Bible

2 Samuel 21 - PUNJABI (Malayalam)

1 ਸ਼ਾਊਲ ਦੇ ਪਰਿਵਾਰ ਨੂੰ ਸਜ਼ਾ ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।”ദാവീദിന്റെ കാലത്തു മൂന്നു സംവത്സരം തുടരെത്തുടരെ ക്ഷാമം ഉണ്ടായി; ദാവീദ് യഹോവയുടെ അരുളപ്പാടു ചോദിച്ചപ്പോൾ ശൌൽ ഗിബെയോന്യരെ കൊല്ലുകകൊണ്ടു അതു അവൻ നിമിത്തവും രാക്തപാതകമുള്ള അവന്റെ ഗൃഹം നിമിത്തവും എന്നു യഹോവ അരുളിച്ചെയ്തു.

2 ਇਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਇਹ ਅਮੋਰੀਆਂ ਦਾ ਟੋਲਾ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਵਚਨ ਕੀਤਾ ਸੀ ਕਿ ਉਹ ਗਿਬਓਨੀਆਂ ਨੂੰ ਚੋਟ ਨਹੀਂ ਪਹੁੰਚਾਣਗੇ। ਪਰ ਸ਼ਾਊਲ ਨੇ ਗਿਬਓਨੀਆਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ। ਸ਼ਾਊਲ ਨੇ ਇਉਂ ਇਸਰਾਏਲ ਅਤੇ ਯਹੂਦੀਆਂ ਲਈ ਆਪਣੀ ਗਹਿਰੀ ਭਾਵਨਾ ਕਰਕੇ ਕੀਤਾ। ਤਾਂ ਦਾਊਦ ਪਾਤਸ਼ਾਹ ਨੇ ਸਾਰੇ ਗਿਬਓਨੀਆਂ ਨੂੰ ਇਕੱਠੇ ਬੁਲਾਕੇ ਉਨ੍ਹਾਂ ਨਾਲ ਗੱਲ ਬਾਤ ਕੀਤੀ।രാജാവു ഗിബെയോന്യരെ വിളിച്ചു അവരോടു പറഞ്ഞു:--ഗിബെയോന്യർ യിസ്രായേല്യരല്ല അമോർയ്യരിൽ ശേഷിച്ചവരത്രേ; അവരോടു യിസ്രായേൽ മക്കൾ സത്യം ചെയ്തിരുന്നു; എങ്കിലും ശൌൽ യിസ്രായേല്യർക്കും യെഹൂദ്യർക്കും വേണ്ടി തനിക്കുണ്ടായിരുന്ന എരിവിൽ അവരെ സംഹരിച്ചുകളവാൻ ശ്രമിച്ചു--

3 ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡੇ ਲਈ ਕੀ ਕਰ ਸੱਕਦਾ ਹਾਂ? ਅਤੇ ਕਿਸ ਤਰ੍ਹਾਂ ਨਾਲ ਮੈਂ ਪਰਾਸ਼ਚਿਤ ਕਰਾਂ ਕਿ ਤੁਸੀਂ ਯਹੋਵਾਹ ਦੇ ਲੋਕਾਂ ਨੂੰ ਅਸੀਸ ਦੇਵੋਁ ਜੋ ਉਨ੍ਹਾਂ ਦੇ ਪਾਪ ਬਖਸ਼ੇ ਜਾਣ।”ദാവീദ് ഗിബെയോന്യരോടു: ഞാൻ നിങ്ങൾക്കു എന്തു ചെയ്തുതരേണം; നിങ്ങൾ യഹോവയുടെ അവകാശത്തെ അനുഗ്രഹിക്കേണ്ടതിന്നു ഞാൻ എന്തു പ്രതിശാന്തി ചെയ്യേണം എന്നു ചോദിച്ചു.

4 ਗਿਬਓਨੀਆਂ ਨੇ ਦਾਊਦ ਨੂੰ ਕਿਹਾ, “ਸਾਨੂੰ ਸ਼ਾਊਲ ਅਤੇ ਉਸ ਦੇ ਘਰਾਣੇ ਤੋਂ ਬਦਲੇ ’ਚ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ, ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਮਾਰੋ-ਇਸ ਦਾ ਸਾਨੂੰ ਕੋਈ ਹੱਕ ਨਹੀਂ ਹੈ।” ਦਾਊਦ ਨੇ ਆਖਿਆ, “ਠੀਕ ਹੈ, ਦੱਸੋ ਮੈਂ ਤਹਾਡੀ ਕੀ ਸੇਵਾ ਕਰਾਂ?”ഗിബെയോന്യർ അവനോടു: ശൌലിനോടും അവന്റെ ഗൃഹത്തോടും ഞങ്ങൾക്കുള്ള കാര്യം പൊന്നും വെള്ളിയുംകൊണ്ടു തീരുന്നതല്ല; യിസ്രായേലിൽ ഒരുത്തനെ കൊല്ലുന്നതും ഞങ്ങൾക്കുള്ളതല്ല എന്നു പറഞ്ഞു. നിങ്ങൾ പറയുന്നതു ഞാൻ ചെയ്തുതരാം എന്നു അവൻ പറഞ്ഞു.

5 ਗਿਬਓਨੀਆਂ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਸ਼ਾਊਲ ਨੇ ਸਾਡੇ ਵਿਰੋਧ ਵਿੱਚ ਵਿਉਂਤ ਬਣਾਈ ਉਸ ਨੇ ਸਾਡੇ ਇਸਰਾਏਲ ਦੀ ਧਰਤੀ ਤੇ ਰਹਿੰਦੇ ਸਾਰੇ ਲੋਕਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ।അവർ രാജാവിനോടു: ഞങ്ങളെ നശിപ്പിക്കയും യിസ്രായേൽ ദേശത്തെങ്ങും ഞങ്ങൾ ശേഷിക്കാതെ മുടിഞ്ഞുപോകത്തക്കവണ്ണം ഉപായം ചിന്തിക്കയും ചെയ്തവന്റെ മക്കളിൽ ഏഴുപേരെ ഞങ്ങൾക്കു ഏല്പിച്ചുതരേണം.

6 ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਸੀ। ਇਸ ਲਈ ਘੱਟ ਤੋਂ ਘੱਟ ਸਾਨੂੰ ਉਸ ਦੇ ਪਰਿਵਾਰ ਵਿੱਚੋਂ ਸੱਤ ਆਦਮੀ ਦੇ ਦੇਵੋ। ਫੇਰ ਅਸੀਂ ਉਨ੍ਹਾਂ ਨੂੰ ਸ਼ਾਊਲ ਦੇ ਪਰਬਤ, ਗਿਬਆਹ ਤੇ ਫਾਂਸੀ ਦੇ ਦੇਵਾਂਗੇ।” ਦਾਊਦ ਪਾਤਸ਼ਾਹ ਨੇ ਆਖਿਆ, “ਮੈਂ ਉਨ੍ਹਾਂ ਨੂੰ ਤੁਹਾਡੇ ਹਵਾਲੇ ਕਰ ਦੇਵਾਂਗਾ।”ഞങ്ങൾ അവരെ യഹോവയുടെ വൃതനായ ശൌലിന്റെ ഗിബെയയിൽ യഹോവെക്കു തൂക്കിക്കളയും എന്നു ഉത്തരം പറഞ്ഞു. ഞാൻ അവരെ തരാമെന്നു രാജാവു പറഞ്ഞു.

7 ਪਰ ਪਾਤਸ਼ਾਹ ਨੇ ਯੋਨਾਥਾਨ ਦੇ ਪੁੱਤਰ ਨੂੰ ਬਚਾਅ ਲਿਆ ਜਿਸ ਦਾ ਨਾਂ ਮਫ਼ੀਬੋਸ਼ਥ ਸੀ। ਯੋਨਾਥਾਨ ਸਾਊਲ ਦਾ ਪੁੱਤਰ ਸੀ ਪਰ ਦਾਊਦ ਨੇ ਯੋਨਾਥਾਨ ਅੱਗੇ ਯਹੋਵਾਹ ਦਾ ਨਾਂ ਲੈ ਕੇ ਸੌਂਹ ਖਾਧੀ ਸੀ, ਇਸ ਲਈ ਪਾਤਸ਼ਾਹ ਉਸ ਨੂੰ ਚੋਟ ਪਹੁੰਚਾਣਾ ਨਹੀਂ ਚਾਹੁੰਦਾ ਸੀ।എന്നാൽ ദാവീദും ശൌലിന്റെ മകനായ യോനാഥാനും തമ്മിൽ യഹോവയുടെ നാമത്തിൽ ചെയ്ത സത്യംനിമിത്തം രാജാവു ശൌലിന്റെ മകനായ യോനാഥാന്റെ മകൻ മെഫീബോശെത്തിനെ ഒഴിച്ചു.

8 ਪਾਤਸ਼ਾਹ ਨੇ ਅੱਯਾਹ ਦੀ ਧੀ ਰਿਸਫ਼ਾਹ ਦੇ ਦੋ ਪੁੱਤਰ ਜੋ ਕਿ ਰਿਸਫ਼ਾਹ ਅਤੇ ਸ਼ਾਊਲ ਤੋਂ ਸੀ, ਤੇ ਜਿਨ੍ਹਾਂ ਦਾ ਨਾਂ ਅਰਮੋਨੀ ਅਤੇ ਮਫ਼ੀਬੋਸ਼ਥ ਸੀ, ਉਨ੍ਹਾਂ ਨੂੰ ਦੇ ਦਿੱਤੇ। ਸ਼ਾਊਲ ਦੀ ਇੱਕ ਧੀ ਵੀ ਸੀ ਜਿਸ ਦਾ ਨਾਂ ਮੀਕਲ ਸੀ। ਉਹ ਬਰਜ਼ਿੱਲਈ ਮਹੋਲਾਬੀ ਦੇ ਪੁੱਤਰ ਅੰਦਰੀਏਲ ਨਾਲ ਵਿਆਹੀ ਹੋਈ ਸੀ, ਇਉਂ ਦਾਊਦ ਨੇ ਮੀਕਲ ਅਤੇ ਅੰਦਰੀਏਲ ਦੇ ਵੀ ਪੰਜ ਪੁੱਤਰ ਲੈ ਲਏ।അയ്യാവിന്റെ മകൾ രിസ്പാ ശൌലിന്നു പ്രസവിച്ച രണ്ടു പുത്രന്മാരായ അർമ്മോനിയെയും മെഫീബോശെത്തിനെയും ശൌലിന്റെ മകളായ മീഖൾ മെഹോലാത്യൻ ബർസില്ലായിയുടെ മകനായ അദ്രീയേലിന്നു പ്രസവിച്ച അഞ്ചു പുത്രന്മാരെയും രാജാവു പിടിച്ചു ഗിബെയോന്യരുടെ കയ്യിൽ ഏല്പിച്ചു.

9 ਦਾਊਦ ਨੇ ਇਉਂ ਇਹ ਸੱਤ ਪੁੱਤਰ ਗਿਬਓਨੀਆਂ ਦੇ ਹੱਥ ਸੌਂਪ ਦਿੱਤੇ ਅਤੇ ਗਿਬਓਨੀਆਂ ਨੇ ਇਨ੍ਹਾਂ ਸੱਤਾਂ ਪੁੱਤਰਾਂ ਨੂੰ ਗਿਬਆਹ ਦੇ ਟਿੱਬੇ ਉੱਤੇ ਯਹੋਵਾਹ ਦੇ ਸਾਹਮਣੇ ਫ਼ਾਹਾ ਦੇ ਦਿੱਤਾ। ਉਹ ਸੱਤੋਂ ਪੁੱਤਰ ਇਕੱਠੇ ਹੀ ਦਮ ਤੋੜ ਗਏ। ਇਨ੍ਹਾਂ ਨੂੰ ਵਾਢੀ ਦੇ ਪਹਿਲੇ ਦਿਨਾਂ ਵਿੱਚ ਮੌਤ ਦੇ ਘਾਟ ਉਤਾਰਿਆ ਗਿਆ। ਇਹ ਮੌਸਮ ਜੌਂ ਦੀ ਵਾਢੀ ਦੇ ਦਿਨਾਂ, ਬਸੰਤ ਦੇ ਦਿਨਾਂ ਦੇ ਸ਼ੁਰੂ ਦਾ, ਸੀ ਵਿੱਚ ਉਨ੍ਹਾਂ ਸੱਤਾਂ ਪੁੱਤਰਾਂ ਦੀ ਮੌਤ ਹੋਈ।അവർ അവരെ മലയിൽ യഹോവയുടെ മുമ്പാകെ തൂക്കിക്കളഞ്ഞു; അങ്ങനെ അവർ ഏഴുപേരും ഒരുമിച്ചു മരിച്ചു; കൊയ്ത്തുകാലത്തിന്റെ ആദ്യദിവസങ്ങളായ യവക്കൊയ്ത്തിന്റെ ആരംഭത്തിലായിരുന്നു അവരെ കൊന്നതു.

10 ਦਾਊਦ ਅਤੇ ਰਿਸਫ਼ਾਹ ਤਦ ਅੱਯਾਹ ਦੀ ਧੀ ਰਿਸਫ਼ਾਹ ਨੇ ਉਦਾਸੀ ਦਾ ਤੱਪੜ ਲੈ ਕੇ ਉਸ ਪੱਥਰ ਦੇ ਉੱਤੇ ਵਿਛਾ ਦਿੱਤਾ ਅਤੇ ਉਹ ਤੱਪੜ ਉਸ ਪੱਥਰ ਉੱਪਰ ਵਾਢੀਆਂ ਦੇ ਮੌਸਮ ਤੋਂ ਲੈ ਕੇ ਬਾਰਸ਼ਾਂ ਦੇ ਮੌਸਮ ਤੱਕ ਵਿਛਿਆ ਰਿਹਾ। ਰਿਸਫ਼ਾਹ ਦਿਨ ਰਾਤ ਉੱਥੇ ਉਨ੍ਹਾਂ ਲੋਥਾਂ ਨੂੰ ਵੇਖਦੀ ਰਹੀ ਅਤੇ ਉਨ੍ਹਾਂ ਦੀ ਰੱਖਵਾਲੀ ਕਰਦੀ ਰਹੀ ਤਾਂ ਜੋ ਕਿਤੇ ਦਿਨ ਦੇ ਵੇਲੇ ਕੋਈ ਜੰਗਲੀ ਪਰਿੰਦਾ ਉਨ੍ਹਾਂ ਦੀ ਲੋਥ ਨੂੰ ਨਾ ਪੈ ਜਾਵੇ ਅਤੇ ਨਾ ਹੀ ਕਿਤੇ ਰਾਤ ਵਕਤ ਕੋਈ ਦਰਿੰਦਾ ਉਨ੍ਹਾਂ ਦੀ ਲੋਥ ਨੂੰ ਚੁੱਕ ਲੈ ਜਾਵੇ।അയ്യാവിന്റെ മകളായ രിസ്പാ ചാകൂശീല എടുത്തു പാറമേൽ വിരിച്ചു കൊയ്ത്തുകാലത്തിന്റെ ആരംഭം മുതൽ ആകാശത്തുനിന്നു അവരുടെ മേൽ മഴപെയ്തതുവരെ പകൽ ആകാശത്തിലെ പക്ഷികളോ രാത്രി കാട്ടുമൃഗങ്ങളോ അവരെ തൊടുവാൻ സമ്മതിക്കാതിരുന്നു.

11 ਲੋਕਾਂ ਨੇ ਜਾਕੇ ਦਾਊਦ ਨੂੰ ਦੱਸਿਆ ਕਿ ਸ਼ਾਊਲ ਦੀ ਦਾਸੀ ਅੱਯਾਹ ਦੀ ਧੀ ਰਿਸਫ਼ਾਹ ਉੱਥੇ ਕੀ ਕਰ ਰਹੀ ਹੈ।ശൌലിന്റെ വെപ്പാട്ടിയായി അയ്യാവിന്റെ മകളായ രിസ്പാ ചെയ്തതു ദാവീദ് കേട്ടിട്ടു

12 ਤਦ ਦਾਊਦ ਨੇ ਸ਼ਾਊਲ ਅਤੇ ਯੋਨਾਥਾਨ ਦੀਆਂ ਹੱਡੀਆਂ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਲਈਆਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਇਹ ਹੱਡੀਆਂ ਬੈਤ-ਸਾਨ ਵਿਖੇ ਖੁਲ੍ਹੇ-ਆਮ ਚੁਰਾ ਲਈਆਂ ਸਨ। ਇਹ ਉਹੀ ਜਗ੍ਹਾ ਹੈ ਜਿੱਥੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਪਰਬਤ ਤੇ ਮਾਰਨ ਤੋਂ ਬਾਅਦ, ਇਹ ਮੁਰਦਾ ਸ਼ਰੀਰ ਟੰਗ ਦਿੱਤੇ ਸਨ।ദാവീദ് ചെന്നു ഫെലിസ്ത്യർ ഗിൽബോവയിൽവെച്ചു ശൌലിനെ കൊന്ന നാളിൽ ബേത്ത്-ശാൻ നഗരവീഥിയിൽ ഫെലിസ്ത്യർ തൂക്കിക്കളകയും ഗിലെയാദിലെ യാബേശ് പൌരന്മാർ അവിടെനിന്നു മോഷ്ടിച്ചു കൊണ്ടുവരികയും ചെയ്തിരുന്ന ശൌലിന്റെയും അവന്റെ മകൻ യോനാഥാന്റെയും അസ്ഥികളെ അവരുടെ അടുക്കൽനിന്നു എടുത്തു.

13 ਸੋ ਦਾਊਦ ਨੇ ਸ਼ਾਊਲ ਦੀਆਂ ਹੱਡੀਆਂ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਂਦਾ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟਂਗੇ ਗਏ ਸਨ ਇੱਕ ਬਾਵੇਂ ਇਕੱਠਾ ਕੀਤਾ।അങ്ങനെ അവൻ ശൌലിന്റെയും അവന്റെ മകൻ യോനാഥാന്റെയും അസ്ഥികളെ അവിടെനിന്നു വരുത്തി; തൂക്കിക്കൊന്നവരുടെ അസ്ഥികളെയും അവർ പെറുക്കിയെടുത്തു.

14 ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੀ ਸਮਾਧ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ, ਉਹ ਸਭ ਕੁਝ ਉਨ੍ਹਾਂ ਨੇ ਮੰਨਿਆ ਅਤੇ ਉਸ ਤੋਂ ਬਾਅਦ ਉਸ ਦੇਸ਼ ਵਾਸਤੇ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।ശൌലിന്റെയും അവന്റെ മകൻ യോനാഥാന്റെയും അസ്ഥികളെ അവർ ബെന്യാമീൻ ദേശത്തു സേലയിൽ അവന്റെ അപ്പനായ കീശിന്റെ കല്ലറയിൽ അടക്കംചെയ്തു; രാജാവു കല്പിച്ചതൊക്കെയും അവർ ചെയ്തു. അതിന്റെ ശേഷം ദൈവം ദേശത്തിന്റെ പ്രാർത്ഥനയെ കേട്ടരുളി.

15 ਫ਼ਲਿਸਤੀਆਂ ਨਾਲ ਲੜਾਈ ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸ ਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਥੱਕਿਆਂ ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ।ഫെലിസ്ത്യർക്കു യിസ്രായേലിനോടു വീണ്ടും യുദ്ധം ഉണ്ടായി; ദാവീദ് തന്റെ ഭൃത്യന്മാരുമായി ചെന്നു ഫെലിസ്ത്യരോടു പടയേറ്റു; ദാവീദ്, തളർന്നുപോയി.

16 ਇਸ਼ਬੀ-ਬਨੋਬ ਦੈਁਤਾ ਵਿੱਚੋਂ ਇੱਕ ਸੀ। ਉਸ ਦੇ ਬਰਛੇ ਦਾ ਤੋਂਲ ਸਾਢੇ ਸੱਤ ਪੋਁਡ ਸੀ ਅਤੇ ਉਸ ਕੋਲ ਇੱਕ ਨਵੀਂ ਤਲਵਾਰ ਸੀ ਅਤੇ ਉਸ ਨੇ ਦਾਊਦ ਨੂੰ ਜਾਨੋਁ ਮਾਰਨ ਦੀ ਵਿਉਂਤ ਬਣਾਈ ਹੋਈ ਸੀ।അപ്പോൾ മുന്നൂറു ശേക്കെൽ തൂക്കമുള്ള താമ്രശൂലം ധരിച്ചവനും പുതിയ വാൾ അരെക്കു കെട്ടിയവനുമായി രാഫാമക്കളിൽ യിശ്ബിബെനോബ് എന്നൊരുവൻ ദാവീദിനെ കൊല്ലുവാൻ ഭാവിച്ചു.

17 ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਉਸ ਫ਼ਲਿਸਤੀ ਨੂੰ ਵੱਢ ਕੇ ਪਾਤਸ਼ਾਹ ਦਾਊਦ ਦੀ ਜਾਨ ਬਚਾਅ ਲਈ। ਤਦ ਦਾਊਦ ਦੇ ਆਦਮੀਆਂ ਨੇ ਦਾਊਦ ਨਾਲ ਇੱਕ ਵਿਸ਼ੇਸ਼ ਵਚਨ ਕੀਤਾ ਅਤੇ ਉਸ ਨੂੰ ਆਖਿਆ, “ਹੁਣ ਤੁਸੀਂ ਸਾਡੇ ਨਾਲ ਜੰਗ ਵਿੱਚ ਹੋਰ ਨਹੀਂ ਜਾ ਸੱਕਦੇ, ਜੇਕਰ ਤੁਸੀਂ ਇਉਂ ਕੀਤਾ ਤਾਂ ਇਸਰਾਏਲ ਦੇ ਲੋਕ ਆਪਣੇ ਹੱਥੋਂ ਇੱਕ ਮਹਾਨ ਆਗੂ ਗੁਆ ਬੈਠਣਗੇ।”എന്നാൽ സെരൂയയുടെ മകനായ അബീശായി അവന്നു തുണയായ്‍വന്നു ഫെലിസ്ത്യനെ വെട്ടിക്കൊന്നു; അപ്പോൾ ദാവീദിന്റെ ഭൃത്യന്മാർ അവനോടു: നീ യിസ്രായേലിന്റെ ദീപം കെടുക്കാതിരിക്കേണ്ടതിന്നു മേലാൽ ഞങ്ങളോടുകൂടെ യുദ്ധത്തിന്നു പറപ്പെടരുതു എന്നു സത്യംചെയ്തു പറഞ്ഞു.

18 ਉਸਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਦੇ ਨਾਲ ਫ਼ੇਰ ਜੰਗ ਹੋਈ। ਸਿਬਕੀ ਹੁਸ਼ਾਤੀ ਨੇ ਸਫ਼ ਨੂੰ ਮਾਰਿਆ ਜੋ ਕਿ ਦੈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ।അതിന്റെശേഷം ഗോബിൽവെച്ചു വീണ്ടും ഫെലിസ്ത്യരോടു യുദ്ധംഉണ്ടായി; അപ്പോൾ ഹൂശാത്യനായ സിബ്ബെഖായി മല്ലന്മാരുടെ മക്കളിൽ ഒരുത്തനായ സഫിനെ വെട്ടിക്കൊന്നു.

19 ਅਤੇ ਫ਼ੇਰ ਗਬੋ ਵਿੱਚ ਫ਼ਲਿਸਤੀਆਂ ਦੇ ਖਿਲਾਫ਼ ਇੱਕ ਹੋਰ ਜੰਗ ਹੋਈ ਬੈਤਲਹਮ ਤੋਂ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਗੋਲਿਆਬ ਗਿੱਤੀ ਨੂੰ ਮਾਰ ਦਿੱਤਾ। ਗੋਲਿਆਬ ਦਾ ਬਰਛਾ ਜੁਲਾਹੇ ਦੀ ਛੜ ਜਿੰਨਾ ਲੰਬਾ ਸੀ।ഗോബിൽവെച്ചു പിന്നെയും ഫെലിസ്ത്യരോടു യുദ്ധം ഉണ്ടായി; അവിടെവെച്ചു ബേത്ത്ളേഹെമ്യനായ യാരെ-ഓരെഗീമിന്റെ മകൻ എൽഹാനാൻ ഗിത്യനായ ഗൊല്യാത്തിനെ വെട്ടിക്കൊന്നു; അവന്റെ കുന്തത്തണ്ടു നെയ്ത്തുകാരുടെ പടപ്പുതടിപോലെ ആയിരുന്നു.

20 ਫ਼ਿਰ ਗਬ ਵਿੱਚ ਇੱਕ ਹੋਰ ਲੜਾਈ ਹੋਈ, ਉੱਥੇ ਇੱਕ ਵੱਡਾ ਲੰਮਾ ਸਾਰਾ ਮਨੁੱਖ ਸੀ। ਉਸ ਦੇ ਹੱਥਾਂ ਅਤੇ ਪੈਰਾਂ ਵਿੱਚ ਛੇ-ਛੇ ਉਂਗਲੀਆਂ ਸਨ। ਉਸ ਦੀਆਂ ਕੁੱਲ ਚੌਵੀ ਉਂਗਲਾਂ ਸਨ। ਇਹ ਮਨੁੱਖ ਵੀ ਦੈਁਤਾਂ ਦੀ ਵੰਸ਼ ਵਿੱਚੋਂ ਸੀ।പിന്നെയും ഗത്തിൽ വെച്ചു യുദ്ധം ഉണ്ടായി; അവിടെ ഒരു ദീർഘകായൻ ഉണ്ടായിരുന്നു; അവന്റെ ഓരോ കൈക്കു ആറാറുവിരലും ഓരോ കാലിന്നു ആറാറുവിരലും ആകെ ഇരുപത്തുനാലു വിരൽ ഉണ്ടായിരുന്നു; ഇവനും രാഫെക്കു ജനിച്ചവനായിരുന്നു.

21 ਇਸ ਆਦਮੀ ਨੇ ਇਸਰਾਏਲ ਨੂੰ ਵੰਗਾਰਿਆ ਤੇ ਉਸਦਾ ਮਖੌਲ ਉਡਾਇਆ ਪਰ ਯੋਨਾਥਾਨ ਨੇ ਇਸ ਆਦਮੀ ਨੂੰ ਵੱਢ ਸੁੱਟਿਆ। (ਇਹ ਯੋਨਾਥਾਨ ਦਾਊਦ ਦੇ ਭਰਾ ਸ਼ਿਮਈ ਦਾ ਪੁੱਤਰ ਸੀ।)അവൻ യിസ്രായേലിനെ ധിക്കരിച്ചപ്പോൾ ദാവീദിന്റെ സഹോദരനായ ശിമെയയുടെ മകൻ യോനാഥാൻ അവനെ കൊന്നുകളഞ്ഞു.

22 ਇਹ ਚਾਰੇ ਆਦਮੀ ਗਬ ਵਿੱਚ ਦੈਁਤਾਂ ਦੀ ਵੰਸ਼ ਵਿੱਚੋਂ ਸਨ ਅਤੇ ਦੈਁਤ ਹੀ ਸਨ ਜੋ ਕਿ ਦਾਊਦ ਅਤੇ ਉਸ ਦੇ ਆਦਮੀਆਂ ਵੱਲੋਂ ਮਾਰ ਦਿੱਤੇ ਗਏ।ഈ നാലു പേരും ഗത്തിൽ രാഫെക്കു ജനിച്ചവരായിരുന്നു. അവർ ദാവീദിന്റെയും അവന്റെ ഭൃത്യന്മാരുടെയും കയ്യാൽ പട്ടുപോയി.

Malayalam Bible