Matthew 7 - PUNJABI (Malayalam)
1 ਯਿਸੂ ਦਾ ਅਧਿਕਾਰ ਵਾਲਾ ਉਪਦੇਸ਼ “ਦੂਜੇ ਲੋਕਾਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਨਿਰਨਾ ਵੀ ਨਹੀਂ ਕੀਤਾ ਜਾਵੇਗਾ।“നിങ്ങൾ വിധിക്കപ്പെടാതിരിക്കേണ്ടതിന്നു വിധിക്കരുതു.
2 ਜੇਕਰ ਤੁਸੀਂ ਦੂਸਰਿਆਂ ਦਾ ਨਿਰਨਾ ਕਰਦੇ ਹੋ ਤਾਂ ਉਸੇ ਤਰ੍ਹਾਂ ਹੀ ਤੁਹਾਡਾ ਵੀ ਨਿਰਨਾ ਕੀਤਾ ਜਾਵੇਗਾ। ਅਤੇ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਿਣਦੇ ਹੋ, ਉਸੇ ਨਾਲ ਤੁਹਾਨੂੰ ਵੀ ਮਿਣਿਆ ਜਾਵੇਗਾ।നിങ്ങൾ വിധിക്കുന്ന വിധിയാൽ നിങ്ങളെയും വിധിക്കും; നിങ്ങൾ അളക്കുന്ന അളവിനാൽ നിങ്ങൾക്കും അളന്നു കിട്ടും.
3 “ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ।എന്നാൽ സ്വന്തകണ്ണിലെ കോൽ ഓർക്കാതെ സഹോദരന്റെ കണ്ണിലെ കരടു നോക്കുന്നതു എന്തു?
4 ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ?അല്ല, സ്വന്ത കണ്ണിൽ കോൽ ഇരിക്കെ നീ സഹോദരനോടു: നില്ലു, നിന്റെ കണ്ണിൽ നിന്നു കരടു എടുത്തുകളയട്ടേ, എന്നു പറയുന്നതു എങ്ങനെ?
5 ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢੋ ਤਾਂ ਹੀ ਤੁਸੀਂ ਉਸ ਕਣ ਨੂੰ ਕੱਢਣ ਵਾਸਤੇ ਸਪੱਸ਼ਟ ਤੌਰ ਤੇ ਵੇਖ ਸੱਕਦੇ ਹੋਂ।കപട ഭക്തിക്കാരാ, മുമ്പെ സ്വന്തകണ്ണിൽനിന്നു കോൽ എടുത്തുകളക; പിന്നെ സഹോദരന്റെ കണ്ണിൽ കരടു എടുത്തുകളവാൻ വെടിപ്പായി കാണും.
6 “ਪਵਿੱਤਰ ਵਸਤਾਂ ਕੁੱਤਿਆਂ ਨੂੰ ਨਾ ਪਾਓ ਕਿਉਂਕਿ ਉਹ ਮੁੜ ਤੁਹਾਨੂੰ ਵੱਢਣਗੇ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਉਂਕਿ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿਧ ਦੇਣਗੇ।വിശുദ്ധമായതു നായ്ക്കൾക്കു കൊടുക്കരുതു; നിങ്ങളുടെ മുത്തുകളെ പന്നികളുടെ മുമ്പിൽ ഇടുകയുമരുതു; അവ കാൽകൊണ്ടു അവ ചവിട്ടുകയും തിരിഞ്ഞു നിങ്ങളെ ചീന്തിക്കളകയും ചെയ്വാൻ ഇടവരരുതു.
7 ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।യാചിപ്പിൻ എന്നാൽ നിങ്ങൾക്കു കിട്ടും; അന്വേഷിപ്പിൻ എന്നാൽ നിങ്ങൾ കണ്ടെത്തും; മുട്ടുവിൻ എന്നാൽ നിങ്ങൾക്കു തുറക്കും.
8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।യാചിക്കുന്ന ഏവന്നും ലഭിക്കുന്നു; അന്വേഷിക്കുന്നവൻ കണ്ടെത്തുന്നു; മുട്ടുന്നവന്നു തുറക്കും.
9 “ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ?മകൻ അപ്പം ചോദിച്ചാൽ അവന്നു കല്ലു കൊടുക്കുന്ന മനുഷ്യൻ നിങ്ങളിൽ ആരുള്ളൂ?
10 ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ?മീൻ ചോദിച്ചാൽ അവന്നു പാമ്പിനെ കൊടുക്കുമോ?
11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?അങ്ങനെ ദോഷികളായ നിങ്ങൾ നിങ്ങളുടെ മക്കൾക്കു നല്ല ദാനങ്ങളെ കൊടുപ്പാൻ അറിയുന്നു എങ്കിൽ സ്വർഗ്ഗസ്ഥനായ നിങ്ങളുടെ പിതാവു തന്നോടു യാചിക്കുന്നവർക്കു നന്മ എത്ര അധികം കൊടുക്കും!
12 ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।മനുഷ്യർ നിങ്ങൾക്കു ചെയ്യേണം എന്നു നിങ്ങൾ ഇച്ഛിക്കന്നതു ഒക്കെയും നിങ്ങൾ അവർക്കും ചെയ്വിൻ; ന്യായപ്രമാണവും പ്രവാചകന്മാരും ഇതു തന്നേ.
13 ਸੁਰਗ ਦਾ ਮਾਰਗ ਅਤੇ ਨਰਕ ਦਾ ਮਾਰਗ “ਤੁਸੀਂ ਭੀੜੇ ਫਾਟਕ ਰਾਹੀਂ ਵੜੋ ਕਿਉਂ ਜੋ ਇਹ ਰਾਹ ਸਵਰਗ ਨੂੰ ਖੁਲ੍ਹਦਾ ਹੈ। ਨਰਕ ਦਾ ਰਾਹ ਬਹੁਤ ਖੁਲ੍ਹਾ ਹੈ ਅਤੇ ਬਹੁਤ ਸੁਖਾਲਾ ਹੈ, ਅਤੇ ਤਬਾਹੀ ਵੱਲ ਲਿਜਾਂਦਾ ਹੈ। ਉਸ ਥਾਣੀਂ ਬਹੁਤ ਲੋਕ ਅੰਦਰ ਜਾਂਦੇ ਹਨ।ഇടുക്കുവാതിലൂടെ അകത്തു കടപ്പിൻ; നാശത്തിലേക്കു പോകുന്ന വാതിൽ വീതിയുള്ളതും വഴി വിശാലവും അതിൽകൂടി കടക്കുന്നവർ അനേകരും ആകുന്നു.
14 ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।ജീവങ്കലേക്കു പോകുന്ന വാതിൽ ഇടുക്കവും വഴി ഞെരുക്കവുമുള്ളതു; അതു കണ്ടെത്തുന്നവർ ചുരുക്കമത്രേ.
15 ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।കള്ള പ്രവാചകന്മാരെ സൂക്ഷിച്ചുകൊൾവിൻ; അവർ ആടുകളുടെ വേഷം പൂണ്ടു നിങ്ങളുടെ അടുക്കൽ വരുന്നു; അകമെയോ കടിച്ചുകീറുന്ന ചെന്നായ്ക്കൾ ആകുന്നു.
16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।അവരുടെ ഫലങ്ങളാൽ നിങ്ങൾക്കു അവരെ തിരിച്ചറിയാം; മുള്ളുകളിൽനിന്നു മുന്തിരിപ്പഴവും ഞെരിഞ്ഞിലുകളിൽനിന്നു അത്തിപ്പഴവും പറിക്കുമാറുണ്ടോ?
17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ।നല്ല വൃക്ഷം ഒക്കെയും നല്ല ഫലം കായ്ക്കുന്നു; ആകാത്ത വൃക്ഷമോ ആകാത്ത ഫലം കായ്ക്കുന്നു.
18 ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ।നല്ല വൃക്ഷത്തിന്നു ആകാത്ത ഫലവും ആകാത്ത വൃക്ഷത്തിന്നു നല്ല ഫലവും കായ്പ്പാൻ കഴിയില്ല.
19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।നല്ല ഫലം കായ്ക്കാത്തവൃക്ഷം ഒക്കെയും വെട്ടി തീയിൽ ഇടുന്നു.
20 ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।ആകയാൽ അവരുടെ ഫലത്താൽ നിങ്ങൾ അവരെ തിരിച്ചറിയും.
21 “ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ।എന്നോടു കർത്താവേ, കർത്താവേ, എന്നു പറയുന്നവൻ ഏവനുമല്ല, സ്വർഗ്ഗസ്ഥനായ എന്റെ പിതാവിന്റെ ഇഷ്ടം ചെയ്യുന്നവൻ അത്രേ സ്വർഗ്ഗരാജ്യത്തിൽ കടക്കുന്നതു.
22 ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’കർത്താവേ, കർത്താവേ, നിന്റെ നാമത്തിൽ ഞങ്ങൾ പ്രവചിക്കയും നിന്റെ നാമത്തിൽ ഭൂതങ്ങളെ പുറത്താക്കുകയും നിന്റെ നാമത്തിൽ വളരെ വീര്യപ്രവൃത്തികൾ പ്രവർത്തിക്കയും ചെയ്തില്ലയോ എന്നു പലരും ആ നാളിൽ എന്നോടു പറയും.
23 ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’അന്നു ഞാൻ അവരോടു: ഞാൻ ഒരു നാളും നിങ്ങളെ അറിഞ്ഞിട്ടില്ല; അധർമ്മം പ്രവർത്തിക്കുന്നവരേ, എന്നെ വിട്ടു പോകുവിൻ എന്നു തീർത്തു പറയും.
24 ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।ആകയാൽ എന്റെ ഈ വചനങ്ങളെ കേട്ടു ചെയ്യുന്നവൻ ഒക്കെയും പാറമേൽ വീടു പണിത ബുദ്ധിയുള്ള മനുഷ്യനോടു തുല്യനാകുന്നു.
25 ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।വന്മഴ ചൊരിഞ്ഞു നദികൾ പൊങ്ങി കാറ്റു അടിച്ചു ആ വീട്ടിന്മേൽ അലെച്ചു; അതു പാറമേൽ അടിസ്ഥാനമുള്ളതാകയാൽ വീണില്ല.
26 “ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ।എന്റെ ഈ വചനങ്ങളെ കേട്ടു ചെയ്യാത്തവൻ ഒക്കെയും മണലിന്മേൽ വീടുപണിത മനുഷ്യനോടു തുല്യനാകുന്നു.
27 ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”വന്മഴ ചൊരിഞ്ഞു നദികൾ പൊങ്ങി കാറ്റു അടിച്ചു ആ വീട്ടിന്മേൽ അലെച്ചു, അതു വീണു; അതിന്റെ വീഴ്ച വലിയതായിരുന്നു.”
28 ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।ഈ വചനങ്ങളെ യേശു പറഞ്ഞു തീർന്നപ്പോൾ പുരുഷാരം അവന്റെ ഉപദേശത്തിൽ വിസ്മയിച്ചു;
29 ਕਿਉਂਕਿ ਯਿਸੂ ਨੇ ਉਨ੍ਹਾਂ ਨੇਮ ਦੇ ਉਪਦੇਸ਼ਕਾਂ ਵਾਂਗ ਉਪਦੇਸ਼ ਨਾ ਦਿੱਤਾ ਸਗੋਂ ਯਿਸੂ ਨੇ ਇੱਕ ਅਜਿਹੇ ਮਨੁੱਖ ਵਾਂਗ ਉਪਦੇਸ਼ ਦਿੱਤਾ ਜਿਸ ਕੋਲ ਅਧਿਕਾਰ ਸੀ।അവരുടെ ശാസ്ത്രിമാരെപ്പോലെ അല്ല, അധികാരമുള്ളവനായിട്ടത്രേ അവൻ അവരോടു ഉപദേശിച്ചതു.
Malayalam Bible