John 2 - PUNJABI (Malayalam)
1 ਕਾਨਾ ਵਿੱਚ ਵਿਆਹ ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉੱਥੇ ਸੀ।മൂന്നാം നാൾ ഗലീലയിലെ കാനാവിൽ ഒരു കല്യാണം ഉണ്ടായി; യേശുവിന്റെ അമ്മ അവിടെ ഉണ്ടായിരുന്നു.
2 ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।യേശുവിനെയും ശിഷ്യന്മാരെയും കല്യാണത്തിന്നു ക്ഷണിച്ചിരുന്നു.
3 ਉੱਥੇ ਮੈਅ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁੱਕ ਗਈ ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈਅ ਨਹੀਂ ਹੈ।”വീഞ്ഞു പോരാതെവരികയാൽ യേശുവിന്റെ അമ്മ അവനോടു: അവർക്കു വീഞ്ഞു ഇല്ല എന്നു പറഞ്ഞു.
4 ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”യേശു അവളോടു: “സ്ത്രീയേ, എനിക്കും നിനക്കും തമ്മിൽ എന്തു? എന്റെ നാഴിക ഇതുവരെ വന്നിട്ടില്ല എന്നു പറഞ്ഞു”.
5 ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”അവന്റെ അമ്മ ശുശ്രൂഷക്കാരോടു: അവൻ നിങ്ങളോടു എന്തെങ്കിലും കല്പിച്ചാൽ അതു ചെയ്വിൻ എന്നു പറഞ്ഞു.
6 ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮੱਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮੱਟ ਸ਼ੁੱਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਜਲ ਰੱਖਿਆ ਜਾ ਸੱਕਦਾ ਹੈ।അവിടെ യെഹൂദന്മാരുടെ ശുദ്ധീകരണനിയമം അനുസരിച്ചു രണ്ടോ മൂന്നോ പറവീതം കൊള്ളുന്ന ആറു കല്പാത്രം ഉണ്ടായിരുന്നു.
7 ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨੱਕੋ-ਨਕ ਭਰ ਦਿੱਤਾ।യേശു അവരോടു: “ഈ കല്പാത്രങ്ങളിൽ വെള്ളം നിറെപ്പിൻ ” എന്നു പറഞ്ഞു; അവർ വക്കൊളവും നിറെച്ചു.
8 ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।“ഇപ്പോൾ കോരിവിരുന്നുവാഴിക്കു കൊണ്ടുപോയി കൊടുപ്പിൻ ” എന്നു അവൻ പറഞ്ഞു; അവർ കൊണ്ടുപോയി കൊടുത്തു.
9 ਉਸ ਨੇ ਉਹ ਜਲ ਚਖ ਕੇ ਵੇਖਿਆ। ਉਹ ਮੈਅ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈਅ ਕਿੱਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।അതു എവിടെനിന്നു എന്നു വെള്ളം കോരിയ ശുശ്രൂഷക്കാരല്ലാതെ വിരുന്നുവാഴി അറിഞ്ഞില്ല. വീഞ്ഞായിത്തീർന്ന വെള്ളം വിരുന്നുവാഴി രുചിനോക്കിയാറെ മണവാളനെ വിളിച്ചു:
10 ਅਤੇ ਉਸ ਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈਅ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈਅ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵੱਧੀਆ ਮੈਅ ਰੱਖੀ ਹੈ।”എല്ലാവരും ആദ്യം നല്ല വീഞ്ഞും ലഹരി പിടിച്ചശേഷം ഇളപ്പമായതും കൊടുക്കുമാറുണ്ടു; നീ നല്ല വീഞ്ഞു ഇതുവരെയും സൂക്ഷിച്ചുവെച്ചുവല്ലോ എന്നു അവനോടു പറഞ്ഞു.
11 ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।യേശു ഇതിനെ അടയാളങ്ങളുടെ ആരംഭമായി ഗലീലയിലെ കാനാവിൽ വെച്ചു ചെയ്തു തന്റെ മഹത്വം വെളിപ്പെടുത്തി; അവന്റെ ശിഷ്യന്മാർ അവനിൽ വിശ്വസിച്ചു.
12 ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸ ਦੇ ਭਰਾ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।അനന്തരം അവനും അവന്റെ അമ്മയും സഹോദരന്മാരും ശിഷ്യന്മാരും കഫർന്നഹൂമിലേക്കു പോയി; അവിടെ ഏറനാൾ പാർത്തില്ല.
13 ਯਿਸੂ ਮੰਦਰ ਵਿੱਚ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।യെഹൂദന്മാരുടെ പെസഹ സമീപം ആകകൊണ്ടു യേശു യെരൂശലേമിലേക്കു പോയി.
14 ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।ദൈവാലയത്തിൽ കാള, ആടു, പ്രാവു, എന്നിവയെ വില്ക്കുന്നവരെയും അവിടെ ഇരിക്കുന്ന പൊൻവാണിഭക്കാരെയും കണ്ടിട്ടു,
15 ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।കയറുകൊണ്ടു ഒരു ചമ്മട്ടി ഉണ്ടാക്കി ആടുമാടുകളോടും കൂടെ എല്ലാവരെയും ദൈവാലയത്തിൽ നിന്നു പുറത്താക്കി. പൊൻവാണിഭക്കാരുടെ നാണ്യം തൂകിക്കളഞ്ഞു മേശകളെ മറിച്ചിട്ടു;
16 ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”പ്രാവുകളെ വില്ക്കുന്നവരോടു: “ഇതു ഇവിടെനിന്നു കൊണ്ടുപോകുവിൻ; എന്റെ പിതാവിന്റെ ആലയത്തെ വാണിഭശാല ആക്കരുതു” എന്നു പറഞ്ഞു.
17 ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਦੀ ਗੈਰਤ ਮੇਨੂੰ ਖਾ ਜਾਵੇਗੀ।”അപ്പോൾ അവന്റെ ശിഷ്യന്മാർ: നിന്റെ ആലയത്തെക്കുറിച്ചുള്ള എരിവു എന്നെ തിന്നുകളയുന്നു എന്നു എഴുതിയിരിക്കുന്നതു ഓർത്തു.
18 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”എന്നാൽ യെഹൂദന്മാർ അവനോടു: നിനക്കു ഇങ്ങനെ ചെയ്യാം എന്നതിന്നു നീ എന്തു അടയാളം കാണിച്ചു തരും എന്നു ചോദിച്ചു.
19 ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”യേശു അവരോടു: “ഈ മന്ദിരം പൊളിപ്പിൻ; ഞാൻ മൂന്നു ദിവസത്തിന്നകം അതിനെ പണിയും” എന്നു ഉത്തരം പറഞ്ഞു.
20 ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”യെഹൂദന്മാർ അവനോടു: ഈ മന്ദിരം നാല്പത്താറു സംവത്സരം കൊണ്ടു പണിതിരിക്കുന്നു; നീ മൂന്നു ദിവസത്തിനകം അതിനെ പണിയുമോ എന്നു ചോദിച്ചു.
21 ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ।അവനോ തന്റെ ശരീരം എന്ന മന്ദിരത്തെക്കുറിച്ചത്രേ പറഞ്ഞതു.
22 ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸ ਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।അവൻ ഇതു പറഞ്ഞു എന്നു അവൻ മരിച്ചവരിൽ നിന്നു ഉയിർത്തെഴുന്നേറ്റ ശേഷം ശിഷ്യന്മാർ ഓർത്തു തിരുവെഴുത്തും യേശു പറഞ്ഞ വചനവും വിശ്വസിച്ചു.
23 ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।പെസഹപെരുന്നാളിൽ യെരൂശലേമിൽ ഇരിക്കുമ്പോൾ അവൻ ചെയ്ത അടയാളങ്ങൾ കണ്ടിട്ടു പലരും അവന്റെ നാമത്തിൽ വിശ്വസിച്ചു.
24 ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।യേശുവോ എല്ലാവരെയും അറികകൊണ്ടു തന്നെത്താൻ അവരുടെ പക്കൽ വിശ്വസിച്ചേല്പിച്ചില്ല.
25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।മനുഷ്യനിലുള്ളതു എന്തു എന്നു സ്വതവെ അറിഞ്ഞിരിക്കയാൽ തനിക്കു മനുഷ്യനെക്കുറിച്ചു യാതൊരുത്തന്റെയും സാക്ഷ്യം ആവശ്യമായിരുന്നില്ല.
Malayalam Bible