Bible

Mark 4 - PUNJABI (Malayalam)

1 ਬੀਜ ਬੀਜਣ ਵਾਲੇ ਕਿਸਾਨ ਦੀ ਦ੍ਰਿਸ਼ਟਾਂਤ ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀੜ ਉਸ ਦੇ ਗਿਰਦ ਜੁੜ ਗਈ। ਤਾਂ ਉਹ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖੜ੍ਹੇ ਰਹੇ।അവൻ പിന്നെയും കടൽക്കരെവെച്ചു ഉപദേശിപ്പാൻ തുടങ്ങി. അപ്പോൾ ഏറ്റവും വലിയ പുരുഷാരം അവന്റെ അടുക്കൽ വന്നു കൂടുകകൊണ്ടു അവൻ പടകിൽ കയറി കടലിൽ ഇരുന്നു; പുരുഷാരം ഒക്കെയും കടലരികെ കരയിൽ ആയിരുന്നു.

2 ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਰਾਹੀਂ ਸਮਝਾਈਆਂ। ਉਸ ਨੇ ਕਿਹਾ,അവൻ ഉപമകളാൽ അവരെ പലതും ഉപദേശിച്ചു, ഉപദേശത്തിൽ അവരോടു പറഞ്ഞതു:

3 “ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ।“കേൾപ്പിൻ; വിതെക്കുന്നവൻ വിതെപ്പാൻ പുറപ്പെട്ടു.

4 ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸੜਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ।വിതെക്കുമ്പോൾ ചിലതു വഴിയരികെ വിണു; പറവകൾ വന്നു അതു തിന്നുകളഞ്ഞു.

5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉੱਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ।മറ്റു ചിലതു പാറസ്ഥലത്തു ഏറെ മണ്ണില്ലാത്തേടത്തു വീണു; മണ്ണിന്നു താഴ്ച ഇല്ലായ്കയാൽ ക്ഷണത്തിൽ മുളെച്ചുവന്നു.

6 ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ।സൂര്യൻ ഉദിച്ചാറെ ചൂടു തട്ടി, വേരില്ലായ്കകൊണ്ടു ഉണങ്ങിപ്പോയി.

7 ਕੁਝ ਹੋਰ ਬੀਜ ਕੰਡਿਆਲੀਆਂ ਝਾੜੀਆਂ ਦੇ ਵਿੱਚਕਾਰ ਡਿੱਗੇ, ਪਰ ਉੱਥੇ ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵੱਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ।മറ്റു ചിലതു മുള്ളിന്നിടയിൽ വീണു; മുള്ളു മുളെച്ചു വളർന്നു അതിനെ ഞെരുക്കിക്കളഞ്ഞു; അതു വിളഞ്ഞതുമില്ല.

8 ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।”മറ്റു ചിലതു നല്ലമണ്ണിൽ വീണിട്ടു മുളെച്ചു വളർന്നു ഫലം കൊടുത്തു; മുപ്പതും അറുപതും നൂറും മേനി വിളഞ്ഞു.

9 ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸੱਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।”“കേൾപ്പാൻ ചെവി ഉള്ളവൻ കേൾക്കട്ടെ” എന്നും അവൻ പറഞ്ഞു.

10 ਯਿਸੂ ਨੇ ਦੱਸਿਆ ਕਿ ਉਹ ਦ੍ਰਿਸ਼ਟਾਂਤ ਕਿਉਂ ਦਿੰਦਾ ਹੈ ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ।അനന്തരം അവൻ തനിച്ചിരിക്കുമ്പോൾ അവനോടുകൂടെയുള്ളവൻ പന്തിരുവരുമായി ആ ഉപമകളെക്കുറിച്ചു ചോദിച്ചു.

11 ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।അവരോടു അവൻ പറഞ്ഞതു: “ദൈവരാജ്യത്തിന്റെ മർമ്മം നിങ്ങൾക്കു നല്കപ്പെട്ടിരിക്കുന്നു; പുറത്തുള്ളവർക്കോ സകലവും ഉപമകളാൽ ലഭിക്കുന്നു.”

12 ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।’”അവർ മനംതിരിയാതെയും അവരോടു ക്ഷമിക്കാതെയും ഇരിക്കത്തക്കവണ്ണം അവർ കണ്ടിട്ടും അറിയാതിരിപ്പാനും കേട്ടിട്ടും ഗ്രഹിക്കാതിരിപ്പാനും സംഗതിവരും.

13 ਯਿਸੂ ਦੀ ਬੀਜ ਬਾਰੇ ਵਿਆਖਿਆ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?പിന്നെ അവൻ അവരോടു പറഞ്ഞതു: “ഈ ഉപമ ഗ്രഹിക്കുന്നില്ലയോ? പിന്നെ മറ്റെ ഉപമകൾ ഒക്കെയും എങ്ങനെ ഗ്രഹിക്കും?”

14 ਬੀਜਣ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ।“വിതെക്കുന്നവൻ വചനം വിതെക്കുന്നു.

15 ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।വചനം വിതച്ചിട്ടു വഴിയരികെ വീണതു, കേട്ട ഉടനെ സാത്താൻ വന്നു ഹൃദയങ്ങളിൽ വിതെക്കപ്പെട്ട വചനം എടുത്തുകളയുന്നതാകുന്നു.

16 “ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।അങ്ങനെ തന്നേ പാറസ്ഥലത്തു വിതെച്ചതു വചനം കേട്ട ഉടനെ സന്തോഷത്തോടെ കൈക്കൊള്ളുന്നവർ;

17 ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।എങ്കിലും അവർ ഉള്ളിൽ വേരില്ലാതെ ക്ഷണികന്മാർ ആകുന്നു; വചനം നിമിത്തം ഉപദ്രവമോ പീഡയോ ഉണ്ടായാൽ ക്ഷണത്തിൽ ഇടറിപ്പോകുന്നു.

18 “ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ,മുള്ളിന്നിടയിൽ വിതെക്കപ്പെട്ടതോ വചനം കേട്ടിട്ടു

19 ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।ഇഹലോകത്തിന്റെ ചിന്തകളും ധനത്തിന്റെ വഞ്ചനയും മറ്റുവിഷയ മോഹങ്ങളും അകത്തു കടന്നു, വചനത്തെ ഞെരുക്കി നഷ്ഫലമാക്കി തീർക്കുന്നതാകുന്നു.

20 “ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”നല്ലമണ്ണിൽ വിതെക്കപ്പെട്ടതോ വചനം കേൾക്കയും അംഗീകരിക്കയും ചെയ്യുന്നവർ തന്നേ; അവർ മുപ്പതും അറുപതും നൂറും മേനി വിളയുന്നു.”

21 ਜੋ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰੋ ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ।പിന്നെ അവൻ അവരോടു പറഞ്ഞതു: “വിളക്കു കത്തിച്ചു പറയിൻ കീഴിലോ കട്ടിൽക്കീഴിലോ വെക്കുമാറുണ്ടോ? വിളക്കുതണ്ടിന്മേലല്ലയോ വെക്കുന്നതു?

22 ਹਰ ਲੁਕੀ ਚੀਜ਼ ਦੱਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।വെളിപ്പെടുവാനുള്ളതല്ലാതെ ഗൂഢമായതു ഒന്നും ഇല്ല; വെളിച്ചത്തു വരുവാനുള്ളതല്ലാതെ മറവായതു ഒന്നും ഇല്ല.

23 ਤੁਸੀਂ ਲੋਕ ਜੋ ਸੁਣ ਸੱਕਦੇ ਹੋ, ਸੁਣੋ!കേൾപ്പാൻ ചെവി ഉള്ളവൻ കേൾക്കട്ടെ.

24 ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।നിങ്ങൾ കേൾക്കുന്നതു എന്തു എന്നു സൂക്ഷിച്ചു കൊൾവിൻ; നിങ്ങൾ അളക്കുന്ന അളവു കൊണ്ടു നിങ്ങൾക്കും അളന്നുകിട്ടും; അധികമായും കിട്ടും.

25 ਜਿਸ ਮਨੁੱਖ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਮਨੁੱਖ ਕੋਲ ਕੁਝ ਜ਼ਿਆਦਾ ਨਹੀਂ ਹੈ, ਤਾਂ ਜੋ ਕੁਝ ਵੀ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।’”ഉള്ളവന്നു കൊടുക്കും; ഇല്ലാത്തവനോടോ ഉള്ളതുംകൂടെ എടുത്തുകളയും” എന്നും അവൻ അവരോടു പറഞ്ഞു.

26 ਯਿਸੂ ਬੀਜ ਦਾ ਦ੍ਰਿਸ਼ਟਾਂਤ ਵਰਤਦਾ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ।പിന്നെ അവൻ പറഞ്ഞതു: “ദൈവരാജ്യം ഒരു മനുഷ്യൻ മണ്ണിൽ വിത്തു എറിഞ്ഞശേഷം

27 ਬੀਜ ਵੱਧਣ ਲੱਗਦਾ ਹੈ। ਉਹ ਦਿਨ-ਰਾਤ ਵੱਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵੱਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵੱਧ ਰਿਹਾ ਹੈ।രാവും പകലും ഉറങ്ങിയും എഴുന്നേറ്റും ഇരിക്കെ അവൻ അറിയാതെ വിത്തു മുളെച്ചു വളരുന്നതുപോലെ ആകുന്നു.

28 ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।ഭൂമി സ്വയമായി മുമ്പെ ഞാറും പിന്നെ കതിരും പിന്നെ കതിരിൽ നിറഞ്ഞ മണിയും ഇങ്ങനെ വിളയുന്നു.

29 ਜਦੋਂ ਤੀਕਰ ਦਾਣੇ ਪੱਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸ ਨੂੰ ਵੱਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾਂ ਆ ਜਾਂਦਾ ਹੈ।”ധാന്യം വിളയുമ്പോൾ കൊയ്ത്തായതുകൊണ്ടു അവൻ ഉടനെ അരിവാൾ വെക്കുന്നു.”

30 ਰਾਜ ਸਰ੍ਹੋਂ ਦੇ ਦਾਣੇ ਵਾਂਗ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹੜਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹੜੀ ਕਹਾਣੀ ਵਰਤੋਂ ਚ ਲਿਆਵਾਂപിന്നെ അവൻ പറഞ്ഞതു: “ദൈവരാജ്യത്തെ എങ്ങനെ ഉപമിക്കേണ്ടു? ഏതു ഉപമയാൽ അതിനെ വർണ്ണിക്കേണ്ടു?

31 ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।അതു കടുകുമണിയോടു സദൃശം; അതിനെ മണ്ണിൽ വിതെക്കുമ്പോൾ ഭൂമിയിലെ എല്ലാവിത്തിലും ചെറിയതു.

32 ਪਰ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਵੱਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵੱਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇੱਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁੱਪ ਤੋਂ ਬਚਾਉਂਦੇ ਹਨ।”എങ്കിലും വിതെച്ചശേഷം വളർന്നു, സകലസസ്യങ്ങളിലും വലുതായിത്തീർന്നു, ആകാശത്തിലെ പക്ഷികൾ അതിന്റെ നിഴലിൽ വസിപ്പാൻ തക്കവണ്ണം വലുതായ കൊമ്പുകളെ വിടുന്നു.

33 ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵੱਧ ਤੋਂ ਵੱਧ ਉਹ ਸਮਝਣ ਯੋਗ ਸਨ।അവൻ ഇങ്ങനെ പല ഉപമകളാൽ അവർക്കു കേൾപ്പാൻ കഴിയുംപോലെ അവരോടു വചനം പറഞ്ഞുപോന്നു.

34 ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।ഉപമ കൂടാതെ അവരോടു ഒന്നും പറഞ്ഞതുമില്ല; തനിച്ചിരിക്കുമ്പോൾ അവൻ ശിഷ്യന്മാരോടു സകലവും വ്യാഖ്യാനിക്കും.

35 ਯਿਸੂ ਦਾ ਤੂਫ਼ਾਨ ਨੂੰ ਰੋਕਣਾ ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”അന്നു സന്ധ്യയായപ്പോൾ: “നാം അക്കരെക്കു പോക” എന്നു അവൻ അവരോടു പറഞ്ഞു

36 ਯਿਸੂ ਤੇ ਉਸ ਦੇ ਚੇਲੇ ਬਾਕੀ ਲੋਕਾਂ ਨੂੰ ਉੱਥੇ ਹੀ ਛੱਡ ਕੇ, ਉਸ ਬੇੜੀ ਵਿੱਚ ਬੈਠਕੇ ਚੱਲੇ ਗਏ ਜਿਸ ਬੇੜੀ ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇੜੀਆਂ ਉਸ ਦੇ ਨਾਲ ਸਨ।അവർ പുരുഷാരത്തെ വിട്ടു, താൻ പടകിൽഇരുന്നപാടെ അവനെ കൊണ്ടുപോയി; മറ്റു ചെറുപടകുകളും കൂടെ ഉണ്ടായിരുന്നു;

37 ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।അപ്പോൾ വലിയ ചുഴലിക്കാറ്റു ഉണ്ടായി: പടകിൽ തിര തള്ളിക്കയറുകകൊണ്ടു അതു മുങ്ങുമാറായി.

38 ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”അവൻ അമരത്തു തലയണ വെച്ചു ഉറങ്ങുകയായിരുന്നു; അവർ അവനെ ഉണർത്തി: ഗുരോ, ഞങ്ങൾ നശിച്ചുപോകുന്നതിൽ നിനക്കു വിചാരം ഇല്ലയോ എന്നു പറഞ്ഞു.

39 ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।അവൻ എഴുന്നേറ്റു കാറ്റിനെ ശാസിച്ചു, കടലിനോടു: “അനങ്ങാതിരിക്ക, അടങ്ങുക” എന്നു പറഞ്ഞു; കാറ്റു അമർന്നു, വലിയ ശാന്തത ഉണ്ടായി.

40 ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”പിന്നെ അവൻ അവരോടു: “നിങ്ങൾ ഇങ്ങനെ ഭീരുക്കൾ ആകുവാൻ എന്തു? നിങ്ങൾക്കു ഇപ്പോഴും വിശ്വാസമില്ലയോ” എന്നു പറഞ്ഞു.

41 ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”അവർ വളരെ ഭയപ്പെട്ടു: കാറ്റും കടലും കൂടെ ഇവനെ അനുസരിക്കുന്നുവല്ലോ; ഇവൻ ആർ എന്നു തമ്മിൽ പറഞ്ഞു.

Malayalam Bible