അപ്പോൾ പാനപാത്രവാഹകന്മാരുടെ പ്രമാണി ഫറവോനോടു പറഞ്ഞതു: ഇന്നു ഞാൻ എന്റെ കുറ്റം ഓർക്കുന്നു.

10 ਤੁਸੀਂ ਮੇਰੇ ਨਾਲ ਅਤੇ ਨਾਨਬਾਈ ਨਾਲ ਨਾਰਾਜ਼ ਹੋ ਗਏ ਸੀ, ਅਤੇ ਤੁਸੀਂ ਸਾਨੂੰ ਕੈਦਖਾਨੇ ਵਿੱਚ ਡੱਕ ਦਿੱਤਾ ਸੀ।ഫറവോൻ അടിയങ്ങളോടു കോപിച്ചു, എന്നെയും അപ്പക്കാരുടെ പ്രമാണിയെയും അകമ്പടിനായകന്റെ വീട്ടിൽ തടവിലാക്കിയിരുന്നുവല്ലോ.

11 ਫ਼ੇਰ ਇੱਕ ਰਾਤ ਉਸ ਨੂੰ ਅਤੇ ਮੈਨੂੰ ਸੁਪਨਾ ਆਇਆ। ਹਰ ਸੁਪਨੇ ਦਾ ਅਰਥ ਵਖੋ-ਵੱਖਰਾ ਸੀ।അവിടെവെച്ചു ഞാനും അവനും ഒരു രാത്രിയിൽ തന്നേ സ്വപ്നം കണ്ടു; വെവ്വേറെ അർത്ഥമുള്ള സ്വപ്നം ആയിരുന്നു ഓരോരുത്തൻ കണ്ടതു.

12 ਉੱਥੇ ਕੈਦਖਾਨੇ ਵਿੱਚ ਸਾਡੇ ਨਾਲ ਇੱਕ ਨੌਜਵਾਨ ਇਬਰਾਨੀ ਸੀ। ਉਹ ਪਹਿਰੇਦਾਰਾਂ ਦੇ ਕਮਾਂਡਰ ਦਾ ਨੌਕਰ ਸੀ। ਅਸੀਂ ਉਸ ਨੂੰ ਆਪਣੇ ਸੁਪਨੇ ਸੁਣਾਏ ਅਤੇ ਉਸ ਨੇ ਸਾਨੂੰ ਉਨ੍ਹਾਂ ਦਾ ਅਰਥ ਸਮਝਾਇਆ। ਉਸ ਨੇ ਸਾਨੂੰ ਹਰ ਸੁਪਨੇ ਦੇ ਅਰਥ ਦੀ ਵਿਆਖਿਆ ਕੀਤੀ।അവിടെ അകമ്പടി നായകന്റെ ദാസനായ ഒരു എബ്രായ യൌവനക്കാരൻ ഞങ്ങളോടുകൂടെ ഉണ്ടായിരുന്നു; ഞങ്ങൾ അവനോടു അറിയിച്ചാറെ അവൻ സ്വപ്നങ്ങളെ വ്യാഖ്യാനിച്ചു; ഓരോരുത്തന്നു താന്താന്റെ സ്വപ്നത്തിന്റെ അർത്ഥം പറഞ്ഞുതന്നു.

13 ਅਤੇ ਜੋ ਕੁਝ ਉਸ ਨੇ ਦੱਸਿਆ ਸੀ ਉਹ ਸੱਚ ਨਿਕਲਿਆ। ਉਸ ਨੇ ਆਖਿਆ ਸੀ ਕਿ ਮੈਂ ਛੁੱਟ ਜਾਵਾਂਗਾ ਅਤੇ ਵਾਪਸ ਆਪਣੇ ਪੁਰਾਣੇ ਕੰਮ ਉੱਤੇ ਪਰਤ ਜਾਵਾਂਗਾ। ਉਸ ਨੇ ਇਹ ਵੀ ਆਖਿਆ ਕਿ ਨਾਨਬਾਈ ਮਰੇਗਾ, ਅਤੇ ਇਹ ਵੀ ਵਾਪਰ ਗਿਆ!”അവൻ അർത്ഥം പറഞ്ഞതു പോലെ തന്നേ സംഭവിച്ചു; എന്നെ വീണ്ടും സ്ഥാനത്തു ആക്കുകയും മറ്റവനെ തൂക്കിക്കളകയും ചെയ്തുവല്ലോ.

14 ਯੂਸੁਫ਼ ਨੂੰ ਸੁਪਨਿਆਂ ਦੀ ਵਿਆਖਿਆ ਲਈ ਸੱਦਿਆ ਗਿਆ ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਕੈਦਖਾਨੇ ਵਿੱਚੋਂ ਸੱਦ ਲਿਆ। ਗਾਰਦਾਂ ਨੇ ਜਲਦ ਹੀ ਯੂਸੁਫ਼ ਨੂੰ ਕੈਦਖਾਨੇ ਤੋਂ ਬਾਹਰ ਲੈ ਆਂਦਾ। ਯੂਸੁਫ਼ ਨੇ ਮੂੰਹ ਸਿਰ ਮੁਨਾਇਆ ਅਤੇ ਕੁਝ ਸਾਫ਼ ਕੱਪੜੇ ਪਹਿਨ ਲਈ। ਫ਼ੇਰ ਉਹ ਫ਼ਿਰਊਨ ਨੂੰ ਮਿਲਣ ਲਈ ਚੱਲਾ ਗਿਆ।ഉടനെ ഫറവോൻ ആളയച്ചു യോസേഫിനെ വിളിപ്പിച്ചു. അവർ അവനെ വേഗത്തിൽ കുണ്ടറയിൽനിന്നു ഇറക്കി; അവൻ ക്ഷൌരം ചെയ്യിച്ചു, വസ്ത്രം മാറി, ഫറവോന്റെ അടുക്കൽ ചെന്നു.

15 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ। ਪਰ ਕੋਈ ਵੀ ਮੇਰੇ ਲਈ ਇਸ ਦੀ ਵਿਆਖਿਆ ਨਹੀਂ ਕਰ ਸੱਕਿਆ। ਮੈਂ ਸੁਣਿਆ ਹੈ ਕਿ ਜੇ ਕੋਈ ਤੈਨੂੰ ਆਪਣਾ ਸੁਪਨਾ ਸੁਣਾਵੇ ਤਾਂ ਤੂੰ ਉਸਦੀ ਵਿਆਖਿਆ ਕਰ ਸੱਕਦਾ ਹੈ।”ഫറവോൻ യോസേഫിനോടു: ഞാൻ ഒരു സ്വപ്നം കണ്ടു; അതിനെ വ്യാഖ്യനിപ്പാൻ ആരുമില്ല; എന്നാൽ നീ ഒരു സ്വപ്നം കേട്ടാൽ വ്യാഖ്യാനിക്കുമെന്നു നിന്നെക്കുറിച്ചു ഞാൻ കേട്ടിരിക്കുന്നു എന്നു പറഞ്ഞു.

16 ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਅਜਿਹਾ ਨਹੀਂ ਕਰ ਸੱਕਦਾ। ਪਰ ਸ਼ਾਇਦ ਪਰਮੇਸ਼ੁਰ ਤੁਹਾਨੂੰ ਉਨ੍ਹਾਂ ਬਾਰੇ ਸਮਝਾ ਸੱਕੇ, ਫ਼ਿਰਊਨ।”അതിന്നു യോസേഫ് ഫറവോനോടു: ഞാനല്ല ദൈവം തന്നേ ഫറവോന്നു ശുഭമായോരു ഉത്തരം നല്കും എന്നു പറഞ്ഞു.

17 ਫ਼ੇਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਂ ਆਪਣੇ ਸੁਪਨੇ ਵਿੱਚ ਦੇਖਿਆ ਕਿ ਨੀਲ ਨਦੀ ਦੇ ਕੰਢੇ ਖਲੋਤਾ ਹਾਂ।പിന്നെ ഫറവോൻ യോസേഫിനോടു പറഞ്ഞതു: എന്റെ സ്വപ്നത്തിൽ ഞാൻ നദീതീരത്തു നിന്നു.

18 ਫ਼ੇਰ ਸੱਤ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਉੱਥੇ ਖਲੋਕੇ ਘਾਹ ਖਾਣ ਲੱਗੀਆਂ। ਉਹ ਨਰੋਈਆਂ ਅਤੇ ਸੁਨਖੀਆਂ ਗਊਆਂ ਸਨ।അപ്പോൾ മാംസപുഷ്ടിയും രൂപഗുണവുമുള്ള ഏഴു പശു നദിയിൽനിന്നു കയറി ഞാങ്ങണയുടെ ഇടയിൽ മേഞ്ഞുകൊണ്ടിരുന്നു.

19 ਫ਼ੇਰ ਮੈਂ ਦੇਖਿਆ ਕਿ ਉਨ੍ਹਾਂ ਤੋਂ ਪਿੱਛੋਂ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ। ਇਹ ਉਨ੍ਹਾਂ ਸਾਰੀਆਂ ਗਊਆਂ ਨਾਲੋਂ ਸਭ ਤੋਂ ਨਖਿਧ ਸਨ ਜਿਨ੍ਹਾਂ ਨੂੰ ਮਿਸਰ ਵਿੱਚ ਕਿਤੇ ਵੀ ਦੇਖਿਆ ਹੈ!അവയുടെ പിന്നാലെ ക്ഷീണിച്ചും മെലിഞ്ഞും എത്രയും വിരൂപമായുമുള്ള വേറെ ഏഴു പശു കയറി വന്നു; അത്ര വിരൂപമായവയെ ഞാൻ മിസ്രയീംദേശത്തു എങ്ങും കണ്ടിട്ടില്ല.

20 ਫ਼ੇਰ ਉਨ੍ਹਾਂ ਕਮਜ਼ੋਰ ਅਤੇ ਬਿਮਾਰ ਗਊਆਂ ਨੇ ਪਹਿਲੀਆਂ ਨਰੋਈਆਂ ਗਊਆਂ ਨੂੰ ਖਾ ਲਿਆ।എന്നാൽ മെലിഞ്ഞും വിരൂപമായുമുള്ള പശുക്കൾ പുഷ്ടിയുള്ള മുമ്പിലത്തെ ഏഴു പശുക്കളെ തിന്നുകളഞ്ഞു;

21 ਪਰ ਉਹ ਫ਼ੇਰ ਵੀ ਕਮਜ਼ੋਰ ਅਤੇ ਬਿਮਾਰ ਦਿਸਦੀਆਂ ਸਨ। ਤੁਸੀਂ ਇਹ ਆਖ ਵੀ ਨਹੀਂ ਸੱਕਦੇ ਕਿ ਇਨ੍ਹਾਂ ਨੇ ਨਰੋਈਆਂ ਗਊਆਂ ਨੂੰ ਖਾ ਲਿਆ ਹੈ। ਉਹ ਓਨੀਆਂ ਹੀ ਕਮਜ਼ੋਰ ਅਤੇ ਬਿਮਾਰ ਨਜ਼ਰ ਆਉਂਦੀਆਂ ਸਨ ਜਿੰਨੀਆਂ ਉਹ ਸ਼ੁਰੂ ਵਿੱਚ ਸਨ। ਫ਼ੇਰ ਮੈਨੂੰ ਜਾਗ ਆ ਗਈ।ഇവ അവയുടെ വയറ്റിൽ ചെന്നിട്ടും വയറ്റിൽ ചെന്നു എന്നു അറിവാനില്ലായിരന്നു; അവ മുമ്പിലത്തെപ്പോലെ തന്നേ വിരൂപമുള്ളവ ആയിരുന്നു. അപ്പോൾ ഞാൻ ഉണർന്നു.

22 “ਆਪਣੇ ਅਗਲੇ ਸੁਪਨੇ ਵਿੱਚ ਮੈਂ ਇੱਕ ਪੌਦੇ ਉੱਤੇ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਉਹ ਨਰੋਈਆਂ ਅਤੇ ਅਨਾਜ ਨਾਲ ਭਰਪੂਰ ਸਨ।പിന്നെയും ഞാൻ സ്വപ്നത്തിൽ കണ്ടതു: നിറഞ്ഞതും നല്ലതുമായ ഏഴു കതിർ ഒരു തണ്ടിൽ പൊങ്ങിവന്നു.

23 ਅਤੇ ਫ਼ੇਰ ਉਨ੍ਹਾਂ ਤੋਂ ਪਿੱਛੋਂ ਅਨਾਜ ਦੀਆਂ ਸੱਤ ਹੋਰ ਬੱਲੀਆਂ ਉੱਗ ਪਈਆਂ। ਪਰ ਉਹ ਕਮਜ਼ੋਰ ਅਤੇ ਲੂ ਨਾਲ ਝੁਲਸੀਆਂ ਹੋਈਆਂ ਸਨ।അവയുടെ പിന്നാലെ ഉണങ്ങിയും നേർത്തും കിഴക്കൻ കാറ്റിനാൽ കരിഞ്ഞുമിരിക്കുന്ന ഏഴു കതിർ പൊങ്ങിവന്നു.

24 ਫ਼ੇਰ ਉਨ੍ਹਾਂ ਅਨਾਜ ਦੀਆਂ ਪਤਲੀਆਂ ਬੱਲੀਆਂ ਨੇ ਸੱਤਾਂ ਚੰਗੀਆਂ ਬੱਲੀਆਂ ਨੂੰ ਖਾ ਲਿਆ। “ਮੈਂ ਆਪਣੇ ਇਹ ਸੁਪਨੇ ਆਪਣੇ ਜਾਦੂਗਰਾਂ ਨੂੰ ਸੁਣਾਏ ਹਨ। ਪਰ ਕੋਈ ਵੀ ਮੈਨੂੰ ਇਨ੍ਹਾਂ ਸੁਪਨਿਆਂ ਦੀ ਵਿਆਖਿਆ ਕਰਕੇ ਨਹੀਂ ਦੱਸ ਸੱਕਿਆ। ਇਨ੍ਹਾਂ ਦਾ ਕੀ ਅਰਥ ਹੈ?”നേർത്ത കതിരുകൾ ഏഴു നല്ല കതിരുകളെ വിഴുങ്ങിക്കളഞ്ഞു. ഇതു ഞാൻ മന്ത്രവാദികളോടു പറഞ്ഞു; എന്നാൽ വ്യാഖ്യാനിപ്പാൻ ആർക്കും കഴഞ്ഞില്ല.

25 ਯੂਸੁਫ਼ ਸੁਪਨੇ ਦੀ ਵਿਆਖਿਆ ਕਰਦਾ ਹੈ ਫ਼ੇਰ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, “ਇਹ ਦੋਵੇਂ ਸੁਪਨੇ ਇੱਕੋ ਗੱਲ ਬਾਰੇ ਹਨ। ਪਰਮੇਸ਼ੁਰ ਤੈਨੂੰ ਛੇਤੀ ਹੀ ਵਾਪਰਨ ਵਾਲੀ ਗੱਲ ਬਾਰੇ ਦੱਸ ਰਿਹਾ ਹੈ।അപ്പോൾ യോസേഫ് ഫറവോനോടു പറഞ്ഞതു: ഫറവോന്റെ സ്വപ്നം ഒന്നുതന്നേ; താൻ ചെയ്‍വാൻ ഭാവിക്കുന്നതു ദൈവം ഫറവോന്നു വെളിപ്പെടുത്തിയിരിക്കുന്നു.

26 ਦੋਹਾਂ ਸੁਪਿਨਆਂ ਦਾ ਅਸਲ ਵਿੱਚ ਇੱਕੋ ਹੀ ਅਰਥ ਹੈ। ਸੱਤ ਚੰਗੀਆਂ ਗਊਆਂ ਅਨਾਜ ਦੀਆਂ ਸੱਤ ਚੰਗੀਆਂ ਬੱਲੀਆਂ ਸੱਤ ਚੰਗੇ ਵਰ੍ਹੇ ਹਨ।ഏഴു നല്ല പശു ഏഴു സംവത്സരം; നല്ല കതിരും ഏഴു സംവത്സരം; സ്വപ്നം ഒന്നു തന്നേ.

27 ਅਤੇ ਸੱਤ ਕਮਜ਼ੋਰ ਅਤੇ ਬਿਮਾਰ ਦਿਸਣ ਵਾਲੀਆਂ ਗਊਆਂ ਅਤੇ ਅਨਾਜ ਦੀਆਂ ਪਤਲੀਆਂ ਬੱਲੀਆਂ ਦਾ ਅਰਥ ਹੈ ਕਿ ਇਸ ਇਲਾਕੇ ਵਿੱਚ ਸੱਤ ਵਰ੍ਹੇ ਅਕਾਲ ਪਵੇਗਾ। ਇਹ ਸੱਤ ਬੁਰੇ ਵਰ੍ਹੇ ਸੱਤ ਚੰਗਿਆਂ ਵਰ੍ਹਿਆਂ ਬਾਦ ਆਉਣਗੇ।അവയുടെ പിന്നാലെ കയറിവന്ന മെലിഞ്ഞും വിരൂപമായുമുള്ള ഏഴു പശുവും കിഴക്കൻ കാറ്റിനാൽ കരിഞ്ഞു പതിരായുള്ള ഏഴു കതിരും ഏഴു സംവത്സരം; അവ ക്ഷാമമുള്ള ഏഴു സംവത്സരം ആകുന്നു.

28 ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਹੈ ਕਿ ਛੇਤੀ ਹੀ ਕੀ ਵਾਪਰੇਗਾ। ਅਤੇ ਪਰਮੇਸ਼ੁਰ ਦੀ ਰਜ਼ਾ ਨਾਲ ਇਹ ਇਵੇਂ ਹੀ ਵਾਪਰੇਗਾ ਜਿਵੇਂ ਮੈਂ ਤੁਹਾਨੂੰ ਦੱਸਿਆ ਹੈ।ദൈവം ചെയ്‍വാൻ ഭാവിക്കുന്നതു ഫറവോന്നു കാണിച്ചു തന്നിരിക്കുന്നു അതാകുന്നു ഞാൻ ഫറവോനോടു പറഞ്ഞതു.

29 ਸੱਤ ਵਰ੍ਹਿਆਂ ਤੱਕ ਮਿਸਰ ਵਿੱਚ ਚੋਖਾ ਭੋਜਨ ਹੋਵੇਗਾ।മിസ്രയീംദേശത്തു ഒക്കെയും ബഹു സുഭിക്ഷമായ ഏഴു സംവത്സരം വരും.

30 ਪਰ ਫ਼ੇਰ ਸੱਤ ਵਰ੍ਹੇ ਅਕਾਲ ਦੇ ਹੋਣਗੇ। ਮਿਸਰ ਦੇ ਲੋਕ ਇਸ ਗੱਲ ਨੂੰ ਭੁੱਲ ਜਾਣਗੇ ਕਿ ਉਨ੍ਹਾਂ ਕੋਲ ਪਿੱਛਲੇ ਸਮੇਂ ਵਿੱਚ ਕਿੰਨਾ ਭੋਜਨ ਸੀ। ਇਹ ਅਕਾਲ ਦੇਸ਼ ਨੂੰ ਬਰਬਾਦ ਕਰ ਦੇਵੇਗਾ।അതു കഴിഞ്ഞിട്ടു ക്ഷാമമുള്ള ഏഴു സംവത്സരം വരും; അപ്പോൾ മിസ്രയീംദേശത്തു ആ സുഭിക്ഷതയൊക്കെയും മറന്നിരിക്കും; ക്ഷാമത്താൽ ദേശം ഒക്കെയും ക്ഷയിച്ചുപോകും.

31 ਕਿਉਂਕਿ ਅਕਾਲ ਇੰਨਾ ਭਿਆਨਕ ਹੋਵੇਗਾ, ਲੋਕ ਇਹ ਭੁੱਲ ਜਾਣਗੇ ਕਿ ਚੋਖਾ ਭੋਜਨ ਖਾਣਾ ਕਿਹੋ ਜਿਹਾ ਸੀ।പിൻവരുന്ന ക്ഷാമം അതികഠിനമായിരിക്കയാൽ ദേശത്തുണ്ടായിരുന്ന സുഭിക്ഷത അറിയാതെയായിപ്പോകും.

32 “ਫ਼ਿਰਊਨ, ਤੁਹਾਨੂੰ ਇੱਕੋ ਗੱਲ ਬਾਰੇ ਦੋ ਸੁਪਨੇ ਆਏ ਹਨ। ਪਰਮੇਸ਼ੁਰ ਤੁਹਾਨੂੰ ਇਹ ਦਰਸਾਉਣਾ ਚਾਹੁੰਦਾ ਸੀ ਕਿ ਉਸਦੀ ਰਜ਼ਾ ਨਾਲ ਅਜਿਹਾ ਅਵੱਸ਼ ਵਾਪਰੇਗਾ। ਅਤੇ ਉਹ ਇਸ ਨੂੰ ਛੇਤੀ ਹੀ ਵਾਪਰਨ ਦੇਵੇਗਾ!ഫറവോന്നു സ്വപ്നം രണ്ടുവട്ടം ഉണ്ടായതോ കാര്യം ദൈവത്തിന്റെ മുമ്പാകെ സ്ഥിരമായിരിക്കകൊണ്ടും ദൈവം അതിനെ വേഗത്തിൽ വരുത്തുവാനിരിക്കകൊണ്ടും ആകുന്നു.

33 ਇਸ ਲਈ ਫ਼ਿਰਊਨ, ਤੁਹਾਨੂੰ ਕਿਸੇ ਸਿਆਣੇ ਅਤੇ ਬੁਧੀਮਾਨ ਆਦਮੀ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਉਸ ਨੂੰ ਮਿਸਰ ਦਾ ਇੰਚਾਰਜ ਬਣਾ ਦੇਣਾ ਚਾਹੀਦਾ ਹੈ।ആകയാൽ ഫറവോൻ വിവേകവും ജ്ഞാനവുമുള്ള ഒരുത്തനെ അന്വേഷിച്ചു മിസ്രയീംദേശത്തിന്നു മേലധികാരി ആക്കി വെക്കേണം.

34 ਫ਼ੇਰ ਤੁਹਾਨੂੰ ਹੋਰਨਾ ਬੰਦਿਆਂ ਦੀ ਚੋਣ ਕਰਨੀ ਚਾਹੀਦੀ ਹੈ ਜਿਹੜੇ ਲੋਕਾਂ ਪਾਸੋਂ ਭੋਜਨ ਇਕੱਠਾ ਕਰ ਸੱਕਣ। ਸੱਤ ਚੰਗੇ ਵਰ੍ਹਿਆਂ ਦੌਰਾਨ ਲੋਕਾਂ ਨੂੰ ਆਪਣੀ ਸਾਰੀ ਫ਼ਸਲ ਦਾ ਪੰਜਵਾਂ ਹਿੱਸਾਂ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ।അതുകൂടാതെ ഫറവോൻ ദേശത്തിന്മേൽ വിചാരകന്മാരെ ആക്കി, സുഭിക്ഷതയുള്ള ഏഴു സംവത്സരത്തിൽ മിസ്രയീംദേശത്തിലെ വിളവിൽ അഞ്ചിലൊന്നു വാങ്ങേണം.

35 ਇਸ ਤਰ੍ਹਾਂ, ਇਹ ਆਦਮੀ ਸੱਤ ਚੰਗੇ ਵਰ੍ਹਿਆਂ ਦੌਰਾਨ ਚੋਖਾ ਭੋਜਨ ਇਕੱਠਾ ਕਰ ਸੱਕਣਗੇ ਅਤੇ ਇਸ ਨੂੰ ਲੋੜ ਪੈਣ ਤੱਕ ਸ਼ਹਿਰਾਂ ਵਿੱਚ ਜਮ੍ਹਾਂ ਕਰਨਗੇ। ਇਸ ਤਰ੍ਹਾਂ, ਫ਼ਿਰਊਨ, ਇਹ ਭੋਜਨ ਤੁਹਾਡੇ ਅਧਿਕਾਰ ਹੇਠਾਂ ਰਹੇਗਾ।ഈ വരുന്ന നല്ല സംവത്സരങ്ങളിലെ വിളവൊക്കെയും ശേഖരിച്ചു പട്ടണങ്ങളിൽ ഫറവോന്റെ അധീനത്തിൽ ധാന്യം സൂക്ഷിച്ചുവെക്കേണം.

36 ਫ਼ੇਰ ਸੱਤ ਮੰਦੇ ਵਰ੍ਹਿਆਂ ਦੌਰਾਨ ਮਿਸਰ ਦੇਸ਼ ਕੋਲ ਖਾਣ ਲਈ ਅਨਾਜ ਹੋਵੇਗਾ। ਅਤੇ ਮਿਸਰ ਅਕਾਲ ਨਾਲ ਤਬਾਹ ਨਹੀਂ ਹੋਵੇਗਾ।”ആ ധാന്യം മിസ്രയീംദേശത്തു വരുവാൻ പോകുന്ന ക്ഷാമമുള്ള ഏഴുസംവത്സരത്തേക്കു ദേശത്തിന്നു സംഗ്രഹമായിട്ടിരിക്കേണം; എന്നാൽ ദേശം ക്ഷാമം കൊണ്ടു നശിക്കയില്ല.

37 ਫ਼ਿਰਊਨ ਨੂੰ ਇਹ ਵਿੱਚਾਰ ਬਹੁਤ ਚੰਗਾ ਲੱਗਿਆ ਅਤੇ ਉਸ ਦੇ ਸਾਰੇ ਅਧਿਕਾਰੀ ਵੀ ਮੰਨ ਗਏ।ഈ വാക്കു ഫറവോന്നും അവന്റെ സകലഭൃത്യന്മാർക്കും ബോധിച്ചു.

38 ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”ഫറവോൻ തന്റെ ഭൃത്യന്മാരോടു: ദൈവാത്മാവുള്ള ഈ മനുഷ്യനെപ്പോലെ ഒരുത്തനെ കണ്ടുകിട്ടുമോ എന്നു പറഞ്ഞു.

39 ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਪਰਮੇਸ਼ੁਰ ਨੇ ਤੈਨੂੰ ਇਹ ਚੀਜ਼ਾਂ ਦਿਖਾਈਆਂ, ਇਸ ਲਈ ਤੂੰ ਹੀ ਸਭ ਤੋਂ ਸਿਆਣਾ ਬੰਦਾ ਹੋਵੇਂਗਾ।പിന്നെ ഫറവോൻ യോസേഫിനോടു: ദൈവം ഇതൊക്കെയും നിനക്കു വെളിപ്പെടുത്തി തന്നതു കൊണ്ടു നിന്നെപ്പോലെ വിവേകവും ജ്ഞാനവുമുള്ളവൻ ഒരുത്തനുമില്ല.

40 ਮੈਂ ਤੈਨੂੰ ਆਪਣੇ ਦੇਸ਼ ਦਾ ਮੁਖਤਾਰ ਬਣਾ ਦਿਆਂਗਾ ਅਤੇ ਲੋਕ ਤੇਰੇ ਸਾਰੇ ਆਦੇਸ਼ ਮੰਨਣਗੇ। ਸਿਰਫ਼ ਮੈਂ ਹੀ ਉਹ ਬੰਦਾ ਹੋਵਾਂਗਾ ਜਿਹੜਾ ਤੇਰੇ ਨਾਲੋਂ ਵੱਧ ਤਾਕਤਵਰ ਹੋਵਾਂਗਾ।”നീ എന്റെ ഗൃഹത്തിന്നു മേലധികാരിയാകും; നിന്റെ വാക്കു എന്റെ ജനമെല്ലാം അനുസരിച്ചു നടക്കും; സിംഹാസനംകൊണ്ടു മാത്രം ഞാൻ നിന്നെക്കാൾ വലിയവനായിരിക്കും എന്നു പറഞ്ഞു.

41 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਤੈਨੂੰ ਸਾਰੇ ਮਿਸਰ ਦਾ ਰਾਜਪਾਲ ਥਾਪਦਾ ਹਾਂ।”ഇതാ, മിസ്രയീംദേശത്തിന്നൊക്കെയും ഞാൻ നിന്നെ മേലധികാരി ആക്കിയിരിക്കുന്നു, എന്നും ഫറവോൻ യോസേഫിനോടു പറഞ്ഞു.

42 ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।ഫറവോൻ തന്റെ കയ്യിൽനിന്നു മുദ്രമോതിരം ഊരി, യോസേഫിന്റെ കൈക്കു ഇട്ടു, അവനെ നേർമ്മയുള്ള വസ്ത്രംധരിപ്പിച്ചു, ഒരു സ്വർണ്ണസരപ്പളിയും അവന്റെ കഴുത്തിൽ ഇട്ടു.

43 ਫ਼ਿਰਊਨ ਨੇ ਯੂਸੁਫ਼ ਨੂੰ ਦੂਸਰੇ ਰੱਥ ਵਿੱਚ ਸਵਾਰ ਹੋਣ ਲਈ ਕਿਹਾ। ਯੂਸੁਫ਼ ਦੇ ਅੱਗੇ ਖਾਸ ਪਹਿਰੇਦਾਰ ਤੁਰੇ ਅਤੇ ਲੋਕਾਂ ਨੂੰ ਆਖਿਆ, “ਯੂਸੁਫ਼ ਦੇ ਅੱਗੇ ਝੁਕੋ।” ਇਸ ਲਈ ਉਹ ਸਾਰੇ ਮਿਸਰ ਦਾ ਰਾਜਪਾਲ ਬਣ ਗਿਆ।തന്റെ രണ്ടാം രഥത്തിൽ അവനെ കയറ്റി: മുട്ടുകുത്തുവിൻ എന്നു അവന്റെ മുമ്പിൽ വിളിച്ചു പറയിച്ചു; ഇങ്ങനെ അവനെ മിസ്രയീംദേശത്തിന്നൊക്കെയും മേലധികാരിയാക്കി.

44 ਫ਼ਿਰਊਨ ਨੇ ਉਸ ਨੂੰ ਆਖਿਆ, “ਮੈਂ ਫ਼ਿਰਊਨ ਹਾਂ, ਪਰ ਮਿਸਰ ਦਾ ਕੋਈ ਵੀ ਬੰਦਾ ਤੇਰੀ ਆਗਿਆ ਤੋਂ ਬਿਨਾ ਕੁਝ ਨਹੀਂ ਕਰ ਸੱਕਦਾ।”പിന്നെ ഫറവോൻ യോസേഫിനോടു: ഞാൻ ഫറവോൻ ആകുന്നു; നിന്റെ കല്പന കൂടാതെ മിസ്രയീംദേശത്തു എങ്ങും യാതൊരുത്തനും കയ്യോ കാലോ അനക്കുകയില്ല എന്നു പറഞ്ഞു.

45 ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਹੋਰ ਨਾਮ ਦਿੱਤਾ, ਸਾਫ਼ਨਥ ਪਾਨੇਆਹ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਪਤਨੀ ਵੀ ਦਿੱਤੀ ਜਿਸਦਾ ਨਾਮ ਸੀ ਆਸਨਥ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰ ਦੀ ਧੀ ਸੀ। ਇਸ ਤਰ੍ਹਾਂ ਯੂਸੁਫ਼ ਪੂਰੇ ਮਿਸਰ ਦੇਸ਼ ਦਾ ਰਾਜਪਾਲ ਬਣ ਗਿਆ।ഫറവോൻ യോസേഫിന്നു സാപ്നത്ത് പനേഹ് എന്നു പേരിട്ടു; ഓനിലെ പുരോഹിതനായ പോത്തിഫേറയുടെ മകൾ ആസ്നത്തിനെ അവന്നു ഭാര്യയായി കൊടുത്തു. പിന്നെ യോസേഫ് മിസ്രയീംദേശത്തു സഞ്ചരിച്ചു.

46 ਜਦੋਂ ਯੂਸੁਫ਼ ਨੇ ਮਿਸਰ ਦੇਸ਼ ਦੇ ਰਾਜੇ ਦੀ ਸੇਵਾ ਸ਼ੁਰੂ ਕੀਤੀ ਉਹ 30 ਸਾਲਾਂ ਦਾ ਸੀ। ਯੂਸੁਫ਼ ਸਾਰੇ ਮਿਸਰ ਦੇਸ਼ ਵਿੱਚ ਘੁੰਮਿਆ।യോസേഫ് മിസ്രയീംരാജാവായ ഫറവോന്റെ മുമ്പാകെ നില്ക്കുമ്പോൾ അവന്നു മുപ്പതു വയസ്സായിരുന്നു യോസേഫ് ഫറവോന്റെ സന്നിധാനത്തിൽ നിന്നു പറപ്പെട്ടു മിസ്രയീംദേശത്തു ഒക്കെയും സഞ്ചരിച്ചു.

47 ਸੱਤ ਚੰਗੇ ਵਰ੍ਹਿਆਂ ਦੌਰਾਨ ਮਿਸਰ ਵਿੱਚ ਫ਼ਸਲਾਂ ਬਹੁਤ ਚੰਗੀਆਂ ਹੋਈਆਂ।എന്നാൽ സുഭിക്ഷമായ ഏഴു സംവത്സരവും ദേശം സമൃദ്ധിയായി വിളഞ്ഞു.

48 ਅਤੇ ਯੂਸੁਫ਼ ਨੇ ਮਿਸਰ ਵਿੱਚ ਉਨ੍ਹਾਂ ਸੱਤਾਂ ਸਾਲਾਂ ਦੌਰਾਨ ਅਨਾਜ ਬਚਾਇਆ। ਯੂਸੁਫ਼ ਨੇ ਸ਼ਹਿਰਾਂ ਵਿੱਚ ਅਨਾਜ ਜਮ੍ਹਾਂ ਕਰ ਲਿਆ। ਹਰ ਸ਼ਹਿਰ ਵਿੱਚ ਯੂਸੁਫ਼ ਨੇ ਉਹ ਅਨਾਜ ਜਮ੍ਹਾਂ ਕਰ ਲਿਆ ਜਿਹੜੇ ਸ਼ਹਿਰ ਦੇ ਆਲੇ-ਦੁਆਲੇ ਦੇ ਖੇਤਾਂ ਵਿੱਚ ਪੈਦਾ ਹੁੰਦਾ ਸੀ।മിസ്രയീംദേശത്തു സുഭിക്ഷത ഉണ്ടായ ഏഴു സംവത്സരത്തിലെ ധാന്യം ഒക്കെയും അവൻ ശേഖരിച്ചു പട്ടണങ്ങളിൽ സൂക്ഷിച്ചു; ഓരോ പട്ടണത്തിൽ ചുറ്റുവട്ടത്തുള്ള നിലത്തിലെ ധാന്യം സൂക്ഷിച്ചു.

49 ਯੂਸੁਫ਼ ਨੇ ਇੰਨਾ ਅਨਾਜ ਇਕੱਠਾ ਕੀਤਾ ਜਿੰਨੀ ਸਮੁੰਦਰ ਕਿਨਾਰੇ ਰੇਤ। ਉਸ ਨੇ ਇੰਨਾ ਜ਼ਿਆਦਾ ਅਨਾਜ ਜਮ੍ਹਾਂ ਕਰ ਲਿਆ ਕਿ ਉਸ ਨੂੰ ਮਾਪਣਾ ਔਖਾ ਸੀ।അങ്ങനെ യോസേഫ് കടൽകരയിലെ മണൽപോലെ എത്രയും വളരെ ധാന്യം ശേഖരിച്ചു വെച്ചു; അളപ്പാൻ കഴിവില്ലായ്കയാൽ അളവു നിർത്തിക്കളഞ്ഞു.

50 ਯੂਸੁਫ਼ ਦੀ ਪਤਨੀ ਆਸਨਥ ਸੀ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ ਸੀ। ਅਕਾਲ ਦਾ ਪਹਿਲਾ ਵਰ੍ਹਾ ਆਉਣ ਤੋਂ ਪਹਿਲਾਂ ਯੂਸੁਫ਼ ਅਤੇ ਆਸਨਥ ਦੇ ਦੋ ਪੁੱਤਰ ਹੋਏ।ക്ഷാമകാലം വരുംമുമ്പെ യോസേഫിന്നു രണ്ടു പുത്രന്മാർ ജനിച്ചു; അവരെ ഓനിലെ പുരോഹിതനായ പോത്തിഫേറയുടെ മകൾ ആസ്നത്ത് പ്രസവിച്ചു.

51 ਪਹਿਲੇ ਪੁੱਤਰ ਦਾ ਨਾਮ ਮਨੱਸ਼ਹ ਰੱਖਿਆ ਗਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਵਾਸਤੇ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਆਪਣੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਘਰ ਦੀ ਹਰ ਗੱਲ ਭੁਲਾ ਦਿੱਤੀ ਹੈ।”എന്റെ സകല കഷ്ടതയും എന്റെ പിതൃഭവനം ഒക്കെയും ദൈവം എന്നെ മറക്കുമാറാക്കി എന്നു പറഞ്ഞു യോസേഫ് തന്റെ ആദ്യജാതന്നു മനശ്ശെ എന്നു പേരിട്ടു.

52 ਯੂਸੁਫ਼ ਨੇ ਦੂਸਰੇ ਪੁੱਤਰ ਦਾ ਨਾਮ ਇਫ਼ਰਾਈਮ ਰੱਖਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਉਸ ਧਰਤੀ ਉੱਤੇ ਸਫ਼ਲਤਾ ਦਿੱਤੀ ਜਿੱਥੇ ਮੈਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਸੀ।”സങ്കടദേശത്തു ദൈവം എന്നെ വർദ്ധിപ്പിച്ചു എന്നു പറഞ്ഞു, അവൻ രണ്ടാമത്തവന്നു എഫ്രയീം എന്നു പേരിട്ടു.

53 ਅਕਾਲ ਦਾ ਸਮਾਂ ਸ਼ੁਰੂ ਹੁੰਦਾ ਹੈ ਸੱਤ ਸਾਲਾਂ ਤੱਕ, ਲੋਕਾਂ ਕੋਲ ਉਨ੍ਹਾਂ ਲਈ ਲੋੜੀਂਦਾ ਸਾਰਾ ਅਨਾਜ ਸੀ। ਪਰ ਫ਼ੇਰ ਉਹ ਸਾਲ ਖਤਮ ਹੋ ਗਏ।മിസ്രയീംദേശത്തുണ്ടായ സുഭിക്ഷതയുള്ള ഏഴു സംവത്സരം കഴിഞ്ഞപ്പോൾ

54 ਅਤੇ ਅਕਾਲ ਦੇ ਸੱਤ ਵਰ੍ਹੇ ਸ਼ੁਰੂ ਹੋ ਗਏ, ਜਿਵੇਂ ਕਿ ਯੂਸੁਫ਼ ਨੇ ਪਹਿਲਾਂ ਹੀ ਆਖਿਆ ਸੀ। ਉਸ ਇਲਾਕੇ ਵਿੱਚਲੇ ਕਿਸੇ ਵੀ ਦੇਸ਼ ਵਿੱਚ ਕੋਈ ਅਨਾਜ ਨਹੀਂ ਪੈਦਾ ਹੋਇਆ। ਪਰ ਮਿਸਰ ਵਿੱਚ, ਲੋਕਾਂ ਕੋਲ ਖਾਣ ਲਈ ਕਾਫ਼ੀ ਸੀ! ਕਿਉਂਕਿ ਯੂਸੁਫ਼ ਨੇ ਅਨਾਜ ਜਮ੍ਹਾਂ ਕਰ ਲਿਆ ਸੀ।യോസേഫ് പറഞ്ഞതുപോലെ ക്ഷാമമുള്ള ഏഴു സംവത്സരം തുടങ്ങി; സകലദേശങ്ങളിലും ക്ഷാമമുണ്ടായി; എന്നാൽ മിസ്രയീംദേശത്തു എല്ലാടവും ആഹാരം ഉണ്ടായിരുന്നു.

55 ਕਾਲ ਦਾ ਸਮਾਂ ਸ਼ੁਰੂ ਹੋ ਗਿਆ, ਅਤੇ ਲੋਕ ਫ਼ਿਰਊਨ ਅੱਗੇ ਭੋਜਨ ਲਈ ਪੁਕਾਰ ਕਰਨ ਲੱਗੇ। ਫ਼ਿਰਊਨ ਨੇ ਮਿਸਰ ਦੇ ਲੋਕਾਂ ਨੂੰ ਆਖਿਆ, “ਯੂਸੁਫ਼ ਨੂ ਜਾਕੇ ਪੁੱਛੋ ਕਿ ਕੀ ਕਰਨਾ ਹੈ।”പിന്നെ മിസ്രയീംദേശത്തു എല്ലാടവും ക്ഷാമം ഉണ്ടായപ്പോൾ ജനങ്ങൾ ആഹാരത്തിന്നായി ഫറവോനോടു നിലവിളിച്ചു; ഫറവോൻ മിസ്രയീമ്യരോടു ഒക്കെയും: നിങ്ങൾ യോസേഫിന്റെ അടുക്കൽ ചെല്ലുവിൻ; അവൻ നിങ്ങളോടു പറയുംപോലെ ചെയ്‍വിൻ എന്നു പറഞ്ഞു.

56 ਹਰ ਥਾਂ ਅਕਾਲ ਪਿਆ ਹੋਇਆ ਸੀ, ਇਸ ਲਈ ਯੂਸੁਫ਼ ਨੇ ਉੱਥੋਂ ਜਿੱਥੇ ਅਨਾਜ ਰੱਖਿਆ ਹੋਇਆ ਸੀ, ਕੱਢਿਆ ਅਤੇ ਇਸ ਨੂੰ ਲੋਕਾਂ ਨੂੰ ਦੇ ਦਿੱਤਾ। ਯੂਸੁਫ਼ ਨੇ ਜਮ੍ਹਾਂ ਕੀਤਾ ਹੋਇਆ ਅਨਾਜ ਮਿਸਰ ਦੇ ਲੋਕਾਂ ਨੂੰ ਵੇਚਿਆ। ਮਿਸਰ ਵਿੱਚ ਅਕਾਲ ਸਖ਼ਤ ਸੀ।ക്ഷാമം ഭൂതലത്തിലൊക്കെയും ഉണ്ടായി; യോസേഫ് പാണ്ടികശാലകൾ ഒക്കെയും തുറന്നു, മിസ്രയീമ്യർക്കു ധാന്യം വിറ്റു; ക്ഷാമം മിസ്രയീംദേശത്തും കഠിനമായ്തീർന്നു.

57 ਪਰ ਅਕਾਲ ਹਰ ਥਾਂ ਸਖ਼ਤ ਸੀ। ਇਸ ਲਈ ਮਿਸਰ ਦੇ ਆਲੇ-ਦੁਆਲੇ ਦੇ ਦੇਸ਼ਾਂ ਦੇ ਲੋਕਾਂ ਨੂੰ ਯੂਸੁਫ਼ ਤੋਂ ਅਨਾਜ ਖਰੀਦਣ ਲਈ ਮਿਸਰ ਆਉਣਾ ਪੈਂਦਾ ਸੀ।ഭൂമിയിൽ എങ്ങും ക്ഷാമം കഠിനമായയ്തീർന്നതുകൊണ്ടു സകലദേശക്കാരും ധാന്യം കൊള്ളുവാൻ മിസ്രയീമിൽ യോസേഫിന്റെ അടുക്കൽ വന്നു.

Malayalam Bible