Daniel 11 - PUNJABI (Malayalam)
1 “‘ਜਦੋਂ ਮੀਡੀਆਂ ਦੇ ਰਾਜੇ ਦਾਰਾ ਮਾਦੀ ਦੇ ਰਾਜ ਦਾ ਪਹਿਲਾ ਵਰ੍ਹਾ ਸੀ, ਮੈਂ ਉਸਦੀ ਸਹਾਇਤਾ ਕਰਨ ਲਈ ਅਤੇ ਉਸ ਨੂੰ ਹੌਂਸਲਾ ਦੇਣ ਲਈ ਉੱਠ ਖਲੋਇਆ।ഞാനോ മേദ്യനായ ദാർയ്യാവേശിന്റെ ഒന്നാം ആണ്ടിൽ അവനെ ഉറപ്പിപ്പാനും ബലപ്പെടുത്തുവാനും എഴുന്നേറ്റുനിന്നു.
2 “‘ਹੁਣ ਫ਼ੇਰ, ਦਾਨੀਏਲ, ਮੈਂ ਤੈਨੂੰ ਸੱਚ ਦਸਦਾ ਹਾਂ: ਤਿੰਨ ਹੋਰ ਰਾਜੇ ਫਾਰਸ ਵਿੱਚ ਹਕੂਮਤ ਕਰਨਗੇ। ਫ਼ੇਰ ਇੱਕ ਚੌਬਾ ਰਾਜਾ ਆਵੇਗਾ। ਉਹ ਚੌਬਾ ਰਾਜਾ ਫਾਰਸ ਦੇ ਆਪਣੇ ਤੋਂ ਪਹਿਲਾਂ ਦੇ ਸਾਰੇ ਹੋਰਨਾਂ ਰਾਜਿਆਂ ਨਾਲੋਂ ਵੱਧੇਰੇ ਅਮੀਰ ਹੋਵੇਗਾ। ਅਤੇ ਉਹ ਗ੍ਰੀਸ਼ ਦੇ ਰਾਜ ਦਾ ਧਿਆਨ ਆਕਰਸ਼ਿਤ ਕਰ ਲਵੇਗਾ।ഇപ്പോഴോ, ഞാൻ നിന്നോടു സത്യം അറിയിക്കാം: പാർസിദേശത്തു ഇനി മൂന്നു രാജാക്കന്മാർ എഴുന്നേല്ക്കും; നാലാമത്തവൻ എല്ലാവരിലും അധികം ധനവാനായിരിക്കും; അവൻ ധനംകൊണ്ടു ശക്തിപ്പെട്ടുവരുമ്പോൾ എല്ലാവരെയും യവനരാജ്യത്തിന്നു നേരെ ഉദ്യോഗിപ്പിക്കും.
3 ਫ਼ੇਰ ਇੱਕ ਬਹੁਤ ਮਜ਼ਬੂਤ ਅਤੇ ਤਾਕਤਵਰ ਰਾਜਾ ਆਵੇਗਾ। ਉਹ ਬਹੁਤ ਤਾਕਤ ਨਾਲ ਹਕੂਮਤ ਕਰੇਗਾ। ਉਹ ਮਨਚਾਹੀ ਹਰ ਗੱਲ ਕਰੇਗਾ।പിന്നെ വിക്രമനായൊരു രാജാവു എഴുന്നേല്ക്കും; അവൻ വലിയ അധികാരത്തോടെ വാണു ഇഷ്ടംപോലെ പ്രവർത്തിക്കും.
4 ਜਦੋਂ ਉਹ ਰਾਜਾ ਆ ਗਿਆ ਹੋਵੇਗਾ, ਉਸਦੀ ਹਕੂਮਤ ਟੁੱਟ ਜਾਵੇਗੀ। ਉਸਦਾ ਰਾਜ ਦੁਨੀਆਂ ਦੇ ਚਾਰ ਹਿਸਿਆਂ ਵਿੱਚ ਵੰਡਿਆ ਜਾਵੇਗਾ। ਉਸਦਾ ਰਾਜ ਉਸ ਦੇ ਪੁੱਤ ਪੋਤਿਆਂ ਵਿੱਚਕਾਰ ਨਹੀਂ ਵੰਡਿਆ ਜਾਵੇਗਾ। ਅਤੇ ਉਸਦਾ ਰਾਜ ਉਹ ਤਾਕਤ ਨਹੀਂ ਰੱਖੇਗਾ ਜੋ ਉਸ ਕੋਲ ਸੀ। ਕਿਉਂ? ਕਿਉਂ ਕਿ ਉਸਦਾ ਰਾਜ ਖਿੱਚ ਲਿਆ ਜਾਵੇਗਾ ਅਤੇ ਹੋਰਨਾਂ ਲੋਕਾਂ ਨੂੰ ਦੇ ਦਿੱਤਾ ਜਾਵੇਗਾ।അവൻ നില്ക്കുമ്പോൾ തന്നേ, അവന്റെ രാജ്യം തകർന്നു, ആകാശത്തിലെ നാലു കാറ്റിലേക്കും ഭേദിച്ചു പോകും; അതു അവന്റെ സന്തതിക്കല്ല അവൻ വാണിരുന്ന അധികാരംപോലയുമല്ല അവന്റെ രാജത്വം നിർമ്മൂലമായി അവർക്കല്ല അന്യർക്കും അധീനമാകും.
5 “‘ਦੱਖਣੀ ਰਾਜਾ ਸ਼ਕਤੀਸ਼ਾਲੀ ਹੋ ਜਾਵੇਗਾ। ਪਰ ਫ਼ੇਰ ਉਸ ਦੇ ਕਮਾਂਡਰਾਂ ਵਿੱਚੋਂ ਇੱਕ ਜਾਣਾ ਦੱਖਣੀ ਰਾਜੇ ਨੂੰ ਹਰਾ ਦੇਵੇਗਾ। ਕਮਾਂਡਰ ਹਕੂਮਤ ਕਰਨ ਲੱਗ ਜਾਵੇਗਾ। ਅਤੇ ਉਹ ਬਹੁਤ ਸ਼ਕਤੀਸ਼ਾਲੀ ਹੋਵੇਗਾ।എന്നാൽ തെക്കെ ദേശത്തിലെ രാജാവു പ്രാബല്യം പ്രാപിക്കും; അവന്റെ പ്രഭുക്കന്മാരിൽ ഒരുത്തൻ അവനെക്കാൾ പ്രബലനായി വാഴും; അവന്റെ ആധിപത്യം മഹാധിപത്യമായ്തീരും.
6 “‘ਫ਼ੇਰ ਕੁਝ ਵਰ੍ਹਿਆਂ ਬਾਦ, ਦੱਖਣੀ ਰਾਜਾ ਅਤੇ ਉਹ ਕਮਾਂਡਰ ਇੱਕ ਇਕਰਾਰਨਾਮਾ ਕਰਨਗੇ। ਦੱਖਣੀ ਰਾਜੇ ਦੀ ਧੀ ਉੱਤਰੀ ਰਾਜੇ ਨਾਲ ਸ਼ਾਦੀ ਕਰੇਗੀ। ਉਹ ਅਜਿਹਾ ਸ਼ਾਂਤੀ ਸਥਾਪਿਤ ਕਰਨ ਲਈ ਕਰੇਗੀ। ਪਰ ਉਹ ਅਤੇ ਦੱਖਣੀ ਰਾਜਾ ਕਾਫ਼ੀ ਤਾਕਤਵਰ ਨਹੀਂ ਹੋਣਗੇ। ਲੋਕ ਉਸ ਦੇ ਖਿਲਾਫ਼ ਹੋ ਜਾਣਗੇ ਅਤੇ ਉਸ ਬੰਦੇ ਦੇ ਵੀ ਜਿਸਨੇ ਉਸ ਨੂੰ ਉਸ ਦੇਸ ਵਿੱਚ ਲਿਆਂਦਾ ਸੀ। ਅਤੇ ਉਹ ਲੋਕ ਉਸ ਦੇ ਬੱਚੇ ਦੇ ਅਤੇ ਉਸ ਬੰਦੇ ਦੇ ਖਿਲਾਫ਼ ਹੋ ਜਾਣਗੇ ਜਿਸਨੇ ਉਸਦੀ ਸਹਾਇਤਾ ਕੀਤੀ ਸੀ।കുറെക്കാലം കഴിഞ്ഞിട്ടു അവർ തമ്മിൽ ഏകോപിക്കും; തെക്കെ ദേശത്തിലെ രാജാവിന്റെ മകൾ വടക്കെദേശത്തിലെ രാജാവിന്റെ അടുക്കൽ ഉടമ്പടി ചെയ്വാൻ വരും; എങ്കിലും അതു നിൽക്കയില്ല; അവനും അവന്റെ സാഹിത്യവും നിലനിൽക്കയുമില്ല; അവളും അവളെ കൊണ്ടുചെന്നവരും അവളുടെ ജനകനും അവളെ തുണെച്ചവനും ഭീതിവിഷയങ്ങളായ്തീരും.
7 “‘ਪਰ ਉਸ ਦੇ ਪਰਿਵਾਰ ਦਾ ਇੱਕ ਬੰਦਾ ਦੱਖਣੀ ਰਾਜੇ ਦੀ ਥਾਂ ਲੈਣ ਲਈ ਆਵੇਗਾ। ਉਹ ਉੱਤਰੀ ਰਾਜੇ ਦੀਆਂ ਫ਼ੌਜਾਂ ਉੱਤੇ ਹਮਲਾ ਕਰ ਦੇਵੇਗਾ। ਉਹ ਉਸ ਰਾਜੇ ਦੇ ਮਜ਼ਬੂਤ ਕਿਲੇ ਅੰਦਰ ਜਾਵੇਗਾ। ਉਹ ਲੜੇਗਾ ਅਤੇ ਜਿਤ੍ਤੇਗਾ।എന്നാൽ അവന്നു പകരം അവളുടെ വേരിൽനിന്നു മുളെച്ച തൈയായ ഒരുവൻ എഴുന്നേല്ക്കും; അവൻ ബലം പ്രാപിച്ചു വടക്കെദേശത്തിലെ രാജാവിന്റെ കോട്ടയിൽ കടന്നു അവരുടെ നേരെ പ്രവർത്തിച്ചു ജയിക്കും.
8 ਉਹ ਉਨ੍ਹਾਂ ਦੇ ਦੇਵਤਿਆਂ ਦੇ ਬੁੱਤਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਦੇ ਧਾਤ ਦੇ ਬੁੱਤਾਂ ਨੂੰ ਸੋਨੇ ਚਾਂਦੀ ਦੀਆਂ ਬਣੀਆਂ ਹੋਈਆਂ ਮਹਿੰਗੀਆਂ ਚੀਜ਼ਾਂ ਨੂੰ ਖੋਹ ਲਵੇਗਾ। ਉਹ ਉਨ੍ਹਾਂ ਚੀਜ਼ਾਂ ਨੂੰ ਚੁੱਕ ਕੇ ਮਿਸਰ ਨੂੰ ਲੈ ਜਾਵੇਗਾ। ਫ਼ੇਰ ਉਹ ਕੁਝ ਸਾਲਾਂ ਤੱਕ ਉੱਤਰੀ ਰਾਜੇ ਨੂੰ ਪਰੇਸ਼ਾਨ ਨਹੀਂ ਕਰੇਗਾ।അവരുടെ ദേവന്മാരെയും ബിംബങ്ങളെയും വെള്ളിയും പൊന്നുംകൊണ്ടുള്ള മനോഹരവസ്തുക്കളെയും അവൻ എടുത്തു മിസ്രയീമിലേക്കു കൊണ്ടുപോകും; പിന്നെ അവൻ കുറെ സംവത്സരത്തോളം വടക്കെദേശത്തിലെ രാജാവിനോടു പൊരുതാതിരിക്കും.
9 ਉੱਤਰੀ ਰਾਜਾ ਦੱਖਣੀ ਰਾਜ ਉੱਤੇ ਹਮਲਾ ਕਰੇਗਾ। ਪਰ ਉਹ ਹਾਰ ਜਾਵੇਗਾ, ਅਤੇ ਫ਼ੇਰ ਉਹ ਆਪਣੇ ਦੇਸ ਨੂੰ ਵਾਪਸ ਚੱਲਾ ਜਾਵੇਗਾ।അവൻ തെക്കെ ദേശത്തിലെ രാജാവിന്റെ രാജ്യത്തേക്കു ചെന്നു സ്വദേശത്തേക്കു മടങ്ങിപ്പോരും.
10 “‘ਉੱਤਰੀ ਰਾਜੇ ਦੇ ਪੁੱਤਰ ਜੰਗ ਦੀ ਤਿਆਰੀ ਕਰਨਗੇ। ਉਹ ਬਹੁਤ ਵੱਡੀ ਫ਼ੌਜ ਇਕੱਠੀ ਕਰਨਗੇ। ਉਹ ਫ਼ੌਜ ਤਾਕਤਵਰ ਹੜ੍ਹ ਵਾਂਗ ਧਰਤੀ ਉੱਤੋਂ ਕਾਹਲੀ ਨਾਲ ਅੱਗੇ ਵੱਧੇਗੀ। ਉਹ ਫ਼ੌਜ ਦੱਖਣੀ ਰਾਜੇ ਦੇ ਮਜ਼ਬੂਤ ਕਿਲੇ ਤੱਕ ਦੇ ਸਾਰੇ ਰਸਤੇ ਲੜਦੀ ਜਾਵੇਗੀ।അവന്റെ പുത്രന്മാരോ വീണ്ടും യുദ്ധം ആരംഭിക്കയും ബഹുപുരുഷാരം അടങ്ങിയ മഹാസൈന്യങ്ങളെ ശേഖരിക്കയും ചെയ്യും; അതു വന്നു കവിഞ്ഞു കടന്നുപോകും; പിന്നെ അവൻ മടങ്ങിച്ചെന്നു അവന്റെ കോട്ടവരെ യുദ്ധം നടത്തും
11 ਫ਼ੇਰ ਦੱਖਣੀ ਰਾਜਾ ਬਹੁਤ ਕਰੋਧ ਵਿੱਚ ਆ ਜਾਵੇਗਾ। ਉਹ ਉੱਤਰੀ ਰਾਜੇ ਨਾਲ ਲੜਨ ਲਈ ਬਾਹਰ ਆਕੇ ਧਾਵਾ ਬੋਲੇਗਾ। ਉੱਤਰੀ ਰਾਜੇ ਕੋਲ ਵੱਡੀ ਫ਼ੌਜ ਹੋਵੇਗੀ ਪਰ ਉਹ ਲੜਾਈ ਹਾਰ ਜਾਵੇਗਾ।അപ്പോൾ തെക്കെദേശത്തിലെ രാജാവു ദ്വേഷ്യംപൂണ്ടു പുറപ്പെട്ടു വടക്കെദേശത്തിലെ രാജാവിനോടു യുദ്ധം ചെയ്യും; അവൻ വലിയോരു സമൂഹത്തെ അണിനിരത്തും; എന്നാൽ ആ സമൂഹം മറ്റവന്റെ കയ്യിൽ ഏല്പിക്കപ്പെടും.
12 ਉੱਤਰੀ ਫ਼ੌਜ ਹਾਰ ਜਾਵੇਗੀ, ਅਤੇ ਉਹ ਫ਼ੌਜੀ ਬੰਦੀ ਬਣਾਕੇ ਲੈ ਜਾੇ ਜਾਣਗੇ। ਦੱਖਣੀ ਰਾਜਾ ਬਹੁਤ ਹਂਕਾਰੀ ਹੋਵੇਗਾ ਅਤੇ ਉਹ ਉੱਤਰੀ ਫ਼ੌਜ ਦੇ ਹਜ਼ਾਰਾ ਸਿਪਾਹੀਆਂ ਨੂੰ ਕਤਲ ਕਰ ਦੇਵੇਗਾ। ਪਰ ਉਹ ਸਦਾ ਸਫ਼ਲਤਾ ਹਾਸਿਲ ਨਹੀਂ ਕਰਦਾ ਰਹੇਗਾ।ആ ജനസമൂഹം മുടിഞ്ഞുപോകും; അവന്റെ ഹൃദയം ഗർവ്വിച്ചു, അവൻ പതിനായിരം പതിനായിരം പേരെ വീഴുമാറാക്കും; എങ്കിലും അവൻ പ്രാബല്യം പ്രാപിക്കയില്ല.
13 ਉੱਤਰੀ ਰਾਜਾ ਇੱਕ ਹੋਰ ਫ਼ੌਜ ਇਕੱਠੀ ਕਰੇਗਾ। ਉਹ ਫ਼ੌਜ ਉਸਦੀ ਪਹਿਲੀ ਫ਼ੌਜ ਨਾਲੋਂ ਵਡੇਰੀ ਹੋਵੇਗੀ। ਕਈ ਸਾਲਾਂ ਬਾਦ ਉਹ ਹਮਲਾ ਕਰੇਗਾ। ਉਹ ਫ਼ੌਜ ਬਹੁਤ ਵੱਡੀ ਹੋਵੇਗੀ ਅਤੇ ਉਸ ਦੇ ਕੋਲ ਬਹੁਤ ਸਾਰੇ ਹਬਿਆਰ ਹੋਣਗੇ। ਉਹ ਫ਼ੌਜ ਜੰਗ ਲਈ ਤਿਆਰ ਹੋਵੇਗੀ।വടക്കെദേശത്തിലെ രാജാവു മടങ്ങിവന്നു, മുമ്പിലത്തേതിനെക്കാൾ വലിയോരു ജനസമൂഹത്തെ അണിനിരത്തും; ചില സംവത്സരം കഴിഞ്ഞിട്ടു അവൻ വലിയോരു സൈന്യത്തോടും വളരെ സമ്പത്തോടുംകൂടെ പോരും.
14 “‘ਉਨ੍ਹਾਂ ਸਮਿਆਂ ਵਿੱਚ ਬਹੁਤ ਸਾਰੇ ਲੋਕ ਦੱਖਣੀ ਰਾਜੇ ਦੇ ਖਿਲਾਫ਼ ਹੋ ਜਾਣਗੇ। ਤੁਹਾਡੇ ਲੋਕਾਂ ਵਿੱਚੋਂ ਵੀ ਕੁਝ ਉਹ ਲੋਕ ਜਿਹੜੇ ਲੜਨਾ ਪਸੰਦ ਕਰਦੇ ਹਨ, ਦਰਸ਼ਨ ਨੂੰ ਪੂਰਿਆਂ ਕਰਨ ਦੀ ਕੋਸ਼ਿਸ ਵਿੱਚ ਦੱਖਣੀ ਰਾਜੇ ਦੇ ਖਿਲਾਫ਼ ਬਗਾਵਤ ਕਰ ਦੇਣਗੇ। ਪਰ ਉਹ ਜਿੱਤਣਗੇ ਨਹੀਂ।ആ കാലത്തു പലരും തെക്കെദേശത്തിലെ രാജാവിന്റെ നേരെ എഴുന്നേല്ക്കും; നിന്റെ ജനത്തിലുള്ള അക്രമികൾ ദർശനത്തെ നിവർത്തിപ്പാൻ തക്കവണ്ണം മത്സരിക്കും; എങ്കിലും അവർ ഇടറിവീഴും.
15 ਫ਼ੇਰ ਉੱਤਰੀ ਰਾਜਾ ਆਵੇਗਾ ਅਤੇ ਕੰਧਾਂ ਦੇ ਨਾਲ ਬੜੇ ਉਸਾਰੇਗਾ ਅਤੇ ਮਜ਼ਬੂਤ ਸ਼ਹਿਰਾਂ ਉੱਤੇ ਕਬਜ਼ਾ ਕਰ ਲਵੇਗਾ। ਦੱਖਣੀ ਫ਼ੌਜ ਕੋਲ ਮੋੜਵੀਁ ਲੜਾਈ ਕਰਨ ਦੀ ਸ਼ਕਤੀ ਨਹੀਂ ਹੋਵੇਗੀ। ਦੱਖਣੀ ਫ਼ੌਜ ਦੇ ਸਰਬੋਤਮ ਸਿਪਾਹੀ ਵੀ ਇੰਨੇ ਮਜ਼ਬੂਤ ਨਹੀਂ ਹੋਣਗੇ ਕਿ ਉਹ ਉੱਤਰੀ ਫ਼ੌਜ ਨੂੰ ਰੋਕ ਸੱਕਣ।എന്നാൽ വടക്കെദേശത്തിലെ രാജാവു വന്നു വാടകോരി ഉറപ്പുള്ള പട്ടണങ്ങളെ പിടിക്കും; തെക്കെപടക്കൂട്ടങ്ങളും അവന്റെ ശ്രേഷ്ഠജനവും ഉറെച്ചുനിൽക്കയില്ല; ഉറെച്ചുനില്പാൻ അവർക്കു ശക്തിയുണ്ടാകയുമില്ല.
16 “‘ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ।ਕੋਈ ਵੀ ਉਸ ਨੂੰ ਰੋਕ ਨਹੀ ਸੱਕੇਗਾ। ਉਹ ਖੂਬਸੂਰਤ ਧਰਤੀ ਉੱਤੇ ਸ਼ਕਤੀ ਅਤੇ ਅਧਿਕਾਰ ਸਬਾਪਤ ਕਰ ਲਵੇਗਾ। ਅਤੇ ਇਸਦਾ ਸਭ ਕੁਝ ਉਸਦੀ ਸ਼ਕਤੀ ਹੇਠਾਂ ਹੋਵੇਗਾ।അവന്റെ നേരെ വരുന്നവൻ ഇഷ്ടംപോലെ പ്രവർത്തിക്കും. ആരും അവന്റെ മുമ്പാകെ നിൽക്കയില്ല; അവൻ മനോഹരദേശത്തു നില്ക്കും; അവന്റെ കയ്യിൽ സംഹാരം ഉണ്ടായിരിക്കും.
17 ਉੱਤਰੀ ਰਾਜਾ ਦੱਖਣੀ ਰਾਜੇ ਦੇ ਖਿਲਾਫ਼ ਲੜਨ ਲਈ ਆਪਣੀ ਸਾਰੀ ਸ਼ਕਤੀ ਵਰਤਣ ਦਾ ਨਿਆਂ ਕਰੇਗਾ। ਉਹ ਦੱਖਣੀ ਰਾਜੇ ਨਾਲ ਇੱਕ ਇਕਰਾਰਨਾਮਾ ਕਰੇਗਾ। ਉੱਤਰ ਦਾ ਰਾਜਾ ਆਪਣੀਆਂ ਧੀਆਂ ਵਿੱਚੋਂ ਇੱਕ ਨੂੰ ਦੱਖਣੀ ਰਾਜੇ ਨਾਲ ਸ਼ਾਦੀ ਕਰਨ ਦੇਵੇਗਾ। ਉੱਤਰੀ ਰਾਜਾ ਅਜਿਹਾ ਇਸ ਲਈ ਕਰੇਗਾ ਤਾਂ ਜੋ ਉਹ ਦੱਖਣੀ ਰਾਜੇ ਨੂੰ ਹਰਾ ਸੱਕੇ, ਪਰ ਇਹ ਯੋਜਨਾਵਾਂ ਸਫ਼ਲ ਨਹੀਂ ਹੋਣਗੀਆ। ਉਸਦੀਆਂ ਯੋਜਨਾਵਾਂ ਉਸਦੀ ਸਹਾਇਤਾ ਨਹੀਂ ਕਰਨਗੀਆਂ।അവൻ തന്റെ സർവ്വരാജ്യത്തിന്റെയും ശക്തിയോടുകൂടെ വരുവാൻ താല്പര്യം വെക്കും; എന്നാൽ അവൻ അവനോടു ഒരു ഉടമ്പടി ചെയ്തു, അവന്നു നാശത്തിന്നായി തന്റെ മകളെ ഭാര്യയായി കൊടുക്കും; എങ്കിലും അവൾ നിൽക്കയില്ല; അവന്നു ഇരിക്കയുമില്ല.
18 “‘ਫ਼ੇਰ ਉੱਤਰੀ ਰਾਜਾ ਆਪਣਾ ਧਿਆਨ ਮੇਡੀਟ੍ਰੇਨੀਅਨ ਸਾਗਰ ਦੇ ਕੰਢੇ ਵਸੇ ਦੇਸਾਂ ਵੱਲ ਮੋੜੇਗਾ। ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਬਹੁਤਿਆਂ ਨੂੰ ਹਰਾ ਦੇਵੇਗਾ, ਪਰ ਫ਼ੇਰ ਇੱਕ ਕਮਾਂਡਰ ਉਸ ਉੱਤਰੀ ਰਾਜੇ ਦੇ ਹਂਕਾਰ ਅਤੇ ਬਗਾਵਤ ਨੂੰ ਖਤਮ ਕਰ ਦੇਵੇਗਾ। ਉਹ ਕਮਾਂਡਰ ਉਸ ਉੱਤਰੀ ਰਾਜੇ ਨੂੰ ਸ਼ਰਮਸਾਰ ਕਰ ਦੇਵੇਗਾ।പിന്നെ അവൻ തീരപ്രദേശങ്ങളിലേക്കു മുഖം തിരിച്ചു പലതും പിടിക്കും; എന്നാൽ അവൻ കാണിച്ച നിന്ദ ഒരു അധിപതി നിർത്തലാക്കും; അത്രയുമല്ല, അവന്റെ നിന്ദ അവന്റെമേൽ തന്നേ വരുത്തും.
19 “‘ਅਜਿਹਾ ਵਾਪਰਨ ਮਗਰੋਂ, ਉਹ ਉੱਤਰੀ ਰਾਜਾ ਆਪਣੇ ਦੇਸ ਦੇ ਮਜ਼ਬੂਤ ਕਿਲਿਆਂ ਵਿੱਚ ਵਾਪਸ ਪਰਤ ਜਾਵੇਗਾ। ਪਰ ਉਹ ਕਮਜ਼ੋਰ ਹੋਵੇਗਾ ਅਤੇ ਉਸਦਾ ਪਤਨ ਹੋ ਜਾਵੇਗਾ। ਉਹ ਖਤਮ ਹੋ ਜਾਵੇਗਾ।പിന്നെ അവൻ സ്വദേശത്തിലെ കോട്ടകളുടെ നേരെ മുഖം തിരിക്കും; എങ്കിലും അവൻ ഇടറിവീണു, ഇല്ലാതെയാകും;
20 “‘ਉਸ ਉੱਤਰੀ ਰਾਜੇ ਮਗਰੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ ਇੱਕ ਕਰ ਵਸੂਲਣ ਵਾਲੇ ਨੂੰ ਭੇਜੇਗਾ। ਉਹ ਹਾਕਮ ਅਜਿਹਾ ਇਸ ਲਈ ਕਰੇਗਾ ਤਾਂ ਜੋ ਬਹੁਤ ਅਮੀਰੀ ਨਾਲ ਰਹਿਣ ਲਈ ਕਾਫ਼ੀ ਧਨ ਇਕੱਠਾ ਕਰ ਸੱਕੇ। ਪਰ, ਕੁਝ ਵਰ੍ਹਿਆਂ ਬਾਦ ਉਹ ਹਾਕਮ ਤਬਾਹ ਹੋ ਜਾਵੇਗਾ। ਪਰ ਉਹ ਜੰਗ ਵਿੱਚ ਨਹੀਂ ਮਰੇਗਾ।അവന്നു പകരം എഴുന്നേല്ക്കുന്നവൻ തന്റെ രാജ്യത്തിന്റെ മനോഹരഭാഗത്തുകൂടി ഒരു അപഹാരിയെ അയ്യക്കും; എങ്കിലും കുറെ ദിവസത്തിന്നകം അവൻ സംഹരിക്കപ്പെടും. കോപത്താലല്ല, യുദ്ധത്താലുമല്ല.
21 “‘ਹਾਕਮ ਦੇ ਪਿੱਛੋਂ ਇੱਕ ਬਹੁਤ ਜ਼ਾਲਮ ਅਤੇ ਘਿਰਣਾਯੋਗ ਆਦਮੀ ਆਵੇਗਾ। ਉਹ ਆਦਮੀ ਕਿਸੇ ਰਾਜ ਘਰਾਣੇ ਵਿੱਚੋਂ ਹੋਣ ਦਾ ਮਾਣ ਨਹੀਂ ਰੱਖੇਗਾ। ਉਹ ਚਲਾਕੀ ਨਾਲ ਹਾਕਮ ਬਣ ਜਾਵੇਗਾ। ਉਹ ਰਾਜ ਉੱਤੇ ਉਦੋਂ ਹਮਲਾ ਕਰੇਗਾ ਜਦੋਂ ਲੋਕ ਸੁਰੱਖਿਅਤ ਮਹਿਸੂਸ ਕਰਨਗੇ।അവന്നു പകരം നിന്ദ്യനായ ഒരുത്തൻ എഴുന്നേല്ക്കും; അവന്നു അവർ രാജത്വത്തിന്റെ പദവി കൊടുപ്പാൻ വിചാരിച്ചിരുന്നില്ല; എങ്കിലും അവൻ സമാധാനകാലത്തു വന്നു ഉപായത്തോടെ രാജത്വം കൈവശമാക്കും.
22 ਉਹ ਵੱਡੀਆਂ ਅਤੇ ਤਾਕਤਵਰ ਫ਼ੌਜਾਂ ਨੂੰ ਹਰਾ ਦੇਵੇਗਾ। ਉਹ ਇਕਰਾਰਨਾਮੇ ਦੇ ਸ਼ਹਿਜਾਦੇ ਨੂੰ ਵੀ ਹਰਾ ਦੇਵੇਗਾ।പ്രാളയതുല്യമായ സൈന്യങ്ങളും നിയമത്തിന്റെ പ്രഭുവും കൂടെ അവന്റെ മുമ്പിൽ പ്രവഹിക്കപ്പെട്ടു തകർന്നുപോകും.
23 ਬਹੁਤ ਸਾਰੀਆਂ ਕੌਮਾਂ ਉਸ ਜ਼ਾਲਮ ਅਤੇ ਘਿਰਣਾਯੋਗ ਹਾਕਮ ਨਾਲ ਇਕਰਾਰਨਾਮੇ ਕਰਨਗੀਆਂ। ਪਰ ਉਹ ਉਨ੍ਹਾਂ ਨਾਲ ਝੂਠ ਬੋਲੇਗਾ ਅਤੇ ਚਾਲਾਕੀ ਕਰੇਗਾ। ਉਹ ਬਹੁਤ ਤਾਕਤ ਹਾਸਿਲ ਕਰ ਲਵੇਗਾ। ਪਰ ਸਿਰਫ਼ ਕੁਝ ਲੋਕ ਹੀ ਉਸਦੀ ਹਮਾਇਤ ਕਰਨਗੇ।ആരെങ്കിലും അവനോടു സഖ്യത ചെയ്താൽ അവൻ വഞ്ചന പ്രവർത്തിക്കും; അവൻ പുറപ്പെട്ടു അല്പം പടജ്ജനവുമായി വന്നു ജയം പ്രാപിക്കും.
24 “‘ਜਦੋਂ ਸਭ ਤੋਂ ਅਮੀਰ ਦੇਸ਼ ਸੁਰੱਖਿਅਤ ਮਹਿਸੂਸ ਕਰਨਗੇ ਉਹ ਜ਼ਾਲਮ ਅਤੇ ਘਿਰਣਾਯੋਗ ਹਾਕਮ ਉਨ੍ਹਾਂ ਉੱਤੇ ਹਮਲਾ ਕਰੇਗਾ। ਉਹ ਐਨ ਮੌਕੇ ਸਿਰ ਹਮਲਾ ਕਰੇਗਾ ਅਤੇ ਸਫ਼ਲ ਹੋਵੇਗਾ ਜਦੋਂ ਕਿ ਉਸ ਦੇ ਪੁਰਖੇ ਸਫ਼ਲ ਨਹੀਂ ਹੋਏ ਸਨ। ਉਹ ਉਨ੍ਹਾਂ ਮੁਲਕਾਂ ਦੀ ਦੌਲਤ ਲੁੱਟੇਗਾ ਜਿਨ੍ਹਾਂ ਨੂੰ ਉਸ ਨੇ ਹਰਾਇਆ ਹੋਵੇਗਾ ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਆਪਣੇ ਅਨੁਯਾਈਆਂ ਨੂੰ ਦੇ ਦੇਵੇਗਾ। ਉਹ ਤਾਕਤਵਰ ਸ਼ਹਿਰਾਂ ਨੂੰ ਹਰਾਉਣ ਅਤੇ ਉਨ੍ਹਾਂ ਨੂੰ ਤਬਾਹ ਕਰਨ ਦੀਆਂ ਯੋਜਨਾਵਾਂ ਬਣਾਵੇਗਾ। ਉਹ ਸਫ਼ਲ ਹੋ ਜਾਵੇਗਾ ਪਰ ਸਿਰਫ਼ ਬੋੜੇ ਸਮੇਂ ਲਈ।അവൻ സമാധാനകാലത്തു തന്നേ സംസ്ഥാനത്തിലെ പുഷ്ടിയേറിയ സ്ഥലങ്ങളിൽ വന്നു, തന്റെ പിതാക്കന്മാരോ പിതാമഹന്മാരോ ഒരുനാളും ചെയ്യാത്തതു ചെയ്യും; അവൻ കവർച്ചയും കൊള്ളയും സമ്പത്തും അവർക്കു വിതറിക്കൊടുക്കും; അവൻ കോട്ടകളുടെ നേരെ ഉപായം പ്രയോഗിക്കും; എന്നാൽ കുറെക്കാലത്തേക്കേയുള്ളു.
25 “‘ਉਸ ਬਹੁਤ ਜ਼ਾਲਮ ਅਤੇ ਘਿਰਣਾ ਯੋਗ ਹਾਕਮ ਕੋਲ ਵੱਡੀ ਫ਼ੌਜ ਹੋਵੇਗੀ। ਉਹ ਉਸ ਫ਼ੌਜ ਦੀ ਵਰਤੋਂ ਆਪਣੀ ਸ਼ਕਤੀ ਅਤੇ ਹੌਁਸਲੇ ਨੂੰ ਦਰਸਾਉਣ ਲਈ ਅਤੇ ਦੱਖਣੀ ਰਾਜੇ ਉੱਪਰ ਹਮਲਾ ਕਰਨ ਲਈ ਕਰੇਗਾ। ਦੱਖਣੀ ਰਾਜਾ ਬਹੁਤ ਵੱਡੀ ਅਤੇ ਤਾਕਤਵਰ ਫ਼ੌਜ ਜਮ੍ਹਾਂ ਕਰੇਗਾ ਅਤੇ ਜੰਗ ਲਈ ਜਾਵੇਗਾ। ਪਰ ਉਹ ਲੋਕ ਜਿਹੜੇ ਉਸ ਦੇ ਵਿਰੁੱਧ ਹਨ ਉਹ ਗੁਪਤ ਯੋਜਨਾਵਾਂ ਬਣਾਉਂਣਗੇ। ਅਤੇ ਦੱਖਣੀ ਰਾਜਾ ਹਾਰ ਜਾਵੇਗਾ।അവൻ ഒരു മഹാസൈന്യത്തോടു കൂടെ തെക്കെദേശത്തിലെ രാജാവിന്റെ നേരെ തന്റെ ശക്തിയും ധൈര്യവും പ്രയോഗിക്കും; തെക്കെദേശത്തിലെ രാജാവും ഏറ്റവും വലിയതും ശക്തിയേറിയതുമായ സൈന്യത്തോടുകൂടെ യുദ്ധത്തിന്നു പുറപ്പെടും; എങ്കിലും അവർ അവന്റെ നേരെ ഉപായം പ്രയോഗിക്കകൊണ്ടു അവൻ ഉറെച്ചു നിൽക്കയില്ല.
26 ਉਹ ਲੋਕ, ਜਿਨ੍ਹਾਂ ਕੋਲੋਂ ਦੱਖਣੀ ਰਾਜੇ ਦੇ ਚੰਗੇ ਮਿੱਤਰ ਹੋਣ ਦੀ ਆਸ ਸੀ, ਉਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਨਗੇ। ਉਸਦੀ ਫ਼ੌਜ ਹਾਰ ਜਾਵੇਗੀ ਉਸ ਦੇ ਬਹੁਤ ਸਾਰੇ ਸਿਪਾਹੀ ਜੰਗ ਵਿੱਚ ਮਾਰੇ ਜਾਣਗੇ।അവന്റെ അന്നംകൊണ്ടു ഉപജീവനം കഴിക്കുന്നവൻ അവനെ നശിപ്പിക്കും; അവന്റെ സൈന്യം ഒഴുകിപ്പേകും; പലരും നിഹതന്മാരായി വീഴും.
27 ਉਨ੍ਹਾਂ ਦੋਹਾਂ ਰਾਜਿਆਂ ਦੇ ਦਿਲ ਵਿੱਚ ਇੱਕ ਦੂਸਰੇ ਨੂੰ ਨੁਕਸਾਨ ਪਹੁੰਚਾਣ ਦੀ ਲਾਲਸਾ ਹੋਵੇਗੀ। ਉਹ ਇੱਕੋ ਮੇਜ਼ ਉੱਤੇ ਬੈਠਣਗੇ ਅਤੇ ਇੱਕ ਦੂਸਰੇ ਨਾਲ ਝੂਠ ਬੋਲਣਗੇ, ਪਰ ਇਸ ਨਾਲ ਕਿਸੇ ਇੱਕ ਨੂੰ ਵੀ ਲਾਭ ਨਹੀਂ ਹੋਵੇਗਾ। ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਦੇ ਅੰਤ ਸਮੇਂ ਨੂੰ ਨਿਸ਼ਚਿਤ ਕਰ ਦਿੱਤਾ ਹੈ।ഈ രാജാക്കന്മാർ ഇരുവരും ദുഷ്ടത പ്രവർത്തിപ്പാൻ ഭാവിച്ചുംകൊണ്ടു ഒരേ മേശയിങ്കൽവെച്ചു ഭോഷ്കു സംസാരിക്കും; എങ്കിലും അതു സാധിക്കയില്ല; നിയമിക്കപ്പെട്ട സമയത്തു മാത്രമേ അവസാനം വരികയുള്ളു.
28 “‘ਉੱਤਰੀ ਰਾਜਾ ਆਪਣੇ ਦੇਸ ਵਿੱਚ ਬਹੁਤ ਦੌਲਤ ਲੈ ਕੇ ਵਾਪਸ ਪਰਤੇਗਾ। ਫ਼ੇਰ ਉਹ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਮੰਦੀਆਂ ਗੱਲਾਂ ਕਰਨ ਦਾ ਨਿਆਂ ਕਰੇਗਾ। ਉਹ ਉਹੀ ਗੱਲਾਂ ਕਰੇਗਾ ਜਿਸਦੀ ਉਸ ਨੇ ਯੋਜਨਾ ਬਣਾਈ ਸੀ, ਅਤੇ ਫ਼ੇਰ ਉਹ ਆਪਣੇ ਦੇਸ਼ ਵਾਪਸ ਚੱਲਾ ਜਾਵੇਗਾ।പിന്നെ അവൻ വളരെ സമ്പത്തോടുംകൂടെ സ്വദേശത്തേക്കു മടങ്ങിപ്പോകും; അവൻ വിശുദ്ധ നിയമത്തിന്നു വിരോധമായി മനോഗതം വെച്ചു, അതു അനുഷ്ഠിച്ചു സ്വദേശത്തേക്കു മടങ്ങിപ്പോകും.
29 “‘ਠੀਕ ਸਮੇਂ ਸਿਰ, ਉੱਤਰੀ ਰਾਜਾ ਦੱਖਣੀ ਰਾਜੇ ਉੱਪਰ ਦੋਬਾਰਾ ਹਮਲਾ ਕਰੇਗਾ। ਪਰ ਇਸ ਵਾਰ ਉਹ ਉਨਾ ਸਫ਼ਲ ਨਹੀਂ ਹੋਵੇਗਾ ਜਿੰਨਾ ਉਹ ਪਹਿਲਾ ਹੋਇਆ ਸੀ।നിയമിക്കപ്പെട്ട കാലത്തു അവൻ വീണ്ടും തെക്കോട്ടു വരും; എങ്കിലും ഈ പ്രാവശ്യം മുമ്പിലത്തെപ്പോലെ സാദ്ധ്യമാകയില്ല.
30 ਕਿੱਤੀਮ ਤੋਂ ਜਹਾਜ਼ ਆਉਣਗੇ ਅਤੇ ਉੱਤਰੀ ਰਾਜੇ ਦੇ ਖਿਲਾਫ਼ ਲੜਨਗੇ। ਉਹ ਉਨ੍ਹਾਂ ਜਹਾਜ਼ਾਂ ਨੂੰ ਆਉਂਦਿਆਂ ਦੇਖੇਗਾ ਅਤੇ ਭੈਭੀਤ ਹੋ ਜਾਵੇਗਾ। ਫ਼ੇਰ ਉਹ ਵਾਪਸ ਮੁੜੇਗਾ ਅਤੇ ਆਪਣਾ ਗੁੱਸਾ ਪਵਿੱਤਰ ਇਕਰਾਰਨਾਮੇ ਦੇ ਵਿਰੁੱਧ ਕੱਢੇਗਾ। ਉਹ ਵਾਪਸ ਮੁੜੇਗਾ ਅਤੇ ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਵੇਗਾ ਜਿਹੜੇ ਪਵਿੱਤਰ ਇਕਰਾਰਨਾਮੇ ਉੱਤੇ ਚੱਲਣਾ ਛੱਡ ਚੁੱਕੇ ਹੋਣਗੇ।കിത്തീംകപ്പലുകൾ അവന്റെ നേരെ വരും; അതുകൊണ്ടു അവൻ വ്യസനിച്ചു മടങ്ങിച്ചെന്നു, വിശുദ്ധനിയമത്തിന്നു നേരെ ക്രുദ്ധിച്ചു പ്രവർത്തിക്കും; അവൻ മടങ്ങിച്ചെന്നു വിശുദ്ധനിയമത്തെ ഉപേക്ഷിക്കുന്നവരെ ആദരിച്ചുകൊള്ളും.
31 ਉੱਤਰੀ ਰਾਜਾ ਆਪਣੀ ਫ਼ੌਜ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਭਿਆਨਕ ਗੱਲਾਂ ਕਰਨ ਲਈ ਭੇਜੇਗਾ। ਉਹ ਲੋਕਾਂ ਨੂੰ ਰੋਜ਼ਾਨਾ ਬਲੀ ਚੜ੍ਹਾਉਣ ਤੋਂ ਰੋਕਣਗੇ। ਉਹ ਅਜਿਹੀ ਗੱਲ ਕਰਨਗੇ ਜਿਹੜੀ ਸੱਚਮੁੱਚ ਭਿਆਨਕ ਹੋਵੇਗੀ। ਉਹ ਅਜਿਹੀ ਭਿਆਨਕ ਗੱਲ ਸਬਾਪਤ ਕਰਨਗੇ ਜਿਹੜੀ ਤਬਾਹੀ ਲਿਆਵੇਗੀ।അവൻ അയച്ച സൈന്യങ്ങൾ അണിനിരന്നു, വിശുദ്ധമന്ദിരമായ കോട്ടയെ അശുദ്ധമാക്കി നിരന്തരഹോമം നിർത്തൽചെയ്തു ശൂന്യമാക്കുന്ന മ്ളേച്ഛ ബിംബത്തെ പ്രതിഷ്ഠിക്കും.
32 ਉੱਤਰੀ ਰਾਜਾ ਝੂਠ ਅਤੇ ਕੂਲੀਆਂ ਗੱਲਾਂ ਦੀ ਵਰਤੋਂ ਕਰਕੇ ਉਨ੍ਹਾਂ ਯਹੂਦੀਆਂ ਨਾਲ ਚਲਾਕੀ ਕਰੇਗਾ ਜਿਨ੍ਹਾਂ ਨੇ ਪਵਿੱਤਰ ਇਕਰਾਰਨਾਮੇ ਨੂੰ ਛੱਡ ਦਿੱਤਾ ਹੋਵੇਗਾ ਉਹ ਯਹੂਦੀ ਹੋਰ ਵੀ ਵੱਧੇਰੇ ਪਾਪ ਕਰਨਗੇ।ਪਰ ਉਹ ਯਹੂਦੀ ਜਿਹੜੇ ਪਰਮੇਸ਼ੁਰ ਨੂੰ ਜਾਣਦੇ ਹਨ ਅਤੇ ਉਸਦਾ ਹੁਕਮ ਮੰਨਦੇ ਹਨ, ਮਜ਼ਬੂਤ ਹੋ ਜਾਣਗੇ। ਉਹ ਮੋੜਵੀਁ ਲੜਾਈ ਕਰਨਗੇ!നിയമത്തിന്നു വിരോധമായി ദുഷ്ടത പ്രവർത്തിക്കുന്നവരെ അവൻ ഉപായംകൊണ്ടു വഷളാക്കും; എങ്കിലും തങ്ങളുടെ ദൈവത്തെ അറിയുന്ന ജനം ഉറെച്ചുനിന്നു വീര്യം പ്രവർത്തിക്കും.
33 “‘ਉਹ ਸਿਆਣੇ ਗੁਰੂ ਹੋਰਨਾਂ ਲੋਕਾਂ ਨੂੰ ਇਹ ਸਮਝਣ ਵਿੱਚ ਸਹਾਇਤਾ ਕਰਨਗੇ ਕਿ ਕੀ ਵਾਪਰ ਰਿਹਾ ਹੈ। ਪਰ ਉਨ੍ਹਾਂ ਸਿਆਣੇ ਲੋਕਾਂ ਨੂੰ ਵੀ ਸਜ਼ਾ ਭੁਗਤਣੀ ਪਵੇਗੀ ਉਨ੍ਹਾਂ ਸਿਆਣਿਆਂ ਵਿੱਚੋਂ ਕੁਝ ਤਲਵਾਰਾਂ ਨਾਲ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਸਾੜੇ ਜਾਣਗੇ, ਜਾਂ ਬੰਦੀ ਬਣਾਏ ਜਾਣਗੇ। ਉਨ੍ਹਾਂ ਵਿੱਚੋਂ ਕੁਝ ਇੱਕਨਾਂ ਦੇ ਘਰ ਅਤੇ ਵਸਤਾਂ ਖੋਹ ਲੇ ਜਾਣਗੇ। ਇਹ ਗੱਲਾਂ ਬੋੜੇ ਸਮੇਂ ਲਈ ਹੀ ਵਾਪਰਨਗੀਆਂ।ജനത്തിൽ ബുദ്ധിമാന്മാരായവർ പലർക്കും ബോധം വരുത്തും; എങ്കിലും കുറെക്കാലത്തേക്കു അവർ വാൾ കൊണ്ടും തീകൊണ്ടും പ്രവാസംകൊണ്ടും കവർച്ചകൊണ്ടും വീണുകൊണ്ടിരിക്കും;
34 ਜਦੋਂ ਉਹ ਸਿਆਣੇ ਬੰਦੇ ਸਜ਼ਾ ਪਾਉਣਗੇ, ਉਨ੍ਹਾਂ ਨੂੰ ਬੋੜੀ ਜਿਹੀ ਸਹਇਤਾ ਹੀ ਮਿਲੇਗੀ। ਪਰ ਉਹ ਬਹੁਤ ਸਾਰੇ ਲੋਕ ਜਿਹੜੇ ਉਨ੍ਹਾਂ ਸਿਆਣੇ ਬੰਦਿਆਂ ਨਾਲ ਰਲ ਜਾਣਗੇ, ਪੱਖਂਡੀ ਹੋਣਗੇ।വീഴുമ്പോൾ അവർ അല്പസഹായത്താൽ രക്ഷപ്രാപിക്കും; പലരും കപടഭാവത്തോടെ അവരോടു ചേർന്നുകൊള്ളും.
35 ਸਿਆਣੇ ਬੰਦਿਆਂ ਵਿੱਚੋਂ ਕੁਝ ਲੋਕ ਠੋਕਰਾਂ ਖਾਣਗੇ ਅਤੇ ਗ਼ਲਤੀਆਂ ਕਰਨਗੇ। ਪਰ ਸਜ਼ਾ ਜ਼ਰੂਰ ਮਿਲੇਗੀ। ਤਾਂ ਜੋ ਉਨ੍ਹਾਂ ਨੂੰ ਵੱਧੇਰੇ ਤਾਕਤਵਰ, ਵੱਧੇਰੇ ਪਵਿੱਤਰ ਅਤੇ ਦੋਸ਼ ਰਹਿਤ ਬਣਾਇਆ ਜਾ ਸੱਕੇ ਉਦੋਂ ਤੀਕ ਜਦੋਂ ਕਿ ਅੰਤ ਨਹੀਂ ਆਉਂਦਾ। ਫ਼ੇਰ ਠੀਕ ਸਮੇਂ, ਉਹ ਅੰਤਕਾਲ ਆ ਜਾਵੇਗਾ।”എന്നാൽ അന്ത്യകാലംവരെ അവരിൽ പരിശോധനയും ശുദ്ധീകരണവും നിർമ്മലീകരണവും സാധിക്കേണ്ടതിന്നു ബുദ്ധിമാന്മാരിൽ ചിലർ വീഴും; നിശ്ചയിക്കപ്പെട്ടകാലത്തു മാത്രം അന്തം വരും.
36 ਜਿਹੜਾ ਪਾਤਸ਼ਾਹ ਖੁਦ ਦੀ ਪ੍ਰਸੰਸਾ ਕਰਦਾ “‘ਉੱਤਰੀ ਰਾਜਾ ਮਨ ਚਾਹੀਆਂ ਗੱਲਾਂ ਕਰੇਗਾ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰੇਗਾ। ਉਹ ਆਪਣੀ ਤਾਰੀਫ਼ ਕਰੇਗਾ ਅਤੇ ਇਹ ਸੋਚੇਗਾ ਕਿ ਉਹ ਇੱਕ ਦੇਵਤੇ ਨਾਲੋਂ ਵੀ ਬਿਹਤਰ ਹੈ। ਉਹ ਅਜਿਹੀਆਂ ਗੱਲਾਂ ਆਖੇਗਾ ਜਿਹੜੀਆਂ ਕਿਸੇ ਨੇ ਵੀ ਕਦੀ ਨਹੀਂ ਸੁਣੀਆਂ। ਉਹ ਇਹ ਗੱਲਾਂ ਦੇਵਤਿਆਂ ਦੇ ਪਰਮੇਸ਼ੁਰ ਬਾਰੇ ਆਖੇਗਾ। ਉਹ ਅਜਿਹੇ ਸਮੇਂ ਤੱਕ ਸਫ਼ਲ ਹੋਵੇਗਾ ਜਦੋਂ ਤੱਕ ਉਸ ਦੇ ਖਿਲਾਫ਼ ਕਰੋਧ ਪੂਰੀ ਤਰ੍ਹਾਂ ਪੂਰਾ ਨਹੀਂ ਹੁੰਦਾ। ਜਿਸਦੀ ਯੋਜਨਾ ਪਰਮੇਸ਼ੁਰ ਨੇ ਬਣਾਈ ਹੈ, ਉਹ ਵਾਪਰੇਗੀ।രാജാവേ, ഇഷ്ടംപോലെ പ്രവർത്തിക്കും; അവൻ തന്നെത്താൻ ഉയർത്തി, ഏതു ദേവന്നും മേലായി മഹത്വീകരിക്കയും ദൈവാധിദൈവത്തിന്റെ നേരെ അപൂർവ്വകാര്യങ്ങളെ സംസാരിക്കയും, കോപം നിവൃത്തിയാകുവോളം അവന്നു സാധിക്കയും ചെയ്യും; നിർണ്ണയിക്കപ്പെട്ടിരിക്കുന്നതു സംഭവിക്കുമല്ലോ.
37 “‘ਉਹ ਉੱਤਰੀ ਰਾਜਾ ਉਨ੍ਹਾਂ ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸ ਦੀ ਉਸ ਦੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਉਹ ਉਨ੍ਹਾਂ ਬੁੱਤ-ਦੇਵਤਿਆਂ ਦੀ ਪ੍ਰਵਾਹ ਨਹੀਂ ਕਰੇਗਾ ਜਿਸਦੀ ਉਪਾਸਨਾ ਔਰਤਾਂ ਕਰਦੀਆਂ ਹਨ। ਉਹ ਕਿਸੇ ਵੀ ਦੇਵਤੇ ਦੀ ਪ੍ਰਵਾਹ ਨਹੀਂ ਕਰੇਗਾ। ਇਸਦੀ ਬਜਾਇ ਉਹ ਆਪਣੀ ਉਸਤਤ ਕਰੇਗਾ, ਅਤੇ ਆਪਣੇ-ਆਪ ਨੂੰ ਕਿਸੇ ਵੀ ਦੇਵਤੇ ਨਾਲੋਂ ਵੱਧੇਰੇ ਮਹੱਤਵਪੂਰਣ ਬਣਾਵੇਗਾ।അവൻ എല്ലാറ്റിന്നും മേലായി തന്നെത്താൽ മഹത്വീകരിക്കയാൽ തന്റെ പിതാക്കന്മാരുടെ ദേവന്മാരെയും സ്ത്രീകളുടെ ഇഷ്ടദേവനെയും യാതൊരു ദേവനെയും കൂട്ടാക്കുകയില്ല.
38 ਉੱਤਰੀ ਰਾਜਾ ਕਿਸੇ ਵੀ ਦੇਵਤੇ ਦੀ ਉਪਾਸਨਾ ਨਹੀਂ ਕਰੇਗਾ, ਸਗੋਂ ਉਹ ਸ਼ਕਤੀ ਦੀ ਉਪਾਸਨਾ ਕਰੇਗਾ। ਸ਼ਕਤੀ ਅਤੇ ਮਜ਼ਬੂਤ ਹੀ ਉਸਦਾ ਦੇਵਤਾ ਹੋਵੇਗੀ। ਉਸ ਦੇ ਪੁਰਖਿਆਂ ਨੇ ਉਸ ਵਾਂਗ ਸ਼ਕਤੀ ਨੂੰ ਪਿਆਰ ਨਹੀਂ ਸੀ ਕੀਤਾ। ਉਹ ਸ਼ਕਤੀ ਦੀ ਦੇਵੀ ਦਾ ਆਦਰ, ਸੋਨੇ ਚਾਂਦੀ ਅਤੇ ਮਹਿੰਗੇ ਹੀਰਿਆਂ ਅਤੇ ਸੁਗਾਤਾਂ ਨਾਲ ਕਰਦਾ ਹੈ।അതിന്നു പകരം അവൻ കോട്ടകളുടെ ദേവനെ ബഹുമാനിക്കും; അവന്റെ പിതാക്കന്മാർ അറിയാത്ത ഒരു ദേവനെ അവൻ പൊന്നു കൊണ്ടും വെള്ളികൊണ്ടും രത്നങ്ങൾകൊണ്ടും മനോഹരവസ്തുക്കൾകൊണ്ടും ബഹുമാനിക്കും.
39 “‘ਉਹ ਉੱਤਰੀ ਰਾਜਾ ਆਪਣੇ ਵਿਦੇਸ਼ੀ ਦੇਵਤੇ ਦੀ ਸਹਾਇਤਾ ਨਾਲ ਕਿਲਿਆਂ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਵਿਦੇਸ਼ੀ ਹਾਕਮਾਂ ਨੂੰ ਵੱਧੇਰੇ ਆਦਰ ਦੇਵੇਗਾ ਜਿਹੜੇ ਉਸ ਨਾਲ ਰਲ ਜਾਣਗੇ। ਉਹ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਹਾਕਮਾਂ ਦੇ ਅਧੀਨ ਕਰੇਗਾ। ਉਹ ਉਨ੍ਹਾਂ ਹਾਕਮਾਂ ਨੂੰ ਉਸ ਧਰਤੀ ਦੀ ਕੀਮਤ ਦੇਣ ਲਈ ਮਜ਼ਬੂਤ ਕਰੇਗਾ ਜਿਸ ਉੱਤੇ ਉਹ ਹਕੂਮਤ ਕਰਦੇ ਹਨ।അവൻ ഒരു അന്യദേവന്റെ ജനത്തെ കോട്ടകളുടെ കൊത്തളങ്ങളിന്മേൽ ആക്കിവെക്കും; അവനെ സ്വീകരിക്കുന്നവന്നു അവൻ മഹത്വം വർദ്ധിപ്പിക്കും; അവൻ അവരെ പലർക്കും അധിപതികളാക്കി ദേശത്തെ പ്രതിഫലമായി വിഭാഗിച്ചുകൊടുക്കും.
40 “‘ਅੰਤ ਕਾਲ ਵੇਲੇ, ਦੱਖਣੀ ਰਾਜਾ ਉੱਤਰੀ ਰਾਜੇ ਨਾਲ ਜੰਗ ਲੜੇਗਾ। ਉੱਤਰੀ ਰਾਜਾ ਉਸ ਉੱਤੇ ਹਮਲਾ ਕਰੇਗਾ। ਉਹ ਰੱਥਾਂ ਅਤੇ ਘੋੜ ਸਵਾਰ ਸਿਪਾਹੀਆਂ ਅਤੇ ਬਹੁਤ ਸਾਰੇ ਵੱਡੇ ਜਹਾਜ਼ਾਂ ਨਾਲ ਹਮਲਾ ਕਰੇਗਾ। ਉੱਤਰੀ ਰਾਜਾ ਧਰਤੀ ਉੱਤੋਂ ਹੜ੍ਹ ਵਾਂਗ ਗੁਜ਼ਰੇਗਾ।പിന്നെ അന്ത്യകാലത്തു തെക്കെദേശത്തിലെ രാജാവു അവനോടു എതിർത്തുമുട്ടും; വടക്കെ ദേശത്തിലെ രാജാവു രഥങ്ങളോടും കുതിരച്ചേവകരോടും വളരെ കപ്പലുകളോടും കൂടെ ചുഴലിക്കാറ്റുപോലെ അവന്റെ നേരെ വരും; അവൻ ദേശങ്ങളിലേക്കു വന്നു കവിഞ്ഞു കടന്നുപോകും;
41 ਉੱਤਰੀ ਰਾਜਾ ਖੂਬਸੂਰਤ ਧਰਤੀ ਉੱਤੇ ਹਮਲਾ ਕਰੇਗਾ। ਬਹੁਤ ਸਾਰੇ ਦੇਸ ਉੱਤਰੀ ਰਾਜੇ ਕੋਲੋਂ ਹਾਰ ਜਾਣਗੇ। ਪਰ ਅਦੋਮ, ਮੋਆਬ ਅਤੇ ਅੰਮੋਨੀਆਂ ਦੇ ਆਗੂ ਉਸ ਕੋਲੋਂ ਬਚਾ ਲੇ ਜਾਣਗੇ।അവൻ മനോഹരദേശത്തിലേക്കും കടക്കും; പതിനായിരം പതിനായിരം പേർ ഇടറിവീഴും; എങ്കിലും എദോമും മോവാബും അമ്മോന്യശ്രേഷ്ഠന്മാരും അവന്റെ കയ്യിൽ നിന്നു വഴുതിപ്പോകും.
42 ਉੱਤਰੀ ਰਾਜਾ ਬਹੁਤ ਸਾਰੇ ਦੇਸਾਂ ਵਿੱਚ ਆਪਣੀ ਸ਼ਕਤੀ ਦਰਸਾਵੇਗਾ। ਮਿਸਰ ਵੀ ਜਾਣ ਜਾਵੇਗਾ ਕਿ ਉਹ ਕਿੰਨਾ ਸ਼ਕਤੀਸ਼ਾਲੀ ਹੈ।അവൻ ദേശങ്ങളുടെ നേരെ കൈ നീട്ടും; മിസ്രയീംദേശവും ഒഴിഞ്ഞുപോകയില്ല.
43 ਉਹ ਸੋਨੇ ਅਤੇ ਚਾਂਦੀ ਦੇ ਖਜ਼ਾਨੇ ਹਾਸਿਲ ਕਰੇਗਾ ਅਤੇ ਮਿਸਰ ਦੀਆਂ ਸਾਰੀਆਂ ਦੌਲਤਾਂ ਵੀ। ਲੂਬੀਆਂ ਅਤੇ ਕੂਸ਼ੀਆਂ ਦੇ ਦੇਸ ਉਸਦਾ ਹੁਕਮ ਮੰਨਣਗੇ।അവൻ പൊന്നും വെള്ളിയുമായ നിക്ഷേപങ്ങളെയും മിസ്രയീമിലെ മനോഹര വസ്തുക്കളെയും കൈവശമാക്കും; ലൂബ്യരും കൂശ്യരും അവന്റെ അനുചാരികൾ ആയിരിക്കും.
44 ਪਰ ਉਹ ਉੱਤਰੀ ਰਾਜਾ ਪੂਰਬ ਅਤੇ ਉੱਤਰ ਦੀਆਂ ਖਬਰਾਂ ਸੁਣੇਁਗਾ ਜੋ ਉਸ ਨੂੰ ਭੈਭੀਤ ਅਤੇ ਕ੍ਰੋਧਵਾਨ ਕਰਨਗੀਆਂ। ਉਹ ਬਹੁਤ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਜਾਵੇਗਾ।എന്നാൽ കിഴക്കുനിന്നും വടക്കുനിന്നും ഉള്ള വർത്തമാനങ്ങളാൽ അവൻ പരവശനാകും; അങ്ങനെ അവൻ പലരെയും നശിപ്പിച്ചു നിർമ്മൂലനാശം വരുത്തേണ്ടതിന്നു മഹാ ക്രോധത്തോടെ പുറപ്പെടും.
45 ਉਹ ਆਪਣਾ ਸ਼ਾਹੀ ਤੰਬੂ ਸਮੁੰਦਰਾਂ ਅਤੇ ਖੂਬਸੂਰਤ ਪਵਿੱਤਰ ਪਹਾੜੀਆਂ ਉੱਪਰ ਸਥਾਪਿਤ ਕਰੇਗਾ। ਪਰ ਆਖਿਰਕਾਰ, ਮੰਦਾ ਰਾਜਾ ਮਰ ਜਾਵੇਗਾ। ਜਦੋਂ ਉਸਦਾ ਅੰਤ ਆਵੇਗਾ ਤਾਂ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੋਵੇਗਾ।’”പിന്നെ അവൻ സമുദ്രത്തിന്നും മഹത്വമുള്ള വിശുദ്ധപർവ്വതത്തിന്നും മദ്ധ്യേ മണിപ്പന്തൽ ഇടും; അവിടെ അവൻ അന്തരിക്കും; ആരും അവനെ രക്ഷിക്കയുമില്ല.
Malayalam Bible