Bible

Lamentations 3 - PUNJABI (Malayalam)

1 ਤਸੀਹਿਆਂ ਦਾ ਪ੍ਰਾਰਥਨਾ ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ!ഞാൻ അവന്റെ കോപത്തിന്റെ വടികൊണ്ടു കഷ്ടം കണ്ട പുരുഷനാകുന്നു.

2 ਯਹੋਵਾਹ ਨੇ ਮੇਰੀ ਅਗਵਾਈ ਕੀਤੀ ਅਤੇ ਮੈਨੂੰ ਰੋਸ਼ਨੀ ਵਿੱਚ ਨਹੀਂ, ਸਗੋਂ ਅੰਧਕਾਰ ਵਿੱਚ ਲਿਆਂਦਾ।അവൻ എന്നെ വെളിച്ചത്തിലല്ല, ഇരുട്ടിലത്രേ നടത്തിക്കൊണ്ടു പോന്നിരിക്കുന്നതു.

3 ਯਹੋਵਾਹ ਨੇ ਆਪਣਾ ਹੱਥ ਮੇਰੇ ਵਿਰੁੱਦ ਮੋੜ ਲਿਆ ਹੈ। ਉਸ ਨੇ ਇਹੀ ਬਾਰ-ਬਾਰ ਸਾਰਾ ਦਿਨ ਕੀਤਾ।അതേ, അവൻ ഇടവിടാതെ പിന്നെയും പിന്നെയും തന്റെ കൈ എന്റെ നേരെ തിരിക്കുന്നു.

4 ਉਸ ਨੇ ਮੇਰੀ ਚਮੜੀ ਅਤੇ ਮੇਰਾ ਮਾਸ ਉਧੇੜ ਦਿੱਤਾ। ਉਸ ਨੇ ਮੇਰੀਆਂ ਹੱਡੀਆਂ ਤੋੜ ਦਿੱਤੀਆਂ।എന്റെ മാംസത്തെയും ത്വക്കിനെയും അവൻ ജീർണ്ണമാക്കി, എന്റെ അസ്ഥികളെ തകർത്തിരിക്കുന്നു.

5 ਯਹੋਵਾਹ ਨੇ ਮੈਨੂੰ ਕੁੜਤ੍ਤਨ ਅਤੇ ਕਸ਼ਟਾਂ ਨਾਲ ਘੇਰਾ ਪਾ ਲਿਆ।അവൻ എന്റെ നേരെ പിണിതു, നഞ്ചും പ്രയാസവും എന്നെ ചുറ്റുമാറാക്കിയിരിക്കുന്നു.

6 ਉਸ ਨੇ ਮੈਨੂੰ ਹਨੇਰੇ ਵਿੱਚ ਬੈਠਣ ਲਈ ਮਜ਼ਬੂਰ ਕੀਤਾ। ਉਸ ਨੇ ਮੈਨੂੰ ਇੱਕ ਅਜਿਹੇ ਬੰਦੇ ਵਾਂਗ ਬਣਾ ਦਿੱਤਾ, ਜਿਹੜਾ ਬਹੁਤ ਪਹਿਲੋਂ ਮਰ ਚੁੱਕਿਆ ਹੋਵੇ।ശാശ്വതമൃതന്മാരെപ്പോലെ അവൻ എന്നെ ഇരുട്ടിൽ പാർപ്പിച്ചിരിക്കുന്നു.

7 ਯਹੋਵਾਹ ਨੇ ਮੈਨੂੰ ਅੰਦਰ ਬੰਦ ਕਰ ਦਿੱਤਾ, ਇਸ ਲਈ ਮੈਂ ਬਾਹਰ ਨਹੀਂ ਆ ਸੱਕਦਾ ਸੀ। ਉਸ ਨੇ ਮੈਨੂੰ ਭਾਰੀ ਬੇੜੀਆਂ ਪਾ ਦਿੱਤੀਆਂ।പുറത്തു പോകുവാൻ കഴിയാതവണ്ണം അവൻ എന്നെ വേലികെട്ടിയടച്ചു എന്റെ ചങ്ങലയെ ഭാരമാക്കിയിരിക്കുന്നു.

8 ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ।ഞാൻ ക്കുകി നിലവിളിച്ചാലും അവൻ എന്റെ പ്രാർത്ഥന തടുത്തുകളയുന്നു.

9 ਉਸ ਨੇ ਮੇਰੇ ਰਾਹਾਂ ਨੂੰ ਪੱਥਰ ਨਾਲ ਬੰਦ ਕਰ ਦਿੱਤਾ ਹੈ ਅਤੇ ਮੇਰੇ ਰਾਹਾਂ ਨੂੰ ਵਿੰਗ-ਤਲਿੰਗਾ ਬਣਾ ਦਿੱਤਾ ਹੈ।വെട്ടുകല്ലുകൊണ്ടു അവൻ എന്റെ വഴി അടെച്ചു, എന്റെ പാതകളെ വികടമാക്കിയിരിക്കുന്നു.

10 ਯਹੋਵਾਹ, ਮੇਰੇ ਉੱਤੇ ਹਮਲੇ ਲਈ ਤਿਆਰ ਇੱਕ ਰਿੱਛ ਵਾਂਗ ਹੈ। ਉਹ ਕਿਸੇ ਛੁਪੀ ਹੋਈ ਥਾਂ ਉੱਤੇ ਖਲੋਤੇ ਸ਼ੇਰ ਵਾਂਗ ਹੈ।അവൻ എനിക്കു പതിയിരിക്കുന്ന കരടിയെപ്പോലെയും മറഞ്ഞുനില്ക്കുന്ന സിംഹത്തെപ്പോലെയും ആകുന്നു.

11 ਯਹੋਵਾਹ ਨੇ ਮੈਨੂੰ ਮੇਰੇ ਰਾਹ ਤੋਂ ਭਟਕਾਇਆ। ਉਸ ਨੇ ਮੈਨੂੰ ਟੁਕੜਿਆਂ ਵਿੱਚ ਪਾੜ ਸੁੱਟਿਆਂ ਅਤੇ ਮੈਨੂੰ ਬਰਬਾਦ ਕਰ ਦਿੱਤਾ।അവൻ എന്റെ വഴികളെ തെറ്റിച്ചു എന്നെ കടിച്ചുകീറി ശൂന്യമാക്കിയിരിക്കുന്നു.

12 ਉਸ ਨੇ ਆਪਣੀ ਕਮਾਨ ਤਿਆਰ ਕਰ ਲਈ। ਉਸ ਨੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾ ਲਿਆ।അവൻ വില്ലു കുലെച്ചു എന്നെ അമ്പിന്നു ലാക്കാക്കിയിരിക്കുന്നു.

13 ਉਸ ਨੇ ਮੇਰੇ ਪੇਟ ਅੰਦਰ ਤੀਰ ਮਾਰਿਆ। ਉਸ ਨੇ ਮੈਨੂੰ ਆਪਣੇ ਤੀਰਾਂ ਨਾਲ ਵਿੰਨ੍ਹਿਆ।അവൻ തന്റെ പൂണിയിലെ അമ്പുകളെ എന്റെ അന്തരംഗങ്ങളിൽ തറെപ്പിച്ചിരിക്കുന്നു.

14 ਮੈਂ ਆਪਣੇ ਸਾਰੇ ਲੋਕਾਂ ਲਈ ਇੱਕ ਮਜ਼ਾਕ ਬਣ ਗਿਆ ਹਾਂ। ਉਹ, ਮੇਰਾ ਮਜ਼ਾਕ ਉਡਾਉਣ ਲਈ ਸਾਰਾ ਦਿਨ ਮੇਰੇ ਬਾਰੇ ਗੀਤ ਗਾਉਂਦੇ ਰਹਿੰਦੇ ਨੇ।ഞാൻ എന്റെ സർവ്വജനത്തിന്നും പരിഹാസവും ഇടവിടാതെ അവരുടെ പാട്ടും ആയിത്തീർന്നിരിക്കുന്നു.

15 ਯਹੋਵਾਹ ਨੇ ਇਹ ਜ਼ਹਿਰ (ਸਜ਼ਾ) ਮੈਨੂੰ ਪੀਣ ਲਈ ਦਿੱਤਾ। ਉਸ ਨੇ ਮੈਨੂੰ ਇਸ ਕੌੜੇ ਜ਼ਹਿਰ ਨਾਲ ਭਰ ਦਿੱਤਾ ਹੈ।അവൻ എന്നെ കൈപ്പുകൊണ്ടു നിറെച്ചു, കാഞ്ഞിരംകൊണ്ടു മത്തുപിടിപ്പിച്ചിരിക്കുന്നു;

16 ਯਹੋਵਾਹ ਨੇ ਮੇਰੇ ਦੰਦਾਂ ਤੋਂ ਰੋੜ ਚਬਵਾਏ। ਉਸ ਨੇ ਮੈਨੂੰ ਧੂੜ ਅੰਦਰ ਮਿੱਧ ਦਿੱਤਾ।അവൻ കല്ലുകൊണ്ടു എന്റെ പല്ലു തകർത്തു, എന്നെ വെണ്ണീരിൽ ഇട്ടുരുട്ടിയിരിക്കുന്നു.

17 ਮੈਂ ਸੋਚਿਆ ਮੈਨੂੰ ਫ਼ੇਰ ਕਦੇ ਵੀ ਸ਼ਾਂਤੀ ਨਹੀਂ ਮਿਲੇਗੀ। ਮੈਂ ਚੰਗੀਆਂ ਚੀਜ਼ਾਂ ਬਾਰੇ ਭੁੱਲ ਗਿਆ।നീ എന്റെ പ്രാണനെ സമാധാനത്തിൽനിന്നു നീക്കി; ഞാൻ സുഖം മറന്നിരിക്കുന്നു.

18 ਮੈਂ ਆਪਣੇ-ਆਪ ਨੂੰ ਆਖਿਆ, “ਮੇਰੇ ਕੋਲ ਹੁਣ ਕੋਈ ਵੀ ਉਮੀਦ ਨਹੀਂ ਕਿ ਯਹੋਵਾਹ ਮੇਰੀ ਸਹਾਇਤਾ ਕਰੇਗਾ।”എന്റെ മഹത്വവും യഹോവയിങ്കലുള്ള എന്റെ പ്രത്യാശയും പൊയ്പോയല്ലോ എന്നു ഞാൻ പറഞ്ഞു.

19 ਯਹੋਵਾਹ, ਮੇਰੀ ਬਿਪਤਾ ਅਤੇ ਭਟਕਣ ਨੂੰ ਚੇਤੇ ਕਰੋ। ਉਸ ਕੌੜੀ ਜ਼ਹਿਰ ਨੂੰ ਯਾਦ ਕਰੋ ਜੋ ਤੁਸੀਂ ਮੈਨੂੰ ਦਿੱਤੀ ਸੀ।നീ എന്റെ കഷ്ടതയും അരിഷ്ടതയും കാഞ്ഞിരവും കൈപ്പും ഓർക്കേണമേ.

20 ਮੈਨੂੰ, ਮੇਰੀਆਂ ਸਾਰੀਆਂ ਮੁਸੀਬਤਾਂ ਚੰਗੀ ਤਰ੍ਹਾਂ ਯਾਦ ਨੇ। ਅਤੇ ਮੈਂ ਬਹੁਤ ਉਦਾਸ ਹਾਂ।എന്റെ പ്രാണൻ എന്റെ ഉള്ളിൽ എപ്പോഴും അവയെ ഓർത്തു ഉരുകിയിരിക്കുന്നു.

21 ਪਰ ਫ਼ੇਰ ਮੈਂ ਕਿਸੇ ਹੋਰ ਚੀਜ਼ ਬਾਰੇ ਸੋਚਦਾ ਹਾਂ, ਮੈਨੂੰ ਫ਼ੇਰ ਉਮੀਦ ਹੁੰਦੀ ਹੈ। ਜੋ ਮੈਂ ਸੋਚਦਾ ਹਾਂ ਇਹ ਹੈ:ഇതു ഞാൻ ഓർക്കും; അതുകൊണ്ടു ഞാൻ പ്രത്യാശിക്കും.

22 ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ। ਉਸ ਦੀ ਦਇਆ ਕਦੇ ਨਹੀਂ ਮੁੱਕਦੀ।നാം മുടിഞ്ഞുപോകാതിരിക്കുന്നതു യഹോവയുടെ ദയ ആകുന്നു; അവന്റെ കരുണ തീർന്നു പോയിട്ടില്ലല്ലോ;

23 ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ! ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ।അതു രാവിലെതോറും പുതിയതും നിന്റെ വിശ്വസ്ഥത വലിയതും ആകുന്നു.

24 ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”യഹോവ എന്റെ ഓഹരി എന്നു എന്റെ ഉള്ളം പറയുന്നു; അതുകൊണ്ടു ഞാൻ അവനിൽ പ്രത്യാശവെക്കുന്നു.

25 ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ। ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।തന്നെ കാത്തിരിക്കുന്നവർക്കും തന്നെ അന്വേഷിക്കുന്നവന്നും യഹോവ നല്ലവൻ.

26 ਕਿਸੇ ਬੰਦੇ ਲਈ ਯਹੋਵਾਹ ਨੂੰ ਉਸ ਨੂੰ ਬਚਾਉਣ ਦਾ, ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ।യഹോവയുടെ രക്ഷെക്കായി മിണ്ടാതെ കാത്തിരിക്കുന്നതു നല്ലതു.

27 ਕਿਸੇ ਬੰਦੇ ਲਈ ਯਹੋਵਾਹ ਦਾ ਜੂਲਾ ਪਹਿਨਣਾ ਚੰਗਾ ਹੈ। ਕਿਸੇ ਬੰਦੇ ਲਈ ਜਵਾਨੀ ਵੇਲੇ ਤੋਂ ਹੀ ਉਸ ਜੂਲੇ ਨੂੰ ਪਹਿਨਣਾ ਚੰਗਾ ਹੈ।ബാല്യത്തിൽ നുകം ചുമക്കുന്നതു ഒരു പുരുഷന്നു നല്ലതു.

28 ਉਸ ਬੰਦੇ ਨੂੰ ਇੱਕਲਾ ਅਤੇ ਖਾਮੋਸ਼ ਬੈਠਣਾ ਚਾਹੀਦਾ ਹੈ ਜਦੋਂ ਯਹੋਵਾਹ ਆਪਣਾ ਜੂਲਾ ਉਸ ਉੱਤੇ ਪਾਵੇ।അവൻ അതു അവന്റെ മേൽ വെച്ചിരിക്ക കൊണ്ടു അവൻ തനിച്ചു മൌനം ആയിരിക്കട്ടെ.

29 ਉਸ ਬੰਦੇ ਨੂੰ ਆਪਣਾ ਚਿਹਰ ਧਰਤ ਵੱਲ ਰੱਖਦੇ ਹੋਏ ਯਹੋਵਾਹ ਅੱਗੇ ਝੁਕਣਾ ਚਾਹੀਦਾ ਹੈ। ਸ਼ਾਇਦ ਫ਼ੇਰ ਵੀ ਕੋਈ ਉਮੀਦ ਹੋਵੇ।അവൻ തന്റെ മുഖത്തെ പൊടിയോളം താഴ്ത്തട്ടെ; പക്ഷെ പ്രത്യാശ ശേഷിക്കും.

30 ਉਸ ਨੂੰ ਆਪਣੀ ਦੂਸਰੀ ਗੱਲ੍ਹ ਵੀ, ਬੱਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ। ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ।തന്നെ അടിക്കുന്നവന്നു അവൻ കവിൾ കാണിക്കട്ടെ; അവൻ വേണ്ടുവോളം നിന്ദ അനുഭവിക്കട്ടെ.

31 ਉਸ ਬੰਦੇ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ ਸਦਾ ਲਈ ਲੋਕਾਂ ਨੂੰ ਨਹੀਂ ਤਿਆਗਦਾ।കർത്താവു എന്നേക്കും തള്ളിക്കളകയില്ലല്ലോ.

32 ਯਹੋਵਾਹ ਸਜ਼ਾ ਦਿੰਦਾ ਹੈ,ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।അവൻ ദുഃഖിപ്പിച്ചാലും തന്റെ മഹാദയെക്കു ഒത്തവണ്ണം അവന്നു കരുണതോന്നും.

33 ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ। ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ।മനസ്സോടെയല്ലല്ലോ അവൻ മനുഷ്യപുത്രന്മാരെ ദുഃഖിപ്പിച്ചു വ്യസനിപ്പിക്കുന്നതു.

34 ਯਹੋਵਾਹ ਇਨ੍ਹਾਂ ਗੱਲਾਂ ਨੂੰ ਪਸੰਦ ਨਹੀਂ ਕਰਦਾ: ਉਹ ਪਸੰਦ ਨਹੀਂ ਕਰਦਾ ਕਿ ਕੋਈ ਜਣਾ ਧਰਤੀ ਦੇ ਸਾਰੇ ਬੰਦੀਵਾਨਾਂ ਨੂੰ ਆਪਣੇ ਪੈਰਾਂ ਹੇਠਾਂ ਕੁਚਲ ਦੇਵੇ।ഭൂമിയിലെ സകലബദ്ധന്മാരെയും കാല്കീഴിട്ടു മെതിക്കുന്നതും.

35 ਉਹ ਨਿਆਂ ਨੂੰ ਭ੍ਰਸ਼ਟ ਹੁੰਦਿਆਂ ਪਸੰਦ ਨਹੀਂ ਕਰਦਾ। ਪਰ ਕੁਝ ਲੋਕ ਸਰਬ ਉੱਚ ਪਰਮੇਸ਼ੁਰ ਦੇ ਸਾਹਮਣੇ ਇਹ ਬਦ ਗੱਲਾਂ ਕਰਦੇ ਹਨ।അത്യുന്നതന്റെ സന്നിധിയിൽ മനുഷ്യന്റെ ന്യായം മറിച്ചുകളയുന്നതും.

36 ਯਹੋਵਾਹ ਕਿਸੇ ਬੰਦੇ ਨੂੰ ਪਸੰਦ ਨਹੀਂ ਕਰਦਾ ਕਿ ਉਹ ਕਿਸੇ ਦੂਸਰੇ ਬੰਦੇ ਨੂੰ ਧੋਖਾ ਦੇਵੇ। ਯਹੋਵਾਹ ਕਿਸੇ ਵੀ ਅਜਿਹੀ ਗੱਲ ਨੂੰ ਪਸੰਦ ਨਹੀਂ ਕਰਦਾ।മനുഷ്യനെ വ്യവഹാരത്തിൽ തെറ്റിച്ചുകളയുന്നതും കർത്താവു കാണുകയില്ലയോ?

37 ਕੋਈ ਵੀ ਕੁਝ ਅਜਿਹਾ ਨਹੀਂ ਆਖ ਸੱਕਦਾ ਅਤੇ ਇਹ ਵਾਪਰ ਜਾਵੇ, ਜਦੋਂ ਤੀਕ ਕਿ ਯਹੋਵਾਹ ਇਸ ਨੂੰ ਵਾਪਰਨ ਦਾ ਹੁਕਮ ਨਹੀਂ ਦਿੰਦਾ।കർത്താവു കല്പിക്കാതെ ആർ പറഞ്ഞിട്ടാകുന്നു വല്ലതും സംഭവിക്കുന്നതു?

38 ਸਰਬ-ਉੱਚ ਪਰਮੇਸ਼ੁਰ ਚੰਗੀਆਂ ਅਤੇ ਮਾੜੀਆਂ ਦੋਹਾਂ ਗੱਲਾਂ ਦੇ ਵਾਪਰਨ ਦਾ ਹੁਕਮ ਦਿੰਦਾ ਹੈ।അത്യുന്നതന്റെ വായിൽനിന്നു നന്മയും തിന്മയും പുറപ്പെടുന്നില്ലയോ?

39 ਕੋਈ ਵੀ ਜੀਵਿਤ ਬੰਦਾ ਸ਼ਿਕਾਇਤਾ ਨਹੀਂ ਕਰ ਸੱਕਦਾ, ਜਦੋਂ ਯਹੋਵਾਹ ਉਸ ਦੇ ਪਾਪਾਂ ਲਈ ਸਜ਼ਾ ਦਿੰਦਾ ਹੈ।മനുഷ്യൻ ജീവനുള്ളന്നു നെടുവീർപ്പിടുന്നതെന്തു? ഓരോരുത്തൻ താന്താന്റെ പാപങ്ങളെക്കുറിച്ചു നെടുവീർപ്പിടട്ടെ.

40 ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ। ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ।നാം നമ്മുടെ നടുപ്പു ആരാഞ്ഞു ശോധനചെയ്തു യഹോവയുടെ അടുക്കലേക്കു തിരിയുക.

41 ਆਓ ਅਸੀਂ ਆਪਣੇ ਦਿਲਾਂ ਅਤੇ ਹੱਥਾਂ ਨੂੰ ਅਕਾਸ਼ ਦੇ ਪਰਮੇਸ਼ੁਰ ਵੱਲ ਉੱਚਾ ਚੁੱਕੀਏ।നാം കൈകളെയും ഹൃദയത്തെയും സ്വർഗ്ഗസ്ഥനായ ദൈവത്തിങ്കലേക്കു ഉയർത്തുക.

42 ਆਓ ਅਸੀਂ ਉਸ ਨੂੰ ਆਖੀਏ, “ਅਸੀਂ ਪਾਪ ਕੀਤੇ ਅਤੇ ਬੜੇ ਜ਼ਿੱਦੀ ਰਹੇ ਹਾਂ। ਇਸੇ ਲਈ ਹੀ, ਤੁਸੀਂ ਸਾਨੂੰ ਮਾਫ਼ ਨਹੀਂ ਕੀਤਾ।ഞങ്ങൾ അതിക്രമം ചെയ്തു മത്സരിച്ചു; നീ ക്ഷമിച്ചതുമില്ല.

43 ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ, ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ!നീ കോപം പുതെച്ചു ഞങ്ങളെ പിന്തുടർന്നു, കരുണകൂടാതെ കൊന്നുകളഞ്ഞു.

44 ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ। ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ।ഞങ്ങളുടെ പ്രാർത്ഥന കടക്കാതവണ്ണം നീ മേഘംകൊണ്ടു നിന്നെത്തന്നേ മറെച്ചു.

45 ਤੁਸੀਂ ਸਾਨੂੰ ਹੋਰਨਾਂ ਕੌਮਾਂ ਲਈ ਕੂੜੇ ਕਰਕਟ ਵਾਂਗ ਬਣਾ ਦਿੱਤਾ।നീ ഞങ്ങളെ ജാതികളുടെ ഇടയിൽ ചവറും എച്ചിലും ആക്കിയിരിക്കുന്നു.

46 ਸਾਡੇ ਸਾਰੇ ਹੀ ਦੁਸ਼ਮਣ ਸਾਡੇ ਨਾਲ ਗੁੱਸੇ ਵਿੱਚ ਭਰੇ ਹੋਏ ਗੱਲ ਕਰਦੇ ਨੇ।ഞങ്ങളുടെ ശത്രുക്കളൊക്കെയും ഞങ്ങളുടെ നേരെ വായ്പിളർന്നിരിക്കുന്നു.

47 ਅਸੀਂ ਭੈਭੀਤ ਹੋ ਗਏ ਹਾਂ। ਅਸੀਂ ਟੋਏ ਅੰਦਰ ਡਿੱਗ ਪਏ ਹਾਂ। ਅਸੀਂ ਬੁਰੀ ਤਰ੍ਹਾਂ ਸੱਟ ਖਾਧੀ ਹੈ! ਅਸੀਂ ਟੁੱਟ ਗਏ ਹਾਂ!”പേടിയും കണിയും ശൂന്യവും നാശവും ഞങ്ങൾക്കു ഭവിച്ചിരിക്കുന്നു.

48 ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!എന്റെ ജനത്തിൻ പുത്രിയുടെ നാശംനിമിത്തം നീർത്തോടുകൾ എന്റെ കണ്ണിൽനിന്നൊഴുകുന്നു.

49 ਮੇਰੀਆਂ ਅੱਖਾਂ ਬਿਨਾ ਰੁਕੇ ਵਗਣਗੀਆਂ! ਮੈਂ ਵਿਰਲਾਪ ਕਰਦਾ ਰਹਾਂਗਾ!യഹോവ സ്വർഗ്ഗത്തിൽനിന്നു നോക്കി കടാക്ഷിക്കുവോളം

50 ਯਹੋਵਾਹ ਜੀ, ਮੈਂ ਉਦੋਂ ਤੀਕ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਹੇਠਾਂ ਸਾਡੇ ਵੱਲ ਨਹੀਂ ਤੱਕਦੇ। ਮੈਂ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਸਾਨੂੰ ਅਕਾਸ਼ ਵਿੱਚੋਂ ਨਹੀਂ ਦੇਖਦੇ!എന്റെ കണ്ണു ഇടവിടാതെ പൊഴിക്കുന്നു; ഇളെക്കുന്നതുമില്ല.

51 ਮੇਰੀਆਂ ਅੱਖਾਂ ਮੈਨੂੰ ਗ਼ਮਗੀਨ ਬਣਾਉਂਦੀਆਂ ਨੇ, ਜਦੋਂ ਮੈਂ ਦੇਖਦਾ ਹਾਂ ਕਿ ਮੇਰੇ ਸ਼ਹਿਰ ਦੀਆਂ ਕੁੜੀਆਂ ਨਾਲ ਕੀ ਵਾਪਰਿਆ ਹੈ।എന്റെ നഗരത്തിലെ സകലസ്ത്രീജനത്തെയും കുറിച്ചു എന്റെ കണ്ണു എന്റെ പ്രാണനെ വ്യസനിപ്പിക്കുന്നു.

52 ਉਹ ਲੋਕ ਬਿਨਾ ਕਾਰਣ ਹੀ ਮੇਰੇ ਦੁਸ਼ਮਣ ਸਨ ਪਰ ਉਨ੍ਹਾਂ ਇੱਕ ਪੰਛੀ ਵਾਂਗ ਮੇਰਾ ਸ਼ਿਕਾਰ ਕੀਤਾ।കാരണംകൂടാതെ എന്റെ ശത്രുക്കളായവർ എന്നെ ഒരു പക്ഷിയെപ്പോലെ വേട്ടയാടിയിരിക്കുന്നു;

53 ਉਨ੍ਹਾਂ ਮੈਨੂੰ ਇੱਕ ਟੋਏ ਅੰਦਰ ਸੁੱਟ ਦਿੱਤਾ, ਜਦੋਂ ਕਿ ਹਾਲੇ ਮੈਂ ਜਿਉਂਦਾ ਹੀ ਸਾਂ। ਉਨ੍ਹਾਂ ਮੇਰੇ ਉੱਤੇ ਪੱਥਰ ਸੁੱਟੇ।അവർ എന്റെ ജീവനെ കുണ്ടറയിൽ ഇട്ടു നശിപ്പിച്ചു, എന്റെ മേൽ കല്ലു എറിഞ്ഞിരിക്കുന്നു.

54 ਪਾਣੀ ਮੇਰੇ ਸਿਰ ਤੀਕ ਆ ਗਿਆ। ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਮੁੱਕ ਗਿਆ ਹਾਂ।”വെള്ളം എന്റെ തലെക്കുമീതെ കവിഞ്ഞൊഴുകി; ഞാൻ നശിച്ചുപോയി എന്നു ഞാൻ പറഞ്ഞു.

55 ਯਹੋਵਾਹ ਜੀ, ਮੈਂ ਟੋਏ ਦੀ ਡੂੰਘ ਵਿੱਚੋਂ, ਤੁਹਾਡਾ ਨਾਮ ਪੁਕਾਰਿਆ।യഹോവേ, ഞാൻ ആഴമുള്ള കുണ്ടറയിൽനിന്നു നിന്റെ നാമത്തെ വിളിച്ചപേക്ഷിച്ചിരിക്കുന്നു.

56 ਮੇਰੀ ਆਵਾਜ਼ ਸੁਣ, ਆਪਣੇ ਕੰਨ ਨਾ ਬੰਦ ਕਰ ਅਤੇ ਮੈਨੂੰ ਬਚਾਉਣ ਤੋਂ ਇਨਕਾਰ ਨਾ ਕਰ।എന്റെ നെടുവീർപ്പിന്നും എന്റെ നിലവിളിക്കും ചെവി പൊത്തിക്കളയരുതേ എന്നുള്ള എന്റെ പ്രാർത്ഥന നീ കേട്ടിരിക്കുന്നു.

57 ਉਸ ਦਿਨ, ਤੁਸੀਂ ਮੇਰੇ ਕੋਲ ਆਏ ਜਦੋਂ ਮੈਂ ਤੁਹਾਨੂੰ ਪੁਕਾਰਿਆ। ਤੁਸੀਂ ਮੈਨੂੰ ਆਖਿਆ, “ਭੈਭੀਤ ਨਾ ਹੋ।”ഞാൻ നിന്നെ വിളിച്ചപേക്ഷിച്ച നാളിൽ നീ അടുത്തുവന്നു: ഭയപ്പെടേണ്ടാ എന്നു പറഞ്ഞു.

58 ਯਹੋਵਾਹ, ਮੇਰਾ ਬਚਾਓ ਕਰ ਅਤੇ ਮੇਰੀ ਖਾਤਰ ਮੇਰਾ ਜੀਵਨ ਵਾਪਸ ਲਿਆ।കർത്താവേ, നീ എന്റെ വ്യവഹാരം നടത്തി, എന്റെ ജീവനെ വീണ്ടെടുത്തിരിക്കുന്നു.

59 ਯਹੋਵਾਹ, ਮੇਰੀਆਂ ਸਮੱਸਿਆਵਾਂ ਵੱਲ ਵੇਖ ਅਤੇ ਹੁਣ ਮੇਰੇ ਮਾਮਲੇ ਦਾ ਨਿਆਂ ਕਰ।യഹോവേ, ഞാൻ അനുഭവിച്ച അന്യായം നീ കണ്ടിരിക്കുന്നു; എന്റെ വ്യവഹാരം തീർത്തുതരേണമേ.

60 ਵੇਖ ਕਿਵੇਂ ਮੇਰੇ ਦੁਸ਼ਮਣ ਨੇ ਮੈਨੂੰ ਦੁੱਖ ਦਿੱਤਾ। ਉਨ੍ਹਾਂ ਸਭ ਬਦ ਵਿਉਂਤਾਂ ਨੂੰ ਸੁਣ, ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ।അവർ ചെയ്ത സകലപ്രതികാരവും എനിക്കു വിരോധമായുള്ള അവരുടെ സകലനിരൂപണങ്ങളും നീ കണ്ടിരിക്കുന്നു.

61 ਤੁਸੀਂ ਉਨ੍ਹਾਂ ਨੂੰ ਮੇਰੀ ਬੇਇੱਜ਼ਤੀ ਕਰਦਿਆਂ ਸੁਣਿਆ ਸੀ, ਯਹੋਵਾਹ ਜੀ ਤੁਸੀਂ ਉਹ ਸਾਰੀਆਂ ਮੰਦੀਆਂ ਵਿਉਂਤਾਂ ਸੁਣੀਆਂ ਨੇ ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ ਨੇ।യഹോവേ, അവരുടെ നിന്ദയും എനിക്കു വിരോധമായുള്ള അവരുടെ സകലനിരൂപണങ്ങളും

62 ਮੇਰੇ ਦੁਸ਼ਮਣ ਦੇ ਸ਼ਬਦ ਅਤੇ ਸੋਚਾਂ ਹਮੇਸ਼ਾ ਮੇਰੇ ਵਿਰੁੱਧ ਹਨ।എന്റെ എതിരികളുടെ വാക്കുകളും ഇടവിടാതെ എനിക്കു വിരോധമായുള്ള നിനവും നീ കേട്ടിരിക്കുന്നു.

63 ਯਹੋਵਾਹ, ਵੇਖ ਉੱਠਦੇ-ਬੈਠਦੇ ਉਹ ਕਿਵੇਂ ਮੇਰਾ ਮਜ਼ਾਕ ਉਡਾਉਂਦੇ ਹਨ।അവരുടെ ഇരിപ്പും എഴുന്നേല്പും നോക്കേണമേ; ഞാൻ അവരുടെ പാട്ടായിരിക്കുന്നു.

64 ਯਹੋਵਾਹ, ਉਨ੍ਹਾਂ ਨੂੰ ਉਹ ਕੁਝ ਦੇਵੋ ਜਿਸਦੇ ਉਹ ਅਧਿਕਾਰੀ ਨੇ! ਉਨ੍ਹਾਂ ਤੋਂ ਉਨ੍ਹਾਂ ਦੇ ਕੀਤੇ ਦਾ ਬਦਲਾ ਲੈ!യഹോവേ, അവരുടെ പ്രവൃത്തിക്കു തക്കവണ്ണം അവർക്കു പകരം ചെയ്യേണമേ;

65 ਉਨ੍ਹਾਂ ਦੇ ਦਿਲਾਂ ਨੂੰ ਜ਼ਿੱਦੀ ਬਣਾ ਦਿਓ ਅਤੇ ਫ਼ੇਰ ਉਨ੍ਹਾਂ ਨੂੰ ਸਰਾਪ ਦਿਓ।നീ അവർക്കു ഹൃദയകാഠിന്യം വരുത്തും; നിന്റെ ശാപം അവർക്കു വരട്ടെ.

66 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਭਜਾ! ਯਹੋਵਾਹ, ਉਨ੍ਹਾਂ ਨੂੰ ਅਕਾਸ਼ ਹੇਠਾਂ ਤਬਾਹ ਕਰ ਦੇ! ਹ ਕਰ ਦੇ!നീ അവരെ കോപത്തോടെ പിന്തുടർന്നു, യഹോവയുടെ ആകാശത്തിൻ കീഴിൽനിന്നു നശിപ്പിച്ചുകളയും.

Malayalam Bible