Bible

Numbers 13 - PUNJABI (Malayalam)

1 ਜਾਸੂਸ ਕਨਾਨ ਨੂੰ ਜਾਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ,യഹോവ പിന്നെയും മോശെയോടു അരുളിച്ചെയ്തതു:

2 “ਕੁਝ ਲੋਕਾਂ ਨੂੰ ਕਨਾਨ ਦੀ ਧਰਤੀ ਦੀ ਪੜਤਾਲ ਕਰਨ ਲਈ ਭੇਜੋ। ਇਹੀ ਉਹ ਧਰਤੀ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦੇਵਾਂਗਾ। ਬਾਰ੍ਹਾਂ ਪਰਿਵਾਰ-ਸਮੂਹਾਂ, ਹਰੇਕ ਵਿੱਚੋਂ ਇੱਕ ਆਗੂ ਨੂੰ ਭੇਜੋ।”യിസ്രായേൽമക്കൾക്കു ഞാൻ കൊടുപ്പാനിരിക്കുന്ന കനാൻ ദേശം ഒറ്റുനോക്കേണ്ടതിന്നു ആളുകളെ അയക്ക; അതതു ഗോത്രത്തിൽനിന്നു ഓരോ ആളെ അയക്കേണം; അവരെല്ലാവരും പ്രഭുക്കന്മാരായിരിക്കേണം.

3 ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਇਨ੍ਹਾਂ ਆਗੂਆਂ ਨੂੰ ਭੇਜ ਦਿੱਤਾ ਜਦੋਂ ਕਿ ਲੋਕਾਂ ਨੇ ਪਾਰਾਨ ਦੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਇਸਰਾਏਲ ਦੇ ਲੋਕਾਂ ਦੇ ਆਗੂ ਸਨ।അങ്ങനെ മോശെ യഹോവയുടെ കല്പനപ്രകാരം പാരാൻ മരുഭൂമിയിൽനിന്നു അവരെ അയച്ചു; ആ പുരുഷന്മാർ ഒക്കെയും യിസ്രായേൽമക്കളിൽ തലവന്മാർ ആയിരുന്നു.

4 ਇਨ੍ਹਾਂ ਆਗੂਆਂ ਦੇ ਨਾਮ ਸਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ੰਮੂਆ, ਜ਼ਕੂਰ ਦਾ ਪੁੱਤਰ;അവരുടെ പേർ ആവിതു: രൂബേൻ ഗോത്രത്തിൽ സക്കൂറിന്റെ മകൻ ശമ്മൂവ.

5 ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ਾਫ਼ਾਟ ਹੋਰੀ ਦਾ ਪੁੱਤਰ;ശിമേയോൻ ഗോത്രത്തിൽ ഹോരിയുടെ മകൻ ശഫാത്ത്.

6 ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ, ਕਾਲੇਬ, ਯਫ਼ੁੰਨਾਹ ਦਾ ਪੁੱਤਰ;യെഹൂദാഗോത്രത്തിൽ യെഫുന്നയുടെ മകൻ കാലേബ്.

7 ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ, ਯੂਸੁਫ਼ ਦਾ ਪੁੱਤਰ ਯਿਗਾਲ;യിസ്സാഖാർഗോത്രത്തിൽ യോസേഫിന്റെ മകൻ ഈഗാൽ.

8 ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ, ਨੂਨ ਦਾ ਪੁੱਤਰ ਹੋਸ਼ੇਆ;എഫ്രയീംഗോത്രത്തിൽ നൂന്റെ മകൻ ഹോശേയ.

9 (ਯਹੋਸ਼ੂਆ) ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ, ਰਾਫ਼ੂ ਦਾ ਪੁੱਤਰ ਪਲਟੀ;ബെന്യാമീൻ ഗോത്രത്തിൽ രാഫൂവിന്റെ മകൻ പൽതി.

10 ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ, ਸੋਦੀ ਦਾ ਪੁੱਤਰ ਗੱਦੀਏਲ;സെബൂലൂൻ ഗോത്രത്തിൽ സോദിയുടെ മകൻ ഗദ്ദീയേൽ.

11 (ਮਨੱਸ਼ਹ) ਯੂਸਫ਼ ਦੇ ਪਰਿਵਾਰ-ਸਮੂਹ ਵਿੱਚੋਂ, ਸੂਸੀ ਦਾ ਪੁੱਤਰ ਗੱਦੀ;യോസേഫിന്റെ ഗോത്രമായ മനശ്ശെഗോത്രത്തിൽ സൂസിയുടെ മകൻ ഗദ്ദി.

12 ਦਾਨ ਦੇ ਪਰਿਵਾਰ-ਸਮੂਹ ਵਿੱਚੋਂ, ਗਮਲੀ ਦਾ ਪੁੱਤਰ ਅੰਮੀਏਲ;ദാൻഗോത്രത്തിൽ ഗെമല്ലിയുടെ മകൻ അമ്മീയേൽ.

13 ਆਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ, ਮੀਕਾਏਲ ਦਾ ਪੁੱਤਰ ਸਥੂਰ;ആശേർഗോത്രത്തിൽ മിഖായേലിന്റെ മകൻ സെഥൂർ.

14 ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ, ਵਾਫ਼ਸੀ ਦਾ ਪੁੱਤਰ ਨਹਬੀ;നഫ്താലിഗോത്രത്തിൽ വൊപ്സിയുടെ മകൻ നഹ്ബി.

15 ਗਾਦ ਦੇ ਪਰਿਵਾਰ-ਸਮੂਹ ਵਿੱਚੋਂ, ਮਾਕੀ ਦਾ ਪੁੱਤਰ ਗਊਏਲ;ഗാദ്ഗോത്രത്തിൽ മാഖിയുടെ മകൻ ഗയൂവേൽ.

16 ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜੋ ਮੂਸਾ ਦੁਆਰਾ ਉਸ ਧਰਤੀ ਦੀ ਪਰੱਖ ਕਰਨ ਲਈ ਘੱਲੇ ਗਏ ਸਨ। (ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਨੂੰ ਯਹੋਸ਼ੁਆ ਬੁਲਾਇਆ ਕਰਦਾ ਸੀ।)ദേശം ഒറ്റു നോക്കുവാൻ മോശെ അയച്ച പുരുഷന്മാരുടെ പേർ ഇവ തന്നേ. എന്നാൽ മോശെ നൂന്റെ മകനായ ഹോശേയെക്കു യോശുവ എന്നു പേരിട്ടു.

17 ਜਦੋਂ ਮੂਸਾ ਇਨ੍ਹਾਂ ਆਦਮੀਆਂ ਨੂੰ ਕਨਾਨ ਦੀ ਪਰੱਖ ਪੜਤਾਨ ਲਈ ਭੇਜ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਗੇਵ ਵਿੱਚੋਂ ਲੰਘਕੇ ਪਹਾੜੀ ਪ੍ਰਦੇਸ਼ ਵਿੱਚ ਜਾਉ।മോശെ കനാൻ ദേശം ഒറ്റു നോക്കുവാൻ അവരെ അയച്ചു അവരോടു: നിങ്ങൾ ഈ വഴി തെക്കെ ദേശത്തു ചെന്നു മലയിൽ കയറി:

18 ਇਹ ਦੇਖੋ ਕਿ ਧਰਤੀ ਕਿਹੋ ਜਿਹੀ ਲੱਗਦੀ ਹੈ। ਉੱਥੇ ਰਹਿਣ ਵਾਲੇ ਲੋਕਾਂ ਦੀ ਜਾਣਕਾਰੀ ਹਾਸਿਲ ਕਰੋ। ਕੀ ਉਹ ਤਾਕਤਵਰ ਹਨ ਜਾਂ ਕਮਜ਼ੋਰ ਹਨ? ਕੀ ਉਹ ਬਹੁਤ ਸਾਰੇ ਹਨ। ਜਾਂ ਥੋੜੀ ਗਿਣਤੀ ਵਿੱਚ ਹਨ?ദേശം ഏതുവിധമുള്ളതു, അതിൽ കുടിയിരിക്കുന്ന ജനം ബലവാന്മാരോ ബലഹീനരോ, ചുരുക്കമോ അധികമോ;

19 ਉਸ ਧਰਤੀ ਬਾਰੇ ਜਾਣਕਾਰੀ ਹਾਸਿਲ ਕਰੋ ਜਿੱਥੇ ਉਹ ਰਹਿੰਦੇ ਹਨ। ਕੀ ਉਹ ਚੰਗੀ ਧਰਤੀ ਉੱਤੇ ਰਹਿੰਦੇ ਹਨ ਜਾਂ ਬੁਰੀ ਉੱਤੇ? ਉਹ ਕਿਹੋ ਜਿਹੇ ਨਗਰਾਂ ਵਿੱਚ ਰਹਿੰਦੇ ਹਨ? ਕੀ ਉਨ੍ਹਾਂ ਨਗਰਾਂ ਦੀ ਰਾਖੀ ਕਰਨ ਲਈ ਕੰਧਾਂ ਹਨ? ਕੀ ਉਹ ਨਗਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਗਏ ਹਨ?അവർ പാർക്കുന്ന ദേശം നല്ലതോ ആകാത്തതോ, അവർ വസിക്കുന്ന പട്ടണങ്ങൾ പാളയങ്ങളോ കോട്ടകളോ,

20 ਅਤੇ ਉਸ ਧਰਤੀ ਦੀਆਂ ਹੋਰਨਾਂ ਗੱਲਾਂ ਬਾਰੇ ਵੀ ਜਾਣਕਾਰੀ ਹਾਸਿਲ ਕਰੋ। ਕੀ ਇਹ ਮਿੱਟੀ, ਪੌਦੇ ਉਗਾਉਣ ਵਾਸਤੇ ਚੰਗੀ ਉਪਜਾਊ ਹੈ। ਜਾਂ ਕੀ ਇਹ ਘੱਟ ਉਪਜਾਊ ਹੈ। ਕੀ ਇਸ ਧਰਤੀ ਉੱਤੇ ਰੁੱਖ ਹਨ? ਅਤੇ, ਉਸ ਧਰਤੀ ਤੋਂ ਕੁਝ ਫ਼ਲ ਵੀ ਲੈ ਕੇ ਆਉ।” (ਇਹ ਉਹ ਸਮਾਂ ਸੀ ਜਦੋਂ ਅੰਗੂਰਾਂ ਦੀ ਅਗੇਤੀ ਫ਼ਸਲ ਪੱਕ ਗਈ ਹੋਵੇਗੀ।)ദേശം പുഷ്ടിയുള്ളതോ പുഷ്ടിയില്ലാത്തതോ, അതിൽ വൃക്ഷം ഉണ്ടോ ഇല്ലയോ എന്നിങ്ങനെ നോക്കിയറിവിൻ; നിങ്ങൾ ധൈര്യപ്പെട്ടു ദേശത്തിലെ ഫലങ്ങളും കൊണ്ടുവരുവിൻ എന്നു പറഞ്ഞു. അതു മുന്തിരിങ്ങ പഴുത്തുതുടങ്ങുന്ന കാലം ആയിരുന്നു.

21 ਇਸ ਲਈ ਉਹ ਉਸ ਪ੍ਰਦੇਸ਼ ਦੀ ਪਰੱਖ ਪੜਤਾਲ ਕਰਨ ਲਈ ਚੱਲੇ ਗਏ। ਉਨ੍ਹਾਂ ਨੇ ਸੀਨ ਦੇ ਮਾਰੂਥਲ ਤੋਂ ਰੇਹੋਬ ਅਤੇ ਲੇਬੋ ਹਾਮਾਥ ਤੱਕ ਦੇ ਇਲਾਕੇ ਦੀ ਪਰੱਖ ਪੜਤਾਲ ਕੀਤੀ।അങ്ങനെ അവർ കയറിപ്പോയി, സീൻമരുഭൂമിമുതൽ ഹാമാത്തിന്നുപോകുന്ന വഴിയായി രഹോബ് വരെ ദേശത്തെ ശോധനചെയ്തു.

22 ਉਹ ਨੇਗੇਵ ਰਾਹੀਂ ਉਸ ਇਲਾਕੇ ਵਿੱਚ ਦਾਖਲ ਹੋਏ ਅਤੇ ਹਬਰੋਨ ਵੱਲ ਚੱਲੇ ਗਏ। (ਹਬਰੋਨ ਦਾ ਨਗਰ ਮਿਸਰ ਦੇ ਸੋਆਨ ਨਗਰ ਤੋਂ ਸੱਤ ਸਾਲ ਪਹਿਲਾਂ ਉਸਾਰਿਆ ਗਿਆ ਸੀ।) ਅਹਿਮਾਨ ਸ਼ੇਸ਼ਈ ਅਤੇ ਤਲਮਈ ਉੱਥੇ ਰਹਿੰਦੇ ਸਨ। ਇਹ ਆਦਮੀ ਅਨਾਕ ਦੇ ਉੱਤਰਾਧਿਕਾਰੀ ਸਨ।അവർ തെക്കെ, ദേശത്തുകൂടി ചെന്നു ഹെബ്രോനിൽ എത്തി; അവിടെ അനാക്കിന്റെ പുത്രന്മാരായ അഹീമാനും ശേശായിയും തൽമായിയും ഉണ്ടായിരുന്നു; ഹെബ്രോൻ മിസ്രയീമിലെ സോവാരിന്നു ഏഴു സംവത്സരം മുമ്പെ പണിതതായിരുന്നു.

23 ਫ਼ੇਰ ਉਹ ਆਦਮੀ ਅਸ਼ਕੋਲ ਵਾਦੀ ਵੱਲ ਚੱਲੇ ਗਏ। ਉੱਥੇ ਇਨ੍ਹਾਂ ਆਦਮੀਆਂ ਨੇ ਅੰਗੂਰਾਂ ਦੀ ਵੇਲ ਤੋਂ ਇੱਕ ਟਹਿਣੀ ਤੋੜ ਲਈ। ਟਹਿਣੀ ਉੱਤੇ ਅੰਗੂਰਾਂ ਦੇ ਗੁਛੇ ਲੱਗੇ ਹੋਏ ਸਨ। ਉਨ੍ਹਾਂ ਨੇ ਟਹਿਣੀ ਨੂੰ ਇੱਕ ਡੰਡੇ ਉੱਤੇ ਟੰਗ ਲਿਆ। ਅਤੇ ਦੋ ਆਦਮੀ ਇਸ ਨੂੰ ਚੁੱਕੇ ਤੁਰਨ ਲੱਗੇ ਉਨ੍ਹਾਂ ਨੇ ਕੁਝ ਅਨਾਰ ਅਤੇ ਅੰਜੀਰ ਵੀ ਚੁੱਕ ਲਈ।അവർ എസ്കോൽതാഴ്വരയോളം ചെന്നു അവിടെനിന്നു ഒരു മുന്തിരിവള്ളി കുലയോടെ പറിച്ചെടുത്തു ഒരു തണ്ടിന്മേൽ കെട്ടി രണ്ടുപേർകൂടി ചുമന്നു; അവർ മാതളപ്പഴവും അത്തിപ്പഴവും കൂടെ കൊണ്ടുപോന്നു.

24 ਇਸ ਥਾਂ ਨੂੰ ਅਸ਼ਕੋਲ ਵਾਦੀ ਸੱਦਿਆ ਜਾਂਦਾ ਸੀ। ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਆਦਮੀਆਂ ਨੇ ਅੰਗੂਰਾ ਦਾ ਗੁਛਾ ਤੋੜਿਆ ਸੀ।യിസ്രായേൽമക്കൾ അവിടെനിന്നു മുറിച്ചെടുത്ത മുന്തിരിക്കുലനിമിത്തം ആ സ്ഥലത്തിന്നു എസ്കോൽതാഴ്വര എന്നു പേരായി.

25 ਉਨ੍ਹਾਂ ਆਦਮੀਆਂ ਨੇ ਉਸ ਪ੍ਰਦੇਸ਼ ਦੀ 40 ਦਿਨ ਤੱਕ ਪੜਤਾਲ ਕੀਤੀ। ਫ਼ੇਰ ਉਹ ਡੇਰੇ ਨੂੰ ਵਾਪਸ ਚੱਲੇ ਗਏ।അവർ നാല്പതു ദിവസംകൊണ്ടു ദേശം ഒറ്റുനോക്കിക്കഴിഞ്ഞു മടങ്ങിവന്നു.

26 ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ।അവർ യാത്രചെയ്തു പാറാൻ മരുഭൂമിയിലെ കാദേശിൽ മോശെയുടെയും അഹരോന്റെയും യിസ്രായേൽമക്കളുടെ സർവ്വസഭയുടെയും അടുക്കൽവന്നു അവരോടും സർവ്വസഭയോടും വർത്തമാനം അറിയിച്ചു; ദേശത്തിലെ ഫലങ്ങളും അവരെ കാണിച്ചു.

27 ਆਦਮੀਆਂ ਨੇ ਮੂਸਾ ਨੂੰ ਦੱਸਿਆ, “ਅਸੀਂ ਉਸ ਧਰਤੀ ਵੱਲ ਗਏ ਸਾਂ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉਹ ਧਰਤੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਇਹ ਕੁਝ ਫ਼ਲ ਹਨ ਜਿਹੜੇ ਉੱਥੇ ਉੱਗਦੇ ਹਨ।അവർ അവനോടു വിവരിച്ചു പറഞ്ഞതെന്തെന്നാൽ: നീ ഞങ്ങളെ അയച്ച ദേശത്തേക്കു ഞങ്ങൾ പോയി; അതു പാലും തേനും ഒഴുകുന്ന ദേശം തന്നേ; അതിലെ ഫലങ്ങൾ ഇതാ.

28 ਪਰ ਉੱਥੇ ਰਹਿਣੇ ਵਾਲੇ ਲੋਕ ਬਹੁਤ ਤਾਕਤਵਰ ਹਨ। ਸ਼ਹਿਰ ਬੜੇ ਵੱਡੇ ਹਨ। ਸ਼ਹਿਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਹੋਏ ਹਨ। ਅਸੀਂ ਉੱਥੇ ਰਹਿਣ ਵਾਲੇ ਕੁਝ ਅਨਾਕੀ ਲੋਕਾਂ ਨੂੰ ਵੀ ਦੇਖਿਆ।എങ്കിലും ദേശത്തു പാർക്കുന്ന ജനങ്ങൾ ബലവാന്മാരും പട്ടണങ്ങൾ ഏറ്റവും ഉറപ്പും വലിപ്പവും ഉള്ളവയും ആകുന്നു. ഞങ്ങൾ അനാക്കിന്റെ പുത്രന്മാരെയും അവിടെ കണ്ടു.

29 ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।”അമാലേക്യർ തെക്കെ ദേശത്തു പാർക്കുന്നു; ഹിത്യരും യെബൂസ്യരും അമോർയ്യരും പർവ്വതങ്ങളിൽ പാർക്കുന്നു; കനാന്യർ കടൽക്കരയിലും യോർദ്ദാൻ നദീതീരത്തും പാർക്കുന്നു.

30 ਕਾਲੇਬ ਨੇ ਮੂਸਾ ਦੇ ਨੇੜੇ ਬੈਠੇ ਲੋਕਾਂ ਨੂੰ ਸ਼ਾਂਤ ਹੋ ਜਾਣ ਲਈ ਆਖਿਆ, ਫ਼ੇਰ ਕਾਲੇਬ ਨੇ ਆਖਿਆ, “ਸਾਨੂੰ ਉੱਥੇ ਜਾਣਾ ਚਾਹੀਦਾ ਹੈ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਅਸੀਂ ਬੜੀ ਆਸਾਨੀ ਨਾਲ ਉਸ ਧਰਤੀ ਉੱਤੇ ਕਬਜ਼ਾ ਕਰ ਸੱਕਦੇ ਹਾਂ।”എന്നാൽ കാലേബ് മോശെയുടെ മുമ്പാകെ ജനത്തെ അമർത്തി: നാം ചെന്നു അതു കൈവശമാക്കുക; അതു ജയിപ്പാൻ നമുക്കു കഴിയും എന്നു പറഞ്ഞു.

31 ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।”എങ്കിലും അവനോടുകൂടെ പോയിരുന്ന പുരുഷന്മാർ: ആ ജനത്തിന്റെ നേരെ ചെല്ലുവാൻ നമുക്കു കഴികയില്ല; അവർ നമ്മിലും ബലവാന്മാർ ആകുന്നു എന്നു പറഞ്ഞു.

32 ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ।തങ്ങൾ ഒറ്റു നോക്കിയ ദേശത്തെക്കുറിച്ചു അവർ യിസ്രായേൽമക്കളോടു ദുർവ്വർത്തമാനമായി പറഞ്ഞതെന്തെന്നാൽ: ഞങ്ങൾ സഞ്ചരിച്ചു ഒറ്റുനോക്കിയ ദേശം നിവാസികളെ തിന്നുകളയുന്ന ദേശം ആകുന്നു; ഞങ്ങൾ അവിടെ കണ്ട ജനം ഒക്കെയും അതികായന്മാർ;

33 ਅਸੀਂ ਉੱਥੇ ਦਿਓ-ਕਦ ਨਫ਼ੀਲੀਮ ਲੋਕਾਂ ਨੂੰ ਦੇਖਿਆ! (ਅਨਾਕ ਦੇ ਉੱਤਰਾਧਿਕਾਰੀ ਨਫ਼ੀਲੀਮ ਲੋਕਾਂ ਵਿੱਚੋਂ ਹਨ।) ਉਨ੍ਹਾ ਨੇ ਸਾਡੇ ਵੱਲ ਇਸ ਤਰ੍ਹਾਂ ਦੇਖਿਆ ਜਿਵੇਂ ਅਸੀਂ ਛੋਟੇ-ਛੋਟੇ ਟਿੱਡੇ ਹੋਈਏ। ਹਾਂ, ਅਸੀਂ ਉਨ੍ਹਾਂ ਦੇ ਸਾਹਮਣੇ ਟਿੱਡੀਆਂ ਵਰਗੇ ਹੀ ਸਾਂ!”അവിടെ ഞങ്ങൾ മല്ലന്മാരുടെ സന്തികളായ അനാക്യമല്ലന്മാരെയും കണ്ടു; ഞങ്ങൾക്കു തന്നേ ഞങ്ങൾ വെട്ടുക്കിളികളെപ്പോലെ തോന്നി; അവരുടെ കാഴ്ചെക്കും ഞങ്ങൾ അങ്ങനെ തന്നേ ആയിരുന്നു.

Malayalam Bible