Bible

John 13 - PUNJABI (Malayalam)

1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।പെസഹപെരുനാളിന്നു മുമ്പെ താൻ ഈ ലോകം വിട്ടു പിതാവിന്റെ അടുക്കൽ പോകുവാനുള്ള നാഴിക വന്നു എന്നു യേശു അറിഞ്ഞിട്ടു, ലോകത്തിൽ തനിക്കുള്ളവരെ സ്നേഹിച്ചതുപോലെ അവസാനത്തോളം അവരെ സ്നേഹിച്ചു.

2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।അത്താഴം ആയപ്പോൾ പിശാചു, ശിമോന്റെ മകനായ യൂദാ ഈസ്കർയോത്തവിന്റെ ഹൃദയത്തിൽ അവനെ കാണിച്ചുകൊടുപ്പാൻ തോന്നിച്ചിരുന്നു;

3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।പിതാവു സകലവും തന്റെ കയ്യിൽ തന്നിരിക്കുന്നു എന്നും താൻ ദൈവത്തിന്റെ അടുക്കൽനിന്നു വന്നു ദൈവത്തിന്റെ അടുക്കൽ പോകുന്നു എന്നും യേശു അറിഞ്ഞിരിക്കെ

4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।അത്താഴത്തിൽ നിന്നു എഴുന്നേറ്റു വസ്ത്രം ഊരിവെച്ചു ഒരു തുവർത്തു എടുത്തു അരയിൽ ചുറ്റി

5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।ഒരു പാത്രത്തിൽ വെള്ളം പകർന്നു ശിഷ്യന്മാരുടെ കാൽ കഴുകുവാനും അരയിൽ ചുറ്റിയിരുന്ന തുണികൊണ്ടു തുവർത്തുവാനും തുടങ്ങി.

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”അവൻ ശിമോൻ പത്രൊസിന്റെ അടുക്കൽ വന്നപ്പോൾ അവൻ അവനോടു: കർത്താവേ, നീ എന്റെ കാൽ കഴുകുന്നുവോ, എന്നു പറഞ്ഞു.

7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”യേശു അവനോടു: ഞാൻ ചെയ്യുന്നതു നീ ഇപ്പോൾ അറിയുന്നില്ല; പിന്നെ അറിയും എന്നു ഉത്തരം പറഞ്ഞു.

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”നീ ഒരുനാളും എന്റെ കാൽ കഴുകുകയില്ല എന്നു പത്രൊസ് പറഞ്ഞു. അതിന്നു യേശു: ഞാൻ നിന്നെ കഴുകാഞ്ഞാൽ നിനക്കു എന്നോടുകൂടെ പങ്കില്ല എന്നു ഉത്തരം പറഞ്ഞു. അപ്പോൾ ശിമോൻ പത്രൊസ്:

9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”കർത്താവേ, എന്റെ കാൽ മാത്രമല്ല കയ്യും തലയും കൂടെ കഴുകേണമേ എന്നു പറഞ്ഞു.

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”യേശു അവനോടു: കുളിച്ചിരിക്കുന്നവന്നു കാൽ അല്ലാതെ കഴുകുവാൻ ആവശ്യം ഇല്ല; അവൻ മുഴുവനും ശുദ്ധിയുള്ളവൻ; നിങ്ങൾ ശുദ്ധിയുള്ളവർ ആകുന്നു; എല്ലാവരും അല്ലതാനും എന്നു പറഞ്ഞു.

11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”തന്നെ കാണിച്ചുകൊടുക്കുന്നവനെ അറിഞ്ഞിരിക്കകൊണ്ടത്രേ എല്ലാവരും ശുദ്ധിയുള്ളവരല്ല എന്നു പറഞ്ഞതു.

12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?അവൻ അവരുടെ കാൽ കഴുകീട്ടു വസ്ത്രം ധരിച്ചു വീണ്ടും ഇരുന്നു അവരോടു പറഞ്ഞതു: ഞാൻ നിങ്ങൾക്കു ചെയ്തതു ഇന്നതു എന്നു അറിയുന്നുവോ?

13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।നിങ്ങൾ എന്നെ ഗുരുവെന്നും കർത്താവെന്നും വിളിക്കുന്നു; ഞാൻ അങ്ങനെ ആകകൊണ്ടു നിങ്ങൾ പറയുന്നതു ശരി.

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।കർത്താവും ഗുരുവുമായ ഞാൻ നിങ്ങളുടെ കാൽ കഴുകി എങ്കിൽ നിങ്ങളും തമ്മിൽ തമ്മിൽ കാൽ കഴുകേണ്ടതാകുന്നു.

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।ഞാൻ നിങ്ങൾക്കു ചെയ്തതുപോലെ നിങ്ങളും ചെയ്യേണ്ടതിന്നു ഞാൻ നിങ്ങൾക്കു ദൃഷ്ടാന്തം തന്നിരിക്കുന്നു.

16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।ആമേൻ, ആമേൻ ഞാൻ നിങ്ങളോടു പറയുന്നു: ദാസൻ യജമാനനെക്കാൾ വലിയവൻ അല്ല; ദൂതൻ തന്നെ അയച്ചവനെക്കാൾ വലിയവനുമല്ല.

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।ഇതു നിങ്ങൾ അറിയുന്നു എങ്കിൽ ചെയ്താൽ ഭാഗ്യവാന്മാർ.

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’നിങ്ങളെ എല്ലാവരെയും കുറിച്ചു പറയുന്നില്ല; ഞാൻ തിരഞ്ഞെടുത്തവരെ ഞാൻ അറിയുന്നു; എന്നാൽ “എന്റെ അപ്പം തിന്നുന്നവൻ എന്റെ നേരെ കുതികാൽ ഉയർത്തിയിരിക്കുന്നു” എന്നുള്ള തിരുവെഴുത്തിന്നു നിവൃത്തി വരേണ്ടതാകുന്നു.

19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।അതു സംഭവിക്കുമ്പോൾ ഞാൻ തന്നേ മശീഹ എന്നു നിങ്ങൾ വിശ്വസിക്കേണ്ടതിന്നു ഞാൻ ഇപ്പോൾ അതു സംഭവിക്കുംമുമ്പെ നിങ്ങളോടു പറയുന്നു.

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”ആമേൻ, ആമേൻ, ഞാൻ നിങ്ങളോടു പറയുന്നു: ഞാൻ അയക്കുന്നവനെ കൈക്കൊള്ളുന്നവൻ എന്നെ കൈക്കൊള്ളുന്നു; എന്നെ കൈക്കൊള്ളുന്നവൻ എന്നെ അയച്ചവനെ കൈക്കൊള്ളുന്നു.

21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”ഇതു പറഞ്ഞിട്ടു യേശു ഉള്ളം കലങ്ങി: ആമേൻ, ആമേൻ, ഞാൻ നിങ്ങളോടു പറയുന്നു: നിങ്ങളിൽ ഒരുത്തൻ എന്നെ കാണിച്ചുകൊടുക്കും എന്നു സാക്ഷീകരിച്ചു പറഞ്ഞു.

22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।ഇതു ആരെക്കുറിച്ചു പറയുന്നു എന്നു ശിഷ്യന്മാർ സംശയിച്ചു തമ്മിൽ തമ്മിൽ നോക്കി.

23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।ശിഷ്യന്മാരിൽ വെച്ചു യേശു സ്നേഹിച്ച ഒരുത്തൻ യേശുവിന്റെ മാർവ്വിടത്തു ചാരിക്കൊണ്ടിരുന്നു.

24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।ശിമോൻ പത്രൊസ് അവനോടു ആംഗ്യം കാട്ടി, അവൻ പറഞ്ഞതു ആരെക്കൊണ്ടു എന്നു ചോദിപ്പാൻ പറഞ്ഞു.

25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”അവൻ യേശുവിന്റെ നെഞ്ചോടു ചാഞ്ഞു: കർത്താവേ, അതു ആർ എന്നു ചോദിച്ചു.

26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।ഞാൻ അപ്പഖണ്ഡംമുക്കി കൊടുക്കുന്നവൻ തന്നേ എന്നു യേശു ഉത്തരം പറഞ്ഞു; ഖണ്ഡം മുക്കി ശിമോൻ ഈസ്കര്യോത്താവിന്റെ മകനായ യൂദെക്കു കൊടുത്തു.

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”ഖണ്ഡം വാങ്ങിയ ഉടനെ സാത്താൻ അവനിൽ കടന്നു; യേശു അവനോടു: നീ ചെയ്യുന്നതു വേഗത്തിൽ ചെയ്ക എന്നു പറഞ്ഞു.

28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।എന്നാൽ ഇതു ഇന്നതിനെക്കുറിച്ചു പറഞ്ഞുവെന്നു പന്തിയിൽ ഇരുന്നവരിൽ ആരും അറിഞ്ഞില്ല.

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।പണസ്സഞ്ചി യൂദയുടെ പക്കൽ ആകയാൽ പെരുനാളിന്നു വേണ്ടുന്നതു മേടിപ്പാനോ ദരിദ്രർക്കു വല്ലതും കൊടുപ്പാനോ യേശു അവനോടു കല്പിക്കുന്നു എന്നു ചിലർക്കു തോന്നി.

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।ഖണ്ഡം വാങ്ങിയ ഉടനെ അവൻ എഴുന്നേറ്റുപോയി, അപ്പോൾ രാത്രി ആയിരുന്നു.

31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।അവൻ പോയശേഷം യേശു പറഞ്ഞതു: ഇപ്പോൾ മനുഷ്യപുത്രൻ മഹത്വപ്പെട്ടിരിക്കുന്നു; ദൈവവും അവനിൽ മഹത്വപ്പെട്ടിരിക്കുന്നു;

32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”ദൈവം അവനിൽ മഹത്വപ്പെട്ടിരിക്കുന്നു എങ്കിൽ ദൈവം അവനെ തന്നിൽ തന്നേ മഹത്വപ്പെടുത്തും; ക്ഷണത്തിൽ അവനെ മഹത്വപ്പെടുത്തും.

33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।കുഞ്ഞുങ്ങളേ, ഞാൻ ഇനി കുറഞ്ഞോന്നു മാത്രം നിങ്ങളോടുകൂടെ ഇരിക്കും; നിങ്ങൾ എന്നെ അന്വേഷിക്കും; ഞാൻ പോകുന്ന ഇടത്തു നിങ്ങൾക്കു വരുവാൻ കഴികയില്ല എന്നു ഞാൻ യെഹൂദന്മാരോടു പറഞ്ഞതുപോലെ ഇന്നു നിങ്ങളോടും പറയുന്നു.

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।നിങ്ങൾ തമ്മിൽ തമ്മിൽ സ്നേഹിക്കേണം എന്നു പുതിയോരു കല്പന ഞാൻ നിങ്ങൾക്കു തരുന്നു; ഞാൻ നിങ്ങളെ സ്നേഹിച്ചതുപോലെ നിങ്ങളും തമ്മിൽ തമ്മിൽ സ്നേഹിക്കേണം എന്നു തന്നേ.

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”നിങ്ങൾക്കു തമ്മിൽ തമ്മിൽ സ്നേഹം ഉണ്ടെങ്കിൽ നിങ്ങൾ എന്റെ ശീഷ്യന്മാർ എന്നു എല്ലാവരും അറിയും.

36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”ശിമോൻ പത്രൊസ് അവനോടു: കർത്താവേ, നീ എവിടെ പോകന്നു എന്നു ചോദിച്ചതിന്നു: ഞാൻ പോകുന്ന ഇടത്തേക്കു നിനക്കു ഇപ്പോൾ എന്നെ അനുഗമിപ്പാൻ കഴികയില്ല; പിന്നെത്തേതിൽ നീ എന്നെ അനുഗമിക്കും എന്നു യേശു അവനോടു ഉത്തരം പറഞ്ഞു.

37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”പത്രൊസ് അവനോടു: കർത്താവേ, ഇപ്പോൾ എനിക്കു നിന്നെ അനുഗമിപ്പാൻ കഴിയാത്തതു എന്തു? ഞാൻ എന്റെ ജീവനെ നിനക്കു വേണ്ടി വെച്ചുകളയും എന്നു പറഞ്ഞു.

38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”അതിന്നു യേശു: നിന്റെ ജീവനെ എനിക്കുവേണ്ടി വെച്ചുകളയുമോ? ആമേൻ, ആമേൻ, ഞാൻ നിന്നോടു പറയുന്നു: നീ മൂന്നു പ്രവശ്യം എന്നെ തള്ളിപ്പറയുവോളം കോഴി ക്കുകുകയില്ല എന്നു ഉത്തരം പറഞ്ഞു.

Malayalam Bible