Bible

John 8 - PUNJABI (Malayalam)

1 ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ।യേശുവോ ഒലീവ് മലയിലേക്കു പോയി.

2 ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।അതികാലത്തു അവൻ പിന്നെയും ദൈവാലയത്തിൽ ചെന്നു; ജനം ഒക്കെയും അവന്റെ അടുക്കൽ വന്നു; അവൻ ഇരുന്നു അവരെ ഉപദേശിച്ചുകൊണ്ടിരിക്കുമ്പോൾ

3 ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।ശാസ്ത്രിമാരും പരീശന്മാരും വ്യഭിചാരത്തിൽ പിടിച്ചിരുന്ന ഒരു സ്ത്രീയെ കൊണ്ടുവന്നു നടുവിൽ നിറുത്തി അവനോടു:

4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?ഗുരോ, ഈ സ്ത്രീയെ വ്യഭിചാരകർമ്മത്തിൽ തന്നേ പിടിച്ചിരിക്കുന്നു.

5 ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”ഇങ്ങനെയുള്ളവരെ കല്ലെറിയേണം എന്നു മോശെ ന്യായപ്രമാണത്തിൽ ഞങ്ങളോടു കല്പിച്ചിരിക്കുന്നു; നീ ഇവളെക്കുറിച്ചു എന്തു പറയുന്നു എന്നു ചോദിച്ചു.

6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।ഇതു അവനെ കുറ്റം ചുമത്തുവാൻ സംഗതി കിട്ടേണ്ടതിന്നു അവനെ പരീക്ഷിച്ചു ചോദിച്ചതായിരുന്നു. യേശുവോ കുനിഞ്ഞു വിരൽകൊണ്ടു നിലത്തു എഴുതിക്കൊണ്ടിരുന്നു.

7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।”അവർ അവനോടു ചോദിച്ചുകൊണ്ടിരിക്കുമ്പോൾ അവൻ നിവിർന്നു: “നിങ്ങളിൽ പാപമില്ലാത്തവൻ അവളെ ഒന്നാമതു കല്ലു എറിയട്ടെ” എന്നു അവരോടു പറഞ്ഞു.

8 ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।പിന്നെയും കുനിഞ്ഞു വിരൽകൊണ്ടു നിലത്തു എഴുതിക്കൊണ്ടിരുന്നു.

9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।അവർ അതു കേട്ടിട്ടു മനസ്സാക്ഷിയുടെ ആക്ഷേപം ഹേതുവായി മൂത്തവരും ഇളയവരും ഓരോരുത്തനായി വിട്ടുപോയി; യേശു മാത്രവും നടുവിൽ നില്ക്കുന്ന സ്ത്രീയും ശേഷിച്ചു.

10 ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”യേശു നിവിർന്നു അവളോടു: “സ്ത്രീയേ, അവർ എവിടെ? നിനക്കു ആരും ശിക്ഷ വിധിച്ചില്ലയോ ” എന്നു ചോദിച്ചതിന്നു:

11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”ഇല്ല കർത്താവേ, എന്നു അവൾ പറഞ്ഞു. “ഞാനും നിനക്കു ശിക്ഷ വിധിക്കുന്നില്ല: പോക, ഇനി പാപം ചെയ്യരുതു” എന്നു യേശു പറഞ്ഞു.

12 ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”യേശു പിന്നെയും അവരോടു സംസാരിച്ചു: “ഞാൻ ലോകത്തിന്റെ വെളിച്ചം ആകുന്നു; എന്നെ അനുഗമിക്കുന്നവൻ ഇരുളിൽ നടക്കാതെ ജീവന്റെ വെളിച്ചമുള്ളവൻ ആകും” എന്നു പറഞ്ഞു.

13 ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”പരീശന്മാർ അവനോടു: നീ നിന്നെക്കുറിച്ചു തന്നേ സാക്ഷ്യം പറയുന്നു; നിന്റെ സാക്ഷ്യം സത്യമല്ല എന്നു പറഞ്ഞു.

14 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।യേശു അവരോടു ഉത്തരം പറഞ്ഞതു: “ഞാൻ എന്നെക്കുറിച്ചു തന്നേ സാക്ഷ്യം പറഞ്ഞാലും എന്റെ സാക്ഷ്യം സത്യം ആകുന്നു; ഞാൻ എവിടെ നിന്നു വന്നു എന്നും എവിടേക്കു പോകുന്നു എന്നും ഞാൻ അറിയുന്നു; നിങ്ങളോ, ഞാൻ എവിടെ നിന്നു വന്നു എന്നും എവിടേക്കു പോകുന്നു എന്നും അറിയുന്നില്ല.

15 ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।നിങ്ങൾ ജഡപ്രകാരം വിധിക്കുന്നു; ഞാൻ ആരെയും വിധിക്കുന്നില്ല.

16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।ഞാൻ വിധിച്ചാലും ഞാൻ ഏകനല്ല, ഞാനും എന്നെ അയച്ച പിതാവും കൂടെയാകയാൽ എന്റെ വിധി സത്യമാകുന്നു.

17 ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।രണ്ടു മനുഷ്യരുടെ സാക്ഷ്യം സത്യം എന്നു നിങ്ങളുടെ ന്യായപ്രമാണത്തിലും എഴുതിയിരിക്കുന്നുവല്ലോ.

18 ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”ഞാൻ എന്നെക്കുറിച്ചു തന്നേ സാക്ഷ്യം പറയുന്നു; എന്നെ അയച്ച പിതാവും എന്നെക്കുറിച്ചു സാക്ഷ്യം പറയുന്നു.

19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”അവർ അവനോടു: നിന്റെ പിതാവു എവിടെ എന്നു ചോദിച്ചതിന്നു യേശു: “നിങ്ങൾ എന്നെ ആകട്ടെ എന്റെ പിതാവിനെ ആകട്ടെ അറിയുന്നില്ല; എന്നെ അറിഞ്ഞു എങ്കിൽ എന്റെ പിതാവിനെയും അറിയുമായിരുന്നു” എന്നു ഉത്തരം പറഞ്ഞു.

20 ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।അവൻ ദൈവാലയത്തിൽ ഉപദേശിക്കുമ്പോൾ ഭണ്ഡാരസ്ഥലത്തുവെച്ചു ഈ വചനം പറഞ്ഞു; അവന്റെ നാഴിക അതുവരെയും വന്നിട്ടില്ലായ്കകൊണ്ടു ആരും അവനെ പിടിച്ചില്ല.

21 ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”അവൻ പിന്നെയും അവരോടു: “ഞാൻ പോകുന്നു; നിങ്ങൾ എന്നെ അന്വേഷിക്കും; നിങ്ങളുടെ പാപത്തിൽ നിങ്ങൾ മരിക്കും; ഞാൻ പോകുന്ന ഇടത്തേക്കു നിങ്ങൾക്കു വരുവാൻ കഴികയില്ല ” എന്നു പറഞ്ഞു.

22 ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”ഞാൻ പോകുന്ന ഇടത്തേക്കു നിങ്ങൾക്കു വരുവാൻ കഴികയില്ല എന്നു അവൻ പറഞ്ഞതുകൊണ്ടു പക്ഷേ തന്നെത്താൻ കൊല്ലുമോ എന്നു യെഹൂദന്മാർ പറഞ്ഞു.

23 ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।അവൻ അവരോടു: “നിങ്ങൾ കീഴിൽനിന്നുള്ളവർ, ഞാൻ മേലിൽ നിന്നുള്ളവൻ; നിങ്ങൾ ഈ ലോകത്തിൽ നിന്നുള്ളവർ, ഞാൻ ഈ ലോകത്തിൽ നിന്നുള്ളവനല്ല.

24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”ആകയാൽ നിങ്ങളുടെ പാപങ്ങളിൽ നിങ്ങൾ മരിക്കും എന്നു ഞാൻ നിങ്ങളോടു പറഞ്ഞു; ഞാൻ അങ്ങനെയുള്ളവൻ എന്നു വിശ്വസിക്കാഞ്ഞാൽ നിങ്ങൾ നിങ്ങളുടെ പാപങ്ങളിൽ മരിക്കും” എന്നു പറഞ്ഞു.

25 ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।അവർ അവനോടു: നീ ആർ ആകുന്നു എന്നു ചോദിച്ചതിന്നു യേശു: “ആദിമുതൽ ഞാൻ നിങ്ങളോടു സംസാരിച്ചുപോരുന്നതു തന്നേ.

26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”നിങ്ങളെക്കുറിച്ചു വളരെ സംസാരിപ്പാനും വിധിപ്പാനും എനിക്കു ഉണ്ടു; എങ്കിലും എന്നെ അയച്ചവൻ സത്യവാൻ ആകുന്നു; അവനോടു കേട്ടതു തന്നേ ഞാൻ ലോകത്തോടു സംസാരിക്കുന്നു” എന്നു പറഞ്ഞു.

27 ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।പിതാവിനെക്കുറിച്ചു ആകുന്നു അവൻ തങ്ങളോടു പറഞ്ഞതു എന്നു അവർ ഗ്രഹിച്ചില്ല.

28 ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।ആകയാൽ യേശു: “നിങ്ങൾ മനുഷ്യപുത്രനെ ഉയർത്തിയശേഷം ഞാൻ തന്നേ അവൻ എന്നും ഞാൻ സ്വയമായിട്ടു ഒന്നും ചെയ്യാതെ പിതാവു എനിക്കു ഉപദേശിച്ചുതന്നതു പോലെ ഇതു സംസാരിക്കുന്നു എന്നും അറിയും.

29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”എന്നെ അയച്ചവൻ എന്നോടുകൂടെ ഉണ്ടു; ഞാൻ എല്ലായ്പോഴും അവന്നു പ്രസാദമുള്ളതു ചെയ്യുന്നതുകൊണ്ടു അവൻ എന്നെ ഏകനായി വിട്ടിട്ടില്ല ” എന്നു പറഞ്ഞു.

30 ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।അവൻ ഇങ്ങനെ സംസാരിച്ചു കൊണ്ടിരിക്കുമ്പോൾ പലരും അവനിൽ വിശ്വസിച്ചു.

31 ਯਿਸੂ ਦਾ ਪਾਪ ਤੋਂ ਮੁਕਤੀ ਬਾਰੇ ਉਪਦੇਸ਼ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।തന്നിൽ വിശ്വസിച്ച യെഹൂദന്മാരോടു യേശു: “എന്റെ വചനത്തിൽ നിലനില്ക്കുന്നു എങ്കിൽ നിങ്ങൾ വാസ്തവമായി എന്റെ ശിഷ്യന്മാരായി,

32 ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”സത്യം അറികയും സത്യം നിങ്ങളെ സ്വതന്ത്രന്മാരാക്കുകയും ചെയ്യും” എന്നു പറഞ്ഞു.

33 ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”അവർ അവനോടു: ഞങ്ങൾ അബ്രാഹാമിന്റെ സന്തതി; ആർക്കും ഒരുനാളും ദാസന്മാരായിരുന്നിട്ടില്ല; നിങ്ങൾ സ്വതന്ത്രന്മാർ ആകും എന്നു നീ പറയുന്നതു എങ്ങനെ എന്നു ഉത്തരം പറഞ്ഞു.

34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।അതിന്നു യേശു: “ആമേൻ, ആമേൻ, ഞാൻ നിങ്ങളോടു പറയുന്നു: പാപം ചെയ്യുന്നവൻ എല്ലാം പാപത്തിന്റെ ദാസൻ ആകുന്നു.

35 ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।ദാസൻ എന്നേക്കും വീട്ടിൽ വസിക്കുന്നില്ല; പുത്രനോ എന്നേക്കും വസിക്കുന്നു.

36 ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।പുത്രൻ നിങ്ങൾക്കു സ്വാതന്ത്ര്യം വരുത്തിയാൽ നിങ്ങൾ സാക്ഷാൽ സ്വതന്ത്രർ ആകും.

37 ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।നിങ്ങൾ അബ്രാഹാമിന്റെ സന്തതി എന്നു ഞാൻ അറിയുന്നു; എങ്കിലും എന്റെ വചനത്തിന്നു നിങ്ങളിൽ ഇടം ഇല്ലായ്കകൊണ്ടു നിങ്ങൾ എന്നെ കൊല്ലുവാൻ നോക്കുന്നു.

38 ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”പിതാവിന്റെ അടുക്കൽ കണ്ടിട്ടുള്ളതു ഞാൻ സംസാരിക്കുന്നു; നിങ്ങളുടെ പിതാവിനോടു കേട്ടിട്ടുള്ളതു നിങ്ങൾ ചെയ്യുന്നു എന്നു” ഉത്തരം പറഞ്ഞു.

39 ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।അവർ അവനോടു: അബ്രാഹാം ആകുന്നു ഞങ്ങളുടെ പിതാവു എന്നു ഉത്തരം പറഞ്ഞതിന്നു യേശു അവരോടു: “നിങ്ങൾ അബ്രാഹാമിന്റെ മക്കൾ എങ്കിൽ അബ്രാഹാമിന്റെ പ്രവൃത്തികളെ ചെയ്യുമായിരുന്നു.

40 ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾഎന്നാൽ ദൈവത്തോടു കേട്ടിട്ടുള്ള സത്യം നിങ്ങളോടു സംസാരിച്ചിരിക്കുന്ന മനുഷ്യനായ എന്നെ നിങ്ങൾ കൊല്ലുവാൻ നോക്കുന്നു; അങ്ങനെ അബ്രാഹാം ചെയ്തില്ലല്ലോ.

41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”നിങ്ങളുടെ പിതാവിന്റെ പ്രവൃത്തികളെ നിങ്ങൾ ചെയ്യുന്നു” എന്നു പറഞ്ഞു. അവർ അവനോടു: ഞങ്ങൾ പരസംഗത്താൽ ജനിച്ചവരല്ല; ഞങ്ങൾക്കു ഒരു പിതാവേയുള്ളു; ദൈവം തന്നേ എന്നു പറഞ്ഞു.

42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।യേശു അവരോടു പറഞ്ഞതു: “ദൈവം നിങ്ങളുടെ പിതാവു എങ്കിൽ നിങ്ങൾ എന്നെ സ്നേഹിക്കുമായിരുന്നു ഞാൻ ദൈവത്തിന്റെ അടുക്കൽനിന്നു വന്നിരിക്കുന്നു; ഞാൻ സ്വയമായി വന്നതല്ല, അവൻ എന്നെ അയച്ചതാകുന്നു.

43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।എന്റെ ഭാഷണം നിങ്ങൾ ഗ്രഹിക്കാത്തതു എന്തു? എന്റെ വചനം കേൾപ്പാൻ നിങ്ങൾക്കു മനസ്സില്ലായ്കകൊണ്ടത്രേ.

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।നിങ്ങൾ പിശാചെന്ന പിതാവിന്റെ മക്കൾ; നിങ്ങളുടെ പിതാവിന്റെ മോഹങ്ങളെ ചെയ്‍വാനും ഇച്ഛിക്കുന്നു. അവൻ ആദിമുതൽ കുലപാതകൻ ആയിരുന്നു; അവനിൽ സത്യം ഇല്ലായ്കകൊണ്ടു സത്യത്തിൽ നില്ക്കുന്നതുമില്ല. അവൻ ഭോഷ്കു പറയുമ്പോൾ സ്വന്തത്തിൽ നിന്നു എടുത്തു പറയുന്നു; അവൻ ഭോഷ്കു പറയുന്നവനും അതിന്റെ അപ്പനും ആകുന്നു.

45 “ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।ഞാനോ സത്യം പറയുന്നതുകൊണ്ടു നിങ്ങൾ എന്നെ വിശ്വസിക്കുന്നില്ല.

46 ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?നിങ്ങളിൽ ആർ എന്നെ പാപത്തെക്കുറിച്ചു ബോധം വരുത്തുന്നു? ഞാൻ സത്യം പറയുന്നു എങ്കിൽ നിങ്ങൾ എന്നെ വിശ്വസിക്കാത്തതു എന്തു?

47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”ദൈവസന്തതിയായവൻ ദൈവവചനം കേൾക്കുന്നു; നിങ്ങൾ ദൈവസന്തതിയല്ലായ്കകൊണ്ടു കേൾക്കുന്നില്ല.

48 ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”യെഹൂദന്മാർ അവനോടു: നീ ഒരു ശമര്യൻ; നിനക്കു ഭൂതം ഉണ്ടു എന്നു ഞങ്ങൾ പറയുന്നതു ശരിയല്ലയോ എന്നു പറഞ്ഞു.

49 ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।അതിന്നു യേശു: “എനിക്കു ഭൂതമില്ല; ഞാൻ എന്റെ പിതാവിനെ ബഹുമാനിക്ക അത്രേ ചെയ്യുന്നതു; നിങ്ങളോ എന്നെ അപമാനിക്കുന്നു.

50 ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।ഞാൻ എന്റെ മഹത്വം അന്വേഷിക്കുന്നില്ല; അന്വേഷിക്കയും വിധിക്കയും ചെയ്യുന്നവൻ ഒരുവൻ ഉണ്ടു.

51 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”ആമേൻ, ആമേൻ ഞാൻ നിങ്ങളോടു പറയുന്നു: എന്റെ വചനം പ്രമാണിക്കുന്നവൻ ഒരുനാളും മരണം കാൺകയില്ല ” എന്നു ഉത്തരം പറഞ്ഞു.

52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’യെഹൂദന്മാർ അവനോടു: നിനക്കു ഭൂതം ഉണ്ടു എന്നു ഇപ്പോൾ ഞങ്ങൾക്കു മനസ്സിലായി; അബ്രാഹാമും പ്രവാചകന്മാരും മരിച്ചു; നീയോ എന്റെ വചനം പ്രമാണിക്കുന്നവൻ ഒരുനാളും മരണം ആസ്വദിക്കയില്ല എന്നു പറയുന്നു.

53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”ഞങ്ങളുടെ പിതാവായ അബ്രാഹാമിനെക്കാൾ നീ വലിയവനോ? അവൻ മരിച്ചു, പ്രവാചകന്മാരും മരിച്ചു; നിന്നെത്തന്നെ നീ ആർ ആക്കുന്നു എന്നു ചോദിച്ചതിന്നു യേശു:

54 ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।“ഞാൻ എന്നെത്തന്നെ മഹത്വപ്പെടുത്തിയാൽ എന്റെ മഹത്വം ഏതുമില്ല; എന്നെ മഹത്വപ്പെടുത്തുന്നതു എന്റെ പിതാവു ആകുന്നു; അവനെ നിങ്ങളുടെ ദൈവം എന്നു നിങ്ങൾ പറയുന്നു.

55 ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।എങ്കിലും നിങ്ങൾ അവനെ അറിയുന്നില്ല; ഞാനോ അവനെ അറിയുന്നു; അവനെ അറിയുന്നില്ല എന്നു ഞാൻ പറഞ്ഞാൽ നിങ്ങളെപ്പോലെ ഭോഷ്കുപറയുന്നവൻ ആകും; എന്നാൽ ഞാൻ അവനെ അറിയുന്നു; അവന്റെ വചനം പ്രമാണിക്കയും ചെയ്യുന്നു.

56 ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”നിങ്ങളുടെ പിതാവായ അബ്രാഹാം എന്റെ ദിവസം കാണും എന്നുള്ളതുകൊണ്ടു ഉല്ലസിച്ചു; അവൻ കണ്ടു സന്തോഷിച്ചുമിരിക്കുന്നു” എന്നു ഉത്തരം പറഞ്ഞു.

57 ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”യെഹൂദന്മാർ അവനോടു: നിനക്കു അമ്പതു വയസ്സു ആയിട്ടില്ല; നീ അബ്രാഹാമിനെ കണ്ടിട്ടുണ്ടോ എന്നു ചോദിച്ചു.

58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”യേശു അവരോടു: “ആമേൻ, ആമേൻ, ഞാൻ നിങ്ങളോടു പറയുന്നു: അബ്രാഹാം ജനിച്ചതിന്നു മുമ്പേ ഞാൻ ഉണ്ടു ” എന്നു പറഞ്ഞു.

59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।അപ്പോൾ അവർ അവനെ എറിവാൻ കല്ലു എടുത്തു; യേശുവോ മറഞ്ഞു ദൈവാലയം വിട്ടു പോയി.

Malayalam Bible