Bible

Proverbs 22 - PUNJABI (Malayalam)

1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।അനവധിസമ്പത്തിലും സൽകീർത്തിയും വെള്ളിയിലും പൊന്നിലും കൃപയും നല്ലതു.

2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।ധനവാനും ദരിദ്രനും തമ്മിൽ കാണുന്നു; അവരെ ഒക്കെയും ഉണ്ടാക്കിയവൻ യഹോവ തന്നേ.

3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।വിവേകമുള്ളവൻ അനർത്ഥം കണ്ടു ഒളിച്ചുകൊള്ളുന്നു; അല്പബുദ്ധികളോ നേരെ ചെന്നു ചേതപ്പെടുന്നു.

4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।താഴ്മെക്കും യഹോവഭക്തിക്കും ഉള്ള പ്രതിഫലം ധനവും മാനവും ജീവനും ആകുന്നു.

5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।വക്രന്റെ വഴിയിൽ മുള്ളും കുടുക്കും ഉണ്ടു; തന്റെ പ്രാണനെ സൂക്ഷിക്കുന്നവൻ അവയോടു അകന്നിരിക്കട്ടെ.

6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।ബാലൻ നടക്കേണ്ടുന്ന വഴിയിൽ അവനെ അഭ്യസിപ്പിക്ക; അവൻ വൃദ്ധനായാലും അതു വിട്ടുമാറുകയില്ല.

7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।ധനവാൻ ദരിദ്രന്മാരെ ഭരിക്കുന്നു; കടം മേടിക്കുന്നവൻ കടം കൊടുക്കുന്നവന്നു ദാസൻ.

8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।നീതികേടു വിതെക്കുന്നവൻ ആപത്തു കൊയ്യും; അവന്റെ കോപത്തിന്റെ വടി ഇല്ലാതെയാകും.

9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।ദയാകടാക്ഷമുള്ളവൻ അനുഗ്രഹിക്കപ്പെടും; അവൻ തന്റെ ആഹാരത്തിൽനിന്നു അഗതിക്കു കൊടുക്കുന്നുവല്ലോ.

10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।പരിഹാസിയെ നീക്കിക്കളക; അപ്പോൾ പിണക്കം പോയ്ക്കൊള്ളും; കലഹവും നിന്ദയും നിന്നുപോകും.

11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।ഹൃദയശുദ്ധി ഇഷ്ടപ്പെടുന്നവന്നു അധരലാവണ്യം ഉണ്ടു; രാജാവു അവന്റെ സ്നേഹിതൻ.

12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।യഹോവയുടെ കണ്ണു പരിജ്ഞാനമുള്ളവനെ കാക്കുന്നു; ദ്രോഹികളുടെ വാക്കോ അവൻ മറിച്ചുകളയുന്നു.

13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”വെളിയിൽ സിംഹം ഉണ്ടു, വീഥിയിൽ എനിക്കു ജീവഹാനി വരും എന്നു മടിയൻ പറയുന്നു.

14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।പരസ്ത്രീയുടെ വായ് ആഴമുള്ള കുഴി ആകുന്നു; യഹോവയാൽ ത്യജിക്കപ്പെട്ടവൻ അതിൽ വീഴും.

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।ബാലന്റെ ഹൃദയത്തോടു ഭോഷത്വം പറ്റിയിരിക്കുന്നു; ശിക്ഷെക്കുള്ള വടി അതിനെ അവനിൽ നിന്നു അകറ്റിക്കളയും.

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।ആദായം ഉണ്ടാക്കേണ്ടതിന്നു എളിയവനെ പീഡിപ്പിക്കുന്നവനും ധനവാന്നു കൊടുക്കുന്നവനും മുട്ടുള്ളവനായ്തീരും.

17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।ജ്ഞാനികളുടെ വചനങ്ങളെ ചെവിചായിച്ചു കേൾക്കുക; എന്റെ പരിജ്ഞാനത്തിന്നു മനസ്സുവെക്കുക.

18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।അവയെ നിന്റെ ഉള്ളിൽ സൂക്ഷിക്കുന്നതും നിന്റെ അധരങ്ങളിൽ അവ ഒക്കെയും ഉറെച്ചിരിക്കുന്നതും മനോഹരം.

19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।നിന്റെ ആശ്രയം യഹോവയിൽ ആയിരിക്കേണ്ടതിന്നു ഞാൻ ഇന്നു നിന്നോടു, നിന്നോടു തന്നേ, ഉപദേശിച്ചിരിക്കുന്നു.

20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।നിന്നെ അയച്ചവർക്കും നീ നേരുള്ള മറുപടി കൊണ്ടുപോകേണ്ടതിന്നു നിനക്കു നേരുള്ള മറുപടിയുടെ നിശ്ചയം അറിയിച്ചുതരുവാൻ

21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।ആലോചനയും പരിജ്ഞാനവും അടങ്ങിയ സാരസംഗതികളെ ഞാൻ നിനക്കു എഴുതീട്ടുണ്ടല്ലോ.

22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।എളിയവനോടു അവൻ എളിയവനാകകൊണ്ടു കവർച്ച ചെയ്യരുതു; അരിഷ്ടനെ പടിവാതിൽക്കൽവെച്ചു പീഡിപ്പിക്കയും അരുതു.

23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।യഹോവ അവരുടെ വ്യവഹാരം നടത്തും; അവരെ കൊള്ളയിട്ടവരുടെ ജീവനെ കൊള്ളയിടും.

24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।കോപശീലനോടു സഖിത്വമരുതു; ക്രോധമുള്ള മനുഷ്യനോടുകൂടെ നടക്കയും അരുതു.

25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।നീ അവന്റെ വഴികളെ പഠിപ്പാനും നിന്റെ പ്രാണൻ കണിയിൽ അകപ്പെടുവാനും സംഗതി വരരുതു.

26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।നീ കയ്യടിക്കുന്നവരുടെ കൂട്ടത്തിലും കടത്തിന്നു ജാമ്യം നില്ക്കുന്നവരുടെ കൂട്ടത്തിലും ആയ്പോകരുതു.

27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।വീട്ടുവാൻ നിനക്കു വകയില്ലാതെ വന്നിട്ടു നിന്റെ കീഴിൽനിന്നു നിന്റെ മെത്ത എടുത്തുകളവാൻ ഇടവരുത്തുന്നതു എന്തിനു?

28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।നിന്റെ പിതാക്കന്മാർ ഇട്ടിരിക്കുന്ന പണ്ടത്തെ അതിർ നീ മാറ്റരുതു.

29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।പ്രവൃത്തിയിൽ സാമർത്ഥ്യമുള്ള പുരുഷനെ നീ കാണുന്നുവോ? അവൻ രാജാക്കന്മാരുടെ മുമ്പിൽ നില്ക്കും; നീചന്മാരുടെ മുമ്പിൽ അവൻ നിൽക്കയില്ല.

Malayalam Bible