Acts 13 - PUNJABI (Malayalam)
1 ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।അന്ത്യൊക്ക്യയിലെ സഭയിൽ ബർന്നബാസ്, നീഗർ എന്നു പേരുള്ള ശിമോൻ, കുറേനക്കാരനായ ലൂക്യൊസ്, ഇട പ്രഭുവമായ ഹെരോദാവോടുകൂടെ വളർന്ന മനായേൻ, ശൌൽ എന്നീ പ്രവാചകന്മാരും ഉപദേഷ്ടാക്കന്മാരും ഉണ്ടായിരുന്നു.
2 ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”അവർ കർത്താവിനെ ആരാധിച്ചും ഉപവസിച്ചുംകൊണ്ടിരിക്കുമ്പോൾ: ഞാൻ ബർന്നബാസിനെയും ശൌലിനെയും വിളിച്ചിരിക്കുന്ന വേലെക്കായിട്ടു അവരെ എനിക്കു വേർതിരിപ്പിൻ എന്നു പരിശുദ്ധാത്മാവു പറഞ്ഞു.
3 ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।അങ്ങനെ അവർ ഉപവസിച്ചു പ്രാർത്ഥിച്ചു അവരുടെ മേൽ കൈവെച്ചു അവരെ പറഞ്ഞയച്ചു.
4 ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ।പരിശുദ്ധാത്മാവു അവരെ പറഞ്ഞയച്ചിട്ടു അവർ സെലൂക്യയിലേക്കു ചെന്നു; അവിടെ നിന്നു കപ്പൽ കയറി കുപ്രൊസ് ദ്വീപിലേക്കുപോയി
5 ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।സലമീസിൽ ചെന്നു യെഹൂദന്മാരുടെ പള്ളിയിൽ ദൈവവചനം അറിയിച്ചു. യോഹന്നാൻ അവർക്കു ഭൃത്യനായിട്ടു ഉണ്ടായിരുന്നു.
6 ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।അവർ ദ്വീപിൽകൂടി പാഫൊസ് വരെ ചെന്നപ്പോൾ ബർയേശു എന്നു പേരുള്ള യെഹൂദനായി കള്ള പ്രവാചകനായോരു വിദ്വാനെ കണ്ടു.
7 ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।അവൻ ബുദ്ധിമാനായ സെർഗ്ഗ്യൊസ് പൌലൊസ് എന്ന ദേശാധിപതിയോടു കൂടെ ആയിരുന്നു; അവർ ബർന്നബാസിനെയും ശൌലിനെയും വരുത്തി ദൈവവചനം കേൾപ്പാൻ ആഗ്രഹിച്ചു.
8 ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।എന്നാൽ എലീമാസ് എന്ന വിദ്വാൻ - ഇതാകുന്നു അവന്റെ പേരിന്റെ അർത്ഥം - അവരോടു എതിർത്തുനിന്നു ദേശാധിപതിയുടെ വിശ്വാസം തടുത്തുകളവാൻ ശ്രമിച്ചു.
9 ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,അപ്പോൾ പൌലൊസ് എന്നും പേരുള്ള ശൌൽ പരിശുദ്ധാത്മപൂർണ്ണനായി അവനെ ഉറ്റുനോക്കി:
10 ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।ഹേ സകലകപടവും സകല ധൂർത്തും നിറഞ്ഞവനേ, പിശാചിന്റെ മകനേ, സർവ നീതിയുടെയും ശത്രുവേ, കർത്താവിന്റെ നേർവഴികളെ മറിച്ചുകളയുന്നത് നീ മതിയാക്കുകയില്ലയോ?
11 ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ।ഇപ്പോൾ കർത്താവിന്റെ കൈ നിന്റെ മേൽ വീഴും; നീ ഒരു സമയത്തേക്കു സൂര്യനെ കാണാതെ കുരുടനായിരിക്കും എന്നു പറഞ്ഞു. ഉടനെ ഒരു തിമിരവും ഇരുട്ടും അവന്റെ മേൽ വീണു; കൈപിടിച്ചു നടത്തുന്നവരെ തിരഞ്ഞുകൊണ്ടു അവൻ തപ്പിനടന്നു.
12 ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।ഈ ഉണ്ടായത് ദേശാധിപതി കണ്ടിട്ടു കർത്താവിന്റെ ഉപദേശത്തിൽ വിസ്മയിച്ചു വിശ്വസിച്ചു.
13 ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ।പൌലൊസും കൂടെയുള്ളവരും പാഫൊസിൽനിന്നു കപ്പൽ നീക്കി, പംഫുല്യാദേശത്തിലെ പെർഗ്ഗെക്കു ചെന്നു. അവിടെവെച്ചു യോഹന്നാൻ അവരെ വിട്ടുപിരിഞ്ഞു യെരൂശലേമിലേക്കു മടങ്ങിപ്പോയി.
14 ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ।അവരോ പെർഗ്ഗയിൽനിന്നു പുറപ്പെട്ടു പിസിദ്യാദേശത്തിലെ അന്ത്യൊക്ക്യയിൽ എത്തി ശബ്ബത്ത് നാളിൽ പള്ളിയിൽ ചെന്നു ഇരുന്നു.
15 ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”ന്യായപ്രമാണവും പ്രവാചകങ്ങളും വായിച്ചുതീർന്നപ്പോൾ പള്ളിപ്രമാണികൾ അവരുടെ അടുക്കൽ ആളയച്ചു: സഹോദരന്മാരേ, നിങ്ങൾക്കു ജനത്തോടു പ്രബോധനം വല്ലതും ഉണ്ടെങ്കിൽ പറവിൻ എന്നു പറയിച്ചു.
16 ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।പൌലൊസ് എഴുന്നേറ്റു ആംഗ്യം കാട്ടി പറഞ്ഞതു: യിസ്രായേൽ പുരുഷന്മാരും ദൈവഭക്തന്മാരും ആയുള്ളോരെ, കേൾപ്പിൻ.
17 ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।യിസ്രായേൽജനത്തിന്റെ ദൈവം നമ്മുടെ പിതാക്കന്മാരെ തിരഞ്ഞെടുത്തു, മിസ്രയീംദേശത്തിലെ പ്രവാസകാലത്തു ജനത്തെ വർദ്ധിപ്പിച്ചു, ഭുജവീര്യംകൊണ്ടു അവിടെനിന്നു പുറപ്പെടുവിച്ചു.
18 ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ।മരുഭൂമിയിൽ നാല്പതു സംവത്സരകാലത്തോളം അവരുടെ സ്വഭാവം സഹിച്ചു,
19 ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀകനാൻ ദേശത്തിലെ ഏഴു ജാതികളെ ഒടുക്കി, അവരുടെ ദേശം അവർക്കു അവകാശമായി വിഭാഗിച്ചുകൊടുത്തു. അങ്ങനെ ഏകദേശം നാനൂറ്റമ്പതു സംവത്സരം കഴിഞ്ഞു.
20 ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।അതിന്റെശേഷം അവൻ അവർക്കു ശമൂവേൽ പ്രവാചകൻ വരെ ന്യായാധിപതിമാരെ കൊടുത്തു,
21 ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।അനന്തരം അവർ ഒരു രാജാവിനെ ചോദിച്ചു; ദൈവം അവർക്കു ബെന്യാമീൻ ഗോത്രക്കാരനായ കീശിന്റെ മകൻ ശൌലിനെ നാല്പതാണ്ടേക്കു കൊടുത്തു.
22 ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’അവനെ നീക്കീട്ടു ദാവീദിനെ അവർക്കു രാജാവായി വാഴിച്ചു: ഞാൻ യിശ്ശായിയുടെ മകനായ ദാവീദിനെ എനിക്കു ബോധിച്ച പുരുഷനായി കണ്ടു; അവൻ എന്റെ ഹിതം എല്ലാം ചെയ്യും എന്നു അവനെക്കുറിച്ചു സാക്ഷ്യം പറഞ്ഞു.
23 “ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।അവന്റെ സന്തതിയിൽനിന്നു ദൈവം വാഗ്ദത്തം ചെയ്തതുപോലെ യിസ്രായേലിന്നു യേശു എന്ന രക്ഷിതാവിനെ കൊടുത്തു.
24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।അവന്റെ വരവിന്നു മുമ്പെ യോഹന്നാൻ യിസ്രായേൽജനത്തിന്നു ഒക്കെയും മാനസാന്തരത്തിന്റെ സ്നാനം പ്രസംഗിച്ചു.
25 ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’യോഹന്നാൻ ജീവകാലം തികവാറായപ്പോൾ: നിങ്ങൾ എന്നെ ആർ എന്നു നിരൂപിക്കുന്നു? ഞാൻ മശീഹയല്ല; അവൻ എന്റെ പിന്നാലെ വരുന്നു; അവന്റെ കാലിലെ ചെരിപ്പു അഴിപ്പാൻ ഞാൻ യോഗ്യനല്ല എന്നു പറഞ്ഞു.
26 “ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।സഹോദരന്മാരേ, അബ്രാഹാംവംശത്തിലെ മക്കളും അവരോടു ചേർന്ന ദൈവഭക്തന്മാരുമായുള്ളാരേ, നമുക്കാകുന്നു ഈ രക്ഷാവചനം അയച്ചിരിക്കുന്നതു.
27 ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।യെരൂശലേം നിവാസികളും അവരുടെ പ്രമാണികളും അവനെയോ ശബ്ബത്തുതോറും വായിച്ചുവരുന്ന പ്രവാചകന്മാരുടെ വചനങ്ങളെയോ തിരിച്ചറിയാതെ അവനെ ശിക്ഷക്കു വിധിക്കയാൽ അവെക്കു നിവൃത്തിവരുത്തി.
28 ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇੱਕ ਕੋਈ ਦੋਸ਼ ਨਹੀਂ ਸੀ, ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇ।മരണത്തിന്നു ഒരു ഹേതുവും കാണാഞ്ഞിട്ടും അവനെ കൊല്ലേണം എന്നു അവർ പീലാത്തൊസിനോടു അപേക്ഷിച്ചു.
29 “ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ।അവനെക്കുറിച്ചു എഴുതിയിരിക്കുന്നതു ഒക്കെയും തികെച്ചശേഷം അവർ അവനെ മരത്തിൽനിന്നു ഇറക്കി ഒരു കല്ലറയിൽ വെച്ചു.
30 ਪਰ ਪਰਮੇਸ਼ੁਰ ਨੇ ਫ਼ਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ।ദൈവമോ അവനെ മരിച്ചവരിൽ നിന്നു ഉയിർത്തെഴുന്നേല്പിച്ചു;
31 ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।അവൻ തന്നോടുകൂടെ ഗലീലയിൽനിന്നു യെരൂശലേമിലേക്കു വന്നവർക്കു ഏറിയ ദിവസം പ്രത്യക്ഷനായി; അവർ ഇപ്പോൾ ജനത്തിന്റെ മുമ്പാകെ അവന്റെ സാക്ഷികൾ ആകുന്നു.
32 “ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।ദൈവം പിതാക്കന്മാരോടു ചെയ്ത വാഗ്ദത്തം യേശുവിനെ ഉയിർത്തെഴുന്നേല്പിച്ചതിനാൽ മക്കൾക്കു നിവർത്തിച്ചിരിക്കുന്നു എന്നു ഞങ്ങൾ നിങ്ങളോടു സുവിശേഷിക്കുന്നു.
33 ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ: ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’നീ എന്റെ പുത്രൻ; ഇന്നു ഞാൻ നിന്നെ ജനിപ്പിച്ചു എന്നു രണ്ടാം സങ്കീർത്തനത്തിൽ എഴുതിയിരിക്കുന്നു വല്ലോ.
34 ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’ഇനി ദ്രവത്വത്തിലേക്കു തിരിയാതവണ്ണം അവൻ അവനെ മരിച്ചവരിനിന്നു എഴുന്നേല്പിച്ചതിനെക്കുറിച്ചു അവൻ: ദാവീദിന്റെ സ്ഥിരമായുള്ള വിശുദ്ധ കൃപകളെ ഞാൻ നിങ്ങൾക്കു നല്കും എന്നു പറഞ്ഞിരിക്കുന്നു
35 ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’മറ്റൊരു സങ്കിർത്തനത്തിലും: നിന്റെ പരിശുദ്ധനെ ദ്രവത്വം കാണ്മാൻ നീ വിട്ടുകൊടുക്കയില്ല എന്നു പറയുന്നു.
36 “ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।ദാവീദ് തന്റെ തലമുറയിൽ ദൈവത്തിന്റെ ആലോചനെക്കു ശുശ്രൂഷ ചെയ്തശേഷം നിദ്ര പ്രാപിച്ചു തന്റെ പിതാക്കന്മാരോടു ചേർന്നു ദ്രവത്വം കണ്ടു.
37 ਪਰ ਉਹ ਇੱਕ, ਜਿਸ ਨੂੰ ਪਰਮੇਸ਼ੁਰ ਨੇ ਜੀਵਨ ਵੱਲ ਉੱਠਾਇਆ, ਕਬਰ ਵਿੱਚ ਨਹੀਂ ਸੜਿਆ।ദൈവം ഉയിർത്തെഴുന്നേല്പിച്ചവനോ ദ്രവത്വം കണ്ടില്ല. ആകയാൽ സഹോദരന്മാരേ,
38 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।ഇവൻ മൂലം നിങ്ങളോടു പാപമോചനം അറിയിക്കുന്നു എന്നും
40 ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।ആകയാൽ, “ഹേ നിന്ദക്കാരേ, നോക്കുവിൻ ആശ്ചര്യപ്പെട്ടു നശിച്ചുപോകുവിൻ. നിങ്ങളുടെ കാലത്തു ഞാൻ ഒരു പ്രവൃത്തി ചെയ്യുന്നു; നിങ്ങളോടു വിവരിച്ചാൽ നിങ്ങൾ വിശ്വസിക്കാത്ത പ്രവൃത്തി തന്നേ”
41 ‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”എന്നു പ്രവാചകപുസ്തകങ്ങളിൽ അരുളിച്ചെയ്തിരിക്കുന്നതു നിങ്ങൾക്കു ഭവിക്കാതിരിപ്പാൻ സൂക്ഷിച്ചുകൊൾവിൻ.
42 ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।അവർ പള്ളിവിട്ടു പോകുമ്പോൾ പിറ്റെ ശബ്ബത്തിൽ ഈ വചനം തങ്ങളോടു പറയേണം എന്നു അവർ അപേക്ഷിച്ചു.
43 ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।പള്ളി പിരിഞ്ഞശേഷം യെഹൂദന്മാരിലും ഭക്തിയുള്ള യെഹൂദമതാനുസാരികളിലും പലർ പൌലൊസിനെയും ബർന്നാബാസിനെയും അനുഗമിച്ചു; അവർ അവരോടു സംസാരിച്ചു ദൈവ കൃപയിൽ നിലനിൽക്കേണ്ടതിന്നു അവരെ ഉത്സാഹിപ്പിച്ചു.
44 ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ।പിറ്റെ ശബ്ബത്തിൽ ഏകദേശം പട്ടണം മുഴുവനും ദൈവവചനം കേൾപ്പാൻ വന്നു കൂടി.
45 ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।യെഹൂദന്മാരോ പുരുഷാരത്തെ കണ്ടു അസൂയ നിറഞ്ഞവരായി ദുഷിച്ചുകൊണ്ടു പൌലൊസ് സംസാരിക്കുന്നതിന്നു എതിർ പറഞ്ഞു.
46 ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।അപ്പോൾ പൌലൊസും ബർന്നബാസും ധൈര്യംപൂണ്ടു: ദൈവവചനം ആദ്യം നിങ്ങളോടു പറയുന്നതു ആവശ്യമായിരുന്നു; എന്നാൽ നിങ്ങൾ അതിനെ തള്ളി നിങ്ങളെത്തന്നെ നിത്യജീവന്നു അയോഗ്യർ എന്നു വിധിച്ചുകളയുന്നതിനാൽ ഇതാ, ഞങ്ങൾ ജാതികളിലേക്കു തിരിയുന്നു.
47 ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ: ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’”“നീ ഭൂമിയുടെ അറ്റത്തോളവും രക്ഷ ആകേണ്ടതിന്നു ഞാൻ നിന്നെ ജാതികളുടെ വെളിച്ചമാക്കി വെച്ചിരിക്കുന്നു” എന്നു കർത്താവു ഞങ്ങളോടു കല്പിച്ചിട്ടുണ്ടു എന്നു പറഞ്ഞു.
48 ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।ജാതികൾ ഇതു കേട്ടു സന്തോഷിച്ചു ദൈവവചനത്തെ മഹത്വപ്പെടുത്തി, നിത്യജീവന്നായി നിയമിക്കപ്പെട്ടവർ എല്ലാവരും വിശ്വസിച്ചു.
49 ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।കർത്താവിന്റെ വചനം ആ നാട്ടിൽ എങ്ങും വ്യാപിച്ചു.
50 ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ।യെഹൂദന്മാരോ ഭക്തിയുള്ള മാന്യസ്ത്രീകളെയും പട്ടണത്തിലെ പ്രധാനികളെയും ഇളക്കി പൌലൊസിന്റെയും ബർന്നബാസിന്റെയും നേരെ ഉപദ്രവമുണ്ടാക്കി അവരെ തങ്ങളുടെ അതിരുകളിൽ നിന്നു പുറത്താക്കിക്കളഞ്ഞു.
51 ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ।എന്നാൽ അവർ തങ്ങളുടെ കാലിലെ പൊടി അവരുടെ നേരെ തട്ടിക്കളഞ്ഞു ഇക്കോന്യയിലേക്കു പോയി.
52 ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।ശിഷ്യന്മാർ സന്തോഷവും പരിശുദ്ധാത്മാവും നിറഞ്ഞവരായിത്തീർന്നു.
Malayalam Bible