Luke 13 - PUNJABI (Malayalam)
1 ਆਪਣੇ ਦਿਲ ਬਦਲੋ ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸ ਨੂੰ ਦੱਸਿਆ ਕਿ ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹੜੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।ആ സമയത്തു തന്നേ അവിടെ ഉണ്ടായിരുന്ന ചിലർ പീലാത്തൊസ് ചില ഗലീലക്കാരുടെ ചോര അവരുടെ യാഗങ്ങളോടു കലർത്തിയ വർത്തമാനം അവനോടു അറിയിച്ചു.
2 ਯਿਸੂ ਨੇ ਜਵਾਬ ਦਿੱਤਾ, “ਤੁਸੀਂ ਕੀ ਸੋਚਦੇ ਹੋ ਕਿ ਉਨ੍ਹਾਂ ਨਾਲ ਅਜਿਹਾ ਇਸ ਲਈ ਵਾਪਰਿਆ ਕਿਉਂਕਿ ਉਨ੍ਹਾਂ ਨੇ ਗਲੀਲ ਦੇ ਹੋਰ ਲੋਕਾਂ ਨਾਲੋਂ ਵੱਧ ਪਾਪ ਕੀਤੇ?അതിന്നു അവൻ ഉത്തരം പറഞ്ഞതു: “ആ ഗലീലക്കാർ ഇതു അനുഭവിക്കായാൽ എല്ലാ ഗലീലക്കാരിലും പാപികൾ ആയിരുന്നു എന്നു നിങ്ങൾക്കു തോന്നുന്നുവോ?
3 ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।അല്ലല്ല, മാനസാന്തരപ്പെടാഞ്ഞാൽ നിങ്ങൾ എല്ലാവരും അങ്ങനെതന്നേ നശിച്ചുപോകും” എന്നു ഞാൻ നിങ്ങളോടു പറയുന്നു.
4 ਤੁਸੀਂ ਉਨ੍ਹਾਂ ਅੱਠ੍ਹਾਰਾਂ ਲੋਕਾਂ ਬਾਰੇ ਕੀ ਸੋਚਦੇ ਹੋ ਜਿਹੜੇ ਜਦੋਂ ਸਿਲੋਆਮ ਦਾ ਬੁਰਜ ਉਨ੍ਹਾਂ ਉੱਤੇ ਢੱਠਾ ਤਾਂ ਮਾਰੇ ਗਏ ਸਨ। ਕੀ ਤੁਸੀਂ ਸੋਚਦੇ ਹੋ ਕਿ ਉਹ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨਾਲੋਂ ਵੱਧ ਪਾਪੀ ਸਨ?അല്ല, ശീലോഹാമിലെ ഗോപുരം വീണു മരിച്ചുപോയ ആ പതിനെട്ടുപേർ യെരൂശലേമിൽ പാർക്കുന്ന സകല മനുഷ്യരിലും കുറ്റക്കാർ ആയിരുന്നു എന്നു തോന്നുന്നുവോ?
5 ਮੈਂ ਤੁਹਾਨੂੰ ਆਖਦਾ ਹਾਂ ਕਿ ਇਉਂ ਨਹੀਂ ਸੀ, ਪਰ ਜੇਕਰ ਤੁਸੀਂ ਵੀ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਨਸ਼ਟ ਹੋ ਜਾਵੋਂਗੇ।”അല്ലല്ല, മാനസാന്തരപ്പെടാഞ്ഞാൽ നിങ്ങൾ എല്ലാവരും അങ്ങനെ തന്നേ നശിച്ചുപോകും” എന്നു ഞാൻ നിങ്ങളോടു പറയുന്നു.
6 ਫ਼ਲਹੀਣ ਰੁੱਖ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸ ਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸ ਨੂੰ ਕੋਈ ਫ਼ਲ ਨਜ਼ਰ ਨਾ ਆਇਆ।അവൻ ഈ ഉപമയും പറഞ്ഞു: “ഒരുത്തന്നു തന്റെ മുന്തിരിത്തോട്ടത്തിൽ നട്ടിരുന്നോരു അത്തിവൃക്ഷം ഉണ്ടായിരുന്നു; അവൻ അതിൽ ഫലം തിരഞ്ഞുവന്നു, കണ്ടില്ലതാനും.
7 ਉਸ ਆਦਮੀ ਕੋਲ ਇੱਕ ਨੌਕਰ ਸੀ ਜੋ ਉਸ ਬਾਗ ਦੀ ਰੱਖਵਾਲੀ ਕਰਦਾ ਹੁੰਦਾ ਸੀ। ਇਸ ਲਈ ਉਸ ਨੇ ਆਪਣੇ ਨੌਕਰ ਨੂੰ ਕਿਹਾ, ‘ਮੈਂ ਤਿੰਨ ਸਾਲ ਤੋਂ ਇਸ ਰੁੱਖ ਵੱਲ ਫ਼ਲ ਲਈ ਵੇਖ ਰਿਹਾ ਹਾਂ, ਪਰ ਮੈਨੂੰ ਇਸ ਉੱਪਰ ਕਦੇ ਕੋਈ ਫ਼ਲ ਲੱਗਾ ਨਹੀਂ ਦਿਸਿਆ। ਇਸ ਨੂੰ ਵੱਢ ਸੁੱਟ। ਇਵੇਂ ਜ਼ਮੀਨ ਨੂੰ ਜ਼ਾਇਆ ਕਿਉਂ ਕੀਤਾ ਜਾਵੇ?’അവൻ തോട്ടക്കാരനോടു: ഞാൻ ഇപ്പോൾ മൂന്നു സംവത്സരമായി ഈ അത്തിയിൽ ഫലം തിരഞ്ഞുവരുന്നു കാണുന്നില്ലതാനും; അതിനെ വെട്ടിക്കളക അതു നിലത്തെ നിഷ്ഫലമാക്കുന്നതു എന്തിന്നു എന്നു പറഞ്ഞു.
8 ਪਰ ਨੌਕਰ ਨੇ ਜਵਾਬ ਦਿੱਤਾ, ‘ਮਾਲਕ, ਇੱਕ ਸਾਲ ਹੋਰ ਇੰਤਜ਼ਾਰ ਕਰੋ ਤਾਂ ਜੋ ਇਹ ਰੁੱਖ ਫ਼ਲ ਦੇ ਸੱਕੇ। ਮੈਨੂੰ ਇਸਦੇ ਆਸੇ-ਪਾਸਿਓ ਖੋਦਣ ਦਿਉ ਅਤੇ ਕੁਝ ਖਾਦ ਪਾਉਣ ਦਿਉ।അതിന്നു അവൻ: കർത്താവേ, ഞാൻ അതിന്നു ചുറ്റും കിളെച്ചു വളം ഇടുവോളം ഈ ആണ്ടും കൂടെ നിൽക്കട്ടെ.
9 ਹੋ ਸੱਕਦਾ ਹੈ ਅਗਲੇ ਸਾਲ ਤੀਕ ਇਸ ਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸ ਨੂੰ ਕਟਵਾ ਸੁੱਟਣਾ।’”മേലാൽ കായിച്ചെങ്കിലോ - ഇല്ലെങ്കിൽ വെട്ടിക്കളയാം” എന്നു ഉത്തരം പറഞ്ഞു.
10 ਯਿਸੂ ਦਾ ਸਬਤ ਦੇ ਦਿਨ ਇੱਕ ਬਿਮਾਰ ਔਰਤ ਨੂੰ ਠੀਕ ਕਰਨਾ ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।ഒരു ശബ്ബത്തിൽ അവൻ ഒരു പള്ളിയിൽ ഉപദേശിച്ചുകൊണ്ടിരുന്നു;
11 ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ।അവിടെ പതിനെട്ടു സംവത്സരമായി ഒരു രോഗാത്മാവു ബാധിച്ചിട്ടു ഒട്ടും നിവിരുവാൻ കഴിയാതെ കൂനിയായോരു സ്ത്രീ ഉണ്ടായിരുന്നു.
12 ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”യേശു അവളെ കണ്ടു അടുക്കെ വിളിച്ചു: “സ്ത്രിയേ, നിന്റെ രോഗബന്ധനം അഴിഞ്ഞിരിക്കുന്നു” എന്നു പറഞ്ഞു അവളുടെ മേൽ കൈവെച്ചു.
13 ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।അവൾ ക്ഷണത്തിൽ നിവിർന്നു ദൈവത്തെ മഹത്വപ്പെടുത്തി.
14 ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸ ਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇੱਥੇ ਨਾ ਆਵੇ।”യേശു ശബ്ബത്തിൽ സൌഖ്യമാക്കിയതു കൊണ്ടു പള്ളി പ്രമാണി നീരസപ്പെട്ടു പുരുഷാരത്തോടു: വേല ചെയ്വാൻ ആറുദിവസമുണ്ടല്ലോ; അതിന്നകം വന്നു സൌഖ്യം വരുത്തിച്ചുകൊൾവിൻ; ശബ്ബത്തിൽ അരുതു എന്നു പറഞ്ഞു.
15 ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਉਣ ਨਹੀਂ ਲਿਜਾਂਦੇ?കർത്താവു അവനോടു: “കപടഭക്തിക്കാരേ, നിങ്ങളിൽ ഓരോരുത്തൻ ശബ്ബത്തിൽ തന്റെ കാളയെയോ കഴുതയെയോ തൊട്ടിയിൽ നിന്നു അഴിച്ചു കൊണ്ടുപോയി വെള്ളം കുടിപ്പിക്കുന്നില്ലയോ?
16 ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”എന്നാൽ സാത്താൻ പതിനെട്ടു സംവത്സരമായി ബന്ധിച്ചിരുന്ന അബ്രാഹാമിന്റെ മകളായ ഇവളെ ശബ്ബത്തുനാളിൽ ഈ ബന്ധനം അഴിച്ചു വിടേണ്ടതല്ലയോ ” എന്നു ഉത്തരം പറഞ്ഞു.
17 ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹੜੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀੜ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬੜੇ ਖੁਸ਼ ਸਨ।അവൻ ഇതു പറഞ്ഞപ്പോൾ അവന്റെ വിരോധികൾ എല്ലാവരും നാണിച്ചു; അവനാൽ നടക്കുന്ന സകല മഹിമകളാലും പുരുഷാരം ഒക്കെയും സന്തോഷിച്ചു.
18 ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?പിന്നെ അവൻ പറഞ്ഞതു: “ദൈവരാജ്യം ഏതിനോടു സദൃശം? ഏതിനോടു അതിനെ ഉപമിക്കേണ്ടു?
19 ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸ ਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁੱਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”ഒരു മനുഷ്യൻ എടുത്തു തന്റെ തോട്ടത്തിൽ ഇട്ട കടുകുമണിയോടു അതു സദൃശം; അതു വളർന്നു വൃക്ഷമായി, ആകാശത്തിലെ പക്ഷികളും വന്നു അതിന്റെ കൊമ്പുകളിൽ വസിച്ചു.
20 ਯਿਸੂ ਨੇ ਫ਼ਿਰ ਕਿਹਾ, “ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?പിന്നെയും അവൻ “ദൈവരാജ്യത്തെ ഏതിനോടു ഉപമിക്കേണ്ടു? അതു പുളിച്ചമാവിനോടു തുല്ല്യം;
21 ਇਹ ਉਸ ਖਮੀਰ ਵਾਂਗ ਹੈ ਜਿਸ ਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”അതു ഒരു സ്ത്രീ എടുത്തു മൂന്നുപറ മാവിൽ ചേർത്തു എല്ലാം പുളിച്ചുവരുവോളം അടക്കിവെച്ചു” എന്നു പറഞ്ഞു.
22 ਤੰਗ ਦਰਵਾਜ਼ਾ ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।അവൻ പട്ടണംതോറും ഗ്രാമംതോറും സഞ്ചരിച്ചു യെരൂശലേമിലേക്കു യാത്ര ചെയ്തു.
23 ਕਿਸੇ ਨੇ ਯਿਸੂ ਨੂੰ ਕਿਹਾ, “ਪ੍ਰਭੂ! ਕੀ ਕੁਝ ਲੋਕ ਹੀ ਬਚਾਏ ਜਾਣਗੇ?” ਯਿਸੂ ਨੇ ਆਖਿਆ,അപ്പോൾ ഒരുത്തൻ അവനോടു: കർത്താവേ, രക്ഷിക്കപ്പെടുന്നവർ ചുരുക്കമോ എന്നു ചോദിച്ചതിന്നു അവനോടു പറഞ്ഞതു:
24 “ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।ഇടുക്കുവാതിലൂടെ കടപ്പാൻ പോരാടുവിൻ. പലരും കടപ്പാൻ നോക്കും കഴികയില്ലതാനും” എന്നു ഞാൻ നിങ്ങളോടു പറയുന്നു.
25 ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’വീട്ടുടയവൻ എഴുന്നേറ്റു കതകു അടെച്ചശേഷം നിങ്ങൾ പുറത്തുനിന്നു: കർത്താവേ, തുറന്നു തരേണമേ എന്നു പറഞ്ഞുകൊണ്ടു കതകിന്നു മുട്ടിത്തുടങ്ങുമ്പോൾ: “നിങ്ങൾ എവിടെ നിന്നു എന്നു ഞാൻ അറിയുന്നില്ല,” എന്നു അവൻ ഉത്തരം പറയും.
26 ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’അന്നേരം നിങ്ങൾ: നിന്റെ മുമ്പിൽ ഞങ്ങൾ തിന്നുകയും കുടിക്കയും ഞങ്ങളുടെ തെരുക്കളിൽ നീ പഠിപ്പിക്കയും ചെയ്തുവല്ലൊ എന്നു പറഞ്ഞുതുടങ്ങും.
27 ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’അവനോ: “നിങ്ങൾ എവിടെ നിന്നു എന്നു ഞാൻ അറിയുന്നില്ല എന്നു ഞാൻ നിങ്ങളോടു പറയുന്നു; അനീതി പ്രവൃത്തിക്കുന്ന ഏവരുമായുള്ളോരേ, എന്നെ വിട്ടുപോകുവിൻ ”എന്നു പറയും.
28 “ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।അവിടെ അബ്രാഹാമും യിസ്ഹാക്കും യാക്കോബും സകല പ്രവാചകന്മാരും ദൈവ രാജ്യത്തിൽ ഇരിക്കുന്നതും നിങ്ങളെ പുറത്തു തള്ളിക്കളഞ്ഞതും നിങ്ങൾ കാണുമ്പോൾ കരച്ചലും പല്ലുകടിയും ഉണ്ടാകും.
29 ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪੱਛਮ, ਦੱਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।കിഴക്കുനിന്നും പടിഞ്ഞാറുനിന്നും തെക്കുനിന്നും വടക്കുനിന്നും അനേകർ വന്നു ദൈവരാജ്യത്തിൽ പന്തിയിലിരിക്കും.
30 ਵੇਖੋ! ਜਿਹੜੇ ਇੱਥੇ ਪਿੱਛਲੇ ਹਨ ਸੋ ਉੱਥੇ ਪਹਿਲੇ ਹੋਣਗੇ ਅਤੇ ਜਿਹੜੇ ਇੱਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿੱਛਲੇ ਹੋਣਗੇ।”മുമ്പന്മാരായ്തീരുന്ന പിമ്പന്മാരുണ്ടു, പിമ്പന്മാരായ്തീരുന്ന മുമ്പന്മാരും ഉണ്ടു.
31 ਯਿਸੂ ਦੀ ਮੌਤ ਯਰੂਸ਼ਲਮ ਵਿੱਚ ਹੋਵੇਗੀ ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸ ਨੂੰ ਕਿਹਾ, “ਇਸ ਥਾਂ ਤੋਂ ਦੂਰ ਚੱਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”ആ നാഴികയിൽ തന്നേ ചില പരീശന്മാർ അടുത്തുവന്നു: ഇവിടം വിട്ടു പൊയ്ക്കാൾക ഹെരോദാവു നിന്നെ കൊല്ലുവാൻ ഇച്ഛിക്കുന്നു എന്നു അവനോടു പറഞ്ഞു.
32 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂੰਬੜੀ ਨੂੰ ਕਹੋ ਕਿ ਵੇਖ ਮੈਂ, ‘ਅੱਜ ਅਤੇ ਕੱਲ ਦੋ ਦਿਨ ਇੱਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’അവൻ അവരോടു പറഞ്ഞതു: “നിങ്ങൾ പോയി ആ കുറുക്കനോടു: ഞാൻ ഇന്നും നാളെയും ഭൂതങ്ങളെ പുറത്താക്കുകയും രോഗശാന്തി വരുത്തുകയും മൂന്നാം നാളിൽ സമാപിക്കുകയും ചെയ്യും.
33 ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।എങ്കിലും ഇന്നും നാളെയും മറ്റെന്നാളും ഞാൻ സഞ്ചരിക്കേണ്ടതാകുന്നു; യെരൂശലേമിന്നു പുറത്തുവെച്ചു ഒരു പ്രവാചകൻ നശിച്ചുപോകുന്നതു അസംഭവ്യമല്ലോ ” എന്നു പറവിൻ.
34 “ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।യെരൂശലേമേ, യെരൂശലേമേ, പ്രവാചകന്മാരെ കൊല്ലുകയും നിന്റെ അടുക്കൽ അയച്ചിരിക്കുന്നവരെ കല്ലെറികയും ചെയ്യുന്നവളേ, കോഴി തന്റെ കുഞ്ഞുങ്ങളെ ചിറകിൻ കീഴിൽ ചേർക്കുംപോലെ നിന്റെ മക്കളെ എത്രവട്ടം ചേർത്തുകൊൾവാൻ എനിക്കു മനസ്സായിരുന്നു; നിങ്ങൾക്കോ മനസ്സായില്ല.
35 ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸੱਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹੜਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ”നിങ്ങളുടെ ഭവനം ശൂന്യമായ്ത്തീരും; കർത്താവിന്റെ നാമത്തിൽ വരുന്നവൻ അനുഗ്രഹിക്കപ്പെട്ടവൻ എന്നു നിങ്ങൾ പറയുവോളം നിങ്ങൾ എന്നെ കാണുകയില്ല ” എന്നു ഞാൻ നിങ്ങളോടു പറയുന്നു.
Malayalam Bible